ਪੜਚੋਲ ਕਰੋ

82 ਸਾਲਾ ਮਨਮੋਹਨ ਸਿੰਘ ਨੇ ਦਿੱਤੀ ਕੋਰੋਨਾ ਨੂੰ ਮਾਤ, ਇੰਝ ਜਿੱਤਿਆ ਜ਼ਿੰਦਗੀ ਦੀ ਜੰਗ

ਪਿਛਲੇ ਕਈ ਦਿਨਾਂ ਤੋਂ ਨਵੀਂ ਦਿੱਲੀ ਸਥਿਤ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ ਵਿੱਚ ਦਾਖਲ ਇੱਕ 82 ਸਾਲਾ ਕੋਰੋਨਾ ਨਾਲ ਪੀੜਤ ਮਨਮੋਹਨ ਸਿੰਘ ਹੁਣ ਪੂਰੀ ਤਰ੍ਹਾਂ ਠੀਕ ਹੋ ਗਿਆ ਹੈ।

ਨਵੀਂ ਦਿੱਲੀ: ਇੱਕ ਪਾਸੇ ਜਿੱਥੇ ਕੋਰੋਨਾ ਦਾ ਸੰਕਰਮ ਪੂਰੇ ਦੇਸ਼ ‘ਚ ਤੇਜ਼ੀ ਨਾਲ ਫੈਲ ਰਿਹਾ ਹੈ, ਉੱਥੇ ਹਾ ਦੂਜੇ ਪਾਸੇ ਦਿੱਲੀ ਦੇ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ ਤੋਂ ਖੁਸ਼ਖਬਰੀ ਆਈ ਹੈ। ਇਸ ਹਸਪਤਾਲ ਵਿੱਚ ਦਾਖਲ ਇੱਕ 82 ਸਾਲਾ ਕੋਰੋਨਾ-ਸੰਕਰਮਿਤ ਬਜ਼ੁਰਗ ਵਿਅਕਤੀ ਦਾ ਡਾਕਟਰਾਂ ਵੱਲੋਂ ਸਫਲਤਾਪੂਰਵਕ ਇਲਾਜ ਕੀਤਾ ਗਿਆ। ਉਸ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਉਸ ਬਜ਼ੁਰਗ ਦਾ ਨਾਂ ਮਨਮੋਹਨ ਸਿੰਘ ਹੈ ਜੋ ਕੋਰੋਨਾ ਸੰਕਰਮਣ ਤੋਂ ਮੁਕਤ ਹੋ ਗਿਆ ਹੈ। ਇਲਾਜ ਤੋਂ ਬਾਅਦ, ਮਨਮੋਹਨ ਸਿੰਘ ਦੇ ਸਰੀਰ ਨੂੰ ਪੂਰੀ ਤਰ੍ਹਾਂ ਐਪਰਨ ਨਾਲ ਢੱਕਿਆ ਹੋਇਆ ਹੈ। ਵ੍ਹੀਲ ਚੇਅਰ ‘ਤੇ ਬੈਠੇ ਮਨਮੋਹਨ ਸਿੰਘ ਹੱਥ ਜੋੜ ਕੇ ਧੰਨਵਾਦ ਕਰ ਰਹੇ ਹਨ। ਡਾਕਟਰਾਂ ਦੀ ਇੱਕ ਟੀਮ ਵੀ ਉਨ੍ਹਾਂ ਦੇ ਨਾਲ ਖੜ੍ਹੀ ਹੈ, ਜੋ ਵਿਕਟਰੀ ਸਾਈਨ ਬਣਾ ਕੇ ਉਨ੍ਹਾਂ ਦੇ ਸਫਲ ਇਲਾਜ ਦਾ ਜਸ਼ਨ ਮਨਾ ਰਹੀ ਹੈ।
ਦੱਸ ਦਈਏ ਕਿ ਮਨਮੋਹਨ ਸਿੰਘ ਕਈ ਦਿਨਾਂ ਤੋਂ ਇਸ ਹਸਪਤਾਲ ਵਿੱਚ ਦਾਖਲ ਸੀ। ਡਾਕਟਰਾਂ ਦੀ ਟੀਮ ਉਸ ਦੀ ਨਿਰੰਤਰ ਨਿਗਰਾਨੀ ਕੀਤੀ। ਹਸਪਤਾਲ ਪ੍ਰਸ਼ਾਸਨ ਨੇ ਦੱਸਿਆ ਹੈ ਕਿ ਮਨਮੋਹਨ ਸਿੰਘ ਨੇ ਕੋਰੋਨਾ ਨੂੰ ਹਰਾਇਆ ਹੈ ਤੇ ਜ਼ਿੰਦਗੀ ਦੀ ਇਹ ਲੜਾਈ ਜਿੱਤੀ ਹੈ। ਕੋਰੋਨਾ ਤੋਂ ਪ੍ਰਭਾਵਿਤ 326 ਵਿਅਕਤੀ ਠੀਕ ਹੋ ਚੁੱਕੇ ਹਨ। ਕੋਰੋਨਾ ਸੰਕਰਮਣ ਵਾਲੇ ਲੋਕਾਂ ਦਾ ਇਲਾਜ ਕਰਦੇ ਸਮੇਂ ਡਾਕਟਰਾਂ ਨੂੰ ਦੋਹਰੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇੱਕ ਪਾਸੇ ਉਨ੍ਹਾਂ ਨੂੰ ਸੰਕਰਮਿਤ ਮਰੀਜ਼ਾਂ ਦਾ ਇਲਾਜ ਕਰਨਾ ਪੈਂਦਾ ਹੈ, ਦੂਜੇ ਪਾਸੇ ਉਨ੍ਹਾਂ ਨੂੰ ਆਪਣੇ ਆਪ ਨੂੰ ਸੰਕਰਮਣ ਤੋਂ ਦੂਰ ਰੱਖਣਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?

ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ

Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ

5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Advertisement
ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
Bank Holidays February: ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Bird Flu ਦਾ ਖੌਫ! ਬਰਡ ਫਲੂ ਕਾਰਨ ਕਾਂਵਾਂ ਦੀ ਮੌਤ ਤੋਂ ਬਾਅਦ ਹੁਣ ਪੋਲਟਰੀ ਫਾਰਮ ਵੀ ਹੋਏ ਪ੍ਰਭਾਵਿਤ! 4200 ਚੂਚਿਆਂ ਦੀ ਮੌਤ ਨਾਲ ਹੜਕੰਪ

Crime News: ਚੰਡੀਗੜ੍ਹ 'ਚ ਟ੍ਰੇਨਿੰਗ ਲੈ ਰਹੀ ਹਿਮਾਚਲ ਦੀ ਕੁੜੀ ਦਾ ਪੁਲਿਸ ਮੁਲਾਜ਼ਮ ਨੇ ਕਤਲ ਕਰ ਲਾਸ਼ ਭਾਖੜਾ 'ਚ ਸੁੱਟੀ, ਹੈਰਾਨ ਕਰ ਦੇਵੇਗੀ ਵਜ੍ਹਾ

Ola-Uber ਨੂੰ ਕੇਂਦਰ ਵੱਲੋਂ ਨੋਟਿਸ, ਪੁੱਛਿਆ- 'iPhone ਅਤੇ Android 'ਤੇ ਵੱਖਰੇ-ਵੱਖਰੇ ਕਿਰਾਏ ਕਿਉਂ ?'

ਐਵਰੈਸਟ 'ਤੇ ਚੜ੍ਹਨ ਵਾਲਿਆਂ ਲਈ ਅਹਿਮ ਖਬਰ! ਬੋਰੀਆਂ ਭਰ ਕੇ ਦੇਣੇ ਪੈਣੇ ਪੈਸੇ, ਨੇਪਾਲ ਸਰਕਾਰ ਨੇ ਵਧਾ ਕੇ ਲੱਖਾਂ 'ਚ ਕਰ ਦਿੱਤੀ ਫੀਸ

Embed widget