ਪੜਚੋਲ ਕਰੋ

Diet and health tips: ਜੇਕਰ ਨਹੀਂ ਖਾਂਦੇ ਚਿਕਨ-ਅੰਡਾ ਤਾਂ ਡਾਈਟ 'ਚ ਸ਼ਾਮਿਲ ਕਰ ਲਓ ਇਹ ਚੀਜ਼, ਮਿਲੇਗਾ ਨਾਨ-ਵੈੱਜ ਵਾਲਾ ਪੂਰਾ ਫਾਇਦਾ

Health: ਸ਼ਾਕਾਹਾਰੀ ਭੋਜਨ ਵਿੱਚ ਕਈ ਚੀਜ਼ਾਂ ਹਨ ਜੋਕਿ ਕਈ ਤਰ੍ਹਾਂ ਦੇ ਪੌਸ਼ਟਿਕ ਤੱਤਾਂ ਦੀ ਘਾਟ ਨੂੰ ਪੂਰਾ ਕਰ ਦਿੰਦੀਆਂ ਹਨ। ਅਜਿਹੇ ਵਿੱਚ ਸੋਇਆਬੀਨ ਦੀ ਮਹੱਤਤਾ ਵੱਧ ਜਾਂਦੀ ਹੈ। ਜਿਸ ਵਿੱਚ ਮਾਸਾਹਾਰੀ ਨਾਲੋਂ ਵੱਧ ਪੌਸ਼ਟਿਕ ਤੱਤ ਪਾਏ ਜਾਂਦੇ ਹਨ।

Soybean Benefits: ਅੱਜ ਕੱਲ੍ਹ ਬਹੁਤ ਸਾਰੇ ਲੋਕ ਸ਼ਾਕਾਹਾਰੀ ਡਾਈਟ ਵੱਲ ਵੱਧ ਰਹੇ ਹਨ। ਮਾਸਾਹਾਰੀ ਭੋਜਨ ਖਾਣ ਵਾਲੇ ਲੋਕ ਸਰੀਰ ਨੂੰ ਪ੍ਰੋਟੀਨ ਅਤੇ ਕਾਰਬੋਹਾਈਡਰੇਟ ਵਰਗੇ ਜ਼ਰੂਰੀ ਪੌਸ਼ਟਿਕ ਤੱਤ ਪ੍ਰਦਾਨ ਕਰਨ ਲਈ ਚਿਕਨ, ਮਟਨ ਅਤੇ ਅੰਡੇ ਵਰਗੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ। ਜਿਸ ਕਰਕੇ ਬਹੁਤ ਸਾਰੇ ਲੋਕ ਇਹ ਸਮਝਦੇ ਹਨ ਸ਼ਾਕਾਹਾਰੀ ਭੋਜਨ ਕਰਕੇ ਨਾਨਵੈੱਜ ਜਿੰਨੇ ਫਾਇਦੇ ਨਹੀਂ ਮਿਲ ਪਾਉਂਦੇ ਹਨ। ਪਰ ਇਹ ਧਾਰਨ ਗਲਤ ਹੈ। ਸ਼ਾਕਾਹਾਰੀ ਭੋਜਨ ਵਿੱਚ ਕਈ ਚੀਜ਼ਾਂ ਹਨ ਜੋਕਿ ਕਈ ਤਰ੍ਹਾਂ ਦੇ ਪੌਸ਼ਟਿਕ ਤੱਤਾਂ ਦੀ ਘਾਟ ਨੂੰ ਪੂਰਾ ਕਰ ਦਿੰਦੀਆਂ ਹਨ। ਅਜਿਹੇ ਵਿੱਚ ਸੋਇਆਬੀਨ ਦੀ ਮਹੱਤਤਾ ਵੱਧ ਜਾਂਦੀ ਹੈ। ਜਿਸ ਵਿੱਚ ਮਾਸਾਹਾਰੀ ਨਾਲੋਂ ਵੱਧ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਸੋਇਆਬੀਨ (soybeans) ਪ੍ਰੋਟੀਨ, ਵਿਟਾਮਿਨ ਬੀ6, ਬੀ12, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਦਾ ਖਜ਼ਾਨਾ ਹੈ। ਇਸ ਵਿੱਚ ਆਇਰਨ ਵੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਆਓ ਜਾਣਦੇ ਹਾਂ ਸੋਇਆਬੀਨ ਖਾਣ ਦੇ ਕੀ ਫਾਇਦੇ ਹਨ (know the benefits of eating soybean?)...

ਇੰਝ ਕਰੋ ਸੋਇਆਬੀਨ ਦਾ ਸੇਵਨ (Consume soybeans like this) 
ਜ਼ਿਆਦਾਤਰ ਲੋਕ ਸੋਇਆਬੀਨ ਦੀ ਦਾਲ ਜਾਂ ਸਬਜ਼ੀ ਬਣਾ ਕੇ ਖਾਣਾ ਪਸੰਦ ਕਰਦੇ ਹਨ। ਕੁੱਝ ਲੋਕ ਇਸ ਨੂੰ ਪਾਣੀ 'ਚ ਕੁੱਝ ਦੇਰ ਭਿਓ ਕੇ ਖਾਣਾ ਪਸੰਦ ਕਰਦੇ ਹਨ। ਤੁਸੀਂ ਚਾਹੋ ਤਾਂ ਸੋਇਆਬੀਨ ਤੋਂ ਬਣਿਆ ਟੋਫੂ, ਜਿਸ ਨੂੰ ਲੋਕ ਆਮ ਭਾਸ਼ਾ 'ਚ ਪਨੀਰ ਕਹਿੰਦੇ ਹਨ, ਖਾ ਸਕਦੇ ਹੋ ਜਾਂ ਸੋਇਆਬੀਨ ਤੋਂ ਬਣੇ ਲੱਡੂ ਵੀ ਖਾ ਸਕਦੇ ਹੋ। ਰਿਫਾਇੰਡ ਵੀ ਸੋਇਆਬੀਨ ਤੋਂ ਬਣਾਇਆ ਜਾਂਦਾ ਹੈ।

ਹੋਰ ਪੜ੍ਹੋ : ਪੇਟ ਨਾਲ ਜੁੜੀਆਂ ਸਮੱਸਿਆਵਾਂ ਲਈ ਮੇਥੀ ਦੇ ਬੀਜਾਂ ਦਾ ਪਾਣੀ ਰਾਮਬਾਣ, ਜਾਣੋ ਸੇਵਨ ਕਰਨ ਦਾ ਸਹੀ ਢੰਗ, ਹਫ਼ਤੇ 'ਚ ਨਜ਼ਰ ਆਵੇਗਾ ਅਸਰ

ਸੋਇਆਬੀਨ ਦੇ 10 ਹੈਰਾਨੀਜਨਕ ਫਾਇਦੇ (10 surprising benefits of soybeans)

  • ਸੋਇਆਬੀਨ 'ਚ ਪ੍ਰੋਟੀਨ ਅਤੇ ਹੋਰ ਪੋਸ਼ਕ ਤੱਤ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ, ਜੋ ਕੋਸ਼ਿਕਾਵਾਂ ਦੇ ਵਾਧੇ 'ਚ ਮਦਦਗਾਰ ਹੁੰਦੇ ਹਨ ਅਤੇ ਖਰਾਬ ਸੈੱਲਾਂ ਦੀ ਮੁਰੰਮਤ ਵੀ ਕਰਦੇ ਹਨ।
  • ਸੋਇਆਬੀਨ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
  • ਇਸਦੇ ਸੇਵਨ ਕਰਨ ਨਾਲ ਮਾਨਸਿਕ ਸੰਤੁਲਨ ਵਧਦਾ ਹੈ। ਇਸ ਨਾਲ ਦਿਮਾਗ ਬਹੁਤ ਤੇਜ਼ੀ ਨਾਲ ਕੰਮ ਕਰਦਾ ਹੈ।
  • ਸੋਇਆਬੀਨ ਦਿਲ ਦੀ ਸਿਹਤ ਲਈ ਬਹੁਤ ਵਧੀਆ ਮੰਨੀ ਜਾਂਦੀ ਹੈ। ਦਿਲ ਦੀ ਬਿਮਾਰੀ ਦੇ ਖਤਰੇ ਨੂੰ ਘਟਾਉਣ ਵਿੱਚ ਮਦਦ ਕਰ ਸਕਦੀ ਹੈ।
  • ਮਾਹਿਰਾਂ ਮੁਤਾਬਕ ਸੋਇਆਬੀਨ 'ਚ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ, ਜੋ ਕੈਂਸਰ ਨੂੰ ਰੋਕਣ 'ਚ ਵੀ ਮਦਦ ਕਰ ਸਕਦੇ ਹਨ।
  • ਸੋਇਆਬੀਨ ਮੈਟਾਬੌਲਿਕ ਸਿਸਟਮ ਨੂੰ ਵੀ ਬਿਹਤਰ ਰੱਖਦਾ ਹੈ।
  • ਮਾਹਿਰਾਂ ਮੁਤਾਬਕ ਸੋਇਆਬੀਨ ਸਰੀਰਕ ਕਮਜ਼ੋਰੀ ਨੂੰ ਦੂਰ ਕਰਨ ਦਾ ਕੰਮ ਕਰਦੀ ਹੈ।
  • ਸੋਇਆਬੀਨ ਖਾਣ ਨਾਲ ਵਾਲਾਂ ਅਤੇ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਵੀ ਦੂਰ ਹੋ ਸਕਦੀਆਂ ਹਨ।
  • ਬਾਡੀ ਬਿਲਡਿੰਗ ਲਈ ਸੋਇਆਬੀਨ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
  • ਸੋਇਆਬੀਨ ਔਰਤਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰ ਸਕਦੀ ਹੈ। ਇਸ ਨਾਲ ਔਰਤਾਂ ਦੀ ਸਿਹਤ 'ਚ ਸੁਧਾਰ ਹੁੰਦਾ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Embed widget