ਪੜਚੋਲ ਕਰੋ

ਸ਼ੂਗਰ ਦੀ ਦਵਾਈ ਦੀ ਕੀਮਤ 36 ਲੱਖ ਰੁਪਏ !

ਮੋਗਾ:ਅਮਰੀਕਾ ਤੋਂ ਸ਼ੱਕਰ ਰੋਗ ਦੀ ਦਵਾਈ ਮੰਗਵਾ ਕੇ ਦੇਣ ਦੇ ਨਾਮ ’ਤੇ ਇੱਕ ਵਿਅਕਤੀ ਨੇ ਪਿੰਡ ਚੜਿੱਕ ਦੇ ਨੰਬਰਦਾਰ ਤੋਂ 36 ਲੱਖ ਰੁਪਏ ਠੱਗ ਲਏ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਧੋਖਾਧੜੀ ਤੇ ਬਲੈਕਮੇਲਿੰਗ ਦਾ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਤਾਬਕ ਨੰਬਰਦਾਰ ਸੁਰਜੀਤ ਸਿੰਘ ਤਕਰੀਬਨ 5 ਏਕੜ ਜ਼ਮੀਨ ਦਾ ਮਾਲਕ ਹੈ ਅਤੇ ਉਸ ਦਾ ਵਿਆਹ ਵੀ ਨਹੀਂ ਹੋਇਆ। ਉਸ ਤੋਂ ਪਿੰਡ ਦੇ ਨੌਜਵਾਨ ਹਰਪਾਲ ਸਿੰਘ ਉਰਫ਼ ਪਾਲਾ ਨੇ ਅਮਰੀਕਾ ਤੋਂ ਸ਼ੱਕਰ ਰੋਗ ਦੀ ਦਵਾਈ ਮੰਗਵਾ ਕੇ ਦੇਣ ਲਈ 30 ਹਜ਼ਾਰ ਰੁਪਏ ਲੈ ਲਏ। ਪੀੜਤ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਪਾਲਾ ਨੇ ਕੁਝ ਦਿਨ ਬਾਅਦ ਕਿਹਾ ਕਿ ਅਮਰੀਕਾ ਤੋਂ ਜਿਹੜੀ ਦਵਾਈ ਮੰਗਵਾਈ ਸੀ, ਉਹ ਪੁਲੀਸ ਨੇ ਫੜ ਲਈ ਹੈ ਅਤੇ ਐਫਆਈਆਰ ਵਿੱਚ ਨੰਬਰਦਾਰ ਦਾ ਨਾਮ ਵੀ ਹੈ। ਇਸ ਮਾਮਲੇ ਨੂੰ ਰਫ਼ਾ-ਦਫ਼ਾ ਕਰਵਾਉਣ ਲਈ ਮੁਲਜ਼ਮ ਨੇ ਉਸ ਕੋਲੋਂ ਕਿਸ਼ਤਾਂ ਵਿੱਚ ਤਕਰੀਬਨ 36 ਲੱਖ ਰੁਪਏ ਲੈ ਲਏ। ਜਦੋਂ ਪੀੜਤ ਨੂੰ ਠੱਗੀ ਦਾ ਅਹਿਸਾਸ ਹੋਇਆ ਤਾਂ ਉਸ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ। ਪੁਲੀਸ ਨੇ ਮੁੱਢਲੀ ਪੜਤਾਲ ਦੌਰਾਨ ਮੁਲਜ਼ਮ ਹਰਪਾਲ ਸਿੰਘ ਉਰਫ਼ ਪਾਲਾ ਨੂੰ ਤਲਬ ਕੀਤਾ ਪਰ ਉਹ ਆਪਣਾ ਪੱਖ ਰੱਖਣ ਲਈ ਡੀਐਸਪੀ (ਸਿਟੀ) ਅੱਗੇ ਪੇਸ਼ ਨਹੀਂ ਹੋਇਆ। ਉਸ ਦੇ ਪਿਤਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਨੂੰ ਉਸ ਦੀਆਂ ਅਜਿਹੀਆਂ ਹਰਕਤਾਂ ਕਰ ਕੇ ਬੇਦਖ਼ਲ ਕੀਤਾ ਹੋਇਆ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਧੋਖਾਧੜੀ ਅਤੇ ਬਲੈਕਮੇਲਿੰਗ ਦਾ ਕੇਸ ਦਰਜ ਕਰ ਲਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget