ਪੜਚੋਲ ਕਰੋ

Health Tips: ਕੀ ਤੁਸੀਂ ਵੀ ਕਰਦੇ ਹੋ ਐਲੋਵੇਰਾ ਦੀ ਜ਼ਿਆਦਾ ਵਰਤੋਂ ਤਾਂ ਹੋ ਜਾਓ ਸਾਵਧਾਨ ਹੋ ਸਕਦਾ ਸਿਹਤ ਨੂੰ ਨੁਕਸਾਨ

ਐਲੋਵੇਰਾ ਦੀ ਸੀਮਤ ਵਰਤੋਂ ਬਹੁਤ ਫਾਇਦੇਮੰਦ ਹੈ। ਪਰ ਲੋੜ ਤੋਂ ਵੱਧ ਇਸ ਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦਾ ਹੈ।

ਨਵੀਂ ਦਿੱਲੀ: ਐਲੋਵੇਰਾ ਬਹੁਤ ਸਾਰੇ ਫਾਇਦੇ ਲਈ ਜਾਣਿਆ ਜਾਂਦਾ ਹੈ ਜੇਕਰ ਤੁਸੀਂ ਇਸ ਵਿਚ ਨਿੰਬੂ ਅਤੇ ਸ਼ਹਿਦ ਮਿਲਾਓਗੇ ਤਾਂ ਇਹ ਭਾਰ ਘਟਾਉਣ ਵਾਲਾ ਵਧੇਰੇ ਪ੍ਰਭਾਵਸ਼ਾਲੀ ਡਰਿੰਕ ਬਣ ਜਾਂਦਾ ਹੈ। ਐਲੋਵੇਰਾ ਸੁੰਦਰਤਾ ਵਧਾਉਣ ਲਈ ਵੀ ਬਹੁਤ ਪ੍ਰਭਾਵਸ਼ਾਲੀ ਮੰਨਿਆ ਜਾਂਦਾ ਹੈ।

ਐਲੋਵੇਰਾ ਦੀ ਸੀਮਤ ਵਰਤੋਂ ਬਹੁਤ ਫਾਇਦੇਮੰਦ ਹੈ। ਪਰ ਲੋੜ ਤੋਂ ਵੱਧ ਇਸ ਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦਾ ਹੈ। ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਐਲੋਵੇਰਾ ਦੀ ਬਹੁਤ ਜ਼ਿਆਦਾ ਵਰਤੋਂ ਤੁਹਾਨੂੰ ਕਿਵੇਂ ਨੁਕਸਾਨ ਪਹੁੰਚਾ ਸਕਦੀ ਹੈ।

1. ਜੇ ਤੁਸੀਂ ਐਲੋਵੇਰਾ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਪੇਟ ਦੀ ਸਮੱਸਿਆ ਹੋ ਸਕਦੀ ਹੈ। ਇਸ ਦੀ ਵਰਤੋਂ ਸੀਮਤ ਮਾਤਰਾ ਵਿੱਚ ਕੀਤੀ ਜਾਣੀ ਚਾਹੀਦੀ ਹੈ।

2. ਐਲੋਵੇਰਾ ਚਮੜੀ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਹਾਲਾਂਕਿ, ਚਮੜੀ 'ਤੇ ਐਲੋਵੇਰਾ ਦੀ ਜ਼ਿਆਦਾ ਵਰਤੋਂ ਚਮੜੀ ਦੀਆਂ ਸਮੱਸਿਆਵਾਂ ਵੀ ਪੈਦਾ ਕਰ ਸਕਦੀ ਹੈ। ਐਲੋਵੇਰਾ ਨੂੰ ਜ਼ਿਆਦਾ ਚਿਹਰੇ 'ਤੇ ਲਗਾਉਣ ਨਾਲ ਚਿਹਰੇ 'ਤੇ ਖੁਸ਼ਕੀ ਅਤੇ ਬਾਰੀਕ ਦਾਨੇ ਹੋ ਸਕਦੇ ਹਨ।

3. ਐਲੋਵੇਰਾ ਦਾ ਜੂਸ ਸ਼ੂਗਰ ਦੇ ਮਰੀਜ਼ਾਂ ਲਈ ਸਹੀ ਨਹੀਂ ਹੁੰਦਾ। ਡਾਕਟਰ ਦੀ ਸਲਾਹ ਤੋਂ ਬਗੈਰ ਇਸ ਦਾ ਸੇਵਨ ਨਾ ਕਰੋ।

4. ਐਲੋਵੇਰਾ ਦੀ ਜ਼ਿਆਦਾ ਵਰਤੋਂ ਕਾਰਨ ਤੁਹਾਨੂੰ ਜਿਗਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ: Karnal Sainik School: ਕਰਨਾਲ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਵਿਡ-19 ਪੌਜ਼ੇਟਿਵ ਆਉਣ ਨਾਲ ਦਹਿਸ਼ਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Embed widget