ਪੜਚੋਲ ਕਰੋ

ਲੌਕਡਾਉਨ ਦਾ ਦੂਜਾ ਦਿਨ, ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 664, 12 ਮੌਤਾਂ

ਅੱਜ ਲੌਕਡਾਉਨ ਦਾ ਦੇਸ਼ ਭਰ 'ਚ ਦੂਜਾ ਦਿਨ ਹੈ। ਪਹਿਲੇ ਦਿਨ ਲੋਕ ਲੌਕਡਾਉਨ ਨੂੰ ਲੈ ਕੇ ਕੁਝ ਜ਼ਿਆਦਾ ਗੰਭੀਰ ਨਹੀਂ ਦਿਖੇ। ਉਧਰ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧਦੀ ਜਾ ਰਹੀ ਹੈ।

ਨਵੀਂ ਦਿੱਲੀ: ਅੱਜ ਲੌਕਡਾਉਨ ਦਾ ਦੇਸ਼ ਭਰ 'ਚ ਦੂਜਾ ਦਿਨ ਹੈ। ਪਹਿਲੇ ਦਿਨ ਲੋਕ ਲੌਕਡਾਉਨ ਨੂੰ ਲੈ ਕੇ ਕੁਝ ਜ਼ਿਆਦਾ ਗੰਭੀਰ ਨਹੀਂ ਦਿਖੇ। ਉਧਰ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧਦੀ ਜਾ ਰਹੀ ਹੈ। ਕੋਰੋਨਾ ਦੇ 664 ਪੋਜ਼ਟਿਵ ਕੇਸ ਸਾਹਮਣੇ ਆ ਚੁੱਕੇ ਹਨ। ਚੰਗੀ ਗੱਲ ਇਹ ਹੈ ਕਿ ਇਸ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 43 ਹੈ।ਇਸ ਮਾਰੂ ਵਾਇਰਸ ਦੀ ਲਪੇਟ 'ਚ ਆ ਕੇ ਭਾਰਤ 'ਚ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਕੋਰੋਨਾਵਾਇਰਸ ਦੇ 31 ਮਾਮਲੇ ਸਾਹਮਣੇ ਆ ਚੁੱਕੇ ਹਨ। ਸੂਬੇ 'ਚ ਇੱਕ ਵਿਅਕਤੀ ਦੀ ਮੌਤ ਹੋਈ ਹੈ। ਸਭ ਤੋਂ ਵੱਧ ਕੋਰੋਨਾ ਪੋਜ਼ਟਿਵ ਮਰੀਜ਼ ਨਵਾਂ ਸ਼ਹਿਰ 'ਚ ਹਨ। ਇੱਥੇ ਬਹੁਤ ਸਾਰੇ ਲੋਕ ਕੋਰੋਨਾ ਪੋਜ਼ਟਿਵ ਬਲਦੇਵ ਸਿੰਘ ਦੇ ਸੰਪਰਕ 'ਚ ਆਏ ਸਨ ਜਿਸਦੀ ਪਿਛਲੇ ਹਫ਼ਤੇ ਮੌਤ ਹੋ ਗਈ ਸੀ। ਦੇਸ਼ 'ਚ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਮਰੀਜ਼ ਮਹਾਰਾਸ਼ਟਰ 'ਚ ਹਨ। ਇੱਥੇ 128 ਲੋਕ ਕੋਰੋਨਾ ਪੋਜ਼ਟਿਵ ਹਨ ਅਤੇ 2 ਦੀ ਮੌਤ ਹੋਈ ਹੈ।ਦੂਜੇ ਨੰਬਰ ਤੇ ਕੇਰਲਾ ਹੈ ਜਿਥੇ 118 ਲੋਕ ਕੋਰੋਨਾ ਪੀੜਤ ਹਨ। ਚੰਗੀ ਗੱਲ ਇਹ ਹੈ ਕਿ ਇਥੇ ਕਿਸੇ ਦੀ ਕੋਰੋਨਾ ਨਾਲ ਮੌਤ ਨਹੀਂ ਹੋਈ ਹੈ।ਇਸੇ ਤਰ੍ਹਾਂ ਕਰਨਾਟਕ 51, ਤੇਲਾਂਗਨਾ 41, ਗੁਜਰਾਤ 38, ਰਾਜਸਥਾਨ 38, ਯੂਪੀ 38, ਰਾਜਧਾਨੀ ਦਿੱਲੀ 'ਚ 35, ਹਰਿਆਣਾ 31, ਤਾਮਿਲਨਾਡੂ 26, ਮੱਧ ਪ੍ਰਦੇਸ਼ 15, ਲਦਾਖ 13, ਜੰਮੂ ਕਸ਼ਮੀਰ 11, ਆਂਦਰ ਪ੍ਰਦੇਸ਼ 10, ਬੰਗਾਲ 10, ਚੰਡੀਗੜ੍ਹ 7, ਉਤਰਾਖੰਡ 5, ਬਿਹਾਰ 4, ਛਤੀਸਗੜ੍ਹ 3, ਗੋਆ 3, ਹਿਮਾਚਲ ਪ੍ਰਦੇਸ਼ 3, ਓੜੀਸ਼ਾ 2, ਮਨੀਪੁਰ,ਮੀਜ਼ੋਰਮ ਅਤੇ ਪੁਡੂਚੇਰੀ 'ਚ ਇੱਕ-ਇੱਕ ਮਾਮਲਾ ਹੈ। ਵਿਸ਼ਵ ਪੱਧਰ ਤੇ ਗੱਲ ਕਰੀਏ ਤਾਂ ਦਸੰਬਰ ਵਿੱਚ ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਉਣ ਤੋਂ ਬਾਅਦ 181 ਦੇਸ਼ਾਂ ਵਿੱਚ 427,940 ਕੇਸ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਵਿਚੋਂ 19,246 ਲੋਕਾਂ ਦੀ ਮੌਤ ਹੋ ਚੁੱਕੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਚੌਲ ਜਾਂ ਰੋਟੀ... ਗਰਮੀਆਂ ਵਿੱਚ ਕਿਹੜਾ ਪਹਿਲਾਂ ਖਰਾਬ ਹੁੰਦਾ ਹੈ? ਖਾਣ ਤੋਂ ਪਹਿਲਾਂ ਤੁਹਾਨੂੰ ਇਹ ਜਾਣਨ ਦੀ ਲੋੜ ਹੈ।
ਚੌਲ ਜਾਂ ਰੋਟੀ... ਗਰਮੀਆਂ ਵਿੱਚ ਕਿਹੜਾ ਪਹਿਲਾਂ ਖਰਾਬ ਹੁੰਦਾ ਹੈ? ਖਾਣ ਤੋਂ ਪਹਿਲਾਂ ਤੁਹਾਨੂੰ ਇਹ ਜਾਣਨ ਦੀ ਲੋੜ ਹੈ।
Roti Pizza Recipe: ਬਾਸੀ ਰੋਟੀ ਸੁੱਟਣ ਦੀ ਗਲਤੀ ਨਾ ਕਰੋ! ਸਿਰਫ਼ 5 ਮਿੰਟਾਂ ਵਿੱਚ ਸੁਆਦੀ, ਬਾਜ਼ਾਰੀ ਸ਼ੈਲੀ ਦਾ ਰੋਟੀ-ਪੀਜ਼ਾ ਬਣਾਓ।
Roti Pizza Recipe: ਬਾਸੀ ਰੋਟੀ ਸੁੱਟਣ ਦੀ ਗਲਤੀ ਨਾ ਕਰੋ! ਸਿਰਫ਼ 5 ਮਿੰਟਾਂ ਵਿੱਚ ਸੁਆਦੀ, ਬਾਜ਼ਾਰੀ ਸ਼ੈਲੀ ਦਾ ਰੋਟੀ-ਪੀਜ਼ਾ ਬਣਾਓ।
Indoor pure air tips:ਆਪਣੀ ਘਰ ਦੀ ਹਵਾ ਨੂੰ ਬਿਲਕੁਲ ਸ਼ੁੱਧ ਬਣਾਓ! ਇਹ 5 ਘਰ ਦੇ ਪੌਦੇ ਤੁਹਾਡੇ ਘਰ ਦੀ ਸੁੰਦਰਤਾ ਅਤੇ ਆਕਸੀਜਨ ਦੇ ਪੱਧਰ ਨੂੰ ਵਧਾਉਣਗੇ।
Indoor pure air tips:ਆਪਣੀ ਘਰ ਦੀ ਹਵਾ ਨੂੰ ਬਿਲਕੁਲ ਸ਼ੁੱਧ ਬਣਾਓ! ਇਹ 5 ਘਰ ਦੇ ਪੌਦੇ ਤੁਹਾਡੇ ਘਰ ਦੀ ਸੁੰਦਰਤਾ ਅਤੇ ਆਕਸੀਜਨ ਦੇ ਪੱਧਰ ਨੂੰ ਵਧਾਉਣਗੇ।
ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਮਿਆਦ ਪੁੱਗਣ ਦੀ ਤਾਰੀਖ ਕਿਵੇਂ ਤੈਅ ਕੀਤੀ ਜਾਂਦੀ ਹੈ, ਕੰਪਨੀ ਨੂੰ ਉਨ੍ਹਾਂ ਦੀ ਉਮਰ ਕਿਵੇਂ ਪਤਾ ਲੱਗਦੀ ਹੈ?
ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਮਿਆਦ ਪੁੱਗਣ ਦੀ ਤਾਰੀਖ ਕਿਵੇਂ ਤੈਅ ਕੀਤੀ ਜਾਂਦੀ ਹੈ, ਕੰਪਨੀ ਨੂੰ ਉਨ੍ਹਾਂ ਦੀ ਉਮਰ ਕਿਵੇਂ ਪਤਾ ਲੱਗਦੀ ਹੈ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget