ਪੜਚੋਲ ਕਰੋ

Aarogya Setu ਤੇ CoWIN ਐਪ ਨਵੇਂ ਤਰੀਕੇ ਨਾਲ ਸੋਧਿਆ ਜਾਵੇਗਾ, ਹਸਪਤਾਲ ਵਿੱਚ ਚੈੱਕ-ਇਨ ਲਈ ਕਿਸੇ ਲਾਈਨ ਦੀ ਨਹੀਂ ਪਵੇਗੀ ਲੋੜ

ਨੈਸ਼ਨਲ ਹੈਲਥ ਅਥਾਰਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਆਰਐਸ ਸ਼ਰਮਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਅਰੋਗਿਆ ਸੇਤੂ ਅਤੇ ਕੋਵਿਨ ਐਪ ਨੂੰ ਨਵੇਂ ਤਰੀਕੇ ਨਾਲ ਦੁਬਾਰਾ ਲਾਂਚ ਕਰਨ ਦੀ ਯੋਜਨਾ ਬਣਾ ਰਹੀ ਹੈ।

Aarogya Setu : ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (Ayushman Bharat Digital Mission) ਦੇ ਤਹਿਤ, ਕੇਂਦਰ ਸਰਕਾਰ ਦੁਆਰਾ ਦੋ ਸਿਹਤ ਐਪਲੀਕੇਸ਼ਨਾਂ ਅਰੋਗਿਆ ਸੇਤੂ ਅਤੇ ਕੋਵਿਨ ਨੂੰ ਦੁਬਾਰਾ ਸੋਧਿਆ ਜਾ ਰਿਹਾ ਹੈ। ਸ਼ੁਰੂ ਵਿੱਚ ਇਹ ਦੋਵੇਂ ਐਪਸ ਸਫਲਤਾਪੂਰਵਕ ਕੋਵਿਡ -19 ਮਹਾਮਾਰੀ ਦੀ ਨਿਗਰਾਨੀ ਅਤੇ ਪ੍ਰਬੰਧਨ ਲਈ ਵਰਤੇ ਗਏ ਸਨ ਜੋ ਕਾਫ਼ੀ ਸਫਲ ਰਹੇ ਸਨ।

ਨੈਸ਼ਨਲ ਹੈਲਥ ਅਥਾਰਟੀ (National Health Authority) ਦੇ ਮੁੱਖ ਕਾਰਜਕਾਰੀ ਅਧਿਕਾਰੀ ਆਰਐਸ ਸ਼ਰਮਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਅਰੋਗਿਆ ਸੇਤੂ ਅਤੇ ਕੋਵਿਨ ਐਪ ਨੂੰ ਨਵੇਂ ਤਰੀਕੇ ਨਾਲ ਦੁਬਾਰਾ ਲਾਂਚ ਕਰਨ ਦੀ ਯੋਜਨਾ ਬਣਾ ਰਹੀ ਹੈ। ਅੱਗੇ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਹੁਣ ਭਾਰਤ ਡਿਜੀਟਲ ਹੈਲਥ ਸਲਿਊਸ਼ਨ (Digital Health Solutions) ਦੀ ਦੁਬਾਰਾ ਵਰਤੋਂ ਕਰਾਂਗੇ। ਆਰਐਸ ਸ਼ਰਮਾ (RS Sharma) ਨੇ 25 ਸਤੰਬਰ ਨੂੰ ਕਿਹਾ ਕਿ ਹੁਣ ਤਕ ਅਰੋਗਿਆ ਸੇਤੂ ਐਪ ਦੇ 240 ਮਿਲੀਅਨ ਡਾਊਨਲੋਡ (Download) ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਕੋਰੋਨਾ ਵਾਇਰਸ ਦਾ ਕੋਈ ਹੋਰ ਖ਼ਤਰਾ ਨਹੀਂ ਹੈ।

ਹਸਪਤਾਲ ਵਿੱਚ ਚੈੱਕ-ਇਨ ਲਈ ਲਾਈਨ ਵਿੱਚ ਖੜ੍ਹੇ ਹੋਣ ਦੀ ਲੋੜ ਨਹੀਂ ਹੈ

  1. ਆਰਐਸ ਸ਼ਰਮਾ ਨੇ ਕਿਹਾ ਕਿ ਭਾਰਤ ਦੀਆਂ ਡਿਜੀਟਲ ਸਿਹਤ ਚਿੰਤਾਵਾਂ ਨੂੰ ਹੱਲ ਕਰਨ ਲਈ ਐਪਲੀਕੇਸ਼ਨ ਨੂੰ ਸੋਧਿਆ ਜਾ ਰਿਹਾ ਹੈ। ਲੋਕਾਂ ਨੂੰ ਹਸਪਤਾਲ ਵਿੱਚ ਚੈੱਕ-ਇਨ ਕਰਨ ਲਈ ਲਾਈਨ ਵਿੱਚ ਨਹੀਂ ਲੱਗਣਾ ਪਵੇਗਾ। ਇਸ ਐਪਲੀਕੇਸ਼ਨ ਰਾਹੀਂ, ਹਸਪਤਾਲ ਵਿੱਚ ਸਿਰਫ਼ ਸਕੈਨ ਕਰਕੇ ਚੈੱਕ-ਇਨ ਕੀਤਾ ਜਾ ਸਕਦਾ ਹੈ।
  2. ਪਿਛਲੇ ਦਸ ਸਾਲਾਂ ਵਿੱਚ ਭਾਰਤ ਨੇ ਕਈ ਡਿਜੀਟਲ ਜਨਤਕ ਪਲੇਟਫਾਰਮ ਵਿਕਸਿਤ ਕੀਤੇ ਹਨ, ਹਰ ਇੱਕ ਆਪਣੇ ਤਰੀਕੇ ਨਾਲ ਵਿਲੱਖਣ ਹੈ। ਉਦਾਹਰਨਾਂ ਵਿੱਚ ਆਧਾਰ, UPI ਇਲੈਕਟ੍ਰਾਨਿਕ ਕੇਵਾਈਸੀ, ਡਿਜੀਟਲ ਲਾਕਰ ਆਦਿ ਸ਼ਾਮਲ ਹਨ।
  3. ਸ਼ਰਮਾ ਦੇ ਅਨੁਸਾਰ, ਇਹ ਐਪਲੀਕੇਸ਼ਨ ਭਾਰਤ ਦੇ ਡਾਕਟਰਾਂ, ਫਾਰਮਾਸਿਊਟੀਕਲ, ਡਾਇਗਨੌਸਟਿਕਸ, (Doctors, Pharmaceuticals, Diagnostics) ਸਿਹਤ ਰਿਕਾਰਡ ਆਦਿ ਲਈ ਸੇਵਾ-ਪੱਧਰ ਦੇ ਰਜਿਸਟਰ ਤਿਆਰ ਕਰ ਰਹੀ ਹੈ।

ਹੋਰ ਟੀਕੇ ਰਜਿਸਟਰ ਕਰਨ ਦੀ ਸਹੂਲਤ CoWIN ਐਪ ਵਿੱਚ ਉਪਲਬਧ ਹੋਵੇਗੀ

ਕੋਵਿਡ-19 (Covid-19) ਨਾਲ ਨਜਿੱਠਣ ਲਈ ਅਰੋਗਿਆ ਸੇਤੂ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਨੂੰ ਹੁਣ ਸਿਹਤ ਅਤੇ ਤੰਦਰੁਸਤੀ ਐਪ ਵਜੋਂ ਕੰਮ ਕਰਨ ਲਈ ਅੱਪਡੇਟ ਕੀਤਾ ਗਿਆ ਹੈ। ਕੋਵਿਡ-19 ਟੀਕਾਕਰਨ ਦੀ ਸਹੂਲਤ ਲਈ ਇਸ ਐਪ ਦੀ CoWIN ਐਪ ਦੀ ਵਿਆਪਕ ਤੌਰ 'ਤੇ ਵਰਤੋਂ ਕੀਤੀ ਗਈ ਹੈ।

ਇਸ ਤੋਂ ਇਲਾਵਾ, CoWIN ਨੂੰ ਦੁਬਾਰਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਵਿਅਕਤੀ ਪੋਲੀਓ ਬੂੰਦਾਂ (Polio Drops) ਸਮੇਤ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਦੁਆਰਾ ਕਵਰ ਕੀਤੀਆਂ ਗਈਆਂ ਹੋਰ 12 ਲਾਜ਼ਮੀ ਵੈਕਸੀਨਾਂ ਨੂੰ ਟਰੇਸ ਕਰਨ ਅਤੇ ਪ੍ਰਾਪਤ ਕਰਨ ਲਈ ਇਸਦੀ ਵਰਤੋਂ ਕਰ ਸਕਣ।

Check out below Health Tools-
Calculate Your Body Mass Index ( BMI )

Calculate The Age Through Age Calculator

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Holiday in Punjab: ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ! ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
Holiday in Punjab: ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ! ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (23-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (23-12-2025)
Embed widget