ਪੜਚੋਲ ਕਰੋ

ਸਾਵਧਾਨ! ਕਿਤੇ ਤੁਸੀਂ ਵੀ ਚਿਕਨ ਬਣਾਉਣ ਤੋਂ ਪਹਿਲਾਂ ਕਰਦੇ ਹੋ ਇਹ ਗਲਤੀ? ਸਿਹਤ ਲਈ ਹੋ ਸਕਦੀ ਘਾਤਕ

ਖਾਣਾ ਬਣਾਉਂਦੇ ਸਮੇਂ ਅਸੀਂ ਕਈ ਗਲਤੀਆਂ ਕਰਦੇ ਹਾਂ ਪਰ ਇਸ ਬਾਰੇ ਸਾਨੂੰ ਗਿਆਨ ਹੀ ਨਹੀਂ ਹੁੰਦਾ। ਅਜਿਹੀਆਂ ਗਲਤੀਆਂ ਕਈ ਵਾਰ ਸਾਡੀ ਸਿਹਤ ਲਈ ਵੀ ਘਾਤਕ ਹੋ ਸਕਦੀਆਂ ਹਨ।

Don't Wash Chicken Before Cooking: ਖਾਣਾ ਬਣਾਉਂਦੇ ਸਮੇਂ ਅਸੀਂ ਕਈ ਗਲਤੀਆਂ ਕਰਦੇ ਹਾਂ ਪਰ ਇਸ ਬਾਰੇ ਸਾਨੂੰ ਗਿਆਨ ਹੀ ਨਹੀਂ ਹੁੰਦਾ। ਅਜਿਹੀਆਂ ਗਲਤੀਆਂ ਕਈ ਵਾਰ ਸਾਡੀ ਸਿਹਤ ਲਈ ਵੀ ਘਾਤਕ ਹੋ ਸਕਦੀਆਂ ਹਨ। ਆਮ ਤੌਰ 'ਤੇ ਕੋਈ ਵੀ ਚੀਜ਼ ਖਾਣ ਤੋਂ ਪਹਿਲਾਂ ਅਸੀਂ ਉਸ ਨੂੰ ਧੋਂਦੇ ਹਾਂ। ਫਲ ਹੋਵੇ ਜਾਂ ਕੋਈ ਸਬਜ਼ੀ, ਅਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਖਾਣ ਤੋਂ ਪਹਿਲਾਂ ਧੋ ਲੈਂਦੇ ਹਾਂ, ਤਾਂ ਜੋ ਇਨ੍ਹਾਂ 'ਤੇ ਲੱਗੇ ਕੀਟਾਣੂ ਸਾਡੇ ਪੇਟ 'ਚ ਨਾ ਜਾਣ। 

ਤੁਸੀਂ ਵੇਖਿਆ ਹੋਏਗਾ ਸਾਡੀ ਰਸੋਈ ਵਿੱਚ ਸ਼ਾਇਦ ਅਜਿਹਾ ਕੁਝ ਵੀ ਨਹੀਂ ਹੈ ਜੋ ਸਾਡੀ ਮਾਂ ਖਾਣਾ ਬਣਾਉਣ ਜਾਂ ਭੋਜਨ ਦੇਣ ਤੋਂ ਪਹਿਲਾਂ ਚੰਗੀ ਤਰ੍ਹਾਂ ਨਾ ਧੋਂਦੀ ਹੋਵੇਗੀ। ਫਲਾਂ ਤੇ ਸਬਜ਼ੀਆਂ ਤੋਂ ਲੈ ਕੇ ਦਾਲਾਂ ਤੱਕ, ਸ਼ਾਇਦ ਹੀ ਕੋਈ ਚੀਜ਼ ਹੋਵੇ ਜੋ ਧੋਣ ਤੋਂ ਪਹਿਲਾਂ ਵਰਤੋਂ ਵਿੱਚ ਲਿਆਂਦੀ ਹੋਵੇ। ਗੱਲ ਤਾਂ ਫਲਾਂ ਤੇ ਸਬਜ਼ੀਆਂ ਦੀ ਹੈ ਪਰ ਜੇਕਰ ਤੁਸੀਂ ਨਾਨ-ਵੈਜ ਦੇ ਸ਼ੌਕੀਨ ਹੋ ਤੇ ਤੁਸੀਂ ਅਕਸਰ ਘਰ 'ਚ ਚਿਕਨ ਪਕਾ ਕੇ ਖਾਂਦੇ ਹੋ ਤਾਂ ਇਹ ਆਰਟੀਕਲ ਸਿਰਫ ਤੁਹਾਡੇ ਲਈ ਹੈ। ਪਕਾਉਣ ਤੋਂ ਪਹਿਲਾਂ ਕੱਚੇ ਚਿਕਨ ਨੂੰ ਧੋਣ ਨਾਲ ਤੁਹਾਡੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ।

ਕੀ ਤੁਸੀਂ ਪਕਾਉਣ ਤੋਂ ਪਹਿਲਾਂ ਚਿਕਨ ਨੂੰ ਵੀ ਧੋਂਦੇ ਹੋ?
ਅਮਰੀਕਨ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (CDC) ਅਨੁਸਾਰ, ਕੱਚੇ ਚਿਕਨ ਨੂੰ ਧੋਣ ਦੇ ਕੁਝ ਗੰਭੀਰ ਸਿਹਤ ਪ੍ਰਭਾਵ ਹੋ ਸਕਦੇ ਹਨ। ਚੇਨਈ ਵਿੱਚ ਐਮਜੀਐਮ ਹੈਲਥਕੇਅਰ ਦੇ ਮੁੱਖ ਆਹਾਰ ਵਿਗਿਆਨੀ ਐਨ.ਐਨ. ਵਿਜੇਸ਼੍ਰੀ ਦੱਸਦੀ ਹੈ, ਕੱਚੇ ਚਿਕਨ ਨੂੰ ਪਕਾਉਣ ਤੋਂ ਪਹਿਲਾਂ ਧੋਣ ਨਾਲ ਚਿਕਨ ਵਿੱਚ ਮੌਜੂਦ ਕੈਂਪੀਲੋਬੈਕਟਰ ਜੇਜੂਨੀ, ਸਾਲਮੋਨੇਲਾ, ਕਲੋਸਟ੍ਰਿਡੀਅਮ ਪਰਫ੍ਰਿੰਜੇਨਸ ਅਤੇ ਸਟੈਫ਼ੀਲੋਕੋਕਸ ਔਰੀਅਸ ਵਰਗੇ ਬੈਕਟੀਰੀਆ ਤੋਂ ਫੂਡ ਪੋਇਜ਼ਨਿੰਗ ਦਾ ਖਤਰਾ ਵੱਧ ਸਕਦਾ ਹੈ। ਜਦੋਂ ਤੁਸੀਂ ਚਿਕਨ ਨੂੰ ਧੋ ਰਹੇ ਹੁੰਦੇ ਹੋ, ਤਾਂ ਸੀਡੀਸੀ ਦੀ ਵੈੱਬਸਾਈਟ ਅਨੁਸਾਰ, ਇਸ ਬੈਕਟੀਰੀਆ ਵਾਲੇ ਮੀਟ ਦਾ ਰਸ ਪੂਰੀ ਰਸੋਈ ਵਿੱਚ ਫੈਲ ਸਕਦਾ ਹੈ ਅਤੇ ਹੋਰ ਭੋਜਨਾਂ, ਬਰਤਨਾਂ ਅਤੇ ਕਾਊਂਟਰਟੌਪਸ ਨੂੰ ਦੂਸ਼ਿਤ ਕਰ ਸਕਦਾ ਹੈ।

ਪਕਾਉਣ ਤੋਂ ਪਹਿਲਾਂ ਤੁਹਾਨੂੰ ਚਿਕਨ ਨੂੰ ਕਿਵੇਂ ਸਾਫ਼ ਕਰਨਾ ਚਾਹੀਦਾ?
ਚਿਕਨ ਨੂੰ ਪਕਾਉਣ ਤੇ ਉਬਾਲਣ ਤੋਂ ਨਿਕਲਣ ਵਾਲੀ ਗਰਮੀ ਹਾਨੀਕਾਰਕ ਬੈਕਟੀਰੀਆ ਨੂੰ ਮਾਰਨ ਲਈ ਕਾਫੀ ਹੁੰਦੀ ਹੈ। ਹਾਲਾਂਕਿ, ਜੇਕਰ ਤੁਸੀਂ ਫਿਰ ਵੀ ਸਹਿਮਤ ਨਹੀਂ ਹੋ, ਤਾਂ ਤੁਸੀਂ ਕੱਚੇ ਚਿਕਨ ਨੂੰ ਸਾਫ਼ ਕਰਨ ਲਈ ਨਮਕ, ਸਿਰਕੇ ਜਾਂ ਨਿੰਬੂ ਦੀ ਵਰਤੋਂ ਕਰ ਸਕਦੇ ਹੋ। ਅੱਧੇ ਕੱਟੇ ਹੋਏ ਨਿੰਬੂ ਦੇ ਨਾਲ ਚਿਕਨ ਦੀ ਪਰਤ ਨੂੰ ਰਗੜੋ। 

ਤੁਸੀਂ ਚਿਕਨ 'ਤੇ ਨਮਕ ਵੀ ਰਗੜ ਸਕਦੇ ਹੋ ਤੇ ਇਸ ਨੂੰ ਇੱਕ ਘੰਟੇ ਲਈ ਫਰਿੱਜ ਦੇ ਅੰਦਰ ਇੱਕ ਸਾਫ਼ ਬਰਤਨ ਵਿੱਚ ਢੱਕ ਕੇ ਰੱਖ ਸਕਦੇ ਹੋ। ਇਸ ਦੇ ਨਾਲ ਹੀ ਕੁਦਰਤੀ ਐਂਟੀਬਾਇਓਟਿਕ ਗੁਣਾਂ ਵਾਲੀ ਹਲਦੀ ਵਰਗੇ ਰਵਾਇਤੀ ਭਾਰਤੀ ਮਸਾਲਿਆਂ ਦੀ ਵਰਤੋਂ ਕਰਨ ਨਾਲ ਵੀ ਬੈਕਟੀਰੀਆ ਖ਼ਤਮ ਹੋ ਜਾਂਦਾ ਹੈ। ਵਾਸਤਵ ਵਿੱਚ, ਕੌਲ ਕੱਚੇ ਚਿਕਨ ਨੂੰ ਫ੍ਰੀਜ਼ ਕਰਨ ਦੀ ਸਲਾਹ ਦਿੰਦੇ ਹਨ ਕਿਉਂਕਿ ਇਹ ਸਫਾਈ ਬਣਾਈ ਰੱਖਣ ਵਿੱਚ ਮਦਦ ਕਰ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget