ਪੜਚੋਲ ਕਰੋ

ਭੁੱਲ ਕੇ ਵੀ ਖਾਣ ਦੀਆਂ ਇਹ ਚੀਜ਼ਾਂ ਤਾਂਬੇ ਦੇ ਭਾਂਡੇ ‘ਚ ਨਾ ਰੱਖੋ

ਨਵੀਂ ਦਿੱਲੀ: ਆਪਣੀ ਆਮ ਰੋਜ਼ਮਰ੍ਹਾ ਦੀ ਜ਼ਿੰਦਗੀ ‘ਚ ਤਾਂਬੇ ਦੇ ਭਾਂਡਿਆ ਦਾ ਇਸਤੇਮਾਲ ਕਰਨਾ ਕੋਈ ਵੱਡੀ ਗੱਲ ਨਹੀਂ ਪਰ ਇਸ ਧਾਤ ਦੀ ਵਰਤੋਂ ਕਰਦੇ ਸਮੇਂ ਵੀ ਕਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹੋ ਜਾਂਦੀਆਂ ਹਨ। ਕਈ ਅਜਿਹੀਆਂ ਖਾਣ ਦੀਆਂ ਚੀਜਾਂ ਹਨ, ਜਿਨ੍ਹਾਂ ਨੂੰ ਇਸ ‘ਚ ਰੱਖਣ ਨਾਲ ਕੈਮੀਕਲ ਰਿਐਕਸ਼ਨ ਹੁੰਦਾ ਹੈ ਜੋ ਸਰੀਰ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਜ਼ਿਆਦਾਤਰ ਲੋਕ ਤਾਂਬੇ ਦੀ ਵਰਤੋਂ ਦੇ ਸਿਰਫ ਫਾਇਦੇ ਹੀ ਜਾਣਦੇ ਹਨ ਪਰ ਹੁਣ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਉਹ ਕਿਹੜੀਆਂ ਖਾਣ ਦੀਆਂ ਚੀਜ਼ਾਂ ਹਨ ਜਿਨ੍ਹਾਂ ਨੂੰ ਤਾਂਬੇ ਦੇ ਭਾਂਡੇ ‘ਚ ਰੱਖ ਕੇ ਖਾਣ ਨਾਲ ਫੂਡ ਪੁਆਇਜ਼ਨਿੰਗ ਹੋ ਸਕਦੀ ਹੈ। ਤਾਂਬੇ ਦੇ ਭਾਂਡੇ ‘ਚ ਅਚਾਰ ਰੱਖਣ ਨਾਲ ਇਸ ‘ਚ ਮੌਜੂਦ ਸਿਰਕਾ ਮੈਟਲ ਨਾਲ ਮਿਲ ਜਾਂਦਾ ਹੈ ਜਿਸ ਨਾਲ ਬੌਡੀ ‘ਚ ਫੂਡ ਪੁਆਇਜ਼ਨਿੰਗ ਹੋ ਜਾਂਦੀ ਹੈ। ਨਿੰਬੂ ਦਾ ਰਸ ਤਾਂਬੇ ਨਾਲ ਮਿਲ ਕੇ ਰਿਐਕਟ ਕਰਦਾ ਹੈ ਜਿਸ ਨਾਲ ਐਸਡੀਟੀ ਜਾਂ ਪੇਟ ਦਰਦ ਜਿਹੀਆਂ ਪ੍ਰੋਬਲਮਸ ਹੋ ਜਾਂਦੀਆਂ ਹਨ। ਦਹੀ ਵੀ ਤਾਂਬੇ ਦੇ ਭਾਂਡੇ ਨਾਲ ਮਿਲਕੇ ਰਿਐਕਟ ਕਰਦਾ ਹੈ ਜਿਸ ਨਾਲ ਫੂਡ ਪੁਆਇਜ਼ਨਿੰਗ ਦਾ ਖ਼ਤਰਾ ਵਧ ਜਾਂਦਾ ਹੈ। ਤਾਂਬੇ ਦੇ ਭਾਂਡੇ ‘ਚ ਕਿਸੇ ਵੀ ਤਰ੍ਹਾਂ ਦੇ ਖੱਟੇ ਫਲ ਰੱਖਣ ਨਾਲ ਵੀ ਫੂਡ ਪੁਆਇਜ਼ਨਿੰਗ ਦਾ ਖ਼ਤਰਾ ਹੁੰਦਾ ਹੈ ਜਿਸ ਨਾਲ ਉਲਟੀਆਂ, ਚੱਕਰ ਆਉਣਾ ਤੇ ਘਬਰਾਹਟ ਜਿਹੀਆਂ ਪ੍ਰੋਬਲਮਸ ਆਉਂਦੀਆਂ ਹਨ ਗਰਮ ਜਾਂ ਠੰਢਾ ਦੁਧ ਵੀ ਤਾਂਬੇ ਦੇ ਭਾਂਡੇ ‘ਚ ਨਹੀਂ ਰੱਖਣਾ ਚਾਹੀਦਾ। ਇਸ ਸਭ ਸਹਿਤ ਲਈ ਨੁਕਸਾਨਦਾਇਕ ਹੁੰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ
Heatwave Health Risks: Heatwave ਤੋਂ ਦਿਮਾਗ ਤੇ ਕਿਡਨੀ 'ਤੇ ਹੋ ਰਿਹਾ ਅਸਰ, ਗਰਮੀ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਇਗਨੋਰ
Heatwave Health Risks: Heatwave ਤੋਂ ਦਿਮਾਗ ਤੇ ਕਿਡਨੀ 'ਤੇ ਹੋ ਰਿਹਾ ਅਸਰ, ਗਰਮੀ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਇਗਨੋਰ
Nail Polish ਨਾਲ ਵੀ ਹੋ ਸਕਦਾ ਕੈਂਸਰ, ਜੇਕਰ ਤੁਸੀਂ ਵੀ ਰੋਜ਼ ਲਾਉਂਦੇ ਹੋ ਤਾਂ ਹੋ ਜਾਓ ਸਾਵਧਾਨ; ਇਦਾਂ ਕਰ ਸਕਦੇ ਬਚਾਅ
Nail Polish ਨਾਲ ਵੀ ਹੋ ਸਕਦਾ ਕੈਂਸਰ, ਜੇਕਰ ਤੁਸੀਂ ਵੀ ਰੋਜ਼ ਲਾਉਂਦੇ ਹੋ ਤਾਂ ਹੋ ਜਾਓ ਸਾਵਧਾਨ; ਇਦਾਂ ਕਰ ਸਕਦੇ ਬਚਾਅ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget