ਪੜਚੋਲ ਕਰੋ

ਨਵਾਂ ਸ਼ਹਿਰ 'ਚ ਵੀ ਇੱਕ ਸ਼ਰਧਾਲੂ ਕੋਰੋਨਾਵਾਇਰਸ ਨਾਲ ਪੌਜ਼ੇਟਿਵ

ਪੰਜਾਬ ਭਰ 'ਚ ਨਾਂਦੜ ਸਾਹਿਬ ਤੋਂ ਸ਼ਰਧਾਲੂ ਪਰਤ ਰਹੇ ਹਨ ਪਰ ਇਨ੍ਹਾਂ ਦੇ ਵਾਪਸ ਪਰਤਣ ਨਾਲ ਸੂਬੇ 'ਚ ਨਵੀਂਆਂ ਚੁਣੌਤੀਆਂ ਖੜ੍ਹੀਆਂ ਹੋ ਗਈਆਂ ਹਨ।

ਨਵਾਂ ਸ਼ਹਿਰ: ਪੰਜਾਬ ਭਰ 'ਚ ਨਾਂਦੜ ਸਾਹਿਬ ਤੋਂ ਸ਼ਰਧਾਲੂ ਪਰਤ ਰਹੇ ਹਨ ਪਰ ਇਨ੍ਹਾਂ ਦੇ ਵਾਪਸ ਪਰਤਣ ਨਾਲ ਸੂਬੇ 'ਚ ਨਵੀਂਆਂ ਚੁਣੌਤੀਆਂ ਖੜ੍ਹੀਆਂ ਹੋ ਗਈਆਂ ਹਨ। ਕੁਝ ਦਿਨ ਪਹਿਲਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਜ਼ਿਲ੍ਹਾ ਨਵਾਂ ਸ਼ਹਿਰ 'ਚ 4 ਸ਼ਰਧਾਲੂ ਪਰਤੇ ਸਨ। ਅੱਜ ਇਨ੍ਹਾਂ ਸ਼ਰਧਾਲੂਆਂ 'ਚ ਇੱਕ ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤਾ ਗਿਆ ਹੈ। ਗੁਰਮੀਤ ਸਿੰਘ ਨਾਮਕ ਵਿਅਕਤੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਕੋਰੋਨਾ ਨਾਲ ਸਬੰਧਤ ਰਿਪੋਰਟਾਂ ਪੌਜ਼ੇਟਿਵ ਆਉਣ ਕਾਰਨ ਜ਼ਿਲ੍ਹਾ ਵਾਸੀਆਂ ਨੂੰ ਹਾਲੇ ਕੁਝ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ।
ਸਿਵਲ ਸਰਜਨ ਡਾਕਟਰ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਸ਼ਰਧਾਲੂਆਂ ਨੂੰ ਪਰਸੋਂ ਦਾ ਹੀ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਰੱਖਿਆ ਗਿਆ ਹੈ। ਜ਼ਿਕਰਯੋਗ ਗੱਲ ਇਹ ਹੈ ਕਿ ਕਲ੍ਹ ਜ਼ਿਲ੍ਹੇ ਵਿੱਚ 95 ਹੋਰ ਸ਼ਰਧਾਲੂਆਂ ਨੂੰ ਕੁਆਰੰਟੀਨ ਕੀਤਾ ਹੈ। ਅੱਜ 108 ਲੋਕਾ ਦੇ ਸੈਂਪਲ ਦੀਆਂ ਰਿਪੋਰਟਾਂ ਆਈਆ ਹਨ ਜਿਨ੍ਹਾਂ ਵਿਚੋਂ ਇੱਕ ਦੀ ਰਿਪੋਰਟ ਪੌਜ਼ੇਟਿਵ ਆਈ ਹੈ ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget