ਪੜਚੋਲ ਕਰੋ

ਕੋਰੋਨਾਵਾਇਰਸ ਨਾਲ ਜੂੜੀਆਂ ਨੇ ਇਹ ਅਫਵਾਹਾਂ, ਰਹੋ ਸਾਵਧਾਨ

ਸਾਡੀਆਂ ਛੋਟੀਆਂ-ਛੋਟੀਆਂ ਸਾਵਧਾਨੀਆਂ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕ ਸਕਦੀਆਂ ਹਨ। ਹੁਣ ਤੱਕ ਦੁਨੀਆ ਭਰ 'ਚ ਇਸ ਨਾਲ 3 ਹਜ਼ਾਰ ਤੋਂ ਵੱਧ ਮੌਤਾਂ ਹੋ ਚੁਕੀਆਂ ਹਨ। ਇਸੇ ਦਰਮਿਆਨ ਲੋਕਾਂ 'ਚ ਇਸ ਨੂੰ ਲੈ ਕੇ ਬਹੁਤ ਸਾਰੇ ਵਹਿਮ ਫੈਲ ਰਹੇ ਹਨ। ਆਓ ਜਾਣੋ ਕੋਰੋਨਾਵਾਇਰਸ ਨਾਲ ਜੂੜੀਆਂ ਅਫਵਾਹਾਂ ਤੇ ਸਾਵਧਾਨੀਆਂ:

ਸਾਡੀਆਂ ਛੋਟੀਆਂ-ਛੋਟੀਆਂ ਸਾਵਧਾਨੀਆਂ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕ ਸਕਦੀਆਂ ਹਨ। ਹੁਣ ਤੱਕ ਦੁਨੀਆ ਭਰ 'ਚ ਇਸ ਨਾਲ 3 ਹਜ਼ਾਰ ਤੋਂ ਵੱਧ ਮੌਤਾਂ ਹੋ ਚੁਕੀਆਂ ਹਨ। ਇਸੇ ਦਰਮਿਆਨ ਲੋਕਾਂ 'ਚ ਇਸ ਨੂੰ ਲੈ ਕੇ ਬਹੁਤ ਸਾਰੇ ਵਹਿਮ ਫੈਲ ਰਹੇ ਹਨ। ਆਓ ਜਾਣੋ ਕੋਰੋਨਾਵਾਇਰਸ ਨਾਲ ਜੂੜੀਆਂ ਅਫਵਾਹਾਂ ਤੇ ਸਾਵਧਾਨੀਆਂ: -ਮਾਸਕ ਪਾਉਣ ਨਾਲ ਕੋਰੋਨਾਵਾਇਰਸ ਤੋਂ ਸੁਰੱਖਿਅਤ ਹੋ ਇਹ ਸਿਰਫ ਇੱਕ ਅਫਵਾਹ ਹੈ। ਕੋਰੋਨਾਵਾਇਰਸ ਹਵਾ ਨਾਲੋਂ ਜ਼ਿਆਦਾ ਸਰਫੇਸ 'ਤੇ ਪਾਇਆ ਜਾਂਦਾ ਹੈ। -ਸਿਰਫ ਹੈਂਡ ਸੈਨੀਟਾਈਜ਼ਰ ਹੀ ਨਹੀਂ ਬਲਕਿ ਕਿਸੇ ਵੀ ਚੰਗੇ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣਾ ਹੀ ਕਾਫੀ ਹੈ। -ਸ਼ਰਾਬ ਪੀਣ, ਗਰਮ ਪਾਣੀ ਪੀਣ ਨਾਲ, ਕਾਲੀ ਮਿਰਚ ਤੇ ਸ਼ਦਰਕ ਦਾ ਸੇਵਨ ਕਰਨ ਨਾਲ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਹ ਸਿਰਫ ਇੱਕ ਅਫਵਾਹ ਹੈ। -ਭੀੜ ਵਾਲੀਆਂ ਥਾਂਵਾਂ 'ਤੇ ਜਾਣ ਤੋਂ ਗੁਰੇਜ਼ ਕਰੋ। -ਬਿਨ੍ਹਾਂ ਡਾਕਟਰ ਦੀ ਸਲਾਹ ਤੋਂ ਐਂਟੀਬਾਇਓਟਿਕਸ ਨਾ ਲਵੋ। -ਰੁਮਾਲ ਹਮੇਸ਼ਾ ਨਾਲ ਰੱਖੋ ਤੇ ਛਿਕੱਦੇ ਜਾਂ ਖੰਘਦੇ ਸਮੇਂ ਮੂੰਹ ਨੂੰ ਢੱਕ ਲਵੋ। ਇਹ ਵੀ ਪੜ੍ਹੋ: ਕੋਰੋਨਾਵਾਇਰਸ: ਐਪਲ ਨੇ ਕਰਮਚਾਰੀਆਂ ਨੂੰ ਦਫਤਰ ਦੀ ਥਾਂ ਘਰ ਤੋਂ ਕੰਮ ਕਰਨ ਦੇ ਦਿੱਤੇ ਨਿਰਦੇਸ਼। ਅੰਮ੍ਰਿਤਸਰ 'ਚ ਕੋਰੋਨਾਵਾਇਰਸ ਦੇ ਦੋ ਕੇਸ ਪੌਜ਼ਟਿਵ, ਨਿਗਰਾਨੀ 'ਚ ਮਰੀਜ਼

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget