ਪੜਚੋਲ ਕਰੋ

Wearing Socks while sleeping: ਕੀ ਤੁਸੀਂ ਸਰਦੀਆਂ ਵਿੱਚ ਰਾਤ ਨੂੰ ਜੁਰਾਬਾਂ ਪਾ ਕੇ ਸੌਂਦੇ ਹੋ? ਤਾਂ ਰੁਕੋ...ਇਸ ਇੱਕ ਗਲਤੀ ਦੇ ਭੁਗਤਣੇ ਪਾ ਸਕਦੇ ਗੰਭੀਰ ਨੁਕਸਾਨ

Health News: ਸਰਦੀਆਂ ਦਾ ਮੌਸਮ ਚੱਲ ਰਿਹਾ ਹੈ ਅਤੇ ਦੇਸ਼ ਵਿਚ ਠੰਡ ਨੇ ਕਹਿਰ ਮਚਾ ਰੱਖਿਆ ਹੈ। ਮੌਸਮ ਵਿਭਾਗ ਵੱਲੋਂ ਠੰਡ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਠੰਡ ਤੋਂ ਬਚਣ ਦੇ ਲਈ ਲੋਕਾਂ ਗਰਮ ਅਤੇ ਊਨੀ ਕੱਪੜੇ ਪਾਉਂਦੇ ਹਨ।

Wearing Socks while sleeping: ਸਰਦੀਆਂ ਦਾ ਮੌਸਮ ਚੱਲ ਰਿਹਾ ਹੈ ਅਤੇ ਦੇਸ਼ ਵਿਚ ਠੰਡ ਨੇ ਕਹਿਰ ਮਚਾ ਰੱਖਿਆ ਹੈ। ਮੌਸਮ ਵਿਭਾਗ ਵੱਲੋਂ ਠੰਡ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਠੰਡ ਤੋਂ ਬਚਣ ਦੇ ਲਈ ਲੋਕਾਂ ਗਰਮ ਅਤੇ ਊਨੀ ਕੱਪੜੇ ਪਾਉਂਦੇ ਹਨ। ਪਰ ਸਰਦੀਆਂ (winter) 'ਚ ਲੋਕਾਂ ਨੂੰ ਰਾਤ ਨੂੰ ਸੌਣ 'ਚ ਸਭ ਤੋਂ ਜ਼ਿਆਦਾ ਪਰੇਸ਼ਾਨੀ ਹੁੰਦੀ ਹੈ। ਦਰਅਸਲ, ਸਰਦੀਆਂ ਵਿੱਚ ਰਾਤ ਦਾ ਤਾਪਮਾਨ ਕਾਫ਼ੀ ਘੱਟ ਹੋ ਜਾਂਦਾ ਹੈ। ਇਸ ਕਾਰਨ ਬੈੱਡ ਠੰਡਾ ਰਹਿੰਦਾ ਹੈ। ਜਦੋਂ ਅਸੀਂ ਸੌਂਣ ਲਈ ਜਾਂਦਾ ਹਾਂ ਬੈੱਡ ਤਾਂ ਠੰਡ ਲੱਗਦਾ, ਉਪਰੋਂ ਸਾਡੇ ਹੱਥ-ਪੈਰ ਵੀ ਠੰਡੇ ਰਹਿੰਦੇ ਹਨ। ਜਿਸ ਕਰਕੇ ਤੁਸੀਂ ਤੁਸੀਂ ਚੰਗੀ ਨੀਂਦ ਨਹੀਂ ਲੈ ਪਾਉਂਦੇ ਹੋ। ਇਸ ਦੇ ਲਈ ਕਈ ਲੋਕ ਸੌਂਦੇ ਸਮੇਂ ਜੁਰਾਬਾਂ (Wearing Socks) ਪਹਿਨਦੇ ਹਨ ਤਾਂ ਕਿ ਉਨ੍ਹਾਂ ਦੇ ਪੈਰ ਗਰਮ ਰਹਿਣ। ਪਰ ਅਜਿਹਾ ਕਰਨਾ ਸਿਹਤ ਦੇ ਲਈ ਬਹੁਤ ਹੀ ਖਤਰਨਾਕ ਸਾਬਿਤ ਹੋ ਸਕਦਾ ਹੈ।

ਕਲੀਵਲੈਂਡ ਕਲੀਨਿਕ ਦੇ ਅਨੁਸਾਰ, ਜੁਰਾਬਾਂ ਪਹਿਨ ਕੇ ਸੌਣ ਨਾਲ ਸਰੀਰ ਵਿੱਚ ਖੂਨ ਦਾ ਸੰਚਾਰ ਵਧਦਾ ਹੈ। ਜੁਰਾਬਾਂ ਪਾ ਕੇ ਸੌਂਣ ਨਾਲ ਖੂਨ ਦਾ ਸੰਚਾਰ ਬਿਹਤਰ ਹੁੰਦਾ ਹੈ। ਪਰ ਇੱਕ ਗਲਤੀ ਤੁਹਾਨੂੰ ਮਹਿੰਗੀ ਪੈ ਸਕਦੀ ਹੈ। ਅਜਿਹੇ 'ਚ ਜੇਕਰ ਤੁਸੀਂ ਵੀ ਜੁਰਾਬਾਂ ਪਾ ਕੇ ਸੌਂਦੇ ਹੋ ਤਾਂ ਕੁਝ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ। ਜੇਕਰ ਤੁਸੀਂ ਲਾਪਰਵਾਹੀ ਨਾਲ ਕੰਮ ਕਰਦੇ ਹੋ, ਤਾਂ ਤੁਹਾਨੂੰ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਖੂਨ ਦਾ ਵਹਾਅ ਘੱਟ ਸਕਦਾ ਹੈ
ਜੇਕਰ ਤੁਸੀਂ ਸੌਂਦੇ ਸਮੇਂ ਜੁਰਾਬਾਂ ਪਹਿਨਦੇ ਹੋ ਤਾਂ ਧਿਆਨ ਰੱਖੋ ਕਿ ਜੁਰਾਬਾਂ ਤੰਗ ਨਾ ਹੋਣ। ਸੌਣ ਵੇਲੇ ਬਹੁਤ ਜ਼ਿਆਦਾ ਤੰਗ ਜੁਰਾਬਾਂ ਪਹਿਨਣ ਨਾਲ ਖੂਨ ਦਾ ਪ੍ਰਵਾਹ ਘੱਟ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਸਰੀਰ ਵਿੱਚ ਖੂਨ ਦਾ ਸੰਚਾਰ ਠੀਕ ਹੋਣ ਦੀ ਬਜਾਏ ਤੁਹਾਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਦਿਲ ਦੀ ਸਿਹਤ ਨੂੰ ਨੁਕਸਾਨ
ਸਰਦੀ ਦੇ ਮੌਸਮ ਵਿਚ ਤੰਗ ਜੁਰਾਬਾਂ ਪਹਿਨ ਕੇ ਸੌਣ ਨਾਲ ਲੱਤਾਂ ਦੀਆਂ ਨਾੜੀਆਂ 'ਤੇ ਦਬਾਅ ਪੈਂਦਾ ਹੈ, ਜਿਸ ਨਾਲ ਦਿਲ ਨੂੰ ਖੂਨ ਪੰਪ ਕਰਨ ਵਿਚ ਮੁਸ਼ਕਲ ਹੋ ਸਕਦੀ ਹੈ। ਇਸ ਨਾਲ ਤੁਹਾਡੇ ਦਿਲ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ।

ਲਾਗ ਦਾ ਖਤਰਾ
ਆਮ ਤੌਰ 'ਤੇ, ਜੋ ਜੁਰਾਬਾਂ ਤੁਸੀਂ ਦਿਨ ਭਰ ਪਹਿਨਦੇ ਹੋ, ਉਨ੍ਹਾਂ ਨਾਲ ਚਿਪਕ ਜਾਂਦੇ ਹਨ। ਅਜਿਹੇ 'ਚ ਧਿਆਨ ਰੱਖੋ ਕਿ ਰਾਤ ਨੂੰ ਸੌਂਦੇ ਸਮੇਂ ਉਨ੍ਹਾਂ ਜੁਰਾਬਾਂ ਦੀ ਵਰਤੋਂ ਨਾ ਕਰੋ। ਜੇਕਰ ਤੁਸੀਂ ਦਿਨ ਭਰ ਜੁਰਾਬਾਂ ਪਹਿਨ ਕੇ ਸੌਂਦੇ ਹੋ ਤਾਂ ਗੰਦਗੀ ਕਾਰਨ ਤੁਹਾਡੇ ਪੈਰਾਂ 'ਚ ਇਨਫੈਕਸ਼ਨ ਦਾ ਖ਼ਤਰਾ ਵੱਧ ਜਾਂਦਾ ਹੈ। 

ਓਵਰਹੀਟਿੰਗ ਸਮੱਸਿਆ
ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਰਾਤ ਭਰ ਜੁਰਾਬਾਂ ਪਾ ਕੇ ਸੌਣ ਨਾਲ ਵਿਅਕਤੀ ਨੂੰ ਓਵਰਹੀਟਿੰਗ ਦੀ ਸਮੱਸਿਆ ਹੋ ਸਕਦੀ ਹੈ, ਜਿਸ ਕਾਰਨ ਸਰੀਰ ਦਾ ਤਾਪਮਾਨ ਅਚਾਨਕ ਵੱਧ ਸਕਦਾ ਹੈ। ਇਸ ਕਾਰਨ ਵਿਅਕਤੀ ਬੇਚੈਨੀ ਅਤੇ ਅਸਹਿਜ ਮਹਿਸੂਸ ਕਰ ਸਕਦਾ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget