ਪੜਚੋਲ ਕਰੋ

ਚੰਡੀਗੜ੍ਹ 'ਚ ਚਾਰ ਮਰੀਜ਼ ਕੋਰੋਨਾ ਨਾਲ ਪੀੜਤ, ਪੰਜਾਬ 'ਚ ਵੀ ਵੱਧਿਆ ਅੰਕੜਾ

ਕੋਰੋਨਾਵਾਇਰਸ ਦੇ ਤਿੰਨ ਨਵੇਂ ਕੇਸ ਸਾਹਮਣੇ ਆਉਣ ਨਾਲ ਚੰਡੀਗੜ੍ਹ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਚਾਰ ਹੋ ਗਈ ਹੈ।ਇੰਗਲੈਂਡ ਦੇ ਲੰਡਨ ਤੋਂ ਭਾਰਤ ਪਰਤੀ ਲੜਕੀ ਕੋਰੋਨਾ ਨਾਲ ਪੀੜਤ ਸੀ।

ਚੰਡੀਗੜ੍ਹ: ਕੋਰੋਨਾਵਾਇਰਸ ਦੇ ਤਿੰਨ ਨਵੇਂ ਕੇਸ ਸਾਹਮਣੇ ਆਉਣ ਨਾਲ ਚੰਡੀਗੜ੍ਹ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਚਾਰ ਹੋ ਗਈ ਹੈ।ਇੰਗਲੈਂਡ ਦੇ ਲੰਡਨ ਤੋਂ ਭਾਰਤ ਪਰਤੀ ਲੜਕੀ ਕੋਰੋਨਾ ਨਾਲ ਪੀੜਤ ਸੀ। ਜਿਸ ਤੋਂ ਬਾਅਦ ਅੱਜ ਉਸਦੀ ਮਾਂ, ਭਰਾ ਅਤੇ ਨੌਕਰ ਨੂੰ ਵੀ ਕੋਰੋਨਾਵਾਇਰਸ ਨਾਲ ਪੋਜ਼ਟਿਵ ਟੈਸਟ ਕੀਤਾ ਗਿਆ। ਚੰਗੀ ਗੱਲ ਇਹ ਰਹੀ ਕਿ ਲੜਕੀ ਦਾ ਪਿਤਾ ਅਤੇ ਉਨ੍ਹਾਂ ਦੇ ਡਰਾਇਵਰ ਦਾ ਟੈਸਟ ਨੈਗਟਿਵ ਆਇਆ ਹੈ। ਸਾਰੇ ਮਾਰੀਜ਼ ਸੈਕਟਰ 32 ਦੇ ਹਸਪਤਾਲ 'ਚ ਭਰਤੀ ਹਨ।ਇਸਦੇ ਨਾਲ ਹੀ ਪੰਜਾਬ 'ਚ ਵੀ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧੀ ਹੈ। ਮੁਹਾਲੀ ਦੇ ਫੇਸ 32ਏ ਦੀ ਇੱਕ ਮਹਿਲਾ ਕੋਰੋਨਾ ਨਾਲ ਪੀੜਤ ਪਾਈ ਗਈ ਹੈ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਭਰਤੀ ਕਰ ਪੂਰੇ ਮੁੱਹਲੇ ਨੂੰ ਸੀਲ ਕੀਤਾ ਗਿਆ। ਕੱਲ ਨਵਾਂ ਸ਼ਹਿਰ 'ਚ ਬਲਦੇਵ ਸਿੰਘ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਈ ਸੀ। ਕੋਰੋਨਾਵਾਇਰਸ ਦਾ ਇੱਕ ਮਰੀਜ਼ ਅੰਮ੍ਰਿਤਸਰ ਵੱਚ ਪਹਿਲਾਂ ਹੀ ਹੈ। ਜਿਸ ਨੂੰ ਅਲੱਗ ਥਲੱਗ ਵਾਰਡ 'ਚ ਰੱਖਿਆ ਗਿਆ ਹੈ।ਪੰਜਾਬ 'ਚ ਕੋਰੋਨਾ ਨਾਲ ਕੁੱਲ ਤਿੰਨ ਲੋਕ ਪੀੜਤ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget