ਪੜਚੋਲ ਕਰੋ

Dryfruit water: ਸਵੇਰੇ ਖਾਲੀ ਪੇਟ ਪੀਓ ਇਸ ਡਰਾਈ ਫਰੂਟ ਦਾ ਪਾਣੀ, ਮੋਟਾਪੇ ਸਮੇਤ ਇਹ ਸਿਹਤ ਸਮੱਸਿਆਵਾਂ ਹੋ ਜਾਣਗੀਆਂ ਦੂਰ

ਜੇਕਰ ਤੁਸੀਂ ਇਸ ਡਰਾਈ ਫਰੂਟ ਦੇ ਪਾਣੀ ਨੂੰ ਸਹੀ ਤਰੀਕੇ ਨਾਲ ਆਪਣੀ ਡਾਈਟ ਦਾ ਹਿੱਸਾ ਬਣਾਉਂਦੇ ਹੋ ਤਾਂ ਇਸ ਦੇ ਤੁਹਾਡੀ ਸਿਹਤ 'ਤੇ ਕਈ...

ਕਿਸ਼ਮਿਸ਼ ਇਕ ਅਜਿਹਾ ਸੁੱਕਾ ਮੇਵਾ ਹੈ ਜਿਸ ਦਾ ਪਾਣੀ ਪੀਣ ਨਾਲ ਤੁਸੀਂ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਅਲਵਿਦਾ ਕਹਿ ਸਕਦੇ ਹੋ। ਸੌਗੀ(ਕਿਸ਼ਮਿਸ਼) ਦੇ ਪਾਣੀ ਵਿੱਚ ਪਾਏ ਜਾਣ ਵਾਲੇ ਸਾਰੇ ਤੱਤ ਤੁਹਾਡੇ ਭਾਰ ਘਟਾਉਣ ਦੇ ਸਫ਼ਰ ਨੂੰ ਕਾਫ਼ੀ ਹੱਦ ਤੱਕ ਆਸਾਨ ਬਣਾ ਸਕਦੇ ਹਨ। ਜੇਕਰ ਤੁਸੀਂ ਇਸ ਡਰਾਈ ਫਰੂਟ ਦੇ ਪਾਣੀ ਨੂੰ ਸਹੀ ਤਰੀਕੇ ਨਾਲ ਆਪਣੀ ਡਾਈਟ ਦਾ ਹਿੱਸਾ ਬਣਾਉਂਦੇ ਹੋ ਤਾਂ ਇਸ ਦੇ ਤੁਹਾਡੀ ਸਿਹਤ 'ਤੇ ਕਈ ਸਕਾਰਾਤਮਕ ਪ੍ਰਭਾਵ ਪੈ ਸਕਦੇ ਹਨ।

ਸਿਹਤ ਮਾਹਿਰਾਂ ਮੁਤਾਬਕ ਸੌਗੀ ਦਾ ਪਾਣੀ ਸਵੇਰੇ ਖਾਲੀ ਪੇਟ ਪੀਣਾ ਚਾਹੀਦਾ ਹੈ। ਇਸ ਦੇ ਲਈ ਤੁਹਾਨੂੰ ਰਾਤ ਭਰ ਇੱਕ ਕਟੋਰੀ ਵਿੱਚ ਪਾਣੀ ਭਰਨਾ ਹੋਵੇਗਾ ਅਤੇ ਇਸ ਪਾਣੀ ਵਿੱਚ ਕੁਝ ਸੌਗੀ ਭਿੱਜ ਕੇ ਛੱਡ ਦਿਓ। ਅਗਲੀ ਸਵੇਰ, ਆਪਣੇ ਦਿਨ ਦੀ ਸ਼ੁਰੂਆਤ ਇਸ ਸੁੱਕੇ ਮੇਵੇ ਵਾਲੇ ਪਾਣੀ ਨਾਲ ਕਰੋ। ਆਓ ਜਾਣਦੇ ਹਾਂ ਇਸ ਤੋਂ ਹੋਣ ਵਾਲੇ ਫਾਇਦਿਆਂ ਬਾਰੇ -   
- ਮੋਟਾਪੇ ਤੋਂ ਛੁਟਕਾਰਾ ਪਾਉਣ ਲਈ ਜਾਂ ਵਧਦੇ ਭਾਰ ਨੂੰ ਕੰਟਰੋਲ ਕਰਨ ਲਈ ਇਸ ਡਰਾਈ ਫਰੂਟ ਦਾ ਪਾਣੀ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।

ਇਹ ਵੀ ਪੜ੍ਹੋ : ਰੋਜ਼ਾਨਾ ਨਾਸ਼ਤੇ 'ਚ ਖਾਓ ਇਕ ਕਟੋਰੀ ਅਨਾਰ ਦੇ ਦਾਣੇ, ਮਿਲਣਗੇ ਇਹ ਹੈਰਾਨੀਜਨਕ ਫਾਇਦੇ

- ਸੌਗੀ ਦਾ ਪਾਣੀ ਪੀਣ ਨਾਲ ਤੁਸੀਂ ਆਪਣੀ ਅੰਤੜੀਆਂ ਦੀ ਸਿਹਤ ਨੂੰ ਕਾਫੀ ਹੱਦ ਤੱਕ ਸੁਧਾਰ ਸਕਦੇ ਹੋ। 
- ਪੇਟ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਸੌਗੀ ਦਾ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।
- ਸੌਗੀ ਦਾ ਪਾਣੀ ਦਿਲ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।
- ਸੌਗੀ ਦਾ ਪਾਣੀ ਪੀਣ ਨਾਲ ਇਮਿਊਨਿਟੀ ਵੀ ਮਜ਼ਬੂਤ ​​ਕੀਤੀ ਜਾ ਸਕਦੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਕਿਸ਼ਮਿਸ਼ ਵਿੱਚ ਕੈਲਸ਼ੀਅਮ, ਆਇਰਨ, ਫਾਈਬਰ, ਪੋਟਾਸ਼ੀਅਮ ਅਤੇ ਐਂਟੀਆਕਸੀਡੈਂਟਸ ਸਮੇਤ ਕਈ ਪੌਸ਼ਟਿਕ ਤੱਤ ਭਰਪੂਰ ਮਾਤਰਾ ਵਿੱਚ ਹੁੰਦੇ ਹਨ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget