ਪੜਚੋਲ ਕਰੋ

ਖੁਦ ਨੂੰ ਡਿਪ੍ਰੈਸ਼ਨ ਤੋਂ ਰੱਖਣਾ ਦੂਰ ਤਾਂ ਸਮਾਜਿਕ ਮੇਲ-ਮਿਲਾਪ ਜ਼ਰੂਰੀ, ਰਿਸਰਚ 'ਚ ਦਾਅਵਾ

ਅਮਰੀਕਨ ਜਰਨਲ ਆਫ ਸਾਈਕੇਟ੍ਰੀ ਵਿੱਚ ਪ੍ਰਕਾਸ਼ਤ ਇੱਕ ਖੋਜ ਲੋਕਾਂ ਦੇ ਸੁਭਾਅ ਤੇ ਵਿਹਾਰ ਨੂੰ ਦਰਸਾਉਂਦੀ ਹੈ। ਖੋਜ ਨੇ ਦਿਖਾਇਆ ਹੈ ਕਿ ਪਰਿਵਾਰ ਤੇ ਦੋਸਤਾਂ ਤੋਂ ਦੂਰ ਰਹਿਣ ਨਾਲ ਸਿਹਤ 'ਤੇ ਗੰਭੀਰ ਪ੍ਰਭਾਵ ਹੋ ਸਕਦੇ ਹਨ।

ਵਾਸ਼ਿੰਗਟਨ: ਅਮਰੀਕਨ ਜਰਨਲ ਆਫ ਸਾਈਕੇਟ੍ਰੀ ਵਿੱਚ ਪ੍ਰਕਾਸ਼ਤ ਇੱਕ ਖੋਜ ਲੋਕਾਂ ਦੇ ਸੁਭਾਅ ਤੇ ਵਿਹਾਰ ਨੂੰ ਦਰਸਾਉਂਦੀ ਹੈ। ਖੋਜ ਨੇ ਦਿਖਾਇਆ ਹੈ ਕਿ ਪਰਿਵਾਰ ਤੇ ਦੋਸਤਾਂ ਤੋਂ ਦੂਰ ਰਹਿਣ ਨਾਲ ਸਿਹਤ 'ਤੇ ਗੰਭੀਰ ਪ੍ਰਭਾਵ ਹੋ ਸਕਦੇ ਹਨ। ਇਹ ਦਾਅਵਾ ਕੀਤਾ ਗਿਆ ਹੈ ਕਿ ਸਮਾਜਕ ਤੌਰ 'ਤੇ ਆਪਣੇ ਆਪ ਨੂੰ ਅਲੱਗ ਰੱਖਣ ਨਾਲ ਮਾਨਸਿਕ ਬਿਮਾਰੀ ਜਿਵੇਂ ਡਿਪ੍ਰੈਸ਼ਨ ਵਧ ਸਕਦਾ ਹੈ। ਇਹ ਜਾਣਕਾਰੀ ਮਹਾਂਮਾਰੀ ਲਈ ਬਿਲਕੁਲ ਢੁਕਵੀਂ ਹੈ। ਖੋਜ ਅਨੁਸਾਰ ਸਮਾਜਕ ਸੰਬੰਧਾਂ ਦੀ ਬਹਾਲੀ ਅਤੇ ਬਰਾਬਰ ਮੇਲ-ਮਿਲਾਪ ਜਿਵੇਂ ਦੋਸਤਾਂ ਤੇ ਪਰਿਵਾਰ ਨੂੰ ਮਿਲਣਾ ਡਿਪ੍ਰੈਸ਼ਨ ਦੇ ਜੋਖਮ ਨੂੰ ਘਟਾ ਸਕਦਾ ਹੈ। ਇਸ ਤੋਂ ਇਲਾਵਾ ਇਹ ਸਕਾਰਾਤਮਕ ਢੰਗ ਨਾਲ ਵਿਅਕਤੀ ਦੇ ਮੂਡ ਨੂੰ ਵੀ ਪ੍ਰਭਾਵਤ ਕਰ ਸਕਦਾ ਹੈ। ਖੋਜਕਰਤਾਵਾਂ ਨੇ 'ਮੈਂਡੇਲੀਅਨ ਰੈਂਡੋਮਾਈਜ਼ੇਸ਼ਨ' ਤਕਨੀਕ ਦੀ ਵਰਤੋਂ ਨਾਲ ਮੂਡ ਨੂੰ ਪ੍ਰਭਾਵਤ ਕਰਨ ਵਾਲੇ ਵੱਡੇ ਕਾਰਕਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਮੂਡ ਵਿਗੜਣ ਦੇ ਬਾਵਜੂਦ ਡਿਪ੍ਰੈਸ਼ਨ ਦਾ ਖ਼ਤਰਾ ਵੱਧਦਾ ਹੈ। ਭਾਰਤ 'ਚ ਨੌਕਰੀਆਂ ਵਧਾਉਣ ਲਈ 8 ਤੋਂ 8.5 ਫ਼ੀਸਦ ਦੀ ਗ੍ਰੋਥ ਦੀ ਜ਼ਰੂਰਤ, ਮੈਕਿੰਜੀ ਰਿਪੋਰਟ ਦਾ ਦਾਅਵਾ ਉਨ੍ਹਾਂ ਜੀਵਨ ਸ਼ੈਲੀ, ਸਮਾਜਿਕ ਜੀਵਨ ਅਤੇ ਵਾਤਾਵਰਣ ਦੀਆਂ ਸਮੱਸਿਆਵਾਂ ਨੂੰ ਮੁੱਖ ਕਾਰਨਾਂ ਵਿੱਚੋਂ ਇੱਕ ਮੰਨਿਆ ਹੈ। ਜਦੋਂ ਖੋਜਕਰਤਾਵਾਂ ਨੇ ਬ੍ਰਿਟੇਨ ਦੇ 10 ਲੱਖ ਲੋਕਾਂ ਦੇ ਅੰਕੜਿਆਂ ਦਾ ਅਧਿਐਨ ਕੀਤਾ, ਤਾਂ ਉਨ੍ਹਾਂ ਨੇ ਟੀਵੀ ਵੇਖਣ ਅਤੇ ਡਿਪ੍ਰੈਸ਼ਨ ਦੇ ਖਤਰੇ ਦੇ ਵਿਚਕਾਰ ਸਬੰਧ ਪਾਇਆ। ਹਾਲਾਂਕਿ, ਤਣਾਅ ਇਕੱਲਾਪਨ ਤੇ ਖਾਲੀਪਨ ਦੀ ਭਾਵਨਾ ਕਰਕੇ ਵੀ ਹੋ ਸਕਦਾ ਹੈ। ਇਸ ਲਈ ਖੋਜਕਰਤਾਵਾਂ ਨੇ ਕਿਹਾ ਕਿ ਬਰਾਬਰ ਦੀ ਸਮਾਜਿਕ ਗੱਲਬਾਤ ਅਤੇ ਆਪਸੀ ਤਾਲਮੇਲ ਉਦਾਸੀ ਦੇ ਜੋਖਮ ਨੂੰ ਘਟਾ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget