ਪੜਚੋਲ ਕਰੋ

ਹੁਣ ਡਾਇਬਟੀਜ਼ ਪ੍ਰਤੀ ਆਗਾਹ ਕਰੇਗਾ ਪ੍ਰੋਟੀਨ

ਨਿਊਯਾਰਕ : ਬੱਚਿਆਂ 'ਚ ਟਾਈਪ-1 ਡਾਇਬਟੀਜ਼ ਦੇ ਖ਼ਤਰੇ ਦਾ ਅਨੁਮਾਨ ਲਗਾਉਣਾ ਹੁਣ ਆਸਾਨ ਹੋ ਸਕੇਗਾ। ਉਨ੍ਹਾਂ ਦੇ ਖ਼ੂਨ 'ਚ ਪਾਏ ਜਾਣ ਵਾਲੇ ਕੁਝ ਖ਼ਾਸ ਪ੍ਰੋਟੀਨ ਨਾਲ ਇਸ ਬੀਮਾਰੀ ਦੇ ਸ਼ੁਰੂਆਤੀ ਲੱਛਣ ਦਾ ਪਤਾ ਲੱਗ ਸਕਦਾ ਹੈ। ਇਸ ਨਾਲ ਡਾਇਬਟੀਜ਼ ਦੀ ਰੋਕਥਾਮ 'ਚ ਮਦਦ ਮਿਲ ਸਕਦੀ ਹੈ। ਜਰਮਨੀ ਦੇ ਖੋਜਕਰਤਾਵਾਂ ਨੇ ਇਹ ਦਾਅਵਾ ਨਵੇਂ ਅਧਿਐਨ ਦੇ ਆਧਾਰ 'ਤੇ ਕੀਤਾ ਹੈ। ਅਧਿਐਨ 'ਚ ਇਸ ਤਰ੍ਹਾਂ ਦੇ ਬੱਚਿਆਂ ਨੂੰ ਸ਼ਾਮਲ ਕੀਤਾ ਸੀ ਜਿਨ੍ਹਾਂ 'ਚ ਟਾਈਪ-1 ਡਾਇਬਟੀਜ਼ ਦੀ ਲਪੇਟ 'ਚ ਆਉਣ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ। ਇਸ ਤਰ੍ਹਾਂ ਦੇ 30 ਬੱਚਿਆਂ ਦੇ ਖ਼ੂਨ ਦੇ ਨਮੂਨਿਆਂ ਦਾ ਵਿਸ਼ਲੇਸ਼ਣ ਕੀਤਾ ਗਿਆ। ਫਿਰ ਇਨ੍ਹਾਂ ਦੇ ਮੁਕਾਬਲੇ ਉਨ੍ਹਾਂ ਬੱਚਿਆਂ ਦੇ ਨਾਲ ਕੀਤੇ ਗਏ ਜਿਨ੍ਹਾਂ 'ਚ ਡਾਇਬਟੀਜ਼ ਹੋਣ ਦਾ ਕੋਈ ਲੱਛਣ ਨਹੀਂ ਪਾਇਆ ਗਿਆ। ਖੋਜਕਰਤਾਵਾਂ ਨੇ ਭਰੋਸਾ ਪ੍ਰਗਟਾਇਆ ਕਿ ਪ੍ਰੋਟੀਨ ਦੇ ਸੰਕੇਤ ਨਾਲ ਉਨ੍ਹਾਂ ਨੂੰ ਇਸ ਬੀਮਾਰੀ ਦਾ ਸਮੇਂ ਤੋਂ ਪਹਿਲਾਂ ਹੀ ਪਤਾ ਲਗਾਉਣ 'ਚ ਮਦਦ ਮਿਲੇਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Medicine MRP rules India : ਦਵਾਈਆਂ ਦੀਆਂ ਕੀਮਤਾਂ 'ਤੇ ਸਰਕਾਰ ਦਾ ਵੱਡਾ ਫੈਸਲਾ, 30 ਜ਼ਰੂਰੀ ਦਵਾਈਆਂ ਦੇ ਰੇਟ ਕੀਤੇ ਤੈਅ
Medicine MRP rules India : ਦਵਾਈਆਂ ਦੀਆਂ ਕੀਮਤਾਂ 'ਤੇ ਸਰਕਾਰ ਦਾ ਵੱਡਾ ਫੈਸਲਾ, 30 ਜ਼ਰੂਰੀ ਦਵਾਈਆਂ ਦੇ ਰੇਟ ਕੀਤੇ ਤੈਅ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ
Heatwave Health Risks: Heatwave ਤੋਂ ਦਿਮਾਗ ਤੇ ਕਿਡਨੀ 'ਤੇ ਹੋ ਰਿਹਾ ਅਸਰ, ਗਰਮੀ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਇਗਨੋਰ
Heatwave Health Risks: Heatwave ਤੋਂ ਦਿਮਾਗ ਤੇ ਕਿਡਨੀ 'ਤੇ ਹੋ ਰਿਹਾ ਅਸਰ, ਗਰਮੀ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਇਗਨੋਰ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
Embed widget