ਪੜਚੋਲ ਕਰੋ

Health Tips: ਕੀ ਤੁਹਾਨੂੰ ਪਤਾ ਵਧੇਰੇ ਦੁੱਧ ਪੀਣ ਦੇ ਵੀ ਹਨ ਨੁਕਸਾਨ, ਜਾਣੋ ਇਨ੍ਹਾਂ ਬਾਰੇ

ਅਸਕਰ ਲੋਕ ਦੁੱਧ ਪੀਣੇ ਦੇ ਸੁਝਾਅ ਦਿੰਦੇ ਹਨ। ਕਿਹਾ ਜਾਂਦਾ ਹੈ ਕਿ ਦੁੱਧ ਸਿਹਤ ਲਈ ਲਾਭਕਾਰੀ ਹੈ, ਪਰ ਹਾਲ ਹੀ ‘ਚ ਹੋਏ ਇੱਕ ਸੋਧ ਮੁਤਾਬਕ ਲੋੜ ਤੋਂ ਵਧੇਰੇ ਦੁੱਧ ਤੁਹਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ। ਜਾਣੋ ਕਿਵੇਂ।

ਨਵੀਂ ਦਿੱਲੀ: ਕਈ ਲੋਕਾਂ ਨੂੰ ਦੁੱਧ (Drinking Milk) ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ (Protein) ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ ਚੰਗਾ ਆਪਸ਼ਨ ਹੈ। ਅਸਕਰ ਕਿਹਾ ਜਾਂਦਾ ਹੈ ਦੁੱਧ ਸਿਹਤ ਲਈ ਚੰਗਾ (good for health) ਹੁੰਦਾ ਹੈ, ਪਰ ਕਈ ਲੋਕਾਂ ਲਈ ਵਧੇਰੇ ਦੁੱਧ ਪੀਣਾ ਨੁਕਸਾਨਦਾਈ ਵੀ ਹੋ ਸਕਦਾ ਹੈ। ਆਓ ਇਸ ਬਾਰੇ ਜਾਣਿਏ।

ਦਰਅਸਲ ਇੱਕ ਸੋਧ ਮੁਤਾਬਕ ਲੋੜ ਤੋਂ ਜ਼ਿਆਦਾ ਦੁੱਧ ਪੀਣ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ਇੱਥੋਂ ਤਕ ਕੀ ਕਿਸੇ ਦੀ ਮੌਤ ਵੀ ਹੋ ਸਕਦੀ ਹੈ। ਇੱਕ ਸੋਧ ਦੀ ਮੰਨੀਏ ਤਾਂ ਇਸ ਦਾ ਸਿੱਧਾ ਨੁਕਸਾਨ ਹੱਡੀਆਂ ਨਾਲ ਜੁੜੀਆ ਹੈ। ਹਾਲ ਹੀ ‘ਚ ਹੋਈ ਖੋਜ ‘ਚ ਦੁੱਧ ਦੇ ਨੁਕਸਾਨ ਬਾਰੇ ਦੱਸਦੀ ਹੈ।

ਸਵੀਡੀਸ਼ ਅਧਿਐਨ ਮੁਤਾਬਕ ਜੇਕਰ ਕੋਈ ਵਿਅਕਤੀ ਤਿੰਨ ਗਿਲਾਸ ਤੋਂ ਜ਼ਿਆਦਾ ਦੁੱਧ ਦਾ ਸੇਵਨ ਕਰਦਾ ਹੈ ਤਾਂ ਇਸ ਸਥਿਤੀ ਪੈਦਾ ਹੋ ਸਕਦੀ ਹੈ। ਉਧਰ ਇਸ ਅਧਿਐਨ ‘ਚ ਔਰਤਾਂ ਲਈ ਕਿਹਾ ਗਿਆ ਕਿ ਜੇਕਰ ਕੋਈ ਔਰਤ ਤਿੰਨ ਗਿਲਾਸ ਤੋਂ ਜ਼ਿਆਦਾ ਦੁੱਧ ਪੀਂਦੀ ਹੈ ਤਾਂ ਉਸ ਦੀ ਮੌਤ ਦਾ ਖ਼ਤਰਾ ਉਨ੍ਹਾਂ ਲੋਕਾਂ ਦੇ ਮੁਕਾਬਲੇ ਦੁਗਣਾ ਹੁੰਦਾ ਹੈ ਜੋ ਦਿਨ ‘ਚ ਇੱਕ ਗਲਾਸ ਦੁੱਧ ਦਾ ਸੇਵਨ ਕਰਦੇ ਹਨ।

ਇਸ ਤੋਂ ਇਲਾਨਾ ਇਸ ਅਧਿਐਨ ‘ਚ 77000 ਮਹਿਲਾਵਾਂ ‘ਤੇ ਵੀ 10 ਸਾਲ ਤਕ ਰਿਸਰਚ ਕੀਤੀ ਗਈ ਜਿਸ ‘ਚ ਕੁਝ ਰੋਜ਼ ਇੱਖ ਗਿਲਾਸ ਜਾਂ ਇਸ ਤੋਂ ਵੀ ਘੱਟ ਦੁੱਧ ਪੀਂਦੀਆਂ ਸੀ, ਤੇ ਇਨ੍ਹਾਂ ‘ਚ ਹੱਡੀਆਂ ਅਤੇ ਚੁੱਲੇ ਦੇ ਫਰੈਕਚਰ ਦੇ ਮਾਮਲੇ ਸਾਹਮਣੇ ਨਹੀਂ ਆਏ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ

Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 

Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ

Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਮੈਰਿਜ ਪੈਲੇਸਾਂ ਨੂੰ ਲੈ ਸਖਤ ਹਦਾਇਤਾਂ ਜਾਰੀ, ਇਹ ਕੰਮ ਪਏਗਾ ਭਾਰੀ...

ਪੰਜਾਬ 'ਚ ਧੁੰਦ ਪੈਣ ਨਾਲ ਲੋਕ ਪਰੇਸ਼ਾਨ, ਮੀਂਹ ਪੈਣ ਦੇ ਆਸਾਰ; ਕਈ ਥਾਵਾਂ 'ਤੇ ਵਿਜ਼ੀਬਲਿਟੀ ਜ਼ੀਰੋ ਦੇ ਨੇੜੇ, ਜਾਣੋ ਆਪਣੇ ਸ਼ਹਿਰ ਦਾ ਹਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025

Embed widget