ਪੜਚੋਲ ਕਰੋ

Feet Signs: ਫੱਟੀਆਂ ਅੱਡੀਆਂ ਅਤੇ ਠੰਡੇ ਪੈਰ, ਅਜਿਹੇ ਸੰਕੇਤਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਹੋ ਸਕਦੀ ਗੰਭੀਰ ਬਿਮਾਰੀ

ਤੁਹਾਡੀ ਚੰਗੀ ਸਿਹਤ ਤੁਹਾਡੇ ਪੈਰਾਂ ਨਾਲ ਵੀ ਜੁੜੀ ਹੁੰਦੀ ਹੈ। ਜੇਕਰ ਤੁਹਾਡੇ ਪੈਰਾਂ ਦੀਆਂ ਅੱਡੀਆਂ ਫੱਟੀਆਂ ਜਾਂ ਫਿਰ ਤੁਹਾਡੇ ਪੈਰ ਬਿਨਾਂ ਕਿਸੇ ਵਜ੍ਹਾ ਤੇ ਠੰਡੇ ਹੋ ਜਾਂਦੇ ਹਨ ਤਾਂ ਸਾਵਧਾਨ ਹੋ ਜਾਓ। ਆਓ ਜਾਣਦੇ ਹਾਂ ਤੁਹਾਡਾ ਸਰੀਰ ਕਿਵੇਂ ਦੇ..

Feet Signs: ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਘੱਟ ਉਮਰ ਦੇ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਪਿੱਛੇ ਸਾਡੀ ਖਾਣ-ਪੀਣ ਦੀ ਗਲਤ ਸ਼ੈਲੀ ਜ਼ਿੰਮੇਵਾਰ ਅਤੇ ਉਪਰੋਂ ਕਸਰਤ ਜਾਂ ਵਾਕ ਨਾ ਕਰਨ ਵਰਗੀਆਂ ਆਦਤਾਂ ਹਨ। ਜਦੋਂ ਵੀ ਕੋਈ ਵਿਅਕਤੀ ਬਿਮਾਰ ਹੁੰਦਾ ਹੈ, ਤਾਂ ਉਸਦਾ ਸਰੀਰ ਉਸਨੂੰ ਪਹਿਲਾਂ ਹੀ ਕੁਝ ਸੰਕੇਤ ਦੇਣਾ ਸ਼ੁਰੂ ਕਰ ਦਿੰਦਾ ਹੈ। ਜੇਕਰ ਤੁਸੀਂ ਸਮੇਂ ਸਿਰ ਇਨ੍ਹਾਂ ਸੰਕੇਤਾਂ ਨੂੰ ਸਮਝ ਲੈਂਦੇ ਹੋ, ਤਾਂ ਤੁਸੀਂ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋਣ ਤੋਂ ਬਚ ਸਕਦੇ ਹੋ। ਪੈਰਾਂ ਦੇ ਨਾਲ ਵੀ ਕੁਝ ਅਜਿਹਾ ਹੀ ਹੁੰਦਾ ਹੈ। ਤੁਹਾਡੇ ਪੈਰ ਤੁਹਾਨੂੰ ਬਹੁਤ ਸਾਰੇ ਸੰਕੇਤ ਦਿੰਦੇ ਹਨ ਜਿਨ੍ਹਾਂ ਦੁਆਰਾ ਗੰਭੀਰ ਬਿਮਾਰੀ ਦਾ ਪਹਿਲਾਂ ਤੋਂ ਹੀ ਅਨੁਮਾਨ ਲਗਾਇਆ ਜਾ ਸਕਦਾ ਹੈ। ਆਓ ਜਾਣਦੇ ਹਾਂ ਪੈਰਾਂ ਦੇ ਇਨ੍ਹਾਂ ਲੱਛਣਾਂ ਬਾਰੇ ਨਿਊਟਰੀਸ਼ਨਿਸਟ ਤਨੂ ਗੋਸਵਾਮੀ ਤੋਂ।

ਹੋਰ ਪੜ੍ਹੋ : Earphone ਸਣੇ ਇਹ ਸਾਰੀਆਂ ਚੀਜ਼ਾਂ ਕੰਨਾਂ ਦੀ ਸਿਹਤ ਲਈ ਦੁਸ਼ਮਣ, ਬੋਲੇਪਨ ਤੋਂ ਬਚਣ ਲਈ ਕਰੋ ਇਹ ਉਪਾਅ

ਪੈਰਾਂ ‘ਚ ਸੋਜ

ਪੈਰਾਂ ਦੀ ਸੋਜ (Swelling of the feet) ਨੂੰ ਲੋਕ ਅਕਸਰ ਇੱਕ ਆਮ ਸਮੱਸਿਆ ਮੰਨਦੇ ਹਨ, ਪਰ ਇਹ ਗੁਰਦਿਆਂ ਦੀਆਂ ਬਿਮਾਰੀਆਂ, ਹਾਈਪਰਟੈਨਸ਼ਨ ਅਤੇ ਗੈਰ-ਸਿਹਤਮੰਦ ਲੀਵਰ ਨੂੰ ਦਰਸਾਉਂਦਾ ਹੈ। ਜੇਕਰ ਤੁਹਾਨੂੰ ਰੋਜ਼ਾਨਾ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਰੰਤ ਡਾਕਟਰ ਦੀ ਸਲਾਹ ਲਓ।

ਠੰਡੇ ਪੈਰ

ਹਾਲਾਂਕਿ, ਕਈ ਕਾਰਨਾਂ ਕਰਕੇ ਪੈਰ ਠੰਡੇ (cold feet) ਹੋ ਸਕਦੇ ਹਨ। ਜਿਵੇਂ ਕਿ ਅਨੀਮੀਆ, ਵਿਟਾਮਿਨ ਦੀ ਕਮੀ ਜਾਂ ਲੱਤਾਂ ਦੀਆਂ ਨਾੜੀਆਂ ਵਿੱਚ ਦਬਾਅ। ਇਹ ਸਮੱਸਿਆ ਸ਼ੂਗਰ, ਵਿਟਾਮਿਨ ਬੀ12 ਦੀ ਕਮੀ ਜਾਂ ਹੋਰ ਸਿਹਤ ਸਮੱਸਿਆਵਾਂ ਦਾ ਸੰਕੇਤ ਹੋ ਸਕਦੀ ਹੈ। ਠੰਡੇ ਪੈਰ ਅਨੀਮੀਆ ਦੀ ਨਿਸ਼ਾਨੀ (sign of anemia) ਹਨ।

spider veins ਅਰਥਾਤ ਲੱਤਾਂ ਵਿੱਚ ਜਾਲੀ ਵਰਗੀਆਂ ਨਾੜੀਆਂ ਦਾ ਫੈਲਣਾ। ਇਹ ਹਰੇ ਅਤੇ ਲਾਲ ਰੰਗ ਦੀਆਂ ਨਾੜੀਆਂ ਹਨ। ਲੱਤਾਂ ਵਿੱਚ ਅਜਿਹੀਆਂ ਨਾੜੀਆਂ ਦਾ ਹੋਣਾ ਹਾਈ ਬੀਪੀ ਦੀ ਨਿਸ਼ਾਨੀ ਹੈ। ਇਹ ਗਰਭ ਅਵਸਥਾ ਦੌਰਾਨ ਵੀ ਹੋ ਸਕਦਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਔਰਤਾਂ ਨੇ ਜਨਮ ਨਿਯੰਤਰਣ ਵਾਲੀਆਂ ਗੋਲੀਆਂ ਦਾ ਜ਼ਿਆਦਾ ਸੇਵਨ ਕੀਤਾ ਹੈ, ਉਨ੍ਹਾਂ ਵਿਚ ਵੀ ਅਜਿਹੀਆਂ ਨਾੜੀਆਂ ਦੇਖਣ ਨੂੰ ਮਿਲਦੀਆਂ ਹਨ।

ਹੋਰ ਪੜ੍ਹੋ : ਅੱਖਾਂ ਦੀ ਰੋਸ਼ਨੀ ਵਧਾਉਣ 'ਚ ਮਦਦਗਾਰ ਇਹ 5 ਡਰਿੰਕ! ਜਾਣੋ ਪੀਣ ਦਾ ਸਹੀ ਤਰੀਕਾ

ਫੱਟੀਆਂ ਹੋਈਆਂ ਅੱਡੀਆਂ

ਹਾਲਾਂਕਿ, ਫੱਟੀਆਂ ਹੋਈਆਂ ਅੱਡੀਆਂ (Cracked heels) ਨੂੰ ਗੰਭੀਰ ਸਮੱਸਿਆ ਨਹੀਂ ਮੰਨਿਆ ਜਾਂਦਾ ਹੈ। ਇਹ ਔਰਤਾਂ ਵਿੱਚ ਬਹੁਤ ਆਮ ਮੰਨਿਆ ਜਾਂਦਾ ਹੈ ਪਰ ਅਜਿਹਾ ਨਹੀਂ ਹੈ। ਫੱਟੀਆਂ ਅੱਡੀਆਂ ਇਸ ਗੱਲ ਦਾ ਸੰਕੇਤ ਹੈ ਕਿ ਤੁਹਾਡੇ ਸਰੀਰ ਵਿੱਚ ਵਿਟਾਮਿਨ ਬੀ-12 ਦੀ ਕਮੀ ਹੈ। ਫਟੀਆਂ ਅੱਡੀ ਵੀ ਸ਼ੂਗਰ ਦੇ ਕਾਰਨ ਹੋ ਸਕਦੀ ਹੈ।

ਪੈਰ ‘ਚ ਝਰਨਾਹਟ

ਪੈਰਾਂ ਵਿੱਚ ਝਰਨਾਹਟ (Tingling in feet) ਦੇ ਕਈ ਕਾਰਨ ਹੋ ਸਕਦੇ ਹਨ, ਜਿਵੇਂ ਕਿ ਪੈਰਾਂ ਦੀਆਂ ਨਾੜੀਆਂ ਵਿੱਚ ਦਬਾਅ, ਵਿਟਾਮਿਨਾਂ ਦੀ ਕਮੀ ਜਾਂ ਅਨੀਮੀਆ। ਇਹ ਸਮੱਸਿਆ ਸ਼ੂਗਰ, ਵਿਟਾਮਿਨ ਬੀ12 ਦੀ ਕਮੀ ਜਾਂ ਹੋਰ ਸਿਹਤ ਸਮੱਸਿਆਵਾਂ ਦਾ ਸੰਕੇਤ ਵੀ ਹੋ ਸਕਦੀ ਹੈ।

View this post on Instagram
 
A post shared by Tanu Goswami Nutritionist (@fit_nd_healthy1)

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ
Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Advertisement
ABP Premium

ਵੀਡੀਓਜ਼

Sidhu Moosewala ਦੇ ਕਰੀਬੀ ਦੇ ਘਰ 'ਤੇ ਚੱਲੀਆਂ ਗੋਲੀਆਂ46 ਗੈਂਗਸਟਰਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ, ਪੰਜਾਬ ਪੁਲਸ ਤਿਆਰਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ
Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !
Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !
ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ
ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ
Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ
Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ
Embed widget