ਪੜਚੋਲ ਕਰੋ

ਖਜੂਰ ਦੇ ਗਿੱਟਕ ਨੂੰ ਬੇਕਾਰ ਸਮਝ ਕੇ ਸੁੱਟ ਦਿੰਦੇ ਹੋ? ਤਾਂ ਰੁਕੋ...ਸੁੱਟਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਲਓ ਇਸ ਦੇ ਸਿਹਤ ਲਈ ਅਣਗਿਣਤ ਫਾਇਦੇ

ਜ਼ਿਆਦਾਤਰ ਘਰਾਂ ਵਿੱਚ ਲੋਕ ਖਜੂਰ ਖਾਣ ਤੋਂ ਬਾਅਦ ਇਸ ਦੇ ਬੀਜ ਨੂੰ ਬੇਕਾਰ ਸਮਝ ਕੇ ਸੁੱਟ ਦਿੰਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਖਜੂਰ ਦੀ ਤਰ੍ਹਾਂ ਇਸ ਦੇ ਬੀਜ ਵੀ ਕਈ ਤਰ੍ਹਾਂ ਦੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ? ਖਜੂਰ ਦੇ ਬੀਜ ਦਾ ਪਾਊਡਰ

ਸਰੀਰ ਵਿੱਚ ਖੂਨ ਦੀ ਕਮੀ ਹੋਵੇ ਜਾਂ ਕਮਜ਼ੋਰ ਇਮਿਊਨਿਟੀ ਨੂੰ ਮਜ਼ਬੂਤ ਕਰਨਾ ਹੋਵੇ, ਲੋਕ ਅਕਸਰ ਚੰਗੀ ਸਿਹਤ ਲਈ ਆਪਣੀ ਖੁਰਾਕ ਵਿੱਚ ਖਜੂਰ ਸ਼ਾਮਲ ਕਰਦੇ ਹਨ। ਖਜੂਰ ਖਾਣ ਨਾਲ ਸਿਹਤ ਨੂੰ ਕਈ ਸ਼ਾਨਦਾਰ ਫਾਇਦੇ ਮਿਲਦੇ ਹਨ। ਪਰ ਜ਼ਿਆਦਾਤਰ ਘਰਾਂ ਵਿੱਚ ਲੋਕ ਖਜੂਰ ਖਾਣ ਤੋਂ ਬਾਅਦ ਇਸ ਦੇ ਬੀਜ ਨੂੰ ਬੇਕਾਰ ਸਮਝ ਕੇ ਸੁੱਟ ਦਿੰਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਖਜੂਰ ਦੀ ਤਰ੍ਹਾਂ ਇਸ ਦੇ ਬੀਜ ਵੀ ਕਈ ਤਰ੍ਹਾਂ ਦੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ? ਖਜੂਰ ਦੇ ਬੀਜ ਦਾ ਪਾਊਡਰ ਫਾਈਬਰ, ਫੈਟੀ ਐਸਿਡ, ਐਂਟੀ-ਆਕਸੀਡੈਂਟਸ ਅਤੇ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਿਆ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਸਿਹਤ ਨੂੰ ਕਈ ਫਾਇਦੇ ਮਿਲਦੇ ਹਨ। ਆਓ ਜਾਣਦੇ ਹਾਂ ਖਜੂਰ ਦੇ ਬੀਜ ਦਾ ਪਾਊਡਰ ਬਣਾ ਕੇ ਖਾਣ ਨਾਲ ਸਿਹਤ ਨੂੰ ਕਿਹੜੇ-ਕਿਹੜੇ ਫਾਇਦੇ ਮਿਲਦੇ ਹਨ ਅਤੇ ਇਸ ਨੂੰ ਖਾਣ ਦਾ ਸਹੀ ਤਰੀਕਾ ਕੀ ਹੈ।

ਖਜੂਰ ਦੇ ਬੀਜ ਦਾ ਪਾਊਡਰ ਖਾਣ ਨਾਲ ਸਿਹਤ ਨੂੰ ਮਿਲਦੇ ਹਨ ਇਹ 5 ਫਾਇਦੇ

ਪਾਚਨ ਲਈ ਫਾਇਦੇਮੰਦ

ਖਜੂਰ ਦਾ ਬੀਜ ਪੇਟ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਮੌਜੂਦ ਡਾਇਟਰੀ ਫਾਈਬਰ ਦੀ ਚੰਗੀ ਮਾਤਰਾ ਪਾਚਨ ਨੂੰ ਸੁਧਾਰ ਕੇ ਬਾਊਲ ਮੂਵਮੈਂਟ ਨੂੰ ਵਧਾਉਂਦੀ ਹੈ। ਇਸ ਨਾਲ ਕਬਜ਼ ਤੋਂ ਬਚਾਅ ਅਤੇ ਗਟ ਹੈਲਥ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲਦੀ ਹੈ।

ਵਜ਼ਨ ਘਟਾਉਣ ਵਿੱਚ ਮਦਦਗਾਰ

ਖਜੂਰ ਦੇ ਬੀਜ ਦੇ ਪਾਊਡਰ ਵਿੱਚ ਮੌਜੂਦ ਪੋਸ਼ਕ ਤੱਤ ਮੈਟਾਬੋਲਿਜ਼ਮ ਨੂੰ ਤੇਜ਼ ਕਰਨ, ਸਰੀਰ ਵਿੱਚ ਜੰਮੀ ਕੈਲੋਰੀਜ਼ ਨੂੰ ਬਰਨ ਕਰਨ, ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਣ, ਓਵਰਈਟਿੰਗ ਤੋਂ ਬਚਾਉਣ ਅਤੇ ਸਰੀਰ ਦੇ ਟਾਕਸਿਨ ਬਾਹਰ ਕੱਢ ਕੇ ਬੌਡੀ ਨੂੰ ਡਿਟਾਕਸ ਕਰਨ ਵਿੱਚ ਮਦਦ ਕਰਦੇ ਹਨ।

ਡਾਇਬਟੀਜ਼ ਨੂੰ ਰੱਖੇ ਕੰਟਰੋਲ

ਖਜੂਰ ਦੇ ਬੀਜਾਂ ਦਾ ਪਾਊਡਰ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੋ ਸਕਦਾ ਹੈ। ਦਰਅਸਲ, ਖਜੂਰ ਦੇ ਬੀਜ ਦੇ ਪਾਊਡਰ ਵਿੱਚ ਫਾਈਬਰ ਦੀ ਵਧੀਆ ਮਾਤਰਾ ਹੁੰਦੀ ਹੈ, ਜੋ ਬਲੱਡ ਸ਼ੂਗਰ ਲੈਵਲ ਨੂੰ ਸੰਤੁਲਿਤ ਰੱਖਣ ਵਿੱਚ ਸਹਾਇਕ ਹੈ।

ਦਿਲ ਦੀ ਸਿਹਤ ਲਈ ਫਾਇਦੇਮੰਦ

ਖਜੂਰ ਦੇ ਬੀਜ ਵਿੱਚ ਮੌਜੂਦ ਐਂਟੀ-ਆਕਸੀਡੈਂਟਸ ਅਤੇ ਐਂਟੀ-ਇੰਫਲੇਮੇਟਰੀ ਗੁਣ ਬਲੱਡ ਪ੍ਰੈਸ਼ਰ ਨੂੰ ਨਿਯੰਤਰਿਤ ਕਰਨ, ਕੋਲੈਸਟਰੌਲ ਨੂੰ ਕੰਟਰੋਲ ਕਰਨ ਅਤੇ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ। ਇਸ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਅ ਹੁੰਦਾ ਹੈ।

ਇਮਿਊਨਿਟੀ ਬੂਸਟ

ਖਜੂਰ ਦੇ ਬੀਜਾਂ ਦਾ ਇਸਤੇਮਾਲ ਖਾਸ ਤੌਰ 'ਤੇ ਇਮਿਊਨਿਟੀ ਵਧਾਉਣ ਲਈ ਵੀ ਕੀਤਾ ਜਾਂਦਾ ਹੈ। ਇਸਦੇ ਬੀਜਾਂ ਤੋਂ ਬਣਿਆ ਪਾਊਡਰ ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਮਜ਼ਬੂਤ ਕਰਦਾ ਹੈ, ਜਿਸ ਨਾਲ ਇਮਿਊਨਿਟੀ ਬੂਸਟ ਹੁੰਦੀ ਹੈ ਅਤੇ ਵਿਅਕਤੀ ਵਾਰ-ਵਾਰ ਬਿਮਾਰ ਨਹੀਂ ਪੈਂਦਾ।

ਖਜੂਰ ਦੇ ਬੀਜ ਦਾ ਪਾਊਡਰ ਖਾਣ ਦਾ ਸਹੀ ਤਰੀਕਾ:

ਤਿਆਰੀ: ਖਜੂਰ ਦੇ ਬੀਜਾਂ ਨੂੰ ਚੰਗੀ ਤਰ੍ਹਾਂ ਧੋ ਕੇ ਸੁਕਾਓ। ਫਿਰ ਇਨ੍ਹਾਂ ਨੂੰ ਭੁੰਨ ਕੇ ਗਰਾਈਂਡਰ ਵਿੱਚ ਪੀਸ ਕੇ ਪਾਊਡਰ ਬਣਾਓ।
ਸੇਵਨ: ਇਸ ਪਾਊਡਰ ਨੂੰ ਸਮੂਦੀ, ਦੁੱਧ, ਦਹੀਂ ਜਾਂ ਸੂਪ ਵਿੱਚ ਮਿਲਾ ਕੇ ਖਾਓ। ਰੋਜ਼ਾਨਾ 1-2 ਚਮਚ ਪਾਊਡਰ ਦੀ ਵਰਤੋਂ ਕਾਫੀ ਹੈ।
ਸਾਵਧਾਨੀ: ਜ਼ਿਆਦਾ ਮਾਤਰਾ ਵਿੱਚ ਸੇਵਨ ਨਾ ਕਰੋ ਅਤੇ ਜੇਕਰ ਕੋਈ ਸਿਹਤ ਸਮੱਸਿਆ ਹੈ ਤਾਂ ਡਾਕਟਰ ਨਾਲ ਸਲਾਹ ਕਰੋ।

ਖਜੂਰ ਦੇ ਬੀਜ ਦਾ ਪਾਊਡਰ ਸਿਹਤ ਲਈ ਇੱਕ ਕੁਦਰਤੀ ਅਤੇ ਪੌਸ਼ਟਿਕ ਵਿਕਲਪ ਹੈ, ਜਿਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਕੇ ਤੁਸੀਂ ਅਨੇਕ ਸਿਹਤ ਲਾਭ ਪ੍ਰਾਪਤ ਕਰ ਸਕਦੇ ਹੋ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget