ਪੜਚੋਲ ਕਰੋ

ਬੀਅਰ ਦੇ ਨਾਲ ਨਾ ਖਾਓ ਇਹ 5 ਚੀਜ਼ਾਂ, ਕਿਡਨੀ 'ਚ ਪੱਥਰੀ ਨਾਲ ਕੈਂਸਰ ਦਾ ਵੀ ਹੈ ਖਤਰਾ!

ਗਰਮੀਆਂ ਵਿੱਚ ਲੋਕਾਂ ਵਿੱਚ ਠੰਡੀ ਬੀਅਰ ਦੀ ਲਾਲਸਾ ਵੱਧ ਜਾਂਦੀ ਹੈ। ਪਰ ਬੀਅਰ ਪੀਂਦੇ ਸਮੇਂ ਕੁਝ ਗੱਲਾਂ ਦਾ ਖਾਸ ਧਿਆਨ ਰੱਖੋ ਤੇ ਗਲਤੀ ਨਾਲ ਵੀ ਇਨ੍ਹਾਂ ਚੀਜ਼ਾਂ ਨੂੰ ਬੀਅਰ ਦੇ ਨਾਲ ਨਾ ਖਾਓ।

Beer Side Effects: ਗਰਮੀਆਂ ਵਿੱਚ ਠੰਡੀ ਬੀਅਰ ਦੀ ਮੰਗ ਵੱਧ ਜਾਂਦੀ ਹੈ। ਜਿਹੜੇ ਲੋਕ ਬੀਅਰ ਪੀਣਾ ਬਹੁਤ ਪਸੰਦ ਕਰਦੇ ਹਨ, ਉਨ੍ਹਾਂ ਲਈ ਇਸ ਤੇਜ਼ ਗਰਮੀ ਵਿੱਚ ਬੀਅਰ ਤੋਂ ਵਧੀਆ ਕੋਈ ਵਿਕਲਪ ਨਹੀਂ ਹੈ। ਅੱਜ ਦੀ ਨੌਜਵਾਨ ਪੀੜ੍ਹੀ ਵੀਕਐਂਡ ਪਾਰਟੀਆਂ ਵਿਚ ਮਜ਼ੇ ਨਾਲ ਬੀਅਰ ਪੀਂਦੀ ਹੈ ਪਰ ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਚਾਹੇ ਬੀਅਰ ਹੋਵੇ ਜਾਂ ਕਿਸੇ ਹੋਰ ਤਰ੍ਹਾਂ ਦੀ ਸ਼ਰਾਬ, ਇਹ ਸਿਹਤ ਲਈ ਹਾਨੀਕਾਰਕ ਹੈ। ਬੇਸ਼ੱਕ, ਠੰਢੀ ਬੀਅਰ ਲੋਕਾਂ ਦੀ ਆਤਮਾ ਨੂੰ ਸ਼ਾਂਤੀ ਦਿੰਦੀ ਹੈ। ਇਸ ਦਾ ਮਾਮੂਲੀ ਜਿਹਾ ਨਸ਼ਾ ਬਿਲਕੁਲ ਸਹੀ ਲੱਗਦਾ ਹੈ।

ਬੀਅਰ, ਵਿਸਕੀ ਜਾਂ ਹੋਰ ਕਿਸਮ ਦੇ ਨਸ਼ੇ ਸਿਹਤ ਲਈ ਬਹੁਤ ਹਾਨੀਕਾਰਕ ਹਨ ਪਰ ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਬੀਅਰ ਦੇ ਨਾਲ ਇਨ੍ਹਾਂ ਚੀਜ਼ਾਂ ਨੂੰ ਖਾਣ ਨਾਲ ਸਰੀਰ 'ਤੇ ਮਾੜੇ ਪ੍ਰਭਾਵ ਵੀ ਹੋ ਸਕਦੇ ਹਨ। ਇਸ ਲਈ ਬੀਅਰ ਦੇ ਨਾਲ ਇਨ੍ਹਾਂ ਚੀਜ਼ਾਂ ਨੂੰ ਨਹੀਂ ਖਾਣਾ ਚਾਹੀਦਾ।

ਤੇਂਦੂ (Persimmon)

ਤੇਂਦੂ ਫਲ ਵਿੱਚ ਟੈਨਿਕ ਐਸਿਡ ਬਹੁਤ ਜ਼ਿਆਦਾ ਹੁੰਦਾ ਹੈ। ਗਲਤੀ ਨਾਲ ਵੀ ਇਸ ਨੂੰ ਬੀਅਰ ਦੇ ਨਾਲ ਨਾ ਖਾਓ, ਨਹੀਂ ਤਾਂ ਹੋ ਪੇਟ ਵਿਚ ਪੱਥਰੀ ਹੋ ਸਕਦੀ ਹੈ। ਸਿਰਫ਼ ਸ਼ਰਾਬ ਨਾਲ ਹੀ ਨਹੀਂ, ਬੀਅਰ ਨਾਲ ਵੀ ਕਿਸੇ  ਤਰ੍ਹਾਂ ਦੇ ਹਾਈ ਪ੍ਰੋਟੀਨ ਵਾਲੇ ਭੋਜਨ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਨਹੀਂ ਤਾਂ ਇਸ ਨਾਲ ਗੰਭੀਰ ਨੁਕਸਾਨ ਹੋ ਸਕਦਾ ਹੈ।

ਬੇਕਨ

ਬੇਕਨ ਨਾਈਟ੍ਰੋਸਾਮਾਈਨ ਨਾਲ ਭਰਪੂਰ ਹੁੰਦਾ ਹੈ। ਦੂਜੇ ਪਾਸੇ ਸ਼ਰਾਬ ਵਿਚ ਵੀ ਇਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹੀ ਕਾਰਨ ਹੈ ਕਿ ਬੀਅਰ ਅਤੇ ਬੇਕਨ ਦੇ combination ਨਾਲ ਗਲੇ ਅਤੇ ਪੇਟ ਦੇ ਕੈਂਸਰ ਦਾ ਖਤਰਾ ਵੱਧ ਜਾਂਦਾ ਹੈ।

ਟਮਾਟਰ

ਟਮਾਟਰ ਖੱਟਾ ਹੁੰਦਾ ਹੈ ਕਿਉਂਕਿ ਇਸ ਵਿੱਚ ਟੈਨਿਕ ਐਸਿਡ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਖੱਟੇ ਟਮਾਟਰਾਂ ਨਾਲ ਬੀਅਰ ਜਾਂ ਅਲਕੋਹਲ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਨਹੀਂ ਤਾਂ ਇਹ ਬੇਚੈਨੀ ਅਤੇ ਉਲਟੀਆਂ ਦਾ ਕਾਰਨ ਬਣ ਸਕਦਾ ਹੈ।

ਗਾਜਰ

ਬਹੁਤ ਸਾਰੇ ਲੋਕ ਬੀਅਰ ਦੇ ਨਾਲ ਸਲਾਦ ਖਾਣਾ ਪਸੰਦ ਕਰਦੇ ਹਨ। ਜਦੋਂ ਵੀ ਤੁਸੀਂ ਡ੍ਰਿੰਕ ਦੀ ਯੋਜਨਾ ਬਣਾ ਰਹੇ ਹੋ ਤਾਂ ਬੀਅਰ ਦੇ ਨਾਲ ਸਲਾਦ ਖਾਣ ਤੋਂ ਬਚੋ। ਸ਼ਰਾਬ ਅਤੇ ਗਾਜਰ ਦਾ combination ਲਿਵਰ ਲਈ ਖਤਰਨਾਕ ਸਾਬਤ ਹੋ ਸਕਦਾ ਹੈ।

ਬੀਨਜ਼ (Beans)

ਜੇ ਖਾਣੇ 'ਚ ਬੀਨਜ਼ ਜਾਂ ਦਾਲ ਤੋਂ ਬਣੀ ਕੋਈ ਚੀਜ਼ ਹੋਵੇ ਤਾਂ ਉਸ ਨੂੰ ਬੀਅਰ ਦੇ ਨਾਲ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਗਲਤੀ ਨਾਲ ਵੀ ਬੀਅਰ ਦੇ ਨਾਲ ਨਹੀਂ ਖਾਣਾ ਚਾਹੀਦਾ। ਬੀਨਜ਼ ਵਿੱਚ ਆਇਰਨ ਜ਼ਿਆਦਾ ਹੁੰਦਾ ਹੈ। ਇਸ ਨੂੰ ਬੀਅਰ ਦੇ ਨਾਲ ਲੈਣਾ ਸਰੀਰ ਲਈ ਖਤਰਨਾਕ ਸਾਬਤ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget