ਪੜਚੋਲ ਕਰੋ

ਸ਼ੂਗਰ ਦੇ ਮਰੀਜ਼ਾਂ ਲਈ ਚੰਗੀ ਖ਼ਬਰ

ਨਵੀਂ ਦਿੱਲੀ: ਸ਼ੂਗਰ ਦੇ ਮਰੀਜ਼ ਹੁਣ ਰੋਜ਼ਾਨਾ ਬੇਝਿਜਕ ਆਂਡੇ ਖਾ ਸਕਦੇ ਹਨ। ਅਜਿਹਾ ਕਰਨ ਨਾਲ ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਜਾਣੋ ਕੀ ਕਹਿੰਦੀ ਹੈ ਖੋਜ-  
ਖੋਜ ਮੁਤਾਬਕ
  ਇੱਕ ਨਵੀਂ ਖੋਜ ਵਿੱਚ ਪਤਾ ਲੱਗਾ ਹੈ ਕਿ ਹਫ਼ਤੇ ਵਿੱਚ 12 ਤਕ ਆਂਡੇ ਖਾਣ ਨਾਲ ਟਾਈਪ 2 ਸ਼ੂਗਰ ਦੇ ਮਰੀਜ਼ਾਂ ਨੂੰ ਦਿਲ ਦੀਆਂ ਬਿਮਾਰੀਆਂ ਦਾ ਕੋਈ ਖ਼ਤਰਾ ਨਹੀਂ ਹੈ। ਦਰਅਸਲ ਆਂਡਿਆਂ ਵਿੱਚ ਕੋਲੈਸਟਰੋਲ ਦਾ ਪੱਧਰ ਜ਼ਿਆਦਾ ਹੁੰਦਾ ਹੈ ਜਿਸ ਕਰਕੇ ਸ਼ੂਗਰ ਜੇ ਮਰੀਜ਼ਾਂ ਨੂੰ ਆਮ ਤੌਰ ’ਤੇ ਆਂਡਿਆਂ ਤੋਂ ਦੂਰ ਰਹਿਣ ਲਈ ਕਿਹਾ ਜਾਂਦਾ ਹੈ। ਅਮਰੀਕਨ ਜਰਨਲ ਆਫ਼ ਕਲੀਨਿਕਲ ਨਿਊਟ੍ਰੀਸ਼ਨ ਵੱਚ ਪ੍ਰਕਾਸ਼ਿਤ ਖੋਜ ਦੇ ਹਵਾਲੇ ਦੱਸਿਆ ਗਿਆ ਹੈ ਕਿ ਆੰਡਿਆਂ ਦਾ ਖ਼ੂਨ ਦੇ ਕੋਲੈਸਟਰੋਲ ਦੇ ਪੱਧਰ ’ਤੇ ਕੋਈ ਅਸਰ ਨਹੀਂ ਹੁੰਦਾ।
 ਕੀ ਕਹਿੰਦੇ ਮਾਹਿਰ
  ਇਸ ਖੋਜ ਦੇ ਸਹਿ ਲੇਖਕ ਤੇ ਸਿਡਨੀ ਯੂਨੀਵਰਸਿਟੀ ਦੇ ਨਿਕੋਲਸ ਫੁਲਰ ਨੇ ਕਿਹਾ ਕਿ ਸ਼ੂਗਰ ਦੇ ਪਿਛਲੀ ਅਵਸਥਾ ਤੇ ਟਾਈਪ 2 ਸ਼ੂਗਰ ਦੇ ਮਰੀਜ਼ਾਂ ਦੇ ਖਾਣਪੀਣ ਦੀ ਸ਼ੈਲੀ ਵਿੱਚ ਆਂਡੇ ਸ਼ਾਮਲ ਹਨ ਤਾਂ ਇਨ੍ਹਾਂ ਨੂੰ ਖਾਣ ਤੋਂ ਪਰਹੇਜ਼ ਨੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਂਡੇ ਪ੍ਰੋਟੀਨ ਤੇ ਸੂਖਮ ਪੌਸ਼ਟਿਕ ਤੱਤਾਂ ਦਾ ਵਧੀਆ ਸਰੋਤ ਹੈ ਤੇ ਇਨ੍ਹਾਂ ਦੇ ਕਈ ਫਾਇਦੇ ਵੀ ਹੁੰਦੇ ਹਨ। ਇਹ ਅੱਖਾਂ ਤੇ ਦਿਲ ਲਈ ਵੀ ਚੰਗੇ ਹੁੰਦੇ ਹਨ। ਇਹ ਖ਼ੂਨ ਦੀਆਂ ਨਾੜੀਆਂ ਨੂੰ ਵੀ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ। ਗਰਭ ਅਵਸਥਾ ਵਿੱਚ ਵੀ ਆਂਡੇ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਉਕਤ ਖ਼ਬਰ ਖੋਜ ਦੇ ਆਧਾਰ ’ਤੇ ਹੈ। 'ABP ਸਾਂਝਾ' ਇਸ ਦੀ ਪੂਰੀ ਪੁਸ਼ਟੀ ਨਹੀਂ ਕਰਦਾ। ਕਿਸੇ ਵੀ ਸੁਝਾਅ ’ਤੇ ਅਮਲ ਕਰਨ ਤੋਂ ਪਹਿਲਾਂ ਕਿਸੇ ਮਾਹਿਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Period Pain : ਹਾਰਟ ਅਟੈਕ ਜਿੰਨਾ ਤੇਜ਼ ਹੋ ਸਕਦਾ ਹੈ ਪੀਰੀਅਡਸ ਦਾ ਦਰਦ
Period Pain : ਹਾਰਟ ਅਟੈਕ ਜਿੰਨਾ ਤੇਜ਼ ਹੋ ਸਕਦਾ ਹੈ ਪੀਰੀਅਡਸ ਦਾ ਦਰਦ
Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget