ਪੜਚੋਲ ਕਰੋ

Diabetes: ਡਾਇਬਟੀਜ਼ ਦੇ ਮਰੀਜ਼ ਦੁੱਧ 'ਚ ਮਿਲਾ ਕੇ ਪੀਣ ਇਹ ਮਸਾਲਾ, ਸ਼ੂਗਰ ਲੈਵਲ ਰਹੇਗਾ ਕੰਟਰੋਲ

ਕੁਝ ਘਰੇਲੂ ਉਪਚਾਰ ਵੀ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਦੇ ਹਨ। ਜਿਸ ਵਿੱਚ

ਡਾਇਬਟੀਜ਼ ਵਿੱਚ ਕਈ ਵਾਰ ਜਦੋਂ ਤੁਸੀਂ ਸਵੇਰੇ ਖਾਲੀ ਪੇਟ ਹੁੰਦੇ ਹੋ ਤਾਂ ਬਲੱਡ ਸ਼ੂਗਰ ਦਾ ਪੱਧਰ ਬਹੁਤ ਜ਼ਿਆਦਾ ਹੋ ਜਾਂਦਾ ਹੈ। ਇਸ ਦੇ ਲਈ ਤੁਹਾਡੀ ਖੁਰਾਕ ਅਤੇ ਜੀਵਨ ਸ਼ੈਲੀ ਨੂੰ ਵੀ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਤੁਸੀਂ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਅਤੇ ਖੁਰਾਕ ਲੈ ਕੇ ਇਸ ਨੂੰ ਕੰਟਰੋਲ ਕਰ ਸਕਦੇ ਹੋ। 
ਹਾਲਾਂਕਿ, ਕੁਝ ਘਰੇਲੂ ਉਪਚਾਰ ਵੀ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਦੇ ਹਨ। ਜਿਸ ਵਿੱਚ ਦਾਲਚੀਨੀ ਨੂੰ ਮਹੱਤਵਪੂਰਨ ਮੰਨਿਆ ਜਾਂਦਾ ਹੈ। ਦਾਲਚੀਨੀ ਦੇ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

ਦਾਲਚੀਨੀ ਸ਼ੂਗਰ ਨੂੰ ਕਰੇ ਕੰਟਰੋਲ
ਦਾਲਚੀਨੀ ਦਾ ਸੇਵਨ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ ਇਸ ਦੇ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਇਕ ਗਿਲਾਸ ਦੁੱਧ ਵਿਚ ਇਕ ਚੁਟਕੀ ਦਾਲਚੀਨੀ ਪਾਊਡਰ ਮਿਲਾ ਲਓ। ਇਸ ਦੁੱਧ ਨੂੰ ਪੀਣ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕਾਫੀ ਹੱਦ ਤੱਕ ਕੰਟਰੋਲ ਹੋ ਜਾਵੇਗਾ ਤੁਸੀਂ ਕਿਸੇ ਹੋਰ ਤਰੀਕੇ ਨਾਲ ਵੀ ਦਾਲਚੀਨੀ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾ ਸਕਦੇ ਹੋ।

ਦਾਲਚੀਨੀ ਕਿਵੇਂ ਕੰਮ ਕਰਦੀ ਹੈ
ਇੱਕ ਰਿਪੋਰਟ ਮੁਤਾਬਿਕ ਇਹ ਵੀ ਸਾਹਮਣੇ ਆਇਆ ਹੈ ਕਿ ਦਾਲਚੀਨੀ ਦੇ ਸੇਵਨ ਨਾਲ ਬੇਕਾਬੂ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਦਾਲਚੀਨੀ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਸਾਬਤ ਹੁੰਦੀ ਹੈ। ਕੁਝ ਮਰੀਜ਼ਾਂ ਨੂੰ 3 ਮਹੀਨਿਆਂ ਲਈ 1 ਗ੍ਰਾਮ ਦਾਲਚੀਨੀ ਦਿੱਤੀ ਗਈ ਅਤੇ ਇਹ ਪਾਇਆ ਗਿਆ ਕਿ ਉਨ੍ਹਾਂ ਦੇ ਬਲੱਡ ਸ਼ੂਗਰ ਦੇ ਪੱਧਰ ਵਿੱਚ 17 ਪ੍ਰਤੀਸ਼ਤ ਦੀ ਕਮੀ ਆਈ।

ਇਹ ਵੀ ਪੜ੍ਹੋ: ਭਾਸ਼ਾਵਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ, ਇਹਨਾਂ 5 ਭਾਸ਼ਾਵਾਂ ਨੂੰ ਦਿੱਤਾ ਕਲਾਸੀਕਲ ਦਾ ਦਰਜਾ 

ਦਾਲਚੀਨੀ ਦੇ ਫਾਇਦੇ
ਦਾਲਚੀਨੀ ਹੋਰ ਵੀ ਕਈ ਬੀਮਾਰੀਆਂ 'ਚ ਕਾਰਗਰ ਸਾਬਤ ਹੁੰਦੀ ਹੈ। ਦਾਲਚੀਨੀ ਦਾ ਸੇਵਨ ਕਰਨ ਨਾਲ ਮੋਟਾਪਾ ਘੱਟ ਹੁੰਦਾ ਹੈ। ਇਹ ਭਾਰ ਘਟਾਉਣ ਲਈ ਚੰਗਾ ਮੰਨਿਆ ਜਾਂਦਾ ਹੈ
ਇਸ ਤੋਂ ਇਲਾਵਾ ਹਾਈ ਕੋਲੈਸਟ੍ਰੋਲ ਨੂੰ ਘੱਟ ਕਰਨ ਲਈ ਵੀ ਦਾਲਚੀਨੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਲਈ ਸਵੇਰੇ ਦਾਲਚੀਨੀ ਦਾ ਸੇਵਨ ਕਰੋ। 1 ਗਲਾਸ ਪਾਣੀ 'ਚ ਦਾਲਚੀਨੀ ਪਾ ਕੇ ਰਾਤ ਭਰ ਰੱਖ ਦਿਓ। ਇਸ ਪਾਣੀ ਨੂੰ ਸਵੇਰੇ ਉੱਠ ਕੇ ਪੀਓ। ਇਸ ਨਾਲ ਤੁਹਾਡੀ ਹੌਲੀ ਮੈਟਾਬੋਲਿਜ਼ਮ ਵਧੇਗੀ ਅਤੇ ਤੁਹਾਡਾ ਭਾਰ ਵੀ ਘੱਟ ਹੋਣਾ ਸ਼ੁਰੂ ਹੋ ਜਾਵੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.Big Breaking News | ਇਸ ਵਾਰ 26 ਜਨਵਰੀ ਤੇ ਦਿਖੇਗੀ ਪੰਜਾਬ ਦੀ ਝਾਕੀ |Abp SanjhaFarmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget