ਪੜਚੋਲ ਕਰੋ

Massage Head: ਸਿਰ ਦੀ ਮਾਲਸ਼ ਵਿੱਚ ਛੁਪੇ ਨੇ ਸਿਹਤ ਦੇ ਕਈ ਉਪਾਅ

benefits of head massage: ਪਹਿਲੇ ਸਮਿਆਂ ਵਿੱਚ ਔਰਤਾਂ ਨਿੱਘੀ ਧੁੱਪ ਵਿੱਚ ਬੈਠ ਕੇ ਇੱਕ ਦੂਜੇ ਦੇ ਸਿਰ ਉੱਤੇ ਤੇਲ ਨਾਲ ਉਸੇ ਤਰ੍ਹਾਂ ਹਲਕੇ ਹੱਥਾਂ ਨਾਲ ਮਾਲਿਸ਼ ਕਰਦੀਆਂ ਸੀ। ਇੱਥੇ ਜਾਣੋ ਸਿਰ ਦੀ ਮਾਲਿਸ਼ ਨਾਲ ਹੋਣ ਵਾਲੇ ਕੁਝ ਫਾਇਦਿਆਂ ਬਾਰੇ:

ਚੰਡੀਗੜ੍ਹ: ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਸਿਰ ਦੀ ਮਸਾਜ ਤਣਾਅ ਨੂੰ ਦੂਰ ਕਰਨ ਅਤੇ ਆਰਾਮ ਕਰਨ ਦਾ ਇੱਕ ਬਹੁਤ ਹੀ ਆਸਾਨ ਤਰੀਕਾ ਹੈ। ਪਹਿਲੇ ਸਮਿਆਂ ਵਿੱਚ ਔਰਤਾਂ ਨਿੱਘੀ ਧੁੱਪ ਵਿੱਚ ਬੈਠ ਕੇ ਇੱਕ ਦੂਜੇ ਦੇ ਸਿਰ ਉੱਤੇ ਤੇਲ ਨਾਲ ਉਸੇ ਤਰ੍ਹਾਂ ਹਲਕੇ ਹੱਥਾਂ ਨਾਲ ਮਾਲਿਸ਼ ਕਰਦੀਆਂ ਸੀ। ਸਿਰ ਦੀ ਮਾਲਿਸ਼ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਖੂਨ ਦਾ ਸੰਚਾਰ ਵਧਦਾ ਹੈ ਅਤੇ ਸਿਰਦਰਦ ਜਾਂ ਤਣਾਅ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਇਸ ਲਈ ਇੱਥੇ ਅਸੀਂ ਤੁਹਾਨੂੰ ਘਰ 'ਤੇ ਸਿਰ ਦੀ ਮਾਲਿਸ਼ ਕਰਨ ਦੇ ਫਾਇਦੇ ਦੱਸਣ ਜਾ ਰਹੇ ਹਾਂ।

ਦਿਲ ਦਾ ਦੌਰਾ, ਜੋੜਾਂ ਦੇ ਦਰਦ ਜਾਂ ਹੋਰ ਦਰਦ ਅਤੇ ਪੁਰਾਣੀ ਥਕਾਨ ਅਤੇ ਸਰੀਰ ਨੂੰ ਚੁਸਤ ਰੱਖਣ ਲਈ ਸਿਰ ਦੀ ਮਾਲਸ਼ ਇੱਕ ਚਮਤਕਾਰੀ ਇਲਾਜ਼ ਹੈ। ਹਰ ਰੋਜ਼ ਨਿਯਮਤ ਰੂਪ ਨਾਲ ਸਿਰਫ 10-12 ਮਿੰਟ ਮਾਲਿਸ਼ ਕਰੋ ਅਤੇ ਸੁਖੀ ਹੋ ਜਾਓ ।

ਮਾਲਿਸ਼ ਨਾਲ ਸਰੀਰ ਵਿਚ ਇਕ ਵੀ. ਆਈ. ਪੀ. (ਵੈਸੋਐਕਟਿਵ ਇੰਟੈਸਟਾਈਨ ਪੋਲੀਪੇਪਟਾਈਡ) ਨਾਮੀ ਰਸਾਇਣ ਪੈਦਾ ਹੁੰਦਾ ਹੈ, ਜਿਸ ਨਾਲ ਕਰੋਨਰੀ ਧਮਨੀ ਵਿਚ ਖੂਨ ਸੰਚਾਰ 15 ਫੀਸਦੀ ਤੋਂ ਵਧੇਰੇ ਵਧ ਜਾਂਦਾ ਹੈ। ਕਦੇ ਪਰਿਵਾਰਾਂ ਵਿਚ ਨਿਯਮਤ ਰੂਪ ਨਾਲ ਮਾਲਸ਼ ਕਰਨ ਦਾ ਰਿਵਾਜ ਹੁੰਦਾ ਸੀ ਪਰ ਇਹ ਸਭ ਅਲੋਪ ਹੋ ਰਿਹਾ ਹੈ।

ਡਾਕਟਰਾਂ ਨੇ ਦੁਬਾਰਾ ਇਸ ਨੂੰ ਅਭਿਆਸ ਵਿਚ ਲਿਆਉਣ 'ਤੇ ਜ਼ੋਰ ਦਿੱਤਾ ਹੈ। ਨਿਯਮਤ ਮਾਲਿਸ਼ ਨਾਲ ਸਰੀਰ ਵਿਚੋਂ ਗੰਦਾ ਕੋਲੈਸਟ੍ਰੋਲ ਘਟਦਾ ਹੈ ਅਤੇ ਚੰਗਾ ਕੋਲੈਸਟ੍ਰੋਲ ਵਧਦਾ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖਤਰਾ ਘਟਦਾ ਹੈ। ਡਾਕਟਰਾਂ ਅਨੁਸਾਰ ਸਰੀਰ ਵਿਚ ਇਸ ਸ਼ਾਖਾ ਦੇ ਵਧਣ ਨਾਲ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ ਅਤੇ ਸਰੀਰ ਕਈ ਤਰ੍ਹਾਂ ਦੇ ਸੰਕ੍ਰਮਣਾਂ ਨਾਲ ਲੜਨ ਦੇ ਸਮਰੱਥ ਹੋ ਜਾਂਦਾ ਹੈ।

ਮਾਲਿਸ਼ ਦੇ ਲਈ ਤੇਲ ਦੀ ਚੋਣ ਖੁਦ ਕਰੋ। ਇਹ ਵਿਅਕਤੀ ਦੇ ਆਪਣੇ ਸਰੀਰ ਅਤੇ ਭਾਰ 'ਤੇ ਨਿਰਭਰ ਕਰਦਾ ਹੈ। ਇਸ ਲਈ ਸਰ੍ਹੋਂ, ਤਿਲ ਜਾਂ ਨਾਰੀਅਲ ਦਾ ਤੇਲ ਲਾਭਦਾਇਕ ਹੈ। ਮਾਲਿਸ਼ ਦਾ ਪੂਰਾ ਲਾਭ ਉਠਾਉਣ ਲਈ ਮਾਲਿਸ਼ ਸਿਰ ਤੋਂ ਪੈਰਾਂ ਤੱਕ ਪੂਰੇ ਸਰੀਰ 'ਤੇ ਕੀਤੀ ਜਾਣੀ ਚਾਹੀਦੀ ਹੈ। ਉੱਤੇ ਦੱਸੇ ਲਾਭ ਹੋਣਗੇ ਅਤੇ ਤੁਸੀਂ ਸਦਾ ਚੁਸਤ-ਫੁਰਤ ਰਹੋਗੇ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ
Punjab News: ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
Advertisement
ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ
Punjab News: ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
Diljit-AP Dhillon: ਪੰਜਾਬ 'ਚ ਦਿਲਜੀਤ ਤੇ AP ਢਿੱਲੋਂ ਦੇ ਸ਼ੋਅ ਬਣੇ ਮੁਸਿਬਤ, ਜਾਰੀ ਹੋ ਸਕਦੈ ਇਹ ਹੁਕਮ; ਜਾਣੋ ਲੋਕਾਂ ਨੂੰ ਕਿਵੇਂ ਹੋ ਰਹੀਆਂ ਪਰੇਸ਼ਾਨੀਆਂ ?
ਪੰਜਾਬ 'ਚ ਦਿਲਜੀਤ ਤੇ AP ਢਿੱਲੋਂ ਦੇ ਸ਼ੋਅ ਬਣੇ ਮੁਸਿਬਤ, ਜਾਰੀ ਹੋ ਸਕਦੈ ਇਹ ਹੁਕਮ; ਜਾਣੋ ਲੋਕਾਂ ਨੂੰ ਕਿਵੇਂ ਹੋ ਰਹੀਆਂ ਪਰੇਸ਼ਾਨੀਆਂ ?
ਭਾਰਤ ਨੇ ਸੀਰੀਆ ਤੋਂ ਆਪਣੇ 75 ਨਾਗਰਿਕ ਕੱਢੇ, ਲੇਬਨਾਨ ਦੇ ਰਸਤੇ ਹੋਵੇਗੀ ਘਰ ਵਾਪਸੀ, ਜਾਣੋ ਤਾਜ਼ਾ ਅਪਡੇਟ
ਭਾਰਤ ਨੇ ਸੀਰੀਆ ਤੋਂ ਆਪਣੇ 75 ਨਾਗਰਿਕ ਕੱਢੇ, ਲੇਬਨਾਨ ਦੇ ਰਸਤੇ ਹੋਵੇਗੀ ਘਰ ਵਾਪਸੀ, ਜਾਣੋ ਤਾਜ਼ਾ ਅਪਡੇਟ
Embed widget