ਪੜਚੋਲ ਕਰੋ

HealthTips: ਚਾਹ ਦੇ ਨਾਲ ਭੁੱਲ਼ ਕੇ ਵੀ ਨਾ ਖਾਓ ਇਹ ਚੀਜ਼ਾਂ, ਮਾਹਰਾਂ ਤੋਂ ਜਾਣੋ ਕੀ ਹੋ ਸਕਦੇ ਹਨ ਨੁਕਸਾਨ

ਭਾਰਤ ਵਿੱਚ ਜਿਆਦਾਤਰ ਲੋਕਾਂ ਦੀ ਸਵੇਰ ਦੀ ਸ਼ੁਰੂਆਤ ਚਾਹ ਤੋਂ ਬਿਨਾਂ ਨਹੀਂ ਹੁੰਦੀ। ਚਾਹ ਸਭ ਤੋਂ ਪਸੰਦੀਦਾ ਪੀਣ ਵਾਲੇ ਪਦਾਰਥਾਂ ਵਿੱਚੋਂ ਇੱਕ ਹੈ। ਪਰ ਲੋਕ ਚਾਹ ਦੇ ਨਾਲ ਸਮੋਸੇ, ਨਮਕੀਨ, ਬਿਸਕੁਟ ਅਤੇ ਪਕੌੜੇ ਵਰਗੀਆਂ ਚੀਜ਼ਾਂ ਖਾਣਾ ਪਸੰਦ ਕਰਦੇ ਹਨ।

These Foods Must Avoid Consuming With Tea: ਭਾਰਤ ਵਿੱਚ ਜਿਆਦਾਤਰ ਲੋਕਾਂ ਦੀ ਸਵੇਰ ਦੀ ਸ਼ੁਰੂਆਤ ਚਾਹ ਤੋਂ ਬਿਨਾਂ ਨਹੀਂ ਹੁੰਦੀ। ਚਾਹ ਸਭ ਤੋਂ ਪਸੰਦੀਦਾ ਪੀਣ ਵਾਲੇ ਪਦਾਰਥਾਂ ਵਿੱਚੋਂ ਇੱਕ ਹੈ। ਪਰ ਲੋਕ ਚਾਹ ਦੇ ਨਾਲ ਸਮੋਸੇ, ਨਮਕੀਨ, ਬਿਸਕੁਟ ਅਤੇ ਪਕੌੜੇ ਵਰਗੀਆਂ ਚੀਜ਼ਾਂ ਖਾਣਾ ਪਸੰਦ ਕਰਦੇ ਹਨ। ਚਾਹ ਦੇ ਨਾਲ ਇਹ ਸਨੈਕਸ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ।

ਕਲੀਨਿਕਲ ਡਾਇਟੀਸ਼ੀਅਨ ਆਂਚਲ ਸ਼ਰਮਾ ਦਾ ਕਹਿਣਾ ਹੈ ਕਿ ਚਾਹ ਦੇ ਨਾਲ ਤੁਸੀਂ ਚਾਹੇ ਕੋਈ ਵੀ ਸਨੈਕਸ ਖਾ ਰਹੇ ਹੋਵੋ, ਤੁਹਾਡੇ ਲਈ ਇਹ ਜਾਣਨਾ ਜ਼ਰੂਰੀ ਹੈ ਕਿ ਇਨ੍ਹਾਂ ਨੂੰ ਖਾਣਾ ਸੁਰੱਖਿਅਤ ਹੈ ਜਾਂ ਨਹੀਂ। ਅਸੀਂ ਅਕਸਰ ਚਾਹ ਦੇ ਨਾਲ ਬਹੁਤ ਜ਼ਿਆਦਾ ਤੇਲਯੁਕਤ ਭੋਜਨ ਖਾਂਦੇ ਹਾਂ, ਜੋ ਬਾਅਦ ਵਿੱਚ ਸਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਚਾਹ ਦੇ ਨਾਲ ਕਿਹੜੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ।

ਡੀਪ ਫਰਾਈ ਸਨੈਕਸ
ਜਿਵੇਂ ਹੀ ਮੀਂਹ ਪੈਂਦਾ ਹੈ, ਲੋਕ ਗਰਮ ਚਾਹ ਦੇ ਨਾਲ ਪਕੌੜੇ ਜਾਂ ਸਮੋਸੇ ਖਾਂਦੇ ਹਨ। ਇਨ੍ਹਾਂ 'ਚ ਤੇਲ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਕਿਉਂਕਿ ਇਹ ਤੇਲ ਵਿੱਚ ਡੀਪ ਫਰਾਈ ਹੋਏ ਹੁੰਦੇ ਹਨ। ਇਸ ਲਈ ਇਹ ਸਿਹਤ ਲਈ ਹਾਨੀਕਾਰਕ ਹੈ। ਜੇਕਰ ਤੁਹਾਨੂੰ ਵੀ ਚਾਹ ਦੇ ਨਾਲ ਇਹ ਚੀਜ਼ਾਂ ਖਾਣ ਦੀ ਆਦਤ ਹੈ ਤਾਂ ਹੁਣ ਤੋਂ ਇਸ ਆਦਤ ਨੂੰ ਬਦਲ ਦਿਓ।

ਆਇਰਨ ਵਾਲੀਆਂ ਚੀਜ਼ਾਂ
ਚਾਹ ਦੇ ਨਾਲ ਉਹ ਚੀਜ਼ਾਂ ਨਾ ਖਾਓ, ਜਿਨ੍ਹਾਂ 'ਚ ਆਇਰਨ ਦੀ ਮਾਤਰਾ ਜ਼ਿਆਦਾ ਹੋਵੇ। ਮਾਹਿਰਾਂ ਦਾ ਕਹਿਣਾ ਹੈ ਕਿ ਚਾਹ 'ਚ ਆਕਸਲੇਟ ਹੁੰਦਾ ਹੈ ਜੋ ਆਇਰਨ ਨਾਲ ਭਰਪੂਰ ਭੋਜਨਾਂ 'ਚੋਂ ਆਇਰਨ ਨੂੰ ਸੋਖਣ ਤੋਂ ਰੋਕਦਾ ਹੈ, ਇਸ ਲਈ ਚਾਹ ਦੇ ਨਾਲ ਉਹ ਚੀਜ਼ਾਂ ਨਾ ਖਾਓ, ਜਿਨ੍ਹਾਂ 'ਚ ਆਇਰਨ ਹੁੰਦਾ ਹੈ।

ਦਹੀਂ ਵਾਲੇ ਸਨੈਕਸ
ਚਾਹ ਇੱਕ ਗਰਮ ਡ੍ਰਿੰਕ ਹੈ, ਜਦੋਂ ਕਿ ਦਹੀਂ ਦਾ ਪ੍ਰਭਾਵ ਠੰਡਾ ਹੁੰਦਾ ਹੈ। ਜੇਕਰ ਤੁਸੀਂ ਚਾਹ ਦੇ ਨਾਲ ਦਹੀਂ ਤੋਂ ਬਣੇ ਸਨੈਕਸ ਖਾਂਦੇ ਹੋ ਤਾਂ ਇਹ ਤੁਹਾਡੀ ਸਿਹਤ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। ਇਸ ਕਾਰਨ ਤੁਹਾਨੂੰ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਅਜਿਹੇ 'ਚ ਜੇਕਰ ਤੁਸੀਂ ਚਾਹ ਦੇ ਨਾਲ ਪਰਾਠਾ ਖਾ ਰਹੇ ਹੋ ਤਾਂ ਦਹੀਂ ਤੋਂ ਦੂਰੀ ਬਣਾ ਕੇ ਰੱਖੋ ਹਾਲਾਂਕਿ ਮਾਹਿਰ ਇਹ ਵੀ ਕਹਿੰਦੇ ਹਨ ਕਿ ਜਿਆਦਾ ਚਾਹ ਜਾਂ ਕੌਫੀ ਵਰਗੇ ਪੀਣ ਵਾਲੇ ਪਦਾਰਥਾਂ ਤੋਂ ਦੂਰੀ ਬਣਾ ਕੇ ਰੱਖੋ। ਇਹ ਇਨਸੌਮਨੀਆ ਦਾ ਕਾਰਨ ਬਣ ਸਕਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ
30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ
ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ
ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ
Cancer Drug : ਭਾਰਤ 'ਚ ਲਾਂਚ ਹੋਈ ਕੈਂਸਰ ਦੀ ਨਵੀਂ ਦਵਾਈ, ਕੀ 14 ਦਿਨਾਂ 'ਚ ਠੀਕ ਹੋ ਜਾਵੇਗਾ ਕੈਂਸਰ? ਜਾਣੋ ਪੂਰੀ ਸੱਚਾਈ ਅਤੇ ਕੀਮਤ
Cancer Drug : ਭਾਰਤ 'ਚ ਲਾਂਚ ਹੋਈ ਕੈਂਸਰ ਦੀ ਨਵੀਂ ਦਵਾਈ, ਕੀ 14 ਦਿਨਾਂ 'ਚ ਠੀਕ ਹੋ ਜਾਵੇਗਾ ਕੈਂਸਰ? ਜਾਣੋ ਪੂਰੀ ਸੱਚਾਈ ਅਤੇ ਕੀਮਤ
Early Pregnancy Diet: Early pregnancy ਦੇ ਸ਼ੁਰੂ ਵਿੱਚ ਪਪੀਤਾ ਅਤੇ ਅਨਾਨਾਸ ਕਿਉਂ ਨਹੀਂ ਖਾਣਾ ਚਾਹੀਦਾ, ਇਹ ਅਣਚਾਹੇ ਗਰਭਪਾਤ ਦਾ ਕਾਰਨ ਕਿਵੇਂ ਬਣਦੇ ਹਨ?
Early Pregnancy Diet: Early pregnancy ਦੇ ਸ਼ੁਰੂ ਵਿੱਚ ਪਪੀਤਾ ਅਤੇ ਅਨਾਨਾਸ ਕਿਉਂ ਨਹੀਂ ਖਾਣਾ ਚਾਹੀਦਾ, ਇਹ ਅਣਚਾਹੇ ਗਰਭਪਾਤ ਦਾ ਕਾਰਨ ਕਿਵੇਂ ਬਣਦੇ ਹਨ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget