ਪੜਚੋਲ ਕਰੋ

ਇਸ ਬਲੱਡ ਗਰੁੱਪ ਵਾਲੇ ਲੋਕਾਂ ਨੂੰ ਕੋਰੋਨਾ ਤੋਂ ਘੱਟ ਖਤਰਾ, ਖੋਜ 'ਚ ਵੱਡਾ ਖੁਲਾਸਾ

ਬਲੱਡ ਗਰੁੱਪ-ਓ (O) ਵਾਲੇ ਵਿਅਕਤੀਆਂ ਨੂੰ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਣ ਦੀ ਸੰਭਾਵਨਾ ਬੇਹੱਦ ਘੱਟ ਹੈ। ਹਾਲਾਂਕਿ ਇਸ ਹਾਲੇ ਖੋਜ ਜਾਰੀ ਹੈ।

ਰੌਬਟ ਦੀ ਰਿਪੋਰਟ
ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਘੇਰਾ ਪਾਇਆ ਹੋਇਆ ਹੈ। ਇਸ ਦੌਰਾਨ ਕੋਈ ਵੀ ਵਿਅਕਤੀ ਐਸਾ ਨਹੀਂ ਜਿਸ ਨੂੰ ਕੋਵਿਡ-19 ਦਾ ਡਰ ਨਾ ਹੋਵੇ। ਨਵਜਾਤ ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਹਰ ਕੋਈ ਕੋਰੋਨਾਵਾਇਰਸ ਦੀ ਲਪੇਟ 'ਚ ਆ ਸਕਦਾ ਹੈ। ਇਸੇ ਦੌਰਾਨ ਇੱਕ ਖੋਜ 'ਚ ਖੁਲਾਸਾ ਹੋਇਆ ਹੈ ਕਿ ਬਲੱਡ ਗਰੁੱਪ-ਓ (O) ਵਾਲੇ ਵਿਅਕਤੀਆਂ ਨੂੰ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਣ ਦੀ ਸੰਭਾਵਨਾ ਬੇਹੱਦ ਘੱਟ ਹੈ। ਹਾਲਾਂਕਿ ਇਸ ਹਾਲੇ ਖੋਜ ਜਾਰੀ ਹੈ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ
ਯੂਐਸ ਅਧਾਰਤ ਬਾਇਓਟੈਕਨੋਲੋਜੀ ਕੰਪਨੀ 23 ਐਂਡ ਮੀਂ ਨੇ ਹਾਲ 'ਚ ਇੱਕ ਖੋਜ ਰਾਹੀਂ ਇਹ ਪਤਾ ਲਾਇਆ ਹੈ। 6 ਅਪ੍ਰੈਲ, 2020 ਨੂੰ, ਫਰਮ ਨੇ ਕੋਰੋਨਾ ਦੀ ਲਾਗ ਦੇ ਨਾਲ ਜੀਨਜ਼ ਦੇ ਸਬੰਧ ਦਾ ਅਧਿਐਨ ਕਰਨਾ ਸ਼ੁਰੂ ਕੀਤਾ। ਇਸ ਅਧਿਐਨ ਵਿੱਚ ਸਾਢੇ 7 ਲੱਖ ਤੋਂ ਵੱਧ ਲੋਕ ਸ਼ਾਮਲ ਕੀਤੇ ਗਏ ਸਨ। ਮਈ ਦੇ ਅੰਤ ਤੱਕ, ਅਧਿਐਨ ਵਿੱਚ 10,000 ਹੋਰ ਲੋਕਾਂ ਨੂੰ ਸ਼ਾਮਲ ਕੀਤਾ ਗਿਆ, ਜਿਨ੍ਹਾਂ ਵਿੱਚ ਕੋਰੋਨਾ ਦੇ ਗੰਭੀਰ ਲੱਛਣ ਸਨ।
ਅਧਿਐਨ ਵਿੱਚ, ਵਿਗਿਆਨੀਆਂ ਨੇ ਇਨ੍ਹਾਂ ਸਾਢੇ 7 ਲੱਖ ਲੋਕਾਂ ਦੇ ਖੂਨ ਦੇ ਸੈਂਪਲ ਤੇ ਜੀਨ ਡਿਜ਼ਾਈਨ ਦੀ ਜਾਂਚ ਕੀਤੀ। ਇਨ੍ਹਾਂ ਨੂੰ ਤਿੰਨ ਸਮੂਹਾਂ ਵਿੱਚ ਵੰਡਿਆ ਗਿਆ ਸੀ। ਇੱਕ-ਜਿਸ ਨੇ ਲਾਗ ਦੇ ਬਾਰੇ ਵਿੱਚ ਖੁਦ ਜਾਣਕਾਰੀ ਦਿੱਤੀ। ਦੂਜਾ ਉਹ ਲੋਕ ਜੋ ਹਸਪਤਾਲ ਵਿੱਚ ਦਾਖਲ ਹਨ, ਤੀਜਾ-ਉਹ ਜੋ ਜਾਣੇ ਅਣਜਾਣੇ 'ਚ ਜੋਖਮ ਦੇ ਬਾਅਦ ਵਾਇਰਸ ਦੀ ਲਪੇਟ 'ਚ ਆਏ ਹਨ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ
ਅਧਿਐਨ ਦੇ ਮੁਢਲੇ ਨਤੀਜਿਆਂ ਤੋਂ ਪਤਾ ਚੱਲਦਾ ਹੈ ਕਿ (O) ਬਲੱਡ ਗਰੁੱਪ ਵਾਲੇ ਲੋਕ ਘੱਟ ਤੋਂ ਘੱਟ ਸੰਕਰਮਿਤ ਹੁੰਦੇ ਹਨ। (O) ਬਲੱਡ ਗਰੁੱਪ ਵਾਲੇ ਵਿਅਕਤੀਆਂ ਵਿੱਚ ਕੋਰੋਨਾ ਦੀ ਲਾਗ ਦੂਜੇ ਬਲੱਡ ਗਰੁਪ ਵਾਲੇ ਮਰੀਜ਼ਾਂ ਨਾਲੋਂ 9 ਤੋਂ 18 ਪ੍ਰਤੀਸ਼ਤ ਘੱਟ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget