ਪੜਚੋਲ ਕਰੋ

ਜੇ ਤੁਸੀਂ ਵੀ ਪੀਂਦੇ ਹੋ ਪੇਪਰ ਕੱਪ ‘ਚ ਚਾਹ ਤਾਂ ਹੋ ਜਾਓ ਸਾਵਧਾਨ, ਰਿਸਰਚ ‘ਚ ਹੋਇਆ ਅਹਿਮ ਖੁਲਾਸਾ

ਜੇ ਕੋਈ ਵਿਅਕਤੀ ਦਿਨ ਵਿਚ ਤਿੰਨ ਵਾਰ ਚਾਹ ਪੀਂਦਾ ਹੈ, ਤਾਂ 75,000 ਸੂਖਮ ਪਲਾਸਟਿਕ ਦੇ ਕਣ ਉਸਦੇ ਸਰੀਰ ਵਿਚ ਚਲੇ ਜਾਂਦੇ ਹਨ। ਆਈਆਈਟੀ ਖੜਗਪੁਰ ਦੇ ਇੱਕ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ।

ਖੜਗਪੁਰ: ਕਾਗਜ਼ ਦੇ ਬਣੇ ਇੱਕ ਵਾਰ ਵਰਤੋਂ ਯੋਗ ਕੱਪ ‘ਚ ਚਾਹ ਪੀਣਾ ਸਿਹਤ ਲਈ ਨੁਕਸਾਨਦੇਹ ਹੈ ਅਤੇ ਜੇਕਰ ਕੋਈ ਵਿਅਕਤੀ ਇਨ੍ਹਾਂ ਕੱਪਾਂ ਵਿਚ ਤਿੰਨ ਵਾਰ ਚਾਹ ਪੀਂਦਾ ਹੈ ਤਾਂ ਉਸ ਦੇ ਸਰੀਰ ਵਿਚ ਪਲਾਸਟਿਕ ਦੇ 75,000 ਸੂਖਮ ਕਣਾਂ ਚਲੀਆਂ ਜਾਂਦੀਆਂ ਹਨ। ਆਈਆਈਟੀ ਖੜਗਪੁਰ ਦੇ ਇੱਕ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ। ਖੋਜ ਦੀ ਅਗਵਾਈ ਕਰਨ ਵਾਲੀ ਆਈਆਈਟੀ ਖੜਗਪੁਰ ਦੀ ਐਸੋਸੀਏਟ ਪ੍ਰੋਫੈਸਰ ਸੁਧਾ ਗੋਇਲ ਨੇ ਕਿਹਾ ਕਿ ਇੱਕ ਵਾਰ ਵਰਤੋਂ ਯੋਗ ਕਾਗਜ਼ ਦੇ ਕੱਪ ਵਿਚ ਪੀਣਾ ਆਮ ਹੋ ਗਿਆ ਹੈ। ਉਨ੍ਹਾਂ ਕਿਹਾ, “ਸਾਡੀ ਖੋਜ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਇਨ੍ਹਾਂ ਕੱਪਾਂ ਵਿਚ ਪਲਾਸਟਿਕ ਅਤੇ ਹੋਰ ਨੁਕਸਾਨਦੇਹ ਪਦਾਰਥਾਂ ਕਾਰਨ ਗਰਮ ਤਰਲ ਪਦਾਰਥ ਦੂਸ਼ਿਤ ਹੋ ਜਾਂਦਾ ਹੈ। ਇਨ੍ਹਾਂ ਕੱਪਾਂ ਨੂੰ ਬਣਾਉਣ ਲਈ ਆਮ ਤੌਰ 'ਤੇ ਹਾਈਡ੍ਰੋਫੋਬਿਕ ਫਿਲਮ ਦੀ ਇੱਕ ਪਰਤ ਲਗਾਈ ਜਾਂਦੀ ਹੈ, ਜੋ ਮੁੱਖ ਤੌਰ 'ਤੇ ਪਲਾਸਟਿਕ ਦੀ ਬਣੀ ਹੁੰਦੀ ਹੈ। ਇਸ ਦੀ ਮਦਦ ਨਾਲ ਕੱਪ ਵਿਚ ਤਰਲ ਟਿੱਕਿਆ ਹੈ। ਗਰਮ ਪਾਣੀ ਮਿਲਾਉਣ ਤੋਂ ਬਾਅਦ ਇਹ ਪਰਤ 15 ਮਿੰਟਾਂ ਦੇ ਅੰਦਰ ਪਿਘਲਣੀ ਸ਼ੁਰੂ ਹੋ ਜਾਂਦੀ ਹੈ।“ Delhi Air Pollution: ਕੁਝ ਦਿਨਾਂ ਤੋਂ ਲਗਾਤਾਰ ਵਧ ਰਿਹਾ ਦਿੱਲੀ ‘ਚ ਪ੍ਰਦੂਸ਼ਨ, ਰਾਜਧਾਨੀ ‘ਚ AQI 400 ਤੋਂ ਪਾਰ ਵਾਤਾਵਰਣ ਇੰਜਨੀਅਰਿੰਗ ਅਤੇ ਪ੍ਰਬੰਧਨ ਦਾ ਅਧਿਐਨ ਕਰ ਰਹੇ ਅਨੁਜਾ ਜੋਸਫ਼ ਅਤੇ ਵੇਦ ਪ੍ਰਕਾਸ਼ ਰੰਜਨ ਨੇ ਗੋਇਲ ਦੀ ਇਸ ਖੋਜ ਵਿਚ ਮਦਦ ਕੀਤੀ। ਆਈਆਈਟੀ ਖੜਗਪੁਰ ਦੇ ਡਾਇਰੈਕਟਰ ਵਰਿੰਦਰ ਕੇ ਤਿਵਾੜੀ ਨੇ ਕਿਹਾ, "ਇਹ ਅਧਿਐਨ ਦਰਸਾਉਂਦਾ ਹੈ ਕਿ ਖ਼ਤਰਨਾਕ ਬਾਇਓ-ਉਤਪਾਦਾਂ ਅਤੇ ਵਾਤਾਵਰਣ ਪ੍ਰਦੂਸ਼ਕਾਂ ਦੀ ਥਾਂ ‘ਤੇ ਉਨ੍ਹਾਂ ਦੀ ਵਰਤੋਂ ਨੂੰ ਉਤਸ਼ਾਹਤ ਕਰਨ ਤੋਂ ਪਹਿਲਾਂ ਧਿਆਨ ਨਾਲ ਸੋਚਣ ਦੀ ਜ਼ਰੂਰਤ ਹੈ। ਅਸੀਂ ਪਲਾਸਟਿਕ ਦੇ ਕੱਪ ਅਤੇ ਗਲਾਸ ਦੀ ਬਜਾਏ ਇੱਕ ਵਾਰ ਵਰਤੋਂ ਯੋਗ ਕਾਗਜ਼ ਕੱਪਾਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ।" ਫੇਸਬੁੱਕ ਖਿਲਾਫ ਹੀ ਗਵਾਈ ਦਏਗਾ ਸਾਬਕਾ ਕਰਮਚਾਰੀ, ਲਗਾਏ ਨੇ ਗੰਭੀਰ ਇਲਜ਼ਾਮ ਜਾਣੋ ਪੂਰਾ ਮਾਮਲਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
Embed widget