ਪੜਚੋਲ ਕਰੋ

ਕੀ ਤੁਹਾਡਾ ਬੱਚਾ ਵੀ 3 ਘੰਟਿਆਂ ਤੋਂ ਵੱਧ ਸਮਾਂ ਟੀਵੀ ਜਾਂ ਮੋਬਾਈਲ ਵੇਖਦਾ! ਤਾਜ਼ਾ ਖੋਜ 'ਚ ਹੋਸ਼ ਉਡਾ ਦੇਣ ਵਾਲੇ ਖੁਲਾਸੇ

ਤਕਨਾਲੋਜੀ ਦੇ ਇਸ ਯੁੱਗ ਵਿੱਚ ਬੱਚੇ ਵੀ ਗੈਜੇਟ ਫ੍ਰੈਂਡਲੀ ਹੋ ਗਏ ਹਨ। ਬੱਚੇ ਮੋਬਾਈਲ, ਟੀਵੀ ਤੇ ਲੈਪਟਾਪ ਵਰਗੇ ਗੈਜੇਟਸ ਦੇ ਆਦੀ ਹੋ ਗਏ ਹਨ ਪਰ ਕਈ ਖੋਜਾਂ ਵਿੱਚ ਇਹ ਸਿੱਧ ਹੋ ਚੁੱਕਾ ਹੈ ਕਿ ਮੋਬਾਈਲ, ਲੈਪਟਾਪ ਵਰਗੇ ਗੈਜੇਟਸ ਨੂੰ ਲੰਬੇ ਸਮੇਂ ਤੱਕ ਵਰਤਣ ਨਾਲ ਮਾਨਸਿਕ ਤੇ ਸਰੀਰਕ ਸਿਹਤ ਨੂੰ ਬਹੁਤ ਨੁਕਸਾਨ ਹੁੰਦਾ ਹੈ। 

Side effects on Kids health of Watching TV: ਤਕਨਾਲੋਜੀ ਦੇ ਇਸ ਯੁੱਗ ਵਿੱਚ ਬੱਚੇ ਵੀ ਗੈਜੇਟ ਫ੍ਰੈਂਡਲੀ ਹੋ ਗਏ ਹਨ। ਬੱਚੇ ਮੋਬਾਈਲ, ਟੀਵੀ ਤੇ ਲੈਪਟਾਪ ਵਰਗੇ ਗੈਜੇਟਸ ਦੇ ਆਦੀ ਹੋ ਗਏ ਹਨ ਪਰ ਕਈ ਖੋਜਾਂ ਵਿੱਚ ਇਹ ਸਿੱਧ ਹੋ ਚੁੱਕਾ ਹੈ ਕਿ ਮੋਬਾਈਲ, ਲੈਪਟਾਪ ਵਰਗੇ ਗੈਜੇਟਸ ਨੂੰ ਲੰਬੇ ਸਮੇਂ ਤੱਕ ਵਰਤਣ ਨਾਲ ਮਾਨਸਿਕ ਤੇ ਸਰੀਰਕ ਸਿਹਤ ਨੂੰ ਬਹੁਤ ਨੁਕਸਾਨ ਹੁੰਦਾ ਹੈ। 

ਅੱਜਕੱਲ੍ਹ ਟੀਵੀ ਵੀ ਹਰ ਘਰ ਵਿੱਚ ਮੌਜੂਦ ਹੈ। ਬੱਚੇ ਸਾਰਾ ਦਿਨ ਟੀਵੀ ਜਾਂ ਮੋਬਾਈਲ ਨਾਲ ਚਿਪਕਦੇ ਰਹਿੰਦੇ ਹਨ। ਜੇਕਰ ਤੁਹਾਡਾ ਬੱਚਾ ਮੋਬਾਈਲ, ਟੈਲੀਵਿਜ਼ਨ ਜਾਂ ਕੰਪਿਊਟਰ ਦੀ ਸਕਰੀਨ ਨਾਲ ਬਹੁਤ ਜ਼ਿਆਦਾ ਚਿਪਕਿਆ ਰਹਿੰਦਾ ਹੈ ਤਾਂ ਸੁਚੇਤ ਹੋ ਜਾਓ ਕਿਉਂਕਿ ਇਹ ਉਸ ਦੀ ਸਿਹਤ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ। ਇੱਕ ਰਿਸਰਚ 'ਚ ਇਸ ਬਾਰੇ ਕਈ ਅਹਿਮ ਖੁਲਾਸੇ ਹੋਏ ਹਨ।

ਤਿੰਨ ਘੰਟੇ ਤੋਂ ਵੱਧ ਟੀਵੀ ਦੇਖਣਾ ਹਾਨੀਕਾਰਕ
ਅਮਰੀਕਾ ਦੇ ਕੈਲੀਫੋਰਨੀਆ ਸਥਿਤ ਮੈਮੋਰੀਅਲ ਕੇਅਰ ਔਰੇਂਜ ਕੋਸਟ ਮੈਡੀਕਲ ਸੈਂਟਰ ਦੇ ਖੋਜਕਰਤਾਵਾਂ ਮੁਤਾਬਕ ਜੇਕਰ ਕੋਈ ਬੱਚਾ ਦਿਨ 'ਚ ਤਿੰਨ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਸਕ੍ਰੀਨ 'ਤੇ ਚਿਪਕਿਆ ਰਹਿੰਦਾ ਹੈ ਤਾਂ ਉਸ ਦੀਆਂ ਅੱਖਾਂ 'ਤੇ ਨਿਸ਼ਚਤ ਤੌਰ 'ਤੇ ਅਸਰ ਪੈਂਦਾ ਹੈ। ਇਸ ਦੇ ਨਾਲ ਹੀ ਮਾਨਸਿਕ ਸਿਹਤ, ਸਿੱਖਣ, ਸਮਝਣ, ਚੀਜ਼ਾਂ ਨੂੰ ਯਾਦ ਰੱਖਣ ਤੇ ਰਿਸ਼ਤਿਆਂ ਨੂੰ ਬਣਾਈ ਰੱਖਣ ਵਿੱਚ ਵੀ ਬੱਚੇ ਨੂੰ ਕਾਫੀ ਦਿੱਕਤ ਆਉਂਦੀ ਹੈ। ਇਸ ਤੋਂ ਵੀ ਅੱਗੇ ਜਿਹੜੇ ਪੰਜ-ਸੱਤ ਘੰਟੇ ਸਕਰੀਨ ਦੇ ਸਾਹਮਣੇ ਰਹਿੰਦੇ ਹਨ, ਉਨ੍ਹਾਂ ਵਿੱਚ ਬੇਚੈਨੀ, ਉਦਾਸੀ ਵਰਗੀਆਂ ਚੀਜ਼ਾਂ ਵੀ ਬਹੁਤ ਵਧ ਜਾਂਦੀਆਂ ਹਨ। ਇਸ ਲਈ ਇਸ ਨੂੰ ਥੋੜ੍ਹਾ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।

ਮੋਟਾਪੇ ਦਾ ਖਤਰਾ
ਅਧਿਐਨ ਦੀ ਪ੍ਰਮੁੱਖ ਖੋਜਕਰਤਾ ਡਾਕਟਰ ਜੀਨਾ ਪੋਸਨਰ ਅਨੁਸਾਰ ਜੇਕਰ ਬੱਚੇ ਸਕ੍ਰੀਨ 'ਤੇ ਜ਼ਿਆਦਾ ਸਮਾਂ ਬਿਤਾਉਂਦੇ ਹਨ ਤਾਂ ਉਨ੍ਹਾਂ 'ਚ ਮੋਟਾਪੇ ਦਾ ਖ਼ਤਰਾ ਰਹਿੰਦਾ ਹੈ। ਉਸ ਨੇ ਮੇਓ ਕਲੀਨਿਕ ਦੇ ਇੱਕ ਅਧਿਐਨ ਦਾ ਹਵਾਲਾ ਦਿੱਤਾ ਜਿਸ ਵਿੱਚ ਪਾਇਆ ਗਿਆ ਕਿ ਸਕ੍ਰੀਨ ਦੀ ਵਰਤੋਂ ਦੇ ਹਰ ਦੋ ਘੰਟੇ ਲਈ ਮੋਟਾਪੇ ਦੇ ਜੋਖਮ ਵਿੱਚ 23 ਪ੍ਰਤੀਸ਼ਤ ਵਾਧਾ ਹੁੰਦਾ ਹੈ।

ਇਹ ਵੀ ਪੜ੍ਹੋ: ਕੀ ਤੁਹਾਡਾ ਬੱਚਾ ਵੀ ਤਾਂ ਨਹੀਂ ਵੇਖ ਰਿਹਾ ਫੋਨ 'ਤੇ ਪੁੱਠੀਆਂ-ਸਿੱਧੀਆਂ ਚੀਜ਼ਾਂ? ਕਿਤੇ ਵੀ ਬੈਠੇ ਇੰਝ ਰੱਖੋ ਨਜ਼ਰ, ਤੁਰੰਤ ਆ ਆਏਗਾ ਨੋਟੀਫਿਕੇਸ਼ਨ

ਨੀਂਦ 'ਤੇ ਬੁਰਾ ਪ੍ਰਭਾਵ
ਡਾ: ਪੋਸਨਰ ਦਾ ਕਹਿਣਾ ਹੈ ਕਿ ਸਕਰੀਨ ਤੋਂ ਨਿਕਲਣ ਵਾਲੀ ਨੀਲੀ ਰੋਸ਼ਨੀ ਨੀਂਦ ਦੇ ਹਾਰਮੋਨ ਮੇਲੇਟੋਨਿਨ ਦੇ ਉਤਪਾਦਨ ਵਿੱਚ ਵਿਘਨ ਪਾਉਂਦੀ ਹੈ। ਇਸ ਕਾਰਨ ਬੱਚਿਆਂ ਨੂੰ ਸੌਣ 'ਚ ਕਾਫੀ ਦਿੱਕਤ ਆਉਂਦੀ ਹੈ। ਇਸ ਦੇ ਨਾਲ ਹੀ, ਜਦੋਂ ਬੱਚੇ ਸਵੇਰੇ ਉੱਠਦੇ ਹਨ, ਤਾਂ ਉਹ ਤਾਜ਼ਗੀ ਮਹਿਸੂਸ ਨਹੀਂ ਕਰਦੇ, ਕਿਉਂਕਿ ਉਨ੍ਹਾਂ ਨੂੰ ਅਧੂਰੀ ਨੀਂਦ ਆਉਂਦੀ ਹੈ ਤੇ ਇਸ ਦਾ ਸਿੱਧਾ ਅਸਰ ਉਨ੍ਹਾਂ ਦੀ ਤਰਕਸ਼ੀਲ ਸਮਰੱਥਾ ਤੇ ਯਾਦਦਾਸ਼ਤ 'ਤੇ ਪੈਂਦਾ ਹੈ। ਪੋਸਨਰ ਦੇ ਅਨੁਸਾਰ, ਬੱਚਿਆਂ ਨੂੰ ਸੌਣ ਤੋਂ ਦੋ ਘੰਟੇ ਪਹਿਲਾਂ ਤੱਕ ਸਕ੍ਰੀਨ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਇਹ ਸਰੀਰਕ ਸਮੱਸਿਆਵਾਂ ਹੋ ਸਕਦੀਆਂ
2018 ਵਿੱਚ ਪ੍ਰਕਾਸ਼ਿਤ ਇੱਕ ਬ੍ਰਿਟਿਸ਼ ਅਧਿਐਨ ਦਾ ਹਵਾਲਾ ਦਿੰਦੇ ਹੋਏ ਡਾ. ਪੋਸਨਰ ਨੇ ਕਿਹਾ ਕਿ ਜੋ ਬੱਚੇ ਘੰਟਿਆਂ ਤੱਕ ਸਕ੍ਰੀਨ ਦੇ ਸਾਹਮਣੇ ਬੈਠੇ ਰਹਿੰਦੇ ਹਨ, ਉਨ੍ਹਾਂ ਨੂੰ ਪਿੱਠ ਦਰਦ, ਗਰਦਨ ਦਰਦ, ਸਿਰ ਦਰਦ ਵਰਗੀਆਂ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਜਦੋਂ ਬੱਚੇ ਸਕਰੀਨ 'ਤੇ ਦੇਖਦੇ ਹਨ ਤਾਂ ਉਹ ਆਪਣਾ ਸਿਰ ਝੁਕਾਉਂਦੇ ਹਨ ਤੇ ਇਸ ਕਾਰਨ ਉਨ੍ਹਾਂ ਦੀ ਰੀੜ੍ਹ ਦੀ ਹੱਡੀ 'ਤੇ ਵਾਧੂ ਭਾਰ ਪੈਂਦਾ ਹੈ, ਜਿਸ ਕਾਰਨ ਬੱਚਿਆਂ ਨੂੰ ਇਹ ਸਾਰੀਆਂ ਸਮੱਸਿਆਵਾਂ ਹੁੰਦੀਆਂ ਹਨ। ਇਸ ਲਈ ਸਾਨੂੰ ਬੱਚਿਆਂ ਨੂੰ ਸਕ੍ਰੀਨ ਦੀ ਘੱਟ ਤੋਂ ਘੱਟ ਵਰਤੋਂ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਬਾਰਸ਼ 'ਚ ਭਿੱਜ ਗਿਆ ਮੋਬਾਈਲ ਫੋਨ? ਨੋ ਟੈਨਸ਼ਨ ਤੁਰੰਤ ਕਰੋ ਇਹ ਕੰਮ, ਨਹੀਂ ਹੋਏਗਾ ਹਜ਼ਾਰਾਂ ਦਾ ਨੁਕਸਾਨ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ 'ਚ ਸੰਘਣੇ ਕੋਹਰੇ ਸਣੇ ਤੇਜ਼ ਹਵਾਵਾਂ ਦਾ ਅਲਰਟ, 6 ਫਲਾਈਟਾਂ ਰੱਦ, ਕਈ ਥਾਵਾਂ ਵਿਜ਼ੀਬਿਲਟੀ 50 ਮੀਟਰ ਤੋਂ ਘੱਟ
Punjab Weather Today: ਪੰਜਾਬ 'ਚ ਸੰਘਣੇ ਕੋਹਰੇ ਸਣੇ ਤੇਜ਼ ਹਵਾਵਾਂ ਦਾ ਅਲਰਟ, 6 ਫਲਾਈਟਾਂ ਰੱਦ, ਕਈ ਥਾਵਾਂ ਵਿਜ਼ੀਬਿਲਟੀ 50 ਮੀਟਰ ਤੋਂ ਘੱਟ
ਜਾਣੋ ਕੌਣ ਸੀ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ? 11 ਦਿਨ ਪਹਿਲਾਂ ਹੋਇਆ ਸੀ ਵਿਆਹ, ਹਿਮਾਚਲ ਦੇ ਸ਼ਾਹੀ ਪਰਿਵਾਰ ਨਾਲ ਸਬੰਧ
ਜਾਣੋ ਕੌਣ ਸੀ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ? 11 ਦਿਨ ਪਹਿਲਾਂ ਹੋਇਆ ਸੀ ਵਿਆਹ, ਹਿਮਾਚਲ ਦੇ ਸ਼ਾਹੀ ਪਰਿਵਾਰ ਨਾਲ ਸਬੰਧ
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
ਦਿੱਲੀ-ਆਗਰਾ ਐਕਸਪ੍ਰੈਸਵੇਅ 'ਤੇ ਸੰਘਣੇ ਕੋਹਰੇ 'ਚ ਇੱਕ ਤੋਂ ਬਾਅਦ ਇੱਕ ਟਕਰਾਈਆਂ 7 ਬੱਸਾਂ, ਕਈ ਵਿੱਚ ਲੱਗੀ ਅੱਗ, 4 ਲਾਸ਼ਾਂ ਬਰਾਮਦ, ਮੌਕੇ 'ਤੇ ਹਲਚਲ
ਦਿੱਲੀ-ਆਗਰਾ ਐਕਸਪ੍ਰੈਸਵੇਅ 'ਤੇ ਸੰਘਣੇ ਕੋਹਰੇ 'ਚ ਇੱਕ ਤੋਂ ਬਾਅਦ ਇੱਕ ਟਕਰਾਈਆਂ 7 ਬੱਸਾਂ, ਕਈ ਵਿੱਚ ਲੱਗੀ ਅੱਗ, 4 ਲਾਸ਼ਾਂ ਬਰਾਮਦ, ਮੌਕੇ 'ਤੇ ਹਲਚਲ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ 'ਚ ਸੰਘਣੇ ਕੋਹਰੇ ਸਣੇ ਤੇਜ਼ ਹਵਾਵਾਂ ਦਾ ਅਲਰਟ, 6 ਫਲਾਈਟਾਂ ਰੱਦ, ਕਈ ਥਾਵਾਂ ਵਿਜ਼ੀਬਿਲਟੀ 50 ਮੀਟਰ ਤੋਂ ਘੱਟ
Punjab Weather Today: ਪੰਜਾਬ 'ਚ ਸੰਘਣੇ ਕੋਹਰੇ ਸਣੇ ਤੇਜ਼ ਹਵਾਵਾਂ ਦਾ ਅਲਰਟ, 6 ਫਲਾਈਟਾਂ ਰੱਦ, ਕਈ ਥਾਵਾਂ ਵਿਜ਼ੀਬਿਲਟੀ 50 ਮੀਟਰ ਤੋਂ ਘੱਟ
ਜਾਣੋ ਕੌਣ ਸੀ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ? 11 ਦਿਨ ਪਹਿਲਾਂ ਹੋਇਆ ਸੀ ਵਿਆਹ, ਹਿਮਾਚਲ ਦੇ ਸ਼ਾਹੀ ਪਰਿਵਾਰ ਨਾਲ ਸਬੰਧ
ਜਾਣੋ ਕੌਣ ਸੀ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ? 11 ਦਿਨ ਪਹਿਲਾਂ ਹੋਇਆ ਸੀ ਵਿਆਹ, ਹਿਮਾਚਲ ਦੇ ਸ਼ਾਹੀ ਪਰਿਵਾਰ ਨਾਲ ਸਬੰਧ
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
ਦਿੱਲੀ-ਆਗਰਾ ਐਕਸਪ੍ਰੈਸਵੇਅ 'ਤੇ ਸੰਘਣੇ ਕੋਹਰੇ 'ਚ ਇੱਕ ਤੋਂ ਬਾਅਦ ਇੱਕ ਟਕਰਾਈਆਂ 7 ਬੱਸਾਂ, ਕਈ ਵਿੱਚ ਲੱਗੀ ਅੱਗ, 4 ਲਾਸ਼ਾਂ ਬਰਾਮਦ, ਮੌਕੇ 'ਤੇ ਹਲਚਲ
ਦਿੱਲੀ-ਆਗਰਾ ਐਕਸਪ੍ਰੈਸਵੇਅ 'ਤੇ ਸੰਘਣੇ ਕੋਹਰੇ 'ਚ ਇੱਕ ਤੋਂ ਬਾਅਦ ਇੱਕ ਟਕਰਾਈਆਂ 7 ਬੱਸਾਂ, ਕਈ ਵਿੱਚ ਲੱਗੀ ਅੱਗ, 4 ਲਾਸ਼ਾਂ ਬਰਾਮਦ, ਮੌਕੇ 'ਤੇ ਹਲਚਲ
ਮੋਹਾਲੀ 'ਚ ਕਬੱਡੀ ਖਿਡਾਰੀ ਦੀ ਹੱਤਿਆ ਮਾਮਲੇ 'ਚ ਨਵਾਂ ਮੋੜ, ਸੋਸ਼ਲ ਮੀਡੀਆ ਦੀ ਪੋਸਟ ਨੇ ਮਚਾਈ ਹਲਚਲ, ਇਸ ਗੈਂਗ ਨੇ ਜ਼ਿੰਮੇਵਾਰੀ ਲੈ ਲਿਖਿਆ-'ਆਪਣੇ ਭਰਾ ਸਿੱਧੂ ਮੂਸੇਵਾਲਾ ਦਾ ਬਦਲਾ...'
ਮੋਹਾਲੀ 'ਚ ਕਬੱਡੀ ਖਿਡਾਰੀ ਦੀ ਹੱਤਿਆ ਮਾਮਲੇ 'ਚ ਨਵਾਂ ਮੋੜ, ਸੋਸ਼ਲ ਮੀਡੀਆ ਦੀ ਪੋਸਟ ਨੇ ਮਚਾਈ ਹਲਚਲ, ਇਸ ਗੈਂਗ ਨੇ ਜ਼ਿੰਮੇਵਾਰੀ ਲੈ ਲਿਖਿਆ-'ਆਪਣੇ ਭਰਾ ਸਿੱਧੂ ਮੂਸੇਵਾਲਾ ਦਾ ਬਦਲਾ...'
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Punjab News: ਪੰਜਾਬ 'ਚ ਬਿਜਲੀ ਮੀਟਰਾਂ ਬਾਰੇ ਅਹਿਮ ਖ਼ਬਰ: ਹੁਣ ਚਿਪ ਵਾਲੇ ਮੀਟਰ...
Punjab News: ਪੰਜਾਬ 'ਚ ਬਿਜਲੀ ਮੀਟਰਾਂ ਬਾਰੇ ਅਹਿਮ ਖ਼ਬਰ: ਹੁਣ ਚਿਪ ਵਾਲੇ ਮੀਟਰ...
Embed widget