ਪੜਚੋਲ ਕਰੋ

ਕੰਮ ਦੀ ਗੱਲ: ਸੌਣ ਤੋਂ ਪਹਿਲਾਂ ਨਾ ਖਾਓ ਇਹ 4 ਚੀਜ਼ਾਂ, ਸਰੀਰ ਨੂੰ ਹੋਵੇਗਾ ਵੱਡਾ ਨੁਕਸਾਨ

Health Tips: ਕੈਫੀਨ ਇੱਕ ਅਜਿਹੀ ਇਨਗ੍ਰਿਡੀਏਂਟ ਹੈ ਜੋ ਤੁਹਾਡੀ ਨੀਂਦ ਦੇ ਪੈਟਰਨ ਨੂੰ ਗੰਭੀਰਤਾ ਨਾਲ ਪ੍ਰੇਸ਼ਾਨ ਕਰ ਸਕਦੀ ਹੈ। ਕੀ ਤੁਸੀਂ ਜਾਣਦੇ ਹੋ ਕਿ ਸੌਣ ਤੋਂ ਪਹਿਲਾਂ ਟਮਾਟਰ ਖਾਣਾ ਵੀ ਤੁਹਾਡੀ ਨੀਂਦ ਲਈ ਠੀਕ ਨਹੀਂ।

Health Tips: ਇੱਕ ਵਿਅਕਤੀ ਦੀ ਚੰਗੀ ਸਿਹਤ ਦਾ ਉਸ ਦੀ ਨੀਂਦ ਨਾਲ ਨੇੜਲਾ ਸਬੰਧ ਹੈ। ਨੀਂਦ ਦੀ ਕਮੀ ਵਿਅਕਤੀ ਨੂੰ ਕਈ ਖਤਰਨਾਕ ਬਿਮਾਰੀਆਂ ਦਾ ਸ਼ਿਕਾਰ ਬਣਾ ਸਕਦੀ ਹੈ। ਜੇਕਰ ਤੁਹਾਨੂੰ ਵੀ ਅਜਿਹੀ ਸਮੱਸਿਆ ਹੈ ਤਾਂ ਇੱਕ ਵਾਰ ਆਪਣੀ ਥਾਲੀ 'ਚ ਪਰੋਸੀਆਂ ਗਈਆਂ ਚੀਜ਼ਾਂ 'ਤੇ ਜ਼ਰੂਰ ਨਜ਼ਰ ਮਾਰੋ। ਆਓ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਬਾਰੇ ਦੱਸਦੇ ਹਾਂ ਜਿਨ੍ਹਾਂ ਨੂੰ ਖਾਣ ਨਾਲ ਤੁਹਾਨੂੰ ਨੀਂਦ ਉੱਡ ਸਕਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸੌਣ ਤੋਂ ਪਹਿਲਾਂ ਇਨ੍ਹਾਂ ਚੀਜ਼ਾਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।

ਕੈਫੀਨ ਇੱਕ ਅਜਿਹੀ ਇਨਗ੍ਰਿਡੀਏਂਟ ਹੈ ਜੋ ਤੁਹਾਡੀ ਨੀਂਦ ਦੇ ਪੈਟਰਨ ਨੂੰ ਗੰਭੀਰਤਾ ਨਾਲ ਪ੍ਰੇਸ਼ਾਨ ਕਰ ਸਕਦੀ ਹੈ। ਕੀ ਤੁਸੀਂ ਜਾਣਦੇ ਹੋ ਕਿ ਸੌਣ ਤੋਂ ਪਹਿਲਾਂ ਟਮਾਟਰ ਖਾਣਾ ਵੀ ਤੁਹਾਡੀ ਨੀਂਦ ਲਈ ਠੀਕ ਨਹੀਂ। ਅਜਿਹਾ ਇਸ ਲਈ ਹੈ ਕਿਉਂਕਿ ਟਮਾਟਰ ਐਸਿਡ ਰਿਫਲਕਸ ਦਾ ਕਾਰਨ ਬਣ ਸਕਦੇ ਹਨ ਤੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਵਧਾ ਸਕਦੇ ਹਨ। 'ਦ ਸਨ' ਦੀ ਰਿਪੋਰਟ ਮੁਤਾਬਕ ਟਮਾਟਰ ਤੁਹਾਡੀ ਬੇਚੈਨੀ ਨੂੰ ਵਧਾ ਸਕਦਾ ਹੈ ਤੇ ਫਿਰ ਇਸ ਗੱਲ ਦੀ ਬਹੁਤ ਘੱਟ ਸੰਭਾਵਨਾ ਹੈ ਕਿ ਤੁਸੀਂ ਪੂਰੀ ਤੇ ਆਰਾਮਦਾਇਕ ਨੀਂਦ ਲੈ ਸਕੋਗੇ।

ਇਸ ਤੋਂ ਇਲਾਵਾ ਪਿਆਜ਼ ਵੀ ਅਜਿਹੀ ਚੀਜ਼ ਹੈ ਜੋ ਤੁਹਾਡੀ ਪਾਚਨ ਪ੍ਰਣਾਲੀ ਨੂੰ ਖਰਾਬ ਕਰ ਸਕਦੀ ਹੈ। 'ਦ ਸਲੀਪਿੰਗ ਐਸੋਸੀਏਸ਼ਨ' ਦਾ ਕਹਿਣਾ ਹੈ ਕਿ ਪਿਆਜ਼ ਪੇਟ 'ਚ ਗੈਸ ਬਣਾਉਣ ਦਾ ਕੰਮ ਕਰਦਾ ਹੈ। ਇਹ ਗੈਸ ਤੁਹਾਡੇ ਪੇਟ ਦੇ ਪ੍ਰੈਸ਼ਰ ਨੂੰ ਪ੍ਰਭਾਵਿਤ ਕਰਦੀ ਹੈ, ਜਿਸ ਕਾਰਨ ਐਸਿਡ ਗਲੇ ਵੱਲ ਵਧਦਾ ਹੈ। ਖ਼ਾਸਕਰ ਜਦੋਂ ਤੁਸੀਂ ਸਿੱਧੇ ਲੇਟਦੇ ਹੋ। ਹੈਰਾਨੀ ਦੀ ਗੱਲ ਹੈ ਕਿ ਕੱਚੇ ਜਾਂ ਪਕਾਏ ਹੋਏ ਪਿਆਜ਼ ਦੋਵੇਂ ਹੀ ਅਜਿਹੀਆਂ ਸਮੱਸਿਆਵਾਂ ਪੈਦਾ ਕਰ ਸਕਦੇ ਹਨ।


ਚਾਕਲੇਟ-ਦਰਦ ਨਿਵਾਰਕ ਤੋਂ ਸਾਵਧਾਨ ਰਹੋ
ਪਿਆਜ਼ ਜਾਂ ਟਮਾਟਰ ਵਰਗੀਆਂ ਚੀਜ਼ਾਂ ਦੇ ਨਾਲ, ਅਲਕੋਹਲ ਤੇ ਕੈਫੀਨ ਦੀ ਮਾਤਰਾ ਦੀ ਨਿਗਰਾਨੀ ਕਰਨਾ ਵੀ ਜ਼ਰੂਰੀ ਹੈ। ਖਾਸ ਕਰਕੇ ਜਦੋਂ ਤੁਸੀਂ ਖਾਣਾ ਖਾਣ ਤੋਂ ਬਾਅਦ ਸੌਣ ਦੀ ਯੋਜਨਾ ਬਣਾ ਰਹੇ ਹੋ। ਇਹ ਵੀ ਧਿਆਨ ਵਿੱਚ ਰੱਖੋ ਕਿ ਕੈਫੀਨ ਜੋ ਤੁਹਾਡੇ ਸੌਣ ਦੇ ਪੈਟਰਨ ਨੂੰ ਪ੍ਰਭਾਵਤ ਕਰਦੀ ਹੈ, ਕਈ ਤਰ੍ਹਾਂ ਦੇ ਭੋਜਨ ਤੇ ਪੀਣ ਵਾਲੇ ਪਦਾਰਥਾਂ ਵਿੱਚ ਪਾਈ ਜਾਂਦੀ ਹੈ। ਕੈਫੀਨ ਚਾਹ, ਕੌਫੀ ਅਤੇ ਕਈ ਤਰ੍ਹਾਂ ਦੇ ਫਿਜ਼ੀ ਡਰਿੰਕਸ ਵਿੱਚ ਪਾਈ ਜਾਂਦੀ ਹੈ। ਇਹ ਚਾਕਲੇਟ ਤੇ ਦਰਦ ਨਿਵਾਰਕ ਵਿੱਚ ਵੀ ਪਾਇਆ ਜਾ ਸਕਦਾ ਹੈ।


7 ਘੰਟੇ ਤੋਂ ਘੱਟ ਨੀਂਦ ਲੈਣ ਵਾਲਿਆਂ ਨੂੰ ਖ਼ਤਰਾ ਹੁੰਦਾ
ਨੀਂਦ ਦੀ ਕਮੀ ਨਾਲ ਸਾਡੇ ਸਰੀਰ ਦੇ ਨਾਲ-ਨਾਲ ਦਿਮਾਗ ਦੇ ਕੰਮਕਾਜ 'ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਜੋ ਲੋਕ ਦਿਨ ਵਿੱਚ ਸੱਤ ਘੰਟੇ ਤੋਂ ਘੱਟ ਸੌਂਦੇ ਹਨ, ਉਨ੍ਹਾਂ ਦਾ ਭਾਰ ਕੰਟਰੋਲ ਨਹੀਂ ਹੁੰਦਾ ਅਤੇ ਉਹ ਆਮ ਲੋਕਾਂ ਨਾਲੋਂ ਜਲਦੀ ਮੋਟੇ ਹੋ ਜਾਂਦੇ ਹਨ। ਨੀਂਦ ਦੀ ਕਮੀ ਨਾਲ ਸਰੀਰ ਵਿੱਚ ਲੇਪਟਿਨ (ਭੁੱਖ ਨੂੰ ਦਬਾਉਣ ਵਾਲਾ ਰਸਾਇਣ) ਦਾ ਪੱਧਰ ਘੱਟ ਜਾਂਦਾ ਹੈ ਤੇ ਘਰੇਲਿਨ (ਭੁੱਖ ਦਾ ਹਾਰਮੋਨ) ਦਾ ਪੱਧਰ ਵੱਧ ਜਾਂਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Advertisement
ABP Premium

ਵੀਡੀਓਜ਼

Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali DalBreaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Embed widget