ਪੜਚੋਲ ਕਰੋ

ਜਲਦ ਆਏਗੀ ਕੋਰੋਨਾ ਦੀ ਦਵਾਈ, ਬ੍ਰਿਟੇਨ ਮਾਰ ਰਿਹਾ ਬਾਜ਼ੀ

ਕੋਰੋਨਾਵਾਇਰਸ ਮਹਾਮਾਰੀ ਨੇ ਦੁਨੀਆ ਭਰ 'ਚ ਤਬਾਹੀ ਮਚਾਈ ਹੋਈ ਹੈ। ਦੁਨੀਆ ਭਰ ਦੇ ਤਮਾਮ ਦੇਸ਼ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਲਈ ਕੋਈ ਨਾ ਕੋਈ ਦਵਾਈ ਜਾਂ ਟੀਕੇ ਦੀ ਖੋਜ ਵਿੱਚ ਲੱਗੇ ਹੋਏ ਹਨ।

ਲੰਡਨ: ਕੋਰੋਨਾਵਾਇਰਸ ਮਹਾਮਾਰੀ ਨੇ ਦੁਨੀਆ ਭਰ 'ਚ ਤਬਾਹੀ ਮਚਾਈ ਹੋਈ ਹੈ। ਦੁਨੀਆ ਭਰ ਦੇ ਤਮਾਮ ਦੇਸ਼ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਲਈ ਕੋਈ ਨਾ ਕੋਈ ਦਵਾਈ ਜਾਂ ਟੀਕੇ ਦੀ ਖੋਜ ਵਿੱਚ ਲੱਗੇ ਹੋਏ ਹਨ। ਇਸ ਦੇ ਚੱਲਦੇ ਬ੍ਰਿਟੇਨ ਵਿੱਚ ਕੋਰੋਨਾਵਾਇਰਸ ਟੀਕੇ ਦੀ ਕਲੀਨੀਕਲ ਅਜ਼ਮਾਇਸ਼ ਅੰਤਮ ਪੜਾਅ ਵਿੱਚ ਹੈ।
ਅੰਤਮ ਪੜਾਅ ਦੇ ਨਤੀਜਿਆਂ ਮਗਰੋਂ, ਇਹ ਸਪਸ਼ਟ ਹੋ ਜਾਵੇਗਾ ਕਿ ਟੀਕਾ ਕੋਰੋਨਾ ਨੂੰ ਰੋਕਣ ਵਿੱਚ ਕਿੰਨਾ ਮਦਦਗਾਰ ਹੈ। AstraZeneca Plc ਆਕਸਫੋਰਡ ਯੂਨੀਵਰਸਿਟੀ ਨਾਲ ਮਿਲਕੇ ਟੀਕੇ ਦੇ ਟ੍ਰਾਇਲ 'ਤੇ ਕੰਮ ਕਰ ਰਹੀ ਹੈ।
ਚੀਨ ਨੇ ਮੁੜ ਲਿਆ ਭਾਰਤ ਨਾਲ ਪੁੱਠਾ ਪੰਗਾ, ਭਾਰਤੀ ਫੌਜ ਨੇ ਵੀ ਕਮਰ ਕੱਸੀ ChAdOx1 nCov-19 ਟੀਕਾ, ਜੋ ਬ੍ਰਿਟੇਨ ਵਿੱਚ ਕੋਵਿਡ-19 ਦੇ ਕਲੀਨੀਕਲ ਅਜ਼ਮਾਇਸ਼ ਦੇ ਆਖਰੀ ਪੜਾਅ ਵਿੱਚ ਹੈ, ਨੂੰ 10260 ਲੋਕਾਂ ਨੂੰ ਦਿੱਤਾ ਜਾਣਾ ਹੈ। ਹਾਲਾਂਕਿ, ਕੋਵਿਡ-19 ਦੀ ਟੀਕਾ ਬ੍ਰਾਜ਼ੀਲ ਅਤੇ ਦੱਖਣੀ ਅਫਰੀਕਾ ਵਿੱਚ ਵੀ ਪਰਖਿਆ ਜਾ ਰਿਹਾ ਹੈ। ਭਾਰਤ ਦੇ ਸਿਰਮ ਇੰਸਟੀਚਿਊਟ ਨੇ ਕੋਰੋਨਾ ਦਾ ਟੀਕਾ ਤਿਆਰ ਕਰਨ ਲਈ ਆਕਸਫੋਰਡ ਯੂਨੀਵਰਸਿਟੀ ਨਾਲ ਸਾਂਝੇਦਾਰੀ ਕੀਤੀ ਹੈ। 100 ਅਰਬ ਡਾਲਰ ਦਾ ਨਿਵੇਸ਼ ਕਰਦਿਆਂ, ਕੰਪਨੀ ਨੇ ਭਾਰਤ ਅਤੇ ਹੋਰ ਗਰੀਬ ਦੇਸ਼ਾਂ ਲਈ 1 ਅਰਬ ਟੀਕੇ ਪੈਦਾ ਕਰਨ ਦਾ ਟੀਚਾ ਮਿੱਥਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

Embed widget