ਪੜਚੋਲ ਕਰੋ

Teeth- ਗੰਦੇ ਦੰਦ ਬਣ ਸਕਦੇ ਨੇ ਦਿਲ ਦੀ ਬਿਮਾਰੀਆਂ ਦੇ ਕਾਰਨ, ਰਿਸਰਚ 'ਚ ਹੋਇਆ ਖੁਲਾਸਾ, ਅੱਜ ਤੋਂ ਹੀ ਆਹ ਸਾਵਧਾਨੀਆਂ ਵਰਤੋ

Dirty teeth can cause heart diseases - ਕੁਝ ਖੋਜਾਂ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗਠੀਆ ਅਤੇ ਇੱਥੋਂ ਤੱਕ ਕਿ ਪੈਨਕ੍ਰੀਆਟਿਕ ਕੈਂਸਰ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਕੀ ਤੁਸੀਂ ਕਦੇ ਸੋਚਿਆ ਹੈ ਕਿ ਦੰਦ ਕਾਲੇ ਜਾਂ ਪਿਲੇ

ਗੰਦੇ ਜਾਂ ਪੀਲੇ ਦੰਦ ਨਾ ਸਿਰਫ ਤੁਹਾਡੀ ਲੁੱਕ ਨੂੰ ਖਰਾਬ ਕਰਦੇ ਹਨ, ਸਗੋਂ ਇਹ ਤੁਹਾਡੀ ਸਿਹਤ ਨੂੰ ਵੀ ਬਹੁਤ ਨੁਕਸਾਨ ਪਹੁੰਚਾ ਸਕਦੇ ਹਨ। ਕਈ ਸਿਹਤ ਮਾਹਿਰ ਦੰਦਾਂ ਵਿੱਚ ਜਮ੍ਹਾ ਮੈਲ, ਦਿਲ ਦੀ ਬਿਮਾਰੀ ਦੇ ਖ਼ਤਰੇ ਪੈਦਾ ਕਰ ਸਕਦੀ ਹੈ। ਇੰਨਾ ਹੀ ਨਹੀਂ, ਕੁਝ ਖੋਜਾਂ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗਠੀਆ ਅਤੇ ਇੱਥੋਂ ਤੱਕ ਕਿ ਪੈਨਕ੍ਰੀਆਟਿਕ ਕੈਂਸਰ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਕੀ ਤੁਸੀਂ ਕਦੇ ਸੋਚਿਆ ਹੈ ਕਿ ਦੰਦ ਕਾਲੇ ਜਾਂ ਪਿਲੇ ਕਿਵੇਂ ਪੈਣ ਲੱਗ ਜਾਂਦੇ ਹਨ ? ਜੇਕਰ ਤੁਸੀਂ ਹੁਣ ਤੱਕ ਦੰਦਾਂ ਦੀ ਸਫ਼ਾਈ ਨੂੰ ਲੈ ਕੇ ਲਾਪਰਵਾਹੀ ਕੀਤੀ ਹੈ ਤਾਂ ਇੱਥੇ ਜਾਣੋ ਤੁਹਾਡੀ ਸਿਹਤ ਲਈ ਕੀ ਖਤਰਾ ਹੋ ਸਕਦਾ ਹੈ।

ਮੈਲ ਕਿਵੇਂ ਬਣਦੀ ਹੈ?

ਦੰਦਾਂ ਵਿੱਚ ਮੈਲ ਜਮ੍ਹਾ ਹੋਣਾ ਆਮ ਗੱਲ ਹੈ। ਇਹ ਹਰ ਕਿਸੇ ਦੇ ਦੰਦਾਂ ਵਿੱਚ ਜਮ੍ਹਾਂ ਹੋ ਜਾਂਦੀ ਹੈ। ਇਸ ਵਿੱਚ ਬੈਕਟੀਰੀਆ ਦੀ ਇੱਕ ਬਸਤੀ ਹੁੰਦੀ ਹੈ। ਇਹ ਬਚੇ ਹੋਏ ਭੋਜਨ ਦੇ ਕਣਾਂ ਅਤੇ ਥੁੱਕ ਦਾ ਮਿਸ਼ਰਣ ਹੁੰਦਾ ਹੈ।  ਅਸੀਂ ਜੋ ਵੀ ਖਾਂਦੇ ਹਾਂ ਇਹ ਬੈਕਟੀਰੀਆ ਉਸ ਵਿੱਚੋਂ ਕਾਰਬੋਹਾਈਡਰੇਟ, ਸਟਾਰਚ ਆਦਿ ਤੋਂ ਆਪਣਾ ਭੋਜਨ ਲੈਂਦੇ ਹਨ। ਇਹ ਪਲੇਕ ਨਾਮਕ ਇੱਕ ਸਟਿੱਕੀ ਐਸਿਡ ਫਿਲਮ ਵਿੱਚ ਸੜ ਜਾਂਦਾ ਹੈ। ਇਸ ਦਾ ਕੋਈ ਰੰਗ ਨਹੀਂ ਹੁੰਦਾ ਪਰ ਜੇਕਰ ਤੁਸੀਂ ਇਸ ਨੂੰ ਸਾਫ਼ ਨਹੀਂ ਰੱਖਦੇ ਤਾਂ ਇਹ ਟਾਰਟਰ ਦੇ ਰੂਪ ਵਿੱਚ ਜਮ੍ਹਾ ਹੋ ਜਾਂਦਾ ਹੈ। ਇਹ ਬੁਰਸ਼ ਕਰਨ ਨਾਲ ਨਹੀਂ ਜਾਂਦਾ ਪਰ ਦੰਦਾਂ ਦੇ ਡਾਕਟਰ ਦੁਆਰਾ ਸਕੇਲਿੰਗ ਕਰਨੀ ਪੈਂਦੀ ਹੈ।

ਖਾਣ ਤੋਂ ਬਾਅਦ ਕੁਰਲੀ ਕਰੋ

ਇਸ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਇਹ ਹੈ ਕਿ ਮੂੰਹ ਵਿੱਚ ਬੈਕਟੀਰੀਆ ਨੂੰ ਫੈਲਣ ਦਾ ਮੌਕਾ ਨਾ ਦਿੱਤਾ ਜਾਵੇ। ਜੇਕਰ ਤੁਸੀਂ ਕੋਈ ਚੀਜ਼ ਖਾਂਦੇ ਹੋ, ਖਾਸ ਤੌਰ 'ਤੇ ਜੇ ਉਸ ਵਿੱਚ ਚੀਨੀ ਹੁੰਦੀ ਹੈ, ਤਾਂ ਤੁਹਾਨੂੰ ਉਸ ਤੋਂ ਬਾਅਦ ਪਾਣੀ ਨਾਲ ਕੁਰਲੀ ਕਰਨੀ ਚਾਹੀਦੀ ਹੈ। ਸਵੇਰੇ ਉੱਠਣ ਤੋਂ ਬਾਅਦ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਬੁਰਸ਼ ਕਰਨਾ ਜ਼ਰੂਰੀ ਹੈ, ਨਹੀਂ ਤਾਂ ਦੰਦਾਂ ਵਿੱਚ ਫਸਿਆ ਭੋਜਨ ਬੈਕਟੀਰੀਆ ਨੂੰ ਭੋਜਨ ਦੇ ਕੇ ਰਾਤ ਭਰ ਮੂੰਹ ਵਿੱਚ ਸੜਨ ਦਾ ਕਾਰਨ ਬਣਦਾ ਹੈ।

ਮੈਲ ਹਟਾਉਣ ਲਈ ਘਰੇਲੂ ਉਪਚਾਰ

ਜੇ ਤੁਸੀਂ ਆਪਣੀ ਜੀਭ ਸਾਫ਼ ਕਰਦੇ ਹੋ, ਤਾਂ ਚੰਗਾ ਹੈ, ਪਰ ਆਪਣੇ ਦੰਦਾਂ ਨੂੰ ਫਲੌਸ (ਦੰਦ ਸਾਫ ਕਰਨ ਵਾਲਾ ਧਾਗਾ) ਕਰਨਾ ਵੀ ਸ਼ੁਰੂ ਕਰ ਦਿਓ। ਫਲੌਸ ਦੰਦਾਂ ਵਿੱਚ ਫਸੇ ਭੋਜਨ ਨੂੰ ਦੂਰ ਕਰਦਾ ਹੈ। ਦੰਦਾਂ ਦੇ ਡਾਕਟਰ ਦੀ ਸਲਾਹ 'ਤੇ ਫਲੌਸ ਖਰੀਦਿਆ ਜਾ ਸਕਦਾ ਹੈ। ਫਲੋਰਾਈਡ ਦਾ ਪੇਸਟ ਬਣਾ ਲਓ ਅਤੇ ਕੁਝ ਦੇਰ ਲਈ ਮੂੰਹ 'ਚ ਰੱਖ ਲਵੋ। ਘਰੇਲੂ ਨੁਸਖਿਆਂ ਦੀ ਗੱਲ ਕਰੀਏ ਤਾਂ ਇਹ ਮੰਨਿਆ ਜਾਂਦਾ ਹੈ ਕਿ ਬੇਕਿੰਗ ਸੋਡਾ ਮੂੰਹ ਦੇ ਬੈਕਟੀਰੀਆ ਨੂੰ ਮਾਰ ਦਿੰਦਾ ਹੈ। ਇਸ ਦੇ ਲਈ, ਕੁਰਲੀ ਕਰਨ ਤੋਂ ਬਾਅਦ, ਬੇਕਿੰਗ ਸੋਡੇ ਨਾਲ ਬੁਰਸ਼ ਕਰੋ, ਇਸ ਨੂੰ ਲਗਭਗ 15 ਮਿੰਟ ਲਈ ਮੂੰਹ ਵਿੱਚ ਰੱਖੋ, ਫਿਰ ਇਸਨੂੰ ਪਾਣੀ ਨਾਲ ਸਾਫ਼ ਕਰੋ। ਤੁਸੀਂ ਖਾਣ ਤੋਂ ਬਾਅਦ ਸੌਂਫ ਜਾਂ ਲੌਂਗ ਖਾ ਸਕਦੇ ਹੋ। 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget