ਪੜਚੋਲ ਕਰੋ

Shower : ਭੁੱਲ ਕੇ ਵੀ ਨਾ ਕਰੋ ਰਾਤ ਨੂੰ ਸੌਣ ਤੋਂ ਪਹਿਲਾਂ ਨਹਾਉਣ ਦੀ ਗ਼ਲਤੀ, ਨਹੀਂ ਤਾਂ BP ਵਧਣ ਤੋਂ ਲੈ ਕੇ ਭਾਰ ਵਧਣ ਸਮੇਤ ਕਰਨਾ ਪਵੇਗਾ ਕਈ ਬਿਮਾਰੀਆਂ ਦਾ ਸਾਹਮਣਾ

ਸਾਡੇ ਸਰੀਰ ਦਾ ਤਾਪਮਾਨ ਰਾਤ ਨੂੰ ਘਟਦਾ ਹੈ। ਇਸ ਤਰ੍ਹਾਂ ਸਾਡੇ ਦਿਮਾਗ ਨੂੰ ਸੌਣ ਦਾ ਸੰਕੇਤ ਮਿਲਦਾ ਹੈ। ਅਜਿਹੇ 'ਚ ਜਦੋਂ ਅਸੀਂ ਇਸ਼ਨਾਨ ਕਰਦੇ ਹਾਂ ਤਾਂ ਸਰੀਰ ਦਾ ਤਾਪਮਾਨ ਵਧ ਜਾਂਦਾ ਹੈ ਅਤੇ ਫਿਰ ਸੌਣ 'ਚ ਦਿੱਕਤ ਹੁੰਦੀ ਹੈ।

When to Shower : ਕਈ ਲੋਕ ਰਾਤ ਨੂੰ ਨਹਾ ਕੇ ਸੌਂ ਜਾਂਦੇ ਹਨ। ਹਾਲਾਂਕਿ ਇਹ ਆਦਤ ਸਿਹਤ ਲਈ ਚੰਗੀ ਨਹੀਂ ਮੰਨੀ ਜਾਂਦੀ। ਕਈ ਲੋਕਾਂ ਦਾ ਮੰਨਣਾ ਹੈ ਕਿ ਰਾਤ ਨੂੰ ਨਹਾਉਣ ਨਾਲ ਦਿਨ ਦੀ ਥਕਾਵਟ ਦੂਰ ਹੁੰਦੀ ਹੈ ਅਤੇ ਚੰਗੀ ਨੀਂਦ ਆਉਂਦੀ ਹੈ। ਪਰ ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਰਾਤ ਨੂੰ ਸਾਡੇ ਸਰੀਰ ਦਾ ਤਾਪਮਾਨ ਘੱਟ ਜਾਂਦਾ ਹੈ। ਇਸ ਤਰ੍ਹਾਂ ਸਾਡੇ ਦਿਮਾਗ ਨੂੰ ਸੌਣ ਦਾ ਸੰਕੇਤ ਮਿਲਦਾ ਹੈ। ਅਜਿਹੇ 'ਚ ਜਦੋਂ ਅਸੀਂ ਇਸ਼ਨਾਨ ਕਰਦੇ ਹਾਂ ਤਾਂ ਸਰੀਰ ਦਾ ਤਾਪਮਾਨ ਵਧ ਜਾਂਦਾ ਹੈ ਅਤੇ ਫਿਰ ਸੌਣ 'ਚ ਪਰੇਸ਼ਾਨੀ ਹੁੰਦੀ ਹੈ। ਇਸ ਨਾਲ ਸਰੀਰ ਨੂੰ ਹੋਰ ਵੀ ਕਈ ਨੁਕਸਾਨ ਹੋ ਸਕਦੇ ਹਨ। ਆਓ ਜਾਣਦੇ ਹਾਂ ਰਾਤ ਨੂੰ ਸੌਣ ਤੋਂ ਪਹਿਲਾਂ ਨਹਾਉਣ (When to Shower) ਨਾਲ ਕਿਹੜੀਆਂ-ਕਿਹੜੀਆਂ  ਸਮੱਸਿਆਵਾਂ ਹੁੰਦੀਆਂ ਹਨ।

ਨੀਂਦ ਹੋ ਸਕਦੀ ਹੈ ਖ਼ਰਾਬ

ਹਰ ਰਾਤ ਸੌਣ ਤੋਂ ਪਹਿਲਾਂ ਨਹਾਉਣ ਨਾਲ ਤੁਹਾਡੀ ਨੀਂਦ ਖਰਾਬ ਹੋ ਸਕਦੀ ਹੈ। ਭਾਵੇਂ ਲੋਕ ਮੰਨਦੇ ਹਨ ਕਿ ਇਸ ਨਾਲ ਥਕਾਵਟ ਦੂਰ ਹੋਵੇਗੀ ਅਤੇ ਉਨ੍ਹਾਂ ਨੂੰ ਆਰਾਮ ਮਿਲੇਗਾ ਪਰ ਅਜਿਹਾ ਨਹੀਂ ਹੈ। ਰਾਤ ਨੂੰ ਨਹਾਉਣ ਨਾਲ ਨੀਂਦ ਖਰਾਬ ਹੋ ਸਕਦੀ ਹੈ। ਅਜਿਹਾ ਇਸ ਲਈ ਕਿਉਂਕਿ ਜਦੋਂ ਅਸੀਂ ਗਰਮ ਪਾਣੀ ਨਾਲ ਨਹਾਉਂਦੇ ਹਾਂ ਤਾਂ ਸਰੀਰ ਦਾ ਤਾਪਮਾਨ ਵਧ ਸਕਦਾ ਹੈ। ਇਸ ਕਾਰਨ ਸਰੀਰ ਨੂੰ ਸੌਣ ਦੇ ਸਮੇਂ ਬਾਰੇ ਭੁਲੇਖਾ ਪੈ ਜਾਂਦਾ ਹੈ। ਜੇ ਰਾਤ ਨੂੰ ਇਸ਼ਨਾਨ ਕਰਨਾ ਹੈ ਤਾਂ ਸੌਣ ਤੋਂ ਘੱਟੋ-ਘੱਟ ਦੋ ਘੰਟੇ ਪਹਿਲਾਂ ਇਸ਼ਨਾਨ ਕਰੋ।

ਵਧ ਸਕਦਾ ਹੈ ਬਲੱਡ ਪ੍ਰੈਸ਼ਰ 

ਮਾਹਿਰਾਂ ਅਨੁਸਾਰ ਗਰਮ ਪਾਣੀ ਨਾਲ ਨਹਾਉਣ ਨਾਲ ਦਿਲ ਦੀ ਧੜਕਣ ਤੇਜ਼ੀ ਨਾਲ ਵਧ ਸਕਦੀ ਹੈ। ਇਹ ਬਲੱਡ ਪ੍ਰੈਸ਼ਰ ਨੂੰ ਵਧਾ ਸਕਦਾ ਹੈ। ਡਾਕਟਰੀ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਨਾਲ ਸਰੀਰ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਸਕਦੀ ਹੈ ਅਤੇ ਦਿਲ ਉੱਤੇ ਤਣਾਅ ਹੋ ਸਕਦਾ ਹੈ। ਦਿਲ ਦੀ ਧੜਕਣ ਵਧਣ ਨਾਲ ਨੀਂਦ ਦੀ ਸਮੱਸਿਆ ਵਧ ਸਕਦੀ ਹੈ।

ਵਧ ਸਕਦਾ ਹੈ ਤੇਜ਼ੀ ਨਾਲ ਭਾਰ

ਜੇ ਤੁਸੀਂ ਰਾਤ ਨੂੰ ਖਾਣਾ ਖਾਣ ਤੋਂ ਤੁਰੰਤ ਬਾਅਦ ਗਰਮ ਪਾਣੀ ਨਾਲ ਇਸ਼ਨਾਨ ਕਰਦੇ ਹੋ ਤਾਂ ਇਸ ਨਾਲ ਪਾਚਨ ਤੰਤਰ ਵੀ ਖਰਾਬ ਹੋ ਸਕਦਾ ਹੈ। ਜਿਸ ਨਾਲ ਭਾਰ ਪ੍ਰਭਾਵਿਤ ਹੋ ਸਕਦਾ ਹੈ। ਇਸ ਨਾਲ ਤੇਜ਼ੀ ਨਾਲ ਭਾਰ ਵਧ ਸਕਦਾ ਹੈ। ਦਰਅਸਲ, ਭੋਜਨ ਨੂੰ ਹਜ਼ਮ ਕਰਨ ਲਈ ਪੇਟ ਵਿਚ ਖੂਨ ਦਾ ਸੰਚਾਰ ਵਧਾਉਣਾ ਜ਼ਰੂਰੀ ਹੁੰਦਾ ਹੈ। ਪਰ ਜਦੋਂ ਅਸੀਂ ਇਸ਼ਨਾਨ ਕਰਦੇ ਹਾਂ ਤਾਂ ਸਰੀਰ ਦੇ ਦੂਜੇ ਹਿੱਸਿਆਂ ਵਿੱਚ ਖੂਨ ਵਹਿਣ ਲੱਗਦਾ ਹੈ। ਜੇਕਰ ਤੁਸੀਂ ਰਾਤ ਨੂੰ ਇਸ਼ਨਾਨ ਕਰਨਾ ਚਾਹੁੰਦੇ ਹੋ ਤਾਂ ਖਾਣਾ ਖਾਣ ਤੋਂ ਅੱਧੇ ਘੰਟੇ ਬਾਅਦ ਨਹਾਉਣਾ ਚਾਹੀਦਾ ਹੈ।

 ਹੋ ਸਕਦੇ ਨੇ ਵਾਲ ਖਰਾਬ

ਰਾਤ ਨੂੰ ਸੌਣ ਤੋਂ ਪਹਿਲਾਂ ਨਹਾਉਣਾ ਤੇ ਗਿੱਲੇ ਵਾਲਾਂ ਨਾਲ ਸੌਣਾ ਸਿਹਤ ਲਈ ਬਿਲਕੁਲ ਵੀ ਚੰਗਾ ਨਹੀਂ ਹੈ। ਗਿੱਲੇ ਵਾਲਾਂ ਨਾਲ ਸੌਣ ਨਾਲ ਸਿਰਹਾਣਾ ਨਮੀ ਨੂੰ ਸੋਖ ਲੈਂਦਾ ਹੈ। ਜਿਸ ਕਾਰਨ ਇਸ 'ਤੇ ਹਾਨੀਕਾਰਕ ਬੈਕਟੀਰੀਆ ਵਧਣਾ ਸ਼ੁਰੂ ਹੋ ਜਾਂਦਾ ਹੈ। ਇਸ ਕਾਰਨ ਸਿਰ ਅਤੇ ਖੋਪੜੀ 'ਤੇ ਖਾਰਸ਼, ਜਲਨ ਅਤੇ ਡੈਂਡਰਫ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget