ਪੜਚੋਲ ਕਰੋ

Eating Mistake: ਖਾਣਾ ਖਾਣ ਤੋਂ ਤੁਰੰਤ ਬਾਅਦ ਨਹੀਂ ਕਰਨੇ ਚਾਹੀਦੇ ਆਹ ਕੰਮ, ਨਹੀਂ ਤਾਂ ਹੋ ਜਾਣਗੀਆਂ ਆਹ ਸਮੱਸਿਆਵਾਂ

ਭੋਜਨ ਸਿਹਤ ਲਈ ਜ਼ਰੂਰੀ ਹੈ। ਇਹ ਸਿਹਤਮੰਦ ਰਹਿਣ 'ਚ ਮਦਦ ਕਰਦਾ ਹੈ ਪਰ ਜੇਕਰ ਇਸ ਨੂੰ ਲੈ ਕੇ ਕੋਈ ਲਾਪਰਵਾਹੀ ਕੀਤੀ ਜਾਵੇ ਤਾਂ ਸਿਹਤ ਸੰਬੰਧੀ ਸਮੱਸਿਆਵਾਂ ਵੀ ਸ਼ੁਰੂ ਹੋ ਜਾਂਦੀਆਂ ਹਨ। ਅਜਿਹੇ 'ਚ ਖਾਣਾ ਖਾਣ ਤੋਂ ਬਾਅਦ ਕੁਝ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

Diet Tips: ਫਿੱਟ ਐਂਡ ਫਾਈਨ ਰਹਿਣ ਲਈ ਕੁਝ ਆਦਤਾਂ ਨੂੰ ਬਦਲਣ ਦੀ ਲੋੜ ਹੈ। ਸਿਹਤਮੰਦ ਲਾਈਫਸਟਾਈਲ ਅਪਣਾਉਣ ਨਾਲ ਕਈ ਸਮੱਸਿਆਵਾਂ ਆਪਣੇ-ਆਪ ਦੂਰ ਹੋ ਜਾਂਦੀਆਂ ਹਨ। ਅਜਿਹੀਆਂ ਆਦਤਾਂ ਖਾਣੇ ਨੂੰ ਲੈਕੇ ਵੀ ਹੈ। ਦਰਅਸਲ, ਨਾਸ਼ਤਾ, ਦੁਪਹਿਰ ਦਾ ਖਾਣਾ ਜਾਂ ਰਾਤ ਦਾ ਖਾਣਾ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ। ਜੇਕਰ ਇਸ ਤੋਂ ਬਾਅਦ ਕੁਝ ਗਲਤੀਆਂ ਹੋ ਜਾਣ ਤਾਂ ਇਹ ਸਿਹਤ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦੀਆਂ ਹਨ। ਇਸ ਲਈ ਖਾਣਾ ਖਾਣ ਤੋਂ ਬਾਅਦ ਕੁਝ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਜਿਸ ਨਾਲ ਸਰੀਰ ਪੂਰੀ ਤਰ੍ਹਾਂ ਤੰਦਰੁਸਤ ਰਹੇ। ਇੱਥੇ ਜਾਣੋ...

ਦੁਪਹਿਰ ਵੇਲੇ ਲੰਚ ਅਤੇ ਰਾਤ ਨੂੰ ਡਿਨਰ ਤੋਂ ਬਾਅਦ ਕੁਝ ਚੀਜ਼ਾਂ ਕਰਨ ਤੋਂ ਬਚਣਾ ਚਾਹੀਦਾ ਹੈ। ਭੋਜਨ ਖਾਣ ਤੋਂ ਤੁਰੰਤ ਬਾਅਦ ਸੈਰ ਕਰਨ ਤੋਂ ਬਚਣਾ ਚਾਹੀਦਾ ਹੈ। ਇਸ ਦੀ ਬਜਾਏ ਵਜਰਾਸਨ ਵਿੱਚ ਬੈਠ ਕੇ ਸਰੀਰ ਨੂੰ ਆਰਾਮ ਦੇਣਾ ਚਾਹੀਦਾ ਹੈ। ਆਪਣੇ ਦਿਮਾਗ ਦਾ ਧਿਆਨ ਦੂਜੀਆਂ ਮਾਸਪੇਸ਼ੀਆਂ 'ਤੇ ਨਾ ਲਗਾਓ ਸਗੋਂ ਪਾਚਨ ਨੂੰ ਘੱਟ ਕਰਨ ਦਾ ਸਮਾਂ ਦਿਓ। ਕੁਝ ਦੇਰ ਬਾਅਦ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਥੋੜ੍ਹੀ ਜਿਹੀ ਸੈਰ ਕਰੋ। ਇਸ ਨਾਲ ਤੁਹਾਡੀ ਸਿਹਤ ਠੀਕ ਰਹੇਗੀ ਅਤੇ ਤੁਸੀਂ ਕਈ ਸਮੱਸਿਆਵਾਂ ਤੋਂ ਬਚੇ ਰਹੋਗੇ।

ਇਹ ਵੀ ਪੜ੍ਹੋ: ਦੁਨੀਆ ਦੀ ਅਜਿਹੀ ਥਾਂ ਜਿੱਥੇ ਕੱਪੜੇ ਪਾ ਕੇ ਜਾਣ 'ਤੇ ਹੈ ਮਨਾਹੀ

ਜਦੋਂ ਵੀ ਤੁਸੀਂ ਖਾਣਾ ਖਾਂਦੇ ਹੋ, ਤਾਂ ਤੁਰੰਤ ਬਾਅਦ ਪਾਣੀ ਪੀਣ ਤੋਂ ਪਰਹੇਜ਼ ਕਰੋ। ਅਜਿਹਾ ਕਰਨਾ ਪੇਟ ਦੀ ਸਿਹਤ ਲਈ ਚੰਗਾ ਨਹੀਂ ਹੁੰਦਾ ਹੈ। ਇਸ ਕਰਕੇ ਪੇਟ ਫੁੱਲਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਖਾਣਾ ਖਾਣ ਤੋਂ ਬਾਅਦ ਇਸ ਨੂੰ ਪਚਣ ਲਈ ਸਮਾਂ ਦਿਓ। ਕਰੀਬ 90 ਮਿੰਟ ਬਾਅਦ ਹੀ ਪਾਣੀ ਪੀਓ। ਅਜਿਹਾ ਕਰਨ ਨਾਲ ਤੁਸੀਂ ਕਈ ਸਮੱਸਿਆਵਾਂ ਤੋਂ ਬਚ ਸਕਦੇ ਹੋ ਅਤੇ ਇਹ ਤੁਹਾਡੀ ਸਿਹਤ ਨੂੰ ਵੀ ਨੁਕਸਾਨ ਨਹੀਂ ਪਹੁੰਚਾਉਂਦਾ ਹੈ।

ਦੁਪਹਿਰ ਜਾਂ ਰਾਤ ਦੇ ਖਾਣੇ ਤੋਂ ਬਾਅਦ ਕਦੇ ਵੀ ਗਲਤੀ ਨਾਲ ਚਾਹ ਜਾਂ ਕੌਫੀ ਨਹੀਂ ਪੀਣੀ ਚਾਹੀਦੀ। ਇਸ ਨਾਲ ਪੇਟ ਵਿਚ ਐਸਿਡ ਦਾ ਉਤਪਾਦਨ ਵੱਧ ਸਕਦਾ ਹੈ, ਜਿਸ ਨਾਲ ਐਸਿਡ ਰਿਫਲਕਸ ਜਾਂ ਦਿਲ ਵਿਚ ਜਲਨ ਵਰਗੀਆਂ ਸਮੱਸਿਆਵਾਂ ਵੱਧ ਸਕਦੀਆਂ ਹਨ। ਅਜਿਹਾ ਕਦੇ ਵੀ ਪੂਰਾ ਭੋਜਨ ਖਾਣ ਤੋਂ ਬਾਅਦ ਨਹੀਂ ਕਰਨਾ ਚਾਹੀਦਾ ਹੈ। ਨਹੀਂ ਤਾਂ ਰਾਤ ਭਰ ਸੌਣਾ ਜਾਂ ਦਿਨ ਵੇਲੇ ਕੰਮ ਕਰਨਾ ਮੁਸ਼ਕਲ ਹੋ ਸਕਦਾ ਹੈ। ਚਾਹ ਅਤੇ ਕੌਫੀ ਦਾ ਸੇਵਨ ਦਿਨ ਵਿਚ ਘੱਟ ਤੋਂ ਘੱਟ ਕਰਨਾ ਚਾਹੀਦਾ ਹੈ।

Disclaimer: ਖਬਰ 'ਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਆਧਾਰਿਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Free Drinks: ਇਸ ਤਰੀਕੇ ਨਾਲ ਹਵਾਈ ਜਹਾਜ਼ 'ਚ ਮੁਫ਼ਤ 'ਚ ਮਿਲੇਗੀ Drink, ਫਲਾਈਟ ਅਟੈਂਡੈਂਟ ਨੇ ਦੱਸਿਆ ਸੀਕ੍ਰੇਟ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget