ਪੜਚੋਲ ਕਰੋ

Plastic Bottles In Fridge: ਸਾਵਧਾਨ! ਕੀ ਤੁਸੀਂ ਵੀ ਫਰਿੱਜ 'ਚ ਰੱਖਦੇ ਹੋ ਪਲਾਸਟਿਕ ਦੀਆਂ ਬੋਤਲਾਂ 'ਚ ਪਾਣੀ? ਅਮਰੀਕੀ ਖੋਜ 'ਚ ਹੋਸ਼ ਉਡਾ ਦੇਣ ਵਾਲਾ ਖੁਲਾਸਾ

ਇਸ ਦੇ ਨਾਲ ਹੀ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਪਾਣੀ ਦੀਆਂ ਬੋਤਲਾਂ ਵਿੱਚ ਦੋ ਤਰ੍ਹਾਂ ਦੇ ਬੈਕਟੀਰੀਆ ਪਨਪਦੇ ਹਨ। ਇਨ੍ਹਾਂ ਵਿੱਚ ਨਕਾਰਾਤਮਕ ਬੈਕਟੀਰੀਆ ਤੇ ਬੇਸੀਲਸ ਬੈਕਟੀਰੀਆ ਸ਼ਾਮਲ ਹਨ। ਨਕਾਰਾਤਮਕ ਬੈਕਟੀਰੀਆ ਕਈ ਤਰ੍ਹਾਂ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ।

Plastic bottles in fridge: ਗਰਮੀਆਂ ਵਿੱਚ ਬੋਤਲਾਂ ਵਿੱਚ ਪਾਣੀ ਭਰ ਕੇ ਫਰਿੱਜ ਵਿੱਚ ਰੱਖਣਾ ਆਮ ਗੱਲ ਹੈ ਪਰ ਜੇ ਤੁਸੀਂ ਪਲਾਸਟਿਕ ਦੀਆਂ ਬੋਤਲਾਂ ਨੂੰ ਫਰਿੱਜ ਵਿੱਚ ਰੱਖਦੇ ਹੋ ਤਾਂ ਇਹ ਤੁਹਾਡੇ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਅਮਰੀਕਾ ਵਿੱਚ ਹੋਈ ਇੱਕ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਅਜਿਹਾ ਕਰਨਾ ਬੇਹੱਦ ਖਤਰਨਾਕ ਹੈ। 

ਇਸ ਦੇ ਨਾਲ ਹੀ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਪਾਣੀ ਦੀਆਂ ਬੋਤਲਾਂ ਵਿੱਚ ਦੋ ਤਰ੍ਹਾਂ ਦੇ ਬੈਕਟੀਰੀਆ ਪਨਪਦੇ ਹਨ। ਇਨ੍ਹਾਂ ਵਿੱਚ ਨਕਾਰਾਤਮਕ ਬੈਕਟੀਰੀਆ ਤੇ ਬੇਸੀਲਸ ਬੈਕਟੀਰੀਆ ਸ਼ਾਮਲ ਹਨ। ਨਕਾਰਾਤਮਕ ਬੈਕਟੀਰੀਆ ਕਈ ਤਰ੍ਹਾਂ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ। ਇਸ ਨਾਲ ਸਿਹਤ ਕਾਫੀ ਹੱਦ ਤੱਕ ਖਰਾਬ ਹੋ ਸਕਦੀ ਹੈ। ਬੇਸੀਲਸ ਬੈਕਟੀਰੀਆ ਗੈਸਟਰੋਇੰਟੇਸਟਾਈਨਲ ਸਮੱਸਿਆਵਾਂ ਦਾ ਕਾਰਨ ਬਣਦੇ ਹਨ। ਇਸ ਕਾਰਨ ਖਾਸ ਕਰਕੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ।

ਕੀ ਫਰਿੱਜ 'ਚ ਰੱਖੀਆਂ ਬੋਤਲਾਂ 'ਚ ਵੀ ਬੈਕਟੀਰੀਆ ਹੁੰਦੇ?

ਦੱਸ ਦਈਏ ਕਿ ਫਰਿੱਜ ਵਿੱਚ ਰੱਖੀ ਬੋਤਲ ਵਿੱਚ ਬਹੁਤ ਸਾਰੇ ਬੈਕਟੀਰੀਆ ਹੁੰਦੇ ਹਨ। ਤੁਸੀਂ ਹੈਰਾਨ ਹੋਵੋਗੇ ਕਿ ਜਿੰਨਾ ਤੁਸੀਂ ਸੋਚ ਸਕਦੇ ਹੋ, ਉਸ ਨਾਲੋਂ ਕਿਤੇ ਵੱਧ ਬੈਕਟੀਰੀਆ ਬੋਤਲ ਵਿੱਚ ਹੁੰਦੇ ਹਨ। ਇਹ ਤੁਹਾਨੂੰ ਬੀਮਾਰ ਕਰ ਸਕਦੇ ਹਨ। ਇਸ ਲਈ ਜਦੋਂ ਵੀ ਤੁਸੀਂ ਫਰਿੱਜ 'ਚ ਪਾਣੀ ਰੱਖੋ ਤਾਂ ਸਸਤੀ ਪਲਾਸਟਿਕ ਦੀ ਬੋਤਲ ਦੀ ਵਰਤੋਂ ਨਾ ਕਰੋ, ਕਿਉਂਕਿ ਅਜਿਹੀਆਂ ਬੋਤਲਾਂ 'ਚ ਬੈਕਟੀਰੀਆ ਬਹੁਤ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਜੇਕਰ ਤੁਸੀਂ ਫਰਿੱਜ 'ਚ ਬੋਤਲ ਰੱਖਦੇ ਵੀ ਹੋ ਤਾਂ ਚੰਗੀ ਕੁਆਲਿਟੀ ਦੀ ਬੋਤਲ ਰੱਖੋ। ਇਸ ਦੇ ਨਾਲ ਹੀ ਹਰ 2-4 ਦਿਨਾਂ ਬਾਅਦ ਇਸ ਨੂੰ ਸਾਫ ਕਰਦੇ ਰਹੋ। ਇਹ ਤੁਹਾਨੂੰ ਕਿਸੇ ਵੀ ਬੈਕਟੀਰੀਆ ਦੀ ਲਾਗ ਤੋਂ ਬਚਾਏਗਾ।

ਫਰਿੱਜ ਦਾ ਤਾਪਮਾਨ ਬਿਲਕੁਲ ਉਸੇ ਤਰ੍ਹਾਂ ਰੱਖੋ
ਫਰਿੱਜ ਦਾ ਤਾਪਮਾਨ 4 ਡਿਗਰੀ ਸੈਲਸੀਅਸ ਤੇ ਫਰੀਜ਼ਰ ਦਾ ਤਾਪਮਾਨ 0 ਡਿਗਰੀ ਤੋਂ ਘੱਟ ਹੋਣਾ ਚਾਹੀਦਾ ਹੈ। ਸੂਖਮ ਜੀਵ ਇਸ ਤਾਪਮਾਨ ਵਿੱਚ ਨਹੀਂ ਵਧਦੇ। ਫਰਿੱਜ ਦਾ ਤਾਪਮਾਨ ਹਮੇਸ਼ਾ ਇਸ ਪੱਧਰ 'ਤੇ ਰੱਖੋ। ਇਸ ਨਾਲ ਬੈਕਟੀਰੀਆ ਦੀ ਲਾਗ ਦਾ ਖਤਰਾ ਘੱਟ ਹੋ ਜਾਂਦਾ ਹੈ।

ਪੇਟ ਦੀ ਬਿਮਾਰੀ

ਜੇ ਤੁਸੀਂ ਲੰਬੇ ਸਮੇਂ ਤੱਕ ਪਲਾਸਟਿਕ ਦੀ ਬੋਤਲ 'ਚ ਪਾਣੀ ਭਰ ਕੇ ਫਰਿੱਜ 'ਚ ਰੱਖਦੇ ਹੋ ਤਾਂ ਇਸ ਨਾਲ ਪੇਟ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਲਈ ਫਰਿੱਜ 'ਚ ਰੱਖੀ ਪਾਣੀ ਦੀ ਬੋਤਲ ਨੂੰ 2-3 ਦਿਨਾਂ 'ਚ ਪੂਰੀ ਤਰ੍ਹਾਂ ਨਾਲ ਸਾਫ ਕਰਦੇ ਰਹੋ। ਇਸ ਨਾਲ ਬੈਕਟੀਰੀਆ ਤੁਹਾਡੇ ਸਰੀਰ 'ਤੇ ਹਮਲਾ ਨਹੀਂ ਕਰ ਸਕਣਗੇ। ਨਹੀਂ ਤਾਂ ਪਾਣੀ ਕਾਰਨ ਪੇਟ ਨਾਲ ਜੁੜੀਆਂ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ

EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ

40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ

SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ

ABP Premium

ਵੀਡੀਓਜ਼

111 ਕਿਸਾਨਾਂ ਦਾ ਮਰਨ ਵਰਤ ਜਾਰੀ! ਸਮੇਂ ਦੀਆਂ ਸਰਕਾਰਾਂ ਨੂੰ ਦਿੱਤੀ ਚੇਤਾਵਨੀ ਕਿਹਾ....ਕੈਨੇਡਾ 'ਚ 20,000 ਪੰਜਾਬੀ ਵਿਦਿਆਰਥੀ ਲਾਪਤਾ! ਰਿਪੋਰਟ ਨੇ ਉਡਾਈ ਏਜੰਸੀਆਂ ਦੀ ਨੀਂਦਕੇਂਦਰ ਨੇ ਫੜੀ ਕਿਸਾਨਾਂ ਦੀ ਬਾਂਹ? ਖਨੌਰੀ ਪੁਹੰਚੇ ਕੇਂਦਰ ਦੇ ਆਗੂਅਰਵਿੰਦ ਕੇਜਰੀਵਾਲ 'ਤੇ  ਹਮਲਾ ਕਰਨ ਲਈ ਆਏ ਗੁੰਡੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
ਅਮਰੀਕਾ ਦੀਆਂ ਪਹਾੜੀਆਂ 'ਤੇ ਕਿਸਨੇ ਲਿਖਿਆ Hollywood, ਜਾਣੋ ਕਿੰਨਾ ਆਇਆ ਸੀ ਖ਼ਰਚਾ ?

Instagram ਦੇ ਜਾਣ ਲਓ ਇਹ ਫੀਚਰ ਤਾਂ ਤੁਹਾਡੀਆਂ ਸਾਰੀਆਂ ਪੋਸਟਾਂ ਮਿੰਟਾਂ 'ਚ ਹੋਣਗੀਆਂ ਵਾਇਰਲ

ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ

ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ

Embed widget