ਪੜਚੋਲ ਕਰੋ

ਬੱਚਿਆਂ ਦੀਆਂ ਮਾਨਸਿਕ ਪ੍ਰੇਸ਼ਾਨੀਆਂ ਪਛਾਣਨ 'ਚ ਨਾ ਕਰੋ ਦੇਰ, ਕਈ ਫੈਕਟਰ ਹੁੰਦੇ ਜ਼ਿੰਮੇਵਾਰ

ਬੱਚਿਆਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਮਾਪਿਆਂ ਲਈ ਚੁਣੌਤੀ ਭਰਿਆ ਕੰਮ ਹੈ। ਮਾਨਸਿਕ ਸਮੱਸਿਆਵਾਂ ਦੇ ਲੱਛਣਾਂ ਨੂੰ ਪਛਾਣਨ ਲਈ ਕਈ ਮਹੀਨੇ ਲੱਗਦੇ ਹਨ। ਕੁਝ ਮਾਪੇ ਉਨ੍ਹਾਂ ਦੀ ਮਾਨਸਿਕ ਸਥਿਤੀ ਨੂੰ ਇਸ ਲਈ ਵੀ ਨਜ਼ਰਅੰਦਾਜ਼ ਕਰ ਦਿੰਦੇ ਹਨ ਕਿਉਂਕਿ ਉਨ੍ਹਾਂ ਦੇ ਬੱਚੇ ਨੂੰ 'ਪਾਗਲ' ਕਿਹਾ ਜਾਣ ਲੱਗ ਪਏਗਾ।

ਬੱਚਿਆਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਮਾਪਿਆਂ ਲਈ ਚੁਣੌਤੀ ਭਰਿਆ ਕੰਮ ਹੈ। ਮਾਨਸਿਕ ਸਮੱਸਿਆਵਾਂ ਦੇ ਲੱਛਣਾਂ ਨੂੰ ਪਛਾਣਨ ਲਈ ਕਈ ਮਹੀਨੇ ਲੱਗਦੇ ਹਨ। ਕੁਝ ਮਾਪੇ ਉਨ੍ਹਾਂ ਦੀ ਮਾਨਸਿਕ ਸਥਿਤੀ ਨੂੰ ਇਸ ਲਈ ਵੀ ਨਜ਼ਰਅੰਦਾਜ਼ ਕਰ ਦਿੰਦੇ ਹਨ ਕਿਉਂਕਿ ਉਨ੍ਹਾਂ ਦੇ ਬੱਚੇ ਨੂੰ 'ਪਾਗਲ' ਕਿਹਾ ਜਾਣ ਲੱਗ ਪਏਗਾ। ਜੇ ਤੁਹਾਨੂੰ ਸ਼ੱਕ ਹੈ ਕਿ ਉਸ ਨੂੰ ਮਾਨਸਿਕ ਬਿਮਾਰੀ ਹੈ, ਤਾਂ ਪ੍ਰੋਫੈਸ਼ਨਲ ਦੀ ਮਦਦ ਲੈਣੀ ਉਚਿਤ ਹੋਵੇਗੀ। ਸਰੀਰਕ ਤੇ ਮਨੋਵਿਗਿਆਨਕ ਵਿਕਾਸ ਲਈ ਬੱਚਿਆਂ ਨੂੰ ਗੈਰ-ਅਨੁਕੂਲ ਵਾਤਾਵਰਣ ਤੋਂ ਬਚਾਉਣਾ ਜ਼ਰੂਰੀ ਹੈ। ਸਰੀਰਕ ਤੇ ਸਮਾਜਿਕ ਤਬਦੀਲੀਆਂ, ਆਰਥਿਕ ਚੁਣੌਤੀਆਂ, ਦੁਰਵਿਵਹਾਰ ਬੱਚਿਆਂ ਦੀ ਮਾਨਸਿਕ ਸਿਹਤ ਸਮੱਸਿਆਵਾਂ ਦਾ ਕਾਰਨ ਬਣਦੇ ਹਨ। ਤਣਾਅ, ਵਧੇਰੇ ਆਜ਼ਾਦੀ ਤੋਂ ਇਲਾਵਾ, ਹਾਣੀਆਂ ਦੇ ਨਾਲ ਮੇਲ ਮਿਲਾਪ ਕਰਨ ਦੀ ਇੱਛਾ, ਜਿਨਸੀ ਰੁਚੀ ਤੇ ਤਕਨੀਕੀ ਸਹੂਲਤ ਮਾਨਸਿਕ ਸਮੱਸਿਆਵਾਂ ਨੂੰ ਵਧਾਉਂਦੀ ਹੈ। ਸੈਨੇਟਾਈਜ਼ਰ ਤੋਂ ਹੋ ਜਾਓ ਸਾਵਧਾਨ! ਸਿਹਤ ਮੰਤਰਾਲੇ ਦੀ ਚੇਤਾਵਨੀ ਅੰਕੜਿਆਂ ਅਨੁਸਾਰ ਲਗਭਗ 20-30 ਪ੍ਰਤੀਸ਼ਤ ਮਾਸੂਮ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਟੀਨ ਏਜ ਵਿੱਚ ਮਾਨਸਿਕ ਸਿਹਤ ਦੀਆਂ ਚੁਣੌਤੀਆਂ ਇੱਕ ਆਮ ਘਟਨਾ ਹੈ। ਇਸ ਲਈ ਪ੍ਰੋਫੈਸ਼ਨਲ ਨਾਲ ਜਲਦੀ ਤੋਂ ਜਲਦੀ ਸੰਪਰਕ ਕੀਤਾ ਜਾਣਾ ਚਾਹੀਦਾ ਹੈ। ਮੱਛਰ ਕਿਉਂ ਪੀਂਦੇ ਖੂਨ? ਕਿੱਥੋਂ ਪਈ ਆਦਤ? ਵਿਗਿਆਨੀਆਂ ਨੇ ਲੱਭਿਆ ਜਵਾਬ ਦੋਸਤਾਂ ਨਾਲ ਗੱਲ ਕਰਨਾ ਜ਼ਰੂਰੀ ਹੈ। ਉਨ੍ਹਾਂ ਨੂੰ ਪੱਖਪਾਤ ਤੋਂ ਪ੍ਰਹੇਜ਼ ਕਰਦਿਆਂ ਗੱਲਾਂ ਕਰਨ ਲਈ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ। ਜੇ ਮਾਪੇ ਇੰਨੇ ਸ਼ਰਮ ਮਹਿਸੂਸ ਕਰਦੇ ਹਨ ਕਿ ਉਹ ਕੌਂਸਲਰ ਤੋਂ ਮਦਦ ਲੈਣ ਤੋਂ ਝਿਜਕਦੇ ਹਨ, ਤਾਂ ਆਨਲਾਈਨ ਵਿਕਲਪ ਦਾ ਦਰਵਾਜ਼ਾ ਖੁੱਲ੍ਹਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget