ਪੜਚੋਲ ਕਰੋ

ਬੱਚਿਆਂ ਨੂੰ ਭੁੱਲ਼ ਕੇ ਵੀ ਨਾ ਪਿਆਇਓ ਗਾਂ ਦਾ ਦੁੱਧ

ਨਵੀਂ ਦਿੱਲੀ: ਇੱਕ ਸਾਲ ਦੀ ਉਮਰ ਤੋਂ ਹੇਠਾਂ ਬੱਚਿਆਂ ਨੂੰ ਗਾਂ ਦਾ ਦੁੱਧ ਦੇਣ ਨਾਲ ਉਨ੍ਹਾਂ ਦੇ ਸਾਹ ਤੇ ਪਾਚਨ ਵਿੱਚ ਐਲਰਜੀ ਸਬੰਧੀ ਰੋਗਾਂ ਦੇ ਵਧਣ ਦਾ ਖ਼ਦਸ਼ਾ ਹੁੰਦਾ ਹੈ। ਇਸ ਦਾ ਕਾਰਨ ਹੈ ਕਿ ਦੁੱਧ ਵਿੱਚ ਮੌਜੂਦ ਪ੍ਰੋਟੀਨ ਨੂੰ ਪਚਾ ਨਹੀਂ ਪਾਉਂਦਾ। ਕੀ ਕਹਿੰਦੇ ਬੱਚਿਆਂ ਦੇ ਮਾਹਿਰ- ਬੱਚਿਆਂ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਗਾਂ ਦਾ ਦੁੱਧ ਸ਼ੁਰੂਆਤ ਵਿੱਚ ਦਿੱਤਾ ਜਾਂਦਾ ਤਾਂ ਆਇਰਨ ਐਲੀਮੈਂਟ ਘੱਟ ਹੋਣ ਨਾਲ ਬੱਚਿਆਂ ਵਿੱਚ ਅਨੀਮੀਆ ਦਾ ਖ਼ਤਰਾ ਹੋ ਸਕਦਾ ਹੈ। ਕੀ ਕਹਿੰਦੇ ਮਾਹਿਰ- ਡੈਨੋਨ ਇੰਡੀਆ ਦੀ ਹੈਲਥ ਐਂਡ ਨਿਊਟ੍ਰੀਸ਼ਨ ਸਾਇੰਸ ਵਿਭਾਗ ਦੇ ਨੰਦਨ ਜੋਸ਼ੀ ਨੇ ਕਿਹਾ ਕਿ ਗਾਂ ਦਾ ਦੁੱਧ ਇੱਕ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਹੀਂ ਦਿੱਤਾ ਜਾਣਾ ਚਾਹੀਦਾ। ਇਹ ਬੱਚਿਆਂ ਵਿੱਚ ਐਮਚਿਓਰ ਕਿਡਨੀ ਵਿੱਚ ਤਣਾਅ ਵਧਾ ਸਕਦਾ ਹੈ ਤੇ ਪਚਾਉਣ ਵਿੱਚ ਵੀ ਮੁਸ਼ਕਲ ਹੁੰਦਾ ਹੈ। ਉੱਥੇ ਹੀ ਇੱਕ ਸਾਲ ਤੋਂ ਉੱਪਰ ਦੇ ਬੱਚਿਆਂ ਲਈ ਘਰ ਦਾ ਖਾਣਾ ਖੁਆਇਆ ਜਾ ਸਕਦਾ ਹੈ। ਜਦੋਂਕਿ ਇੱਕ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਿਸ਼ੇਸ਼ ਹਾਈਡ੍ਰੋਲਾਈਜਡ ਤੇ ਐਮੀਨੋ ਐਸਿਡ-ਬ੍ਰੈੱਸਟ ਫੂਡ ਦੀ ਜ਼ਰੂਰਤ ਹੁੰਦੀ ਹੈ ਜਿਸ ਵਿੱਚ ਐਲਰਜੀ ਨਾ ਹੁੰਦੀ ਹੋਵੇ। ਕੀ ਕਹਿੰਦਾ ਹੈ ਸਰਵੇ- ਕੌਮੀ ਪਰਿਵਾਰ ਸਿਹਤ ਸਰਵੇਖਣ (ਐਨਐਫਐਚਐਸ) ਵਿੱਚ ਪਤਾ ਚੱਲਿਆ ਕਿ ਸਿਰਫ਼ 40 ਫ਼ੀਸਦੀ ਬੱਚਿਆਂ ਨੂੰ ਸਮੇਂ ਤੋਂ ਪ੍ਰੋਪਰ ਫੂਡ ਮਿਲ ਪਾਉਂਦਾ ਹੈ ਜਦੋਂਕਿ ਸਿਰਫ਼ 10 ਫ਼ੀਸਦੀ ਬੱਚੇ ਹੀ ਛੇ ਤੋਂ 23 ਦੇ ਵਿੱਚ ਪ੍ਰੋਪਰ ਡਾਈਟ ਲੈ ਪਾਉਂਦੇ ਹਨ। ਭਾਰਤ ਵਿੱਚ ਜ਼ਿਆਦਾਤਰ ਸ਼ਿਸ਼ੂਆਂ ਨੂੰ ਗਾਂ ਦਾ ਦੁੱਧ ਦਿੱਤਾ ਜਾਂਦਾ ਹੈ ਕਿਉਂਕਿ ਗ੍ਰਾਮੀਣ ਇਲਾਕਿਆਂ ਵਿੱਚ ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਵਿੱਚ ਜਾਗਰੂਕਤਾ ਘੱਟ ਹੁੰਦੀ ਹੈ। ਰੈਪਿਡ ਸਰਵੇ ਆਨ ਚਿਲਡਰਨ(ਆਰਐਸਓਸੀ) ਵਿੱਚ ਪਤਾ ਚੱਲਦਾ ਹੈ ਕਿ ਇੱਕ ਸਾਲ ਤੋਂ ਘੱਟ ਉਮਰ ਵਿੱਚ ਅਜਿਹੇ ਬੱਚੇ ਜਿੰਨਾ ਨੂੰ ਮਾਂ ਦਾ ਦੁੱਧ ਨਹੀਂ ਦਿੱਤਾ ਗਿਆ ਹੈ। ਉਸ ਵਿੱਚ 42 ਫ਼ੀਸਦੀ ਬੱਚਿਆਂ ਨੂੰ ਗਾਂ ਦਾ ਦੁੱਧ ਦਿੱਤਾ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget