ਪੜਚੋਲ ਕਰੋ

ਇਹ ਨੇ ਕੋਰੋਨਾ ਦੇ ਲੱਛਣ? ਜਾਣੋ ਕਿਵੇਂ ਕਰੀਏ ਬਚਾਅ?

ਵਿਸ਼ਵ ਸਿਹਤ ਸੰਗਠਨ ਮੁਤਾਬਕ ਭਾਰਤ, ਬ੍ਰਿਟੇਨ ਤੇ ਅਮਰੀਕਾ ਸਮੇਤ ਕੋਰੋਨਾਵਾਇਰਸ ਹੁਣ ਤੱਕ 186 ਦੇਸ਼ਾਂ ਤੱਕ ਫੈਲ ਚੁਕਿਆ ਹੈ। ਇਸ ਨਾਲ 20,000 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਇਨਸਾਨ ਦੇ ਸਰੀਰ ‘ਚ ਪਹੁੰਚਣ ਤੋਂ ਬਾਅਦ ਸਿੱਧਾ ਉਸ ਦੇ ਫੇਫੜਿਆਂ ‘ਤੇ ਸੰਕਰਮਣ ਕਰਦਾ ਹੈ।

  ਵਿਸ਼ਵ ਸਿਹਤ ਸੰਗਠਨ ਮੁਤਾਬਕ ਭਾਰਤ, ਬ੍ਰਿਟੇਨ ਤੇ ਅਮਰੀਕਾ ਸਮੇਤ ਕੋਰੋਨਾਵਾਇਰਸ ਹੁਣ ਤੱਕ 186 ਦੇਸ਼ਾਂ ਤੱਕ ਫੈਲ ਚੁਕਿਆ ਹੈ। ਇਸ ਨਾਲ 20,000 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਇਨਸਾਨ ਦੇ ਸਰੀਰ ‘ਚ ਪਹੁੰਚਣ ਤੋਂ ਬਾਅਦ ਸਿੱਧਾ ਉਸ ਦੇ ਫੇਫੜਿਆਂ ‘ਤੇ ਸੰਕਰਮਣ ਕਰਦਾ ਹੈ। ਇਸ ਨਾਲ ਸਭ ਤੋਂ ਪਹਿਲਾਂ ਬੁਖਾਰ, ਉਸ ਤੋਂ ਬਾਅਦ ਸੁੱਕੀ ਖੰਘ ਆਉਂਦੀ ਹੈ। ਬਾਅਦ ‘ਚ ਸਾਹ ਲੈਣ ਦੀ ਸਮੱਸਿਆ ਹੋ ਸਕਦੀ ਹੈ। ਵਾਇਰਸ ਦੇ ਸੰਕਰਮਣ ਦੇ ਲੱਛਣ ਦਿਖਣੇ ਸ਼ੁਰੂ ਹੋਣ ‘ਚ ਪੰਜ ਦਿਨ ਦਾ ਸਮਾਂ ਲੱਗਦਾ ਹੈ। ਹਾਲਾਂਕਿ ਵਿਗਿਆਨੀਆਂ ਦਾ ਕਹਿਣਾ ਹੈ ਕਿ ਕੁਝ ਲੋਕਾਂ ‘ਚ ਇਸ ਦੇ ਲੱਛਣ ਬਹੁਤ ਬਾਅਦ ‘ਚ ਵੀ ਦੇਖਣ ਨੂੰ ਮਿਲ ਸਕਦੇ ਹਨ। ਵਿਸ਼ਵ ਸਿਹਤ ਸੰਗਠਨ ਮੁਤਾਬਕ ਵਾਇਰਸ ਦੇ ਸ਼ਰੀਰ ‘ਚ ਪਹੁੰਚਣ ਤੇ ਲੱਛਣ ਦਿਖਣ ‘ਚ 14 ਦਿਨਾਂ ਤੱਕ ਦਾ ਸਮਾਂ ਹੋ ਸਕਦਾ ਹੈ। ਹਾਲਾਂਕਿ ਕੁਝ ਵਿਗਿਆਨੀਆਂ ਦਾ ਮੰਨਣਾ ਹੈ ਕਿ ਇਸ ਸਮਾਂ 24 ਦਿਨਾਂ ਤੱਕ ਦਾ ਵੀ ਹੋ ਸਕਦਾ ਹੈ। ਬਿਮਾਰੀ ਦੇ ਸ਼ੁਰੂਆਤੀ ਲੱਛਣ ਠੰਢ ਤੇ ਫਲੂ ਵਰਗੇ ਹੀ ਹੁੰਦੇ ਹਨ, ਜਿਸ ਨਾਲ ਕੋਈ ਵਹਿਮ ‘ਚ ਵੀ ਪੈ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget