ਪੜਚੋਲ ਕਰੋ

Alert : ਬੁੱਢਿਆਂ ਨਾਲ ਭਰਨ ਲੱਗੇਗੀ ਦੁਨੀਆ, ਭਾਰਤ ਲਈ ਵੀ ਖਤਰੇ ਦੀ ਘੰਟੀ, ਇਸ ਪਿੱਛੇ ਕੀ ਵਜ੍ਹਾ?

Fertility Rate: ਅਧਿਐਨ ਦਾ ਅੰਦਾਜ਼ਾ ਹੈ ਕਿ ਸਦੀ ਦੇ ਅੰਤ ਤੱਕ ਪ੍ਰਜਨਨ ਦਰ ਵਿੱਚ ਗਿਰਾਵਟ ਜਾਰੀ ਰਹੇਗੀ ਅਤੇ ਦੁਨੀਆ ਅਜਿਹੀ ਬਣ ਜਾਵੇਗੀ ਕਿ ਨੌਜਵਾਨਾਂ ਨਾਲੋਂ ਬਜ਼ੁਰਗਾਂ ਦੀ ਗਿਣਤੀ ਜ਼ਿਆਦਾ ਹੋਵੇਗੀ। ਆਓ ਇਸ ਬਾਰੇ ਜਣਦੇ ਹਾਂ...

Declining fertility rate: 1950 ਤੋਂ ਦੁਨੀਆ ਦੇ ਕਈ ਦੇਸ਼ਾਂ ਵਿੱਚ ਜਣਨ ਦਰ ਵਿੱਚ ਕਮੀ ਆਈ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਇਸ ਵਿੱਚ ਕੋਈ ਰਾਹਤ ਨਹੀਂ ਮਿਲਣ ਵਾਲੀ ਹੈ। ਇੱਕ ਨਵੇਂ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ। ਅਧਿਐਨ ਦਾ ਅੰਦਾਜ਼ਾ ਹੈ ਕਿ ਸਦੀ ਦੇ ਅੰਤ ਤੱਕ ਪ੍ਰਜਨਨ ਦਰ ਵਿੱਚ ਗਿਰਾਵਟ ਜਾਰੀ (The fertility rate continues to decline) ਰਹੇਗੀ ਅਤੇ ਦੁਨੀਆ ਅਜਿਹੀ ਬਣ ਜਾਵੇਗੀ ਕਿ ਨੌਜਵਾਨਾਂ ਨਾਲੋਂ ਬਜ਼ੁਰਗਾਂ ਦੀ ਗਿਣਤੀ ਜ਼ਿਆਦਾ ਹੋਵੇਗੀ।

ਹਰ ਸਾਲ ਘੱਟ ਰਹੀ ਹੈ ਜਣਨ ਦਰ

ਜਣਨ ਦਰ ਇੱਕ ਔਰਤ ਦੇ ਜੀਵਨ ਕਾਲ ਵਿੱਚ ਪੈਦਾ ਹੋਏ ਬੱਚਿਆਂ ਦੀ ਔਸਤ ਸੰਖਿਆ ਹੈ। ਇੱਕ ਨਵੇਂ ਅਧਿਐਨ ਦੇ ਅਨੁਸਾਰ, ਵਿਸ਼ਵ ਪੱਧਰ 'ਤੇ ਇਹ ਸੰਖਿਆ 1950 ਵਿੱਚ 4.84 ਤੋਂ ਘੱਟ ਕੇ 2021 ਵਿੱਚ 2.23 ਰਹਿ ਗਈ ਹੈ ਅਤੇ 2100 ਤੱਕ ਇਹ ਘਟ ਕੇ 1.59 ਰਹਿ ਜਾਵੇਗੀ। ਇਹ ਖੋਜ ਵਾਸ਼ਿੰਗਟਨ ਯੂਨੀਵਰਸਿਟੀ ਦੇ ਇੰਸਟੀਚਿਊਟ ਫਾਰ ਹੈਲਥ ਮੈਟ੍ਰਿਕਸ ਐਂਡ ਇਵੈਲੂਏਸ਼ਨ ਦੁਆਰਾ ਕੀਤੀ ਗਈ ਹੈ।

ਇਸ ਵਜ੍ਹਾ ਕਰਕੇ ਆ ਰਹੀ ਹੈ ਪ੍ਰਜਨਨ ਦਰ ਵਿੱਚ ਗਿਰਾਵਟ
ਇਕ ਖੋਜਕਰਤਾ ਨੇ ਕਿਹਾ, ਜੋ ਅਸੀਂ ਦਹਾਕਿਆਂ ਤੋਂ ਅਨੁਭਵ ਕਰ ਰਹੇ ਹਾਂ, ਉਹ ਕੁਝ ਅਜਿਹਾ ਹੈ ਜੋ ਅਸੀਂ ਮਨੁੱਖੀ ਇਤਿਹਾਸ ਵਿਚ ਪਹਿਲਾਂ ਨਹੀਂ ਦੇਖਿਆ ਹੈ। ਆਈਐਚਐਮਈ ਦੇ ਨਿਰਦੇਸ਼ਕ ਡਾਕਟਰ ਕ੍ਰਿਸਟੋਫਰ ਮਰੇ ਨੇ ਕਿਹਾ ਕਿ ਇਸ ਬਦਲਾਅ ਦੇ ਕਈ ਕਾਰਨ ਹਨ, ਜਿਨ੍ਹਾਂ ਵਿੱਚ ਸਿੱਖਿਆ ਅਤੇ ਰੁਜ਼ਗਾਰ ਵਿੱਚ ਔਰਤਾਂ ਲਈ ਵਧੇ ਹੋਏ ਮੌਕੇ ਅਤੇ ਗਰਭ ਨਿਰੋਧਕ ਅਤੇ ਪ੍ਰਜਨਨ ਸਿਹਤ ਸੇਵਾਵਾਂ ਤੱਕ ਬਿਹਤਰ ਪਹੁੰਚ ਸ਼ਾਮਲ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਜਿਨਸੀ ਅਤੇ ਪ੍ਰਜਨਨ ਸਿਹਤ ਅਤੇ ਖੋਜ ਵਿਭਾਗ ਦੇ ਵਿਗਿਆਨੀ ਡਾ. ਗਿਟਾਉ ਮਬਰੂ ਨੇ ਕਿਹਾ ਕਿ ਬੱਚਿਆਂ ਦੇ ਪਾਲਣ-ਪੋਸ਼ਣ ਦੀ ਲਾਗਤ, ਬਾਲ ਮੌਤ ਦਰ ਦਾ ਖਤਰਾ ਅਤੇ ਲਿੰਗ ਸਮਾਨਤਾ ਪ੍ਰਜਨਨ ਦਰ ਵਿੱਚ ਗਿਰਾਵਟ ਲਿਆ ਰਹੀ ਹੈ। ਇਨ੍ਹਾਂ ਕਾਰਨਾਂ ਕਰਕੇ ਲੋਕ ਬੱਚੇ ਪੈਦਾ ਕਰਨ ਤੋਂ ਡਰਦੇ ਹਨ।

ਭਾਰਤ ਲਈ ਵੀ ਖਤਰੇ ਦੀ ਘੰਟੀ
ਇਹ ਅਧਿਐਨ ਭਾਰਤ ਲਈ ਵੀ ਖਤਰੇ ਦੀ ਘੰਟੀ ਹੈ। ਇਹ ਚੇਤਾਵਨੀ ਦਿੰਦਾ ਹੈ ਕਿ 2050 ਤੱਕ ਭਾਰਤ ਵਿੱਚ ਜਣਨ ਦਰ 1.3 ਤੱਕ ਪਹੁੰਚ ਜਾਵੇਗੀ। ਭਾਵ ਔਰਤ ਦੋ ਬੱਚਿਆਂ ਨੂੰ ਵੀ ਜਨਮ ਨਹੀਂ ਦੇਵੇਗੀ। 2021 ਵਿੱਚ ਜਣਨ ਦਰ 1.9 ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਭਵਿੱਖਬਾਣੀ ਸੱਚ ਸਾਬਤ ਹੁੰਦੀ ਹੈ ਤਾਂ ਸਾਡੇ ਲਈ ਚੁਣੌਤੀ ਹੋਰ ਵਧ ਜਾਵੇਗੀ ਕਿਉਂਕਿ ਜਦੋਂ ਬਜ਼ੁਰਗਾਂ ਦੀ ਗਿਣਤੀ ਵਧੇਗੀ ਤਾਂ ਕਰਮਚਾਰੀਆਂ ਦੀ ਕਮੀ ਹੋ ਜਾਵੇਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅੰਮ੍ਰਿਤਸਰ 'ਚ ਹਿਮਾਚਲ ਦੀਆਂ ਬੱਸਾਂ ਦੀ ਭੰਨਤੋੜ, ਲਿਖੇ ਖਾਲਿਸਤਾਨੀ ਨਾਅਰੇ
ਵੱਡੀ ਖ਼ਬਰ ! ਅੰਮ੍ਰਿਤਸਰ 'ਚ ਹਿਮਾਚਲ ਦੀਆਂ ਬੱਸਾਂ ਦੀ ਭੰਨਤੋੜ, ਲਿਖੇ ਖਾਲਿਸਤਾਨੀ ਨਾਅਰੇ
Punjab News: ਪੰਜਾਬ 'ਚ ਇਹ 5 ਟ੍ਰੇਨਾਂ ਰੱਦ, ਯਾਤਰੀਆਂ ਨੂੰ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖਬਰ...
ਪੰਜਾਬ 'ਚ ਇਹ 5 ਟ੍ਰੇਨਾਂ ਰੱਦ, ਯਾਤਰੀਆਂ ਨੂੰ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖਬਰ...
Punjab News: ਪੰਜਾਬ 'ਚ ਕਰਨਲ 'ਤੇ ਹਮਲੇ ਮਾਮਲੇ ਨੂੰ ਲੈ ਮੱਚੀ ਹਲਚਲ, ਜਾਂਚ ਲਈ SIT ਦਾ ਗਠਨ; ਨਵੀਂ FIR ਦਰਜ
Punjab News: ਪੰਜਾਬ 'ਚ ਕਰਨਲ 'ਤੇ ਹਮਲੇ ਮਾਮਲੇ ਨੂੰ ਲੈ ਮੱਚੀ ਹਲਚਲ, ਜਾਂਚ ਲਈ SIT ਦਾ ਗਠਨ; ਨਵੀਂ FIR ਦਰਜ
Punjab News: ਲੁਧਿਆਣਾ ਦੇ ਗੈਂਗਸਟਰ ਦਾ ਜ਼ੀਰਕਪੁਰ 'ਚ ਐਨਕਾਊਂਟਰ, ਇਸ ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜ਼ਾਮ; ਇੰਝ ਚੜ੍ਹਿਆ ਪੁਲਿਸ ਦੇ ਹੱਥੇ...
ਲੁਧਿਆਣਾ ਦੇ ਗੈਂਗਸਟਰ ਦਾ ਜ਼ੀਰਕਪੁਰ 'ਚ ਐਨਕਾਊਂਟਰ, ਇਸ ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜ਼ਾਮ; ਇੰਝ ਚੜ੍ਹਿਆ ਪੁਲਿਸ ਦੇ ਹੱਥੇ...
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅੰਮ੍ਰਿਤਸਰ 'ਚ ਹਿਮਾਚਲ ਦੀਆਂ ਬੱਸਾਂ ਦੀ ਭੰਨਤੋੜ, ਲਿਖੇ ਖਾਲਿਸਤਾਨੀ ਨਾਅਰੇ
ਵੱਡੀ ਖ਼ਬਰ ! ਅੰਮ੍ਰਿਤਸਰ 'ਚ ਹਿਮਾਚਲ ਦੀਆਂ ਬੱਸਾਂ ਦੀ ਭੰਨਤੋੜ, ਲਿਖੇ ਖਾਲਿਸਤਾਨੀ ਨਾਅਰੇ
Punjab News: ਪੰਜਾਬ 'ਚ ਇਹ 5 ਟ੍ਰੇਨਾਂ ਰੱਦ, ਯਾਤਰੀਆਂ ਨੂੰ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖਬਰ...
ਪੰਜਾਬ 'ਚ ਇਹ 5 ਟ੍ਰੇਨਾਂ ਰੱਦ, ਯਾਤਰੀਆਂ ਨੂੰ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖਬਰ...
Punjab News: ਪੰਜਾਬ 'ਚ ਕਰਨਲ 'ਤੇ ਹਮਲੇ ਮਾਮਲੇ ਨੂੰ ਲੈ ਮੱਚੀ ਹਲਚਲ, ਜਾਂਚ ਲਈ SIT ਦਾ ਗਠਨ; ਨਵੀਂ FIR ਦਰਜ
Punjab News: ਪੰਜਾਬ 'ਚ ਕਰਨਲ 'ਤੇ ਹਮਲੇ ਮਾਮਲੇ ਨੂੰ ਲੈ ਮੱਚੀ ਹਲਚਲ, ਜਾਂਚ ਲਈ SIT ਦਾ ਗਠਨ; ਨਵੀਂ FIR ਦਰਜ
Punjab News: ਲੁਧਿਆਣਾ ਦੇ ਗੈਂਗਸਟਰ ਦਾ ਜ਼ੀਰਕਪੁਰ 'ਚ ਐਨਕਾਊਂਟਰ, ਇਸ ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜ਼ਾਮ; ਇੰਝ ਚੜ੍ਹਿਆ ਪੁਲਿਸ ਦੇ ਹੱਥੇ...
ਲੁਧਿਆਣਾ ਦੇ ਗੈਂਗਸਟਰ ਦਾ ਜ਼ੀਰਕਪੁਰ 'ਚ ਐਨਕਾਊਂਟਰ, ਇਸ ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜ਼ਾਮ; ਇੰਝ ਚੜ੍ਹਿਆ ਪੁਲਿਸ ਦੇ ਹੱਥੇ...
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Embed widget