ਪੜਚੋਲ ਕਰੋ

Okra Water Benefits: ਰੋਜ਼ ਪੀਓ ਭਿੰਡੀ ਦਾ ਪਾਣੀ, ਦੂਰ ਹੋਣਗੀਆਂ ਆਹ 5 ਪਰੇਸ਼ਾਨੀਆਂ, ਹੋਵੇਗਾ ਗਜ਼ਬ ਦਾ ਫਾਇਦਾ

Okra Water: ਭਿੰਡੀ ਦੀ ਤਰ੍ਹਾਂ ਉਸ ਦਾ ਪਾਣੀ ਵੀ ਸਿਹਤ ਦੇ ਲਈ ਫਾਇਦੇਮੰਦ ਹੈ। ਉਸ ਦਾ ਪਾਣੀ ਬਲੱਡ ਸ਼ੂਗਰ ਲੈਵਲ ਤੋਂ ਲੈ ਕੇ ਭਾਰ ਘਟਾਉਣ ਤੱਕ ਬਹੁਤ ਫਾਇਦੇਮੰਦ ਹੁੰਦਾ ਹੈ। ਫ੍ਰੀ ਰੈਡੀਕਲਸ ਤੋਂ ਵੀ ਛੁਟਕਾਰਾ ਮਿਲਦਾ ਹੈ, ਹਾਲਾਂਕਿ ਇਸ ਦੇ ਕੁਝ ਨੁਕਸਾਨ ਵੀ ਹਨ।

Lady Finger Water Benefits: : ਭਿੰਡੀ ਖਾਣਾ ਸਿਹਤ ਦੇ ਲਈ ਫਾਇਦੇਮੰਦ ਹੁੰਦਾ ਹੈ। ਇਹ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ। ਅੱਜਕਲ ਭਿੰਡੀ ਦਾ ਪਾਣੀ ਵੀ ਡਾਈਟ ਟ੍ਰੈਂਡ ਵਿੱਚ ਚੱਲ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਸ ਦੇ ਫਾਇਦਿਆਂ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ।

ਕਈ ਲੋਕ ਤਾਂ ਭਿੰਡੀ ਦਾ ਪਾਣੀ ਪੀਣ ਤੋਂ ਬਾਅਦ ਫਾਇਦਿਆਂ ਦੀ ਇੱਕ ਵੀਡੀਓ ਵੀ ਪੋਸਟ ਕਰ ਰਹੇ ਹਨ। ਭਿੰਡੀ ਕੱਟ ਕੇ ਰਾਤ ਨੂੰ ਪਾਣੀ ਵਿੱਚ ਭਿਓਂ ਕੇ ਰੱਖ ਦਿਓ ਅਤੇ ਫਿਰ ਸਵੇਰੇ ਇਸ ਨੂੰ ਪੀਓ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਭਿੰਡੀ ਦਾ ਪਾਣੀ ਪੀਣ ਦੇ ਫਾਇਦੇ ਵੀ ਹਨ ਅਤੇ ਨੁਕਸਾਨ ਵੀ ਬਹੁਤ ਹਨ।

ਪੋਸ਼ਕ ਤੱਤਾਂ ਦਾ ਖਜਾਨਾ
ਭਿੰਡੀ ਵਿੱਚ ਬਹੁਤ ਸਾਰੇ ਜ਼ਰੂਰੀ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਨ੍ਹਾਂ ਵਿਚ ਫਾਈਬਰ, ਵਿਟਾਮਿਨ ਸੀ, ਮੈਂਗਨੀਜ਼, ਫੋਲੇਟ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਇਨ੍ਹਾਂ ਵਿੱਚੋਂ ਕਿਹੜੇ ਪੌਸ਼ਟਿਕ ਤੱਤ ਭਿੰਡੀ ਦੇ ਪਾਣੀ ਵਿੱਚ ਪਾਏ ਜਾਂਦੇ ਹਨ। ਕਿਹਾ ਜਾਂਦਾ ਹੈ ਕਿ ਇਸ ਪਾਣੀ ਨੂੰ ਪੀਣ ਨਾਲ ਸਰੀਰ 'ਚ ਪੋਸ਼ਕ ਤੱਤਾਂ ਦੀ ਕਮੀ ਨਹੀਂ ਹੁੰਦੀ ਹੈ।

ਭਾਰ ਘਟਾਉਣ ਵਿੱਚ ਮਦਦਗਾਰ
ਭਿੰਡੀ ਦੇ ਪਾਣੀ ਵਿੱਚ ਬਹੁਤ ਘੱਟ ਕੈਲੋਰੀ ਅਤੇ ਜ਼ਿਆਦਾ ਫਾਈਬਰ ਹੁੰਦਾ ਹੈ। ਇਹੀ ਕਾਰਨ ਹੈ ਕਿ ਇਸ ਨੂੰ ਭਾਰ ਘਟਾਉਣ ਵਿੱਚ ਕਾਰਗਰ ਮੰਨਿਆ ਜਾਂਦਾ ਹੈ। ਤੁਸੀਂ ਭਿੰਡੀ ਵਾਲੇ ਪਾਣੀ ਨਾਲ ਵੀ ਆਪਣੇ ਆਪ ਨੂੰ ਹਾਈਡਰੇਟ ਰੱਖ ਸਕਦੇ ਹੋ, ਇਸ ਨਾਲ ਭਾਰ ਤੇਜ਼ੀ ਨਾਲ ਘੱਟ ਹੋ ਸਕਦਾ ਹੈ।

ਇਹ ਵੀ ਪੜ੍ਹੋ: Health News: ਸਰਵਾਈਕਲ ਕੈਂਸਰ ਟੈਸਟ ਜੋ ਕਿ 6000 ਰੁਪਏ 'ਚ ਹੁੰਦਾ ਸੀ ਹੁਣ ਸਿਰਫ 100 ਰੁਪਏ 'ਚ ਹੋਵੇਗਾ, ਏਮਜ਼ ਦੀ ਵੱਡੀ ਕਾਮਯਾਬੀ

ਫ੍ਰੀ ਰੈਡੀਕਲਸ ਤੋਂ ਛੁਟਕਾਰਾ
ਭਿੰਡੀ ਦੇ ਪਾਣੀ ਵਿੱਚ ਕਈ ਤਰ੍ਹਾਂ ਦੇ ਐਂਟੀ-ਆਕਸੀਡੈਂਟ ਹੁੰਦੇ ਹਨ, ਜੋ ਸੋਜ ਨੂੰ ਘੱਟ ਕਰਕੇ ਫ੍ਰੀ ਰੈਡੀਕਲਸ ਨਾਲ ਲੜਨ ਵਿੱਚ ਮਦਦ ਕਰ ਸਕਦੇ ਹਨ। ਇਸ ਤੋਂ ਇਲਾਵਾ ਦਿਲ ਦੀ ਬੀਮਾਰੀ, ਸ਼ੂਗਰ ਅਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।

ਬਲੱਡ ਸ਼ੂਗਰ ਕੰਟਰੋਲ ਕਰਨ ਵਿੱਚ ਮਦਦਗਾਰ
ਕੁਝ ਅਧਿਐਨਾਂ ਵਿੱਚ ਪਾਇਆ ਗਿਆ ਹੈ ਕਿ ਭਿੰਡੀ ਦਾ ਪਾਣੀ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੋ ਸਕਦਾ ਹੈ। ਹਾਲਾਂਕਿ, ਖੂਨ 'ਤੇ ਭਿੰਡੀ ਦੇ ਪਾਣੀ ਦਾ ਕਿੰਨਾ ਚੰਗੀ ਤਰ੍ਹਾਂ ਅਸਰ ਹੁੰਦਾ ਹੈ, ਇਸ ਨੂੰ ਸਮਝਣ ਲਈ ਹਾਲੇ ਹੋਰ ਰਿਸਰਚ ਕਰਨ ਦੀ ਲੋੜ ਹੈ।

ਪਾਚਨ ਨੂੰ ਸੁਧਾਰਣ ਵਿੱਚ ਮਦਦਗਾਰ
ਭਿੰਡੀ ਹਾਈ ਫਾਈਬਰ ਵਾਲੇ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਦੇ ਪਾਣੀ 'ਚ ਅਘੁਲਣਸ਼ੀਲ ਫਾਈਬਰ ਮੌਜੂਦ ਹੁੰਦੇ ਹਨ, ਜੋ ਪਾਚਨ ਕਿਰਿਆ ਨੂੰ ਸੁਧਾਰਦੇ ਹਨ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਿੰਦੇ ਹਨ। ਇਸ ਨਾਲ ਤੁਸੀਂ ਪੇਟ ਦੀਆਂ ਕਈ ਸਮੱਸਿਆਵਾਂ ਤੋਂ ਬਚ ਸਕਦੇ ਹੋ।

ਭਿੰਡੀ ਦੇ ਪਾਣੀ ਦੇ ਨੁਕਸਾਨ
ਜੇਕਰ ਭਿੰਡੀ 'ਚ ਪਾਣੀ ਦੀ ਮਾਤਰਾ ਵੱਧ ਹੋ ਜਾਵੇ ਤਾਂ ਇਸ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਜੇਕਰ ਤੁਸੀਂ ਪਹਿਲਾਂ ਹੀ ਕਿਸੇ ਪਾਚਨ ਸਮੱਸਿਆ ਤੋਂ ਪੀੜਤ ਹੋ ਤਾਂ ਸਥਿਤੀ ਗੰਭੀਰ ਹੋ ਸਕਦੀ ਹੈ। ਇਸ ਲਈ ਇਸ ਨੂੰ ਪੀਣ ਤੋਂ ਪਹਿਲਾਂ ਡਾਇਟੀਸ਼ੀਅਨ ਜਾਂ ਮਾਹਰਾਂ ਦੀ ਸਲਾਹ ਜ਼ਰੂਰ ਲਓ।

Disclaimer: ਖਬਰ 'ਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਆਧਾਰਿਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Neem Benefits: ਨਿੰਮ ਦੰਦਾਂ ਨੂੰ ਰੱਖਦਾ ਮਜ਼ਬੂਤ, ਸਰੀਰ ਲਈ ਬੇਅੰਤ ਫਾਇਦੇ, ਜਾਣੋ ਇਸ ਦੇ ਔਸ਼ਧੀ ਗੁਣ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ
Advertisement
for smartphones
and tablets

ਵੀਡੀਓਜ਼

Hans Raj Hans Controversial Speech In Faridkot | 'ਇਨ੍ਹਾਂ ਨੇ ਛਿੱਤਰਾਂ ਤੋਂ ਬਿਨ੍ਹਾ ਬੰਦੇ ਨਹੀਂ ਬਣਨਾ - ਹੰਸ ਰਾਜ ਹੰਸ ਨੇ ਦਿੱਤਾ ਨਫਰਤੀ ਭਾਸ਼ਣ'-ਤੁਸੀਂ ਖ਼ੁਦ ਹੀ ਸੁਣ ਲਓਸਵਾਤੀ ਮਾਲੀਵਾਲ ਦੇ ਮੁੱਦੇ 'ਤੇ ਕੈਪਟਨ ਦੀ ਧੀ ਜੈਇੰਦਰ ਕੌਰ ਤੇ ਮਨੀਸ਼ਾ ਗੁਲਾਟੀ ਨੇ ਖੋਲ੍ਹਿਆ ਮੋਰਚਾਜੰਮੂ ਕਸ਼ਮੀਰ ਤੋਂ ਵੱਡੀ ਖ਼ਬਰ-ਰਾਜੌਰੀ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗAtishi On Swati Maliwal | ''ਵੀਡੀਓ ਤੇ ਹੋਰ ਸਬੂਤਾਂ ਨਾਲ ਆਤਿਸ਼ੀ ਨੇ ਖੋਲ੍ਹੀ ਸਵਾਤੀ ਮਾਲੀਵਾਲ ਦੀ ਪੋਲ !!!''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ
Parenting Tips: ਕੀ ਤੁਹਾਡੇ ਬੱਚੇ ਨੂੰ ਵੀ ਆਉਂਦਾ ਬਹੁਤ ਜ਼ਿਆਦਾ ਗੁੱਸਾ? ਚੈੱਕ ਕਰੋ ਕਿਤੇ ਇਸ ਦੀ ਵਜ੍ਹਾ ਤੁਸੀਂ ਤਾਂ ਨਹੀਂ
Parenting Tips: ਕੀ ਤੁਹਾਡੇ ਬੱਚੇ ਨੂੰ ਵੀ ਆਉਂਦਾ ਬਹੁਤ ਜ਼ਿਆਦਾ ਗੁੱਸਾ? ਚੈੱਕ ਕਰੋ ਕਿਤੇ ਇਸ ਦੀ ਵਜ੍ਹਾ ਤੁਸੀਂ ਤਾਂ ਨਹੀਂ
Lok Sabha Elections 2024: ਚੋਣ ਕਮਿਸ਼ਨ ਨੇ ਹੁਣ ਤੱਕ 8889 ਕਰੋੜ ਰੁਪਏ ਜ਼ਬਤ ਕੀਤੇ! ਡਰੱਗ-ਕੈਸ਼ ਤੋਂ ਲੈ ਕੇ ਇਨ੍ਹਾਂ ਸਾਰੀਆਂ ਚੀਜ਼ਾਂ 'ਤੇ ਲਿਆ ਐਕਸ਼ਨ
Lok Sabha Elections 2024: ਚੋਣ ਕਮਿਸ਼ਨ ਨੇ ਹੁਣ ਤੱਕ 8889 ਕਰੋੜ ਰੁਪਏ ਜ਼ਬਤ ਕੀਤੇ! ਡਰੱਗ-ਕੈਸ਼ ਤੋਂ ਲੈ ਕੇ ਇਨ੍ਹਾਂ ਸਾਰੀਆਂ ਚੀਜ਼ਾਂ 'ਤੇ ਲਿਆ ਐਕਸ਼ਨ
Lok Sabha Elections 2024: 'ਦਿੱਲੀ-ਹਰਿਆਣਾ 'ਚ ਹੱਥ ਵਿੱਚ ਝਾੜੂ, ਪੰਜਾਬ 'ਚ ਦੱਸਦੇ ਨੇ ਚੋਰ', PM ਮੋਦੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
Lok Sabha Elections 2024: 'ਦਿੱਲੀ-ਹਰਿਆਣਾ 'ਚ ਹੱਥ ਵਿੱਚ ਝਾੜੂ, ਪੰਜਾਬ 'ਚ ਦੱਸਦੇ ਨੇ ਚੋਰ', PM ਮੋਦੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
Giddarbaha: ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਫੱਟਿਆ ਗੈਸ ਸਿਲੰਡਰ, ਮਚੀ ਹਫੜਾ-ਦਫੜੀ, ਕਈ ਵਿਅਕਤੀ ਹੋਏ ਜ਼ਖਮੀ
Giddarbaha: ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਫੱਟਿਆ ਗੈਸ ਸਿਲੰਡਰ, ਮਚੀ ਹਫੜਾ-ਦਫੜੀ, ਕਈ ਵਿਅਕਤੀ ਹੋਏ ਜ਼ਖਮੀ
Embed widget