ਪੜਚੋਲ ਕਰੋ

Coronavirus Updates: ਹਫ਼ਤੇ 'ਚ ਦੂਜੀ ਵਾਰ ਕੋਰੋਨਾ ਕੇਸ 15 ਹਜ਼ਾਰ ਤੋਂ ਘੱਟ, ਮੌਤਾਂ ਦੀ ਗਿਣਤੀ ਵੀ ਘਟੀ

ਕੋਰੋਨਾਵਾਇਰਸ ਨੂੰ ਲੈ ਕੇ ਹੁਣ ਦੇਸ਼ ਵਿੱਚ ਸੰਕਰਮਣ ਦੀ ਸਥਿਤੀ ਵਿੱਚ ਸੁਧਾਰ ਹੋ ਰਿਹਾ ਹੈ। ਹਫ਼ਤੇ ਵਿੱਚ ਦੂਜੀ ਵਾਰ, ਇੱਕ ਦਿਨ ਵਿੱਚ 15 ਹਜ਼ਾਰ ਤੋਂ ਘੱਟ ਕੋਰੋਨਾ ਦੇ ਕੇਸ ਦਰਜ ਹੋਏ ਹਨ।

India Coronavirus Updates: ਕੋਰੋਨਾਵਾਇਰਸ ਨੂੰ ਲੈ ਕੇ ਹੁਣ ਦੇਸ਼ ਵਿੱਚ ਸੰਕਰਮਣ ਦੀ ਸਥਿਤੀ ਵਿੱਚ ਸੁਧਾਰ ਹੋ ਰਿਹਾ ਹੈ। ਹਫ਼ਤੇ ਵਿੱਚ ਦੂਜੀ ਵਾਰ, ਇੱਕ ਦਿਨ ਵਿੱਚ 15 ਹਜ਼ਾਰ ਤੋਂ ਘੱਟ ਕੋਰੋਨਾ ਦੇ ਕੇਸ ਦਰਜ ਹੋਏ ਹਨ। ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਤਾਜ਼ਾ ਅੰਕੜਿਆ ਮੁਤਾਬਕ ਪਿਛਲੇ 24 ਘੰਟਿਆਂ 'ਚ, 14,146 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 144 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆਈ। ਜਦਕਿ 19,788 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। 5786 ਐਕਟਿਵ ਮਾਮਲਿਆਂ ਵਿੱਚ ਕਮੀ ਆਈ ਹੈ।


ਦੇਸ਼ 'ਚ ਕੋਰੋਨਾ ਸੰਕਰਮਣ ਦੀ ਸਥਿਤੀ
ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 40 ਲੱਖ 67 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 52 ਹਜ਼ਾਰ 124 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 34 ਲੱਖ 19 ਹਜ਼ਾਰ ਲੋਕ ਠੀਕ ਵੀ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ ਦੋ ਲੱਖ ਤੋਂ ਘੱਟ ਹੋ ਗਈ ਹੈ। ਕੁੱਲ 1 ਲੱਖ 95 ਹਜ਼ਾਰ 846 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 40 ਲੱਖ 67 ਹਜ਼ਾਰ 719
ਕੁੱਲ ਡਿਸਚਾਰਜ - ਤਿੰਨ ਕਰੋੜ 34 ਲੱਖ 19 ਹਜ਼ਾਰ 749
ਕੁੱਲ ਐਕਟਿਵ ਕੇਸ - ਇੱਕ ਲੱਖ 95 ਹਜ਼ਾਰ 846
ਕੁੱਲ ਮੌਤਾਂ- ਚਾਰ ਲੱਖ 52 ਹਜ਼ਾਰ 124
ਕੁੱਲ ਟੀਕਾਕਰਨ - 97 ਕਰੋੜ 65 ਲੱਖ 89 ਹਜ਼ਾਰ ਖੁਰਾਕਾਂ ਦਿੱਤੀਆਂ ਗਈਆਂ


ਕੇਰਲਾ 'ਚ ਸਭ ਤੋਂ ਵੱਧ 7,995 ਨਵੇਂ ਕੋਰੋਨਾ ਕੇਸ
ਸ਼ਨੀਵਾਰ ਨੂੰ ਕੇਰਲਾ ਵਿੱਚ ਕੋਰੋਨਾ ਵਾਇਰਸ ਦੇ 7,995 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਗੁਆਂਢੀ ਰਾਜ ਕਰਨਾਟਕ ਵਿੱਚ 264 ਹੋਰ ਲੋਕ ਸੰਕਰਮਿਤ ਪਾਏ ਗਏ। ਕੇਰਲਾ ਵਿੱਚ ਨਵੇਂ ਕੇਸਾਂ ਦੇ ਆਉਣ ਤੋਂ ਬਾਅਦ, ਕੁੱਲ ਕੇਸ ਵਧ ਕੇ 48,37,560 ਹੋ ਗਏ। ਪਿਛਲੇ ਇੱਕ ਦਿਨ ਵਿੱਚ, ਕੋਵਿਡ-19 ਨਾਲ 57 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 26,791 ਹੋ ਗਈ।

97 ਕਰੋੜ ਟੀਕੇ ਦੀਆਂ ਖੁਰਾਕਾਂ ਲਗੀਆਂ
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 16 ਅਕਤੂਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 97 ਕਰੋੜ 65 ਲੱਖ 89 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਦਿਨ 41.20 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਅਨੁਸਾਰ, ਹੁਣ ਤੱਕ ਲਗਭਗ 59 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ।ਪਿਛਲੇ ਦਿਨ ਲਗਭਗ 9 ਲੱਖ ਕੋਰੋਨਾ ਸੈਂਪਲ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦਾ ਪੌਜ਼ੇਟਿਵਿਟੀ ਰੇਟ 2 ਪ੍ਰਤੀਸ਼ਤ ਤੋਂ ਘੱਟ ਹੈ।

ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ ਜਦੋਂ ਕਿ ਰਿਕਵਰੀ ਰੇਟ 98.08 ਫੀਸਦੀ ਹੈ। ਐਕਟਿਵ ਕੇਸ 0.59%ਹਨ।ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ ਵਿੱਚ 10ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਸੰਖਿਆ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨLakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget