ਪੜਚੋਲ ਕਰੋ

ਪੰਜਾਬ ਦੇ ਪੁਲੀਤ ਚੌਗਿਰਦੇ ਤੋਂ ਐਨਜੀਟੀ ਖਫਾ, ਅਫਸਰਾਂ ਨੂੰ ਕੋਰਟ ਕੇਸਾਂ ਦੀ ਚੇਤਾਵਨੀ

ਚੰਡੀਗੜ੍ਹ: ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ। ਐਨਜੀਟੀ ਦੀਆਂ ਹਦਾਇਤਾਂ ’ਤੇ ਬਣੀ ਨਿਗਰਾਨ ਕਮੇਟੀ ਦੇ ਚੇਅਰਮੈਨ ਸੇਵਾ ਮੁਕਤ ਜਸਟਿਸ ਪ੍ਰੀਤਮ ਪਾਲ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਗੁਜ਼ਾਰੀ ’ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜਿਹੜਾ ਵੀ ਅਧਿਕਾਰੀ ਪ੍ਰਦੂਸ਼ਣ ਕੰਟਰੋਲ ਕਰਨ ਵਿੱਚ ਅਸਫ਼ਲ ਰਹੇਗਾ, ਉਸ ਵਿਰੁੱਧ ਅਪਰਾਧਕ ਮਾਮਲੇ ਦਰਜ ਕਰਕੇ ਅਦਾਲਤੀ ਕਾਰਵਾਈ ਕੀਤੀ ਜਾਵੇਗੀ। ਜਸਟਿਸ ਪ੍ਰੀਤਮ ਪਾਲ ਨੇ ਕਿਹਾ ਕਿ ਪੰਜਾਬ ਵਿੱਚ ਪਾਣੀ ਤੇ ਹਵਾ ਬਹੁਤ ਦੂਸ਼ਿਤ ਹੋ ਚੁੱਕੇ ਹਨ। ਇਨ੍ਹਾਂ ਵਿੱਚ ਸੁਧਾਰ ਨਹੀਂ ਹੋ ਰਿਹਾ। ਹੁਣ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ, ਜਿਸ ਵਿੱਚ ਬੋਰਡ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੇਖੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਦੂਸ਼ਣ ਰੋਕਣ ਦੇ ਮਾਮਲੇ ਵਿਚ ਜਿਹੜੇ ਵਿਭਾਗ ਦੇ ਜ਼ਿੰਮੇਵਾਰ ਅਧਿਕਾਰੀ ਆਪਣਾ ਫ਼ਰਜ਼ ਨਹੀਂ ਨਿਭਾਉਣਗੇ, ਉਸ ਵਿਭਾਗ ਦੇ ਮੁਖੀ ਵਿਰੁੱਧ ਅਪਰਾਧਕ ਮਾਮਲੇ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜਾ 50 ਕਰੋੜ ਰੁਪਏ ਦਾ ਜੁਰਮਾਨਾ ਪੰਜਾਬ ਸਰਕਾਰ ਨੂੰ ਲੱਗਾ ਹੈ, ਉਹ ਜਮ੍ਹਾਂ ਕਰਾਉਣਾ ਹੀ ਪਵੇਗਾ। ਇਹ ਪੈਸੇ ਵਾਤਾਵਰਨ ਦੇ ਸੁਧਾਰ ’ਤੇ ਖਰਚੇ ਜਾਣਗੇ। ਜਿਹੜੇ ਲੋਕ ਗੰਧਲੀ ਹਵਾ ਤੇ ਪਲੀਤ ਪਾਣੀਆਂ ਨਾਲ ਬਿਮਾਰ ਹੋਏ ਹਨ, ਉਨ੍ਹਾਂ ਨੂੰ ਮੁਆਵਜ਼ਾ ਦੇਣ ਬਾਰੇ ਵੀ ਸਰਵੇਖਣ ਕਰਵਾਇਆ ਜਾਵੇਗਾ। ਜਸਟਿਸ ਪ੍ਰੀਤਮ ਪਾਲ ਨੇ ਕਿਹਾ ਕਿ ਸਤਲੁਜ ਦੇ ਪਾਣੀ ਦੀ ਹਾਲਤ ਬਹੁਤ ਖ਼ਰਾਬ ਹੈ। ਬਿਆਸ ਵਿਚ ਵੀ ਗੰਦਗੀ ਪੈਣ ਨਾਲ ਵੱਡੇ ਪੱਧਰ ’ਤੇ ਮੱਛੀਆਂ ਮਰ ਗਈਆਂ ਸਨ। ਉਨ੍ਹਾਂ ਕਿਹਾ ਕਿ ਟੀਮ ਦੀ ਅਗਲੀ ਫੇਰੀ ਤਕ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੁਧਾਰ ਕਰਨ ਦਾ ਭਰੋਸਾ ਦਿਵਾਇਆ ਹੈ। ਜੇ ਫਿਰ ਵੀ ਇਸ ਵਿਚ ਪ੍ਰਗਤੀ ਨਾ ਹੋਈ ਤਾਂ ਐਨਜੀਟੀ ਦੀਆਂ ਹਦਾਇਤਾਂ ਮੁਤਾਬਕ ਕਾਰਵਾਈ ਹੋਵੇਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ

ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ

ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ

ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
Sex ਤੋਂ ਬਾਅਦ ਜ਼ਿਆਦਾ ਬਲੀਡਿੰਗ ਹੋਣ ਨਾਲ 23 ਸਾਲਾ ਕੁੜੀ ਦੀ ਮੌਤ, ਆਖਿਰ ਕਿਉਂ ਹੁੰਦੀ ਆਹ ਪਰੇਸ਼ਾਨੀ? ਜਾਣੋ ਪੂਰਾ ਮਾਮਲਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-10-2024)

ਮੁਕੇਸ਼ ਅੰਬਾਨੀ ਦਾ ਦੀਵਾਲੀ ਦਾ ਤੋਹਫਾ! ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ
Diwali Offer: ਮੁਕੇਸ਼ ਅੰਬਾਨੀ ਦਾ ਦੀਵਾਲੀ ਦਾ ਤੋਹਫਾ! ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Embed widget