ਪੜਚੋਲ ਕਰੋ

ਜੇ ਤੁਸੀਂ ਵੀ ਮੂੰਹ ਧੋਣ ਤੋਂ ਬਾਅਦ ਤੌਲੀਏ ਨਾਲ ਪੂੰਝਦੇ ਹੋ ਤਾਂ ਹੋ ਜਾਓ ਸਾਵਧਾਨ!

ਤੌਲੀਏ ਨਾਲ ਚਿਹਰੇ ਨੂੰ ਪੂੰਝਣ ਨਾਲ ਚਮੜੀ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਹ ਇਸ ਲਈ ਹੈ ਕਿਉਂਕਿ ਤੌਲੀਏ ਵਿੱਚ ਈ.ਕੋਲੀ (ਐਸਚੇਰੀਚੀਆ ਕੋਲੀ) ਵਰਗੇ ਖਤਰਨਾਕ ਬੈਕਟੀਰੀਆ ਪਾਏ ਜਾਂਦੇ ਹਨ।

Skin Care News : ਚਮੜੀ ਨੂੰ ਸਿਹਤਮੰਦ, ਨਰਮ ਤੇ ਚਮਕਦਾਰ ਰੱਖਣ ਲਈ ਅਸੀਂ ਕੀ ਨਹੀਂ ਕਰਦੇ। ਇੱਕ ਤੋਂ ਇੱਕ ਮਹਿੰਗੇ ਬਿਊਟੀ ਪ੍ਰੋਡਕਟਸ ਦੀ ਵਰਤੋਂ ਕੀਤੀ ਜਾਂਦੀ ਹੈ। ਵੱਖ-ਵੱਖ ਤਰ੍ਹਾਂ ਦੇ ਪੇਸਟ ਅਤੇ ਫੇਸ ਪੈਕ ਲਾਏ ਜਾਂਦੇ ਹਨ। ਕਈ ਘਰੇਲੂ ਉਪਚਾਰ ਕੀਤੇ ਜਾਂਦੇ ਹਨ। ਪਰ ਫਿਰ ਵੀ ਕਈ ਵਾਰ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਪਰੇਸ਼ਾਨ ਹੋਣ ਲੱਗਦੀਆਂ ਹਨ। ਫਿਰ ਲੋਕ ਸੋਚਣ ਲੱਗਦੇ ਹਨ ਕਿ ਇੰਨੀ ਦੇਖਭਾਲ ਕਰਨ ਦੇ ਬਾਵਜੂਦ ਚਮੜੀ ਦੀਆਂ ਸਮੱਸਿਆਵਾਂ ਕਿਵੇਂ ਹੋ ਸਕਦੀਆਂ ਹਨ। ਦਰਅਸਲ, ਸਿਰਫ ਚੰਗੇ ਉਤਪਾਦਾਂ ਦੀ ਵਰਤੋਂ ਕਰਨ ਤੇ ਫੇਸ ਪੈਕ ਲਾਉਣ ਨਾਲ ਚਮੜੀ ਨੂੰ ਸਿਹਤਮੰਦ ਨਹੀਂ ਰੱਖਿਆ ਜਾ ਸਕਦਾ ਹੈ। ਤੁਹਾਨੂੰ ਉਨ੍ਹਾਂ ਗਲਤੀਆਂ ਨੂੰ ਵੀ ਠੀਕ ਕਰਨਾ ਹੋਵੇਗਾ, ਜੋ ਚਮੜੀ ਨੂੰ ਖਰਾਬ ਕਰ ਰਹੀਆਂ ਹਨ।

ਚਮੜੀ ਦੀ ਦੇਖਭਾਲ ਕਰਦੇ ਸਮੇਂ ਅਸੀਂ ਅਕਸਰ ਕੁਝ ਅਜਿਹੀਆਂ ਗਲਤੀਆਂ ਕਰਦੇ ਹਾਂ, ਜਿਸ ਕਾਰਨ ਸਾਨੂੰ ਚਮੜੀ ਦੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ, ਜਿਵੇਂ ਕਿ ਚਿਹਰੇ 'ਤੇ ਤੌਲੀਏ ਦੀ ਵਰਤੋਂ ਕਰਨਾ। ਕਈ ਲੋਕ ਆਪਣਾ ਮੂੰਹ ਧੋਣ ਤੋਂ ਬਾਅਦ ਤੌਲੀਏ ਨਾਲ ਆਪਣਾ ਮੂੰਹ ਪੂੰਝਦੇ ਹਨ। ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦਾ ਤੌਲੀਆ ਬਹੁਤ ਗੰਦਾ ਰਹਿੰਦਾ ਹੈ, ਫਿਰ ਵੀ ਉਹ ਲਾਪਰਵਾਹੀ ਨਾਲ ਇਸ ਦੀ ਵਰਤੋਂ ਕਰਦੇ ਰਹਿੰਦੇ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇੱਕ ਤੌਲੀਆ ਵੀ ਤੁਹਾਨੂੰ ਚਮੜੀ ਦੀਆਂ ਕਈ ਸਮੱਸਿਆਵਾਂ ਤੋਂ ਬਚਾ ਸਕਦਾ ਹੈ।

ਸਿਕਨ ਵਿੱਚ ਪ੍ਰਵੇਸ਼ ਕਰ ਸਕਦੇ ਨੇ ਬੈਕਟੀਰੀਆ 

ਮਿਰਰ ਦੀ ਰਿਪੋਰਟ ਦੇ ਮੁਤਾਬਕ, skin and sanctuary ਦੀ ਏਸਥੈਟਿਕ ਥੈਰੇਪਿਸਟ ਫਾਤਮਾ ਗੁੰਦੁਜ਼ ਨੇ ਦੱਸਿਆ ਕਿ ਤੌਲੀਏ ਨਾਲ ਚਿਹਰੇ ਨੂੰ ਪੂੰਝਣ ਨਾਲ ਚਮੜੀ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਇਹ ਇਸ ਲਈ ਹੈ ਕਿਉਂਕਿ ਤੌਲੀਏ ਵਿੱਚ ਈ.ਕੋਲੀ (Escherichia coli) ਵਰਗੇ ਖਤਰਨਾਕ ਬੈਕਟੀਰੀਆ ਪਾਏ ਜਾਂਦੇ ਹਨ। ਜਦੋਂ ਤੁਸੀਂ ਤੌਲੀਏ ਨਾਲ ਆਪਣਾ ਚਿਹਰਾ ਪੂੰਝਦੇ ਹੋ, ਤਾਂ E.coli ਬੈਕਟੀਰੀਆ ਇਸ ਰਾਹੀਂ ਤੁਹਾਡੀ ਚਮੜੀ ਵਿੱਚ ਦਾਖਲ ਹੋ ਸਕਦੇ ਹਨ।

ਮੋਟੇ ਤੌਲੀਏ ਦੀ ਨਾ ਕਰੋ ਵਰਤੋਂ 

ਇਹ ਬੈਕਟੀਰੀਆ ਹੀ ਨਹੀਂ, ਤੌਲੀਏ ਦੀ ਮੋਟੀ ਬਣਤਰ ਵੀ ਚਮੜੀ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਕਰਦੀ ਹੈ। ਕਿਉਂਕਿ ਚਿਹਰੇ ਨੂੰ ਪੂੰਝਦੇ ਸਮੇਂ ਤੁਸੀਂ ਤੌਲੀਏ ਨਾਲ ਚਮੜੀ ਨੂੰ ਰਗੜਦੇ ਹੋ। ਇਸ ਦੀ ਵਜ੍ਹਾ ਨਾਲ ਚਮੜੀ 'ਤੇ ਛੋਟੀਆਂ-ਛੋਟੀਆਂ ਦਰਾਰਾਂ ਪੈ ਸਕਦੀਆਂ ਹਨ ਅਤੇ ਲੰਬੇ ਸਮੇਂ ਲਈ ਨੁਕਸਾਨ ਹੋ ਸਕਦਾ ਹੈ। ਤੁਹਾਨੂੰ ਤੌਲੀਏ ਦੀ ਵਰਤੋਂ ਵੀ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਤੁਹਾਡੀ ਚਮੜੀ 'ਤੇ ਮੌਜੂਦ ਕੁਦਰਤੀ ਤੇਲ ਨੂੰ ਹਟਾ ਸਕਦਾ ਹੈ, ਜੋ ਚਮੜੀ ਨੂੰ ਖੁਸ਼ਕ ਅਤੇ ਬੇਜਾਨ ਬਣਾ ਸਕਦਾ ਹੈ। 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget