ਪੜਚੋਲ ਕਰੋ

Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

Health News: ਦੁੱਧ ਜੋ ਕਿ ਸਿਹਤ ਦੇ ਲਈ ਬਹੁਤ ਹੀ ਜ਼ਰੂਰੀ ਅਤੇ ਅਹਿਮ ਹੁੰਦਾ ਹੈ। ਹਰ ਰੋਜ਼ ਪੌਸ਼ਟਿਕ ਤੱਤਾਂ ਨਾਲ ਭਰਪੂਰ ਦੁੱਧ ਦਾ ਇੱਕ ਗਲਾਸ ਪੀਣਾ ਫਾਇਦੇਮੰਦ ਹੁੰਦਾ ਹੈ ਪਰ ਜੇਕਰ ਇਸ 'ਚ ਇੱਕ ਛੋਟੀ ਜਿਹੀ ਚੀਜ਼ ਸ਼ਾਮਿਲ ਕਰ ਦਿੱਤੀ ਜਾਵੇ ਤਾਂ ਲਾਭ

Fenugreek And Milk Benefits: ਦੁੱਧ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ। ਸਿਹਤ ਮਾਹਿਰਾਂ ਅਨੁਸਾਰ ਇੱਕ ਗਲਾਸ ਦੁੱਧ (glass of milk) ਤੋਂ ਸਰੀਰ ਨੂੰ ਦੋ ਫੀਸਦੀ ਹੈਲਦੀ ਫੈਟ, 122 ਕੈਲੋਰੀਜ਼, 8 ਗ੍ਰਾਮ ਪ੍ਰੋਟੀਨ, 3 ਗ੍ਰਾਮ ਸੈਚੁਰੇਟਿਡ ਫੈਟ, 12 ਗ੍ਰਾਮ ਕਾਰਬੋਹਾਈਡਰੇਟ ਅਤੇ 12 ਗ੍ਰਾਮ ਕੁਦਰਤੀ ਸ਼ੂਗਰ ਮਿਲ ਸਕਦੀ ਹੈ। ਅੱਜ ਤੁਹਾਨੂੰ ਇੱਕ ਅਜਿਹੇ ਮਸਾਲੇ ਬਾਰੇ ਦੱਸਾਂਗੇ, ਜੇਕਰ ਇਸ ਨੂੰ ਦੁੱਧ ਦੇ ਵਿੱਚ ਸ਼ਾਮਿਲ ਕੀਤਾ ਤਾਂ ਫਾਇਦੇ ਦੁੱਗਣੇ ਹੋ ਜਾਂਦੇ ਹਨ। ਭਾਰਤ ਸਮੇਤ ਪੂਰੀ ਦੁਨੀਆ ਦੇ ਵਿੱਚ ਸ਼ੂਗਰ ਇੱਕ ਵੱਡੀ ਸਮੱਸਿਆ ਬਣੀ ਹੋਈ ਹੈ।

ਇਸ ਦੇ ਨਾਲ ਹੀ ਨਾੜੀਆਂ 'ਚ ਕੋਲੈਸਟ੍ਰਾਲ ਜਮ੍ਹਾ ਹੋਣ ਕਾਰਨ ਦਿਲ ਦੇ ਦੌਰੇ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਅਜਿਹੀਆਂ ਬਿਮਾਰੀਆਂ ਦੇ ਮਾਮਲੇ ਵਿੱਚ, ਸਾਡੀ ਜੀਵਨ ਸ਼ੈਲੀ ਵਿੱਚ ਕੁਝ ਮਹੱਤਵਪੂਰਨ ਬਦਲਾਅ ਬਹੁਤ ਜ਼ਰੂਰੀ ਹੋ ਜਾਂਦੇ ਹਨ। ਕਿਉਂਕਿ ਜੇਕਰ ਸਮੇਂ ਸਿਰ ਇਸ 'ਤੇ ਕਾਬੂ ਨਾ ਪਾਇਆ ਗਿਆ ਤਾਂ ਇਹ ਤੁਹਾਡੇ ਲਈ ਘਾਤਕ ਹੋ ਸਕਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਤੁਹਾਡੀ ਰਸੋਈ 'ਚ ਮੌਜੂਦ ਕੁਝ ਚੀਜ਼ਾਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰ ਸਕਦੀਆਂ ਹਨ। ਆਓ ਜਾਣਦੇ ਹਾਂ ਮੇਥੀ ਅਤੇ ਦੁੱਧ ਮਿਲਾ ਕੇ ਪੀਣ ਨਾਲ ਸਾਡੀ ਸਿਹਤ ਨੂੰ ਕਿੰਨਾ ਫਾਇਦਿਆਂ ਮਿਲਦਾ ਹੈ।

ਮੇਥੀ ਨੂੰ ਦੁੱਧ 'ਚ ਮਿਲਾ ਕੇ ਪੀਣ ਦੇ ਫਾਇਦੇ ਹੁੰਦੇ ਹਨ

ਮੇਥੀ (fenugreek) ਨੂੰ ਦੁੱਧ ਦੇ ਵਿੱਚ ਮਿਲਾ ਕੇ ਪੀਣਾ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ 'ਚ ਅਜਿਹੇ ਤੱਤ ਪਾਏ ਜਾਂਦੇ ਹਨ, ਜੋ ਸਾਡੇ ਸਰੀਰ ਨੂੰ ਸਿਹਤਮੰਦ ਰੱਖਣ 'ਚ ਕਾਫੀ ਮਦਦ ਕਰਦੇ ਹਨ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਸੀਂ ਡਾਇਬਟੀਜ਼ ਅਤੇ ਕੋਲੈਸਟ੍ਰੋਲ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਂਦੇ ਹੋ। ਆਓ ਜਾਣਦੇ ਹਾਂ ਦੁੱਧ 'ਚ ਮੇਥੀ ਮਿਲਾ ਕੇ ਪੀਣ ਦੇ ਫਾਇਦੇ।

ਸ਼ੂਗਰ 'ਚ ਲਾਭਕਾਰੀ ਮੇਥੀ ਦਾ ਸੇਵਨ

ਮੇਥੀ ਮਿਲਾ ਕੇ ਦੁੱਧ ਪੀਣ ਨਾਲ ਸ਼ੂਗਰ ਨਹੀਂ ਵਧਦੀ, ਜਿਸ ਕਾਰਨ ਸ਼ੂਗਰ ਤੋਂ ਪੀੜਤ ਲੋਕਾਂ ਦੇ ਲਈ ਇਹ ਬਹੁਤ ਹੀ ਕਾਰਗਾਰ ਸਾਬਿਤ ਹੁੰਦੀ ਹੈ। ਇਸ ਨਾਲ ਹਾਈ ਜਾਂ ਲੋਅ ਸ਼ੂਗਰ ਲੈਵਲ ਵਾਲੇ ਮਰੀਜ਼ਾਂ ਨੂੰ ਲਾਭ ਮਿਲਦਾ ਹੈ।

ਕੋਲੈਸਟ੍ਰਾਲ ਦੀ ਸਫਾਈ

ਮੇਥੀ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਕੋਲੈਸਟ੍ਰਾਲ ਨੂੰ ਸਾਫ਼ ਕਰਨ ਵਿੱਚ ਕਾਰਗਰ ਬਣਾਉਂਦਾ ਹੈ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਸਾਡਾ ਕੋਲੈਸਟ੍ਰਾਲ ਲੈਵਲ ਵਧਦਾ ਹੈ।

ਮੌਸਮੀ ਸਮੱਸਿਆ ਵਿੱਚ ਲਾਭ ਹੋਵੇਗਾ

ਬਰਸਾਤ ਦੇ ਮੌਸਮ ਵਿੱਚ ਮੌਸਮੀ ਸਮੱਸਿਆਵਾਂ ਤੋਂ ਬਚਣ ਲਈ ਮੇਥੀ ਇੱਕ ਬਹੁਤ ਹੀ ਦੇਸੀ ਅਤੇ ਕਾਰਗਰ ਘਰੇਲੂ ਉਪਾਅ ਹੈ। ਇਸ ਨੂੰ ਦੁੱਧ ਦੇ ਨਾਲ ਪੀਣ ਨਾਲ ਤੁਸੀਂ ਸਰਦੀ, ਖਾਂਸੀ ਆਦਿ ਸਮੱਸਿਆਵਾਂ ਤੋਂ ਆਸਾਨੀ ਨਾਲ ਬਚ ਸਕਦੇ ਹੋ।

ਹੋਰ ਪੜ੍ਹੋ : ਪਲਾਸਟਿਕ ਵਾਲੇ ਲੰਚ ਬਾਕਸ ਤੋਂ ਨਹੀਂ ਜਾਂਦੀ ਅਚਾਰ ਅਤੇ ਸਬਜ਼ੀ ਦੀ ਮਹਿਕ? ਅਪਣਾਓ ਇਹ ਟਿਪਸ

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 

Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ

Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 

ABP Premium

ਵੀਡੀਓਜ਼

ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾਕਿਸਾਨ ਲੀਡਰਾਂ ਨੇ 101 ਕਿਸਾਨਾਂ ਦਾ ਜੱਥਾ ਵਾਪਿਸ ਬੁਲਾਇਆਕਿਸਾਨਾਂ ਨੇ ਕੇਂਦਰ ਨੂੰ ਦਿੱਤਾ 2 ਦਿਨਾਂ ਦਾ ਅਲਟੀਮੇਟਮ, ਪੜ੍ਹੋ ਪੂਰੇ ਦਿਨ ਦਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
ਹਰਿਆਣਾ ਪੁਲਿਸ ਨੇ ਦਾਗ਼ੇ ਅਣਗਿਣਤ ਅੱਥਰੂ ਗੈਸ ਦੇ ਗੋਲੇ, ਕਈ ਮਰਜੀਵੜੇ ਜ਼ਖ਼ਮੀ, ਕਿਸਾਨਾਂ ਨੇ ਵਾਪਸ ਲਿਆ ਦਿੱਲੀ ਕੂਚ ਦਾ ਫੈਸਲਾ, ਜਾਣੋ ਕੀ ਬਣੀ ਵਜ੍ਹਾ

Farmers Protest: ਭਲਵਾਨ ਬਜਰੰਗ ਪੂਨੀਆ ਨੇ ਮਾਰਿਆ ਕਿਸਾਨਾਂ ਲਈ ਹਾਅ ਦਾ ਨਾਅਰਾ, ਬੋਲੇ ਪਹਿਲਾਂ ਕਹਿੰਦੇ ਸੀ... ਟਰੈਕਟਰ-ਟਰਾਲੀਆਂ ਲੈ ਕੇ ਨਾ ਆਓ, ਜੇ ਪੈਦਲ ਆਏ ਤਾਂ ਵੀ ਦਿੱਕਤ...

ਕਿਸਾਨ ਅੰਦੋਲਨ ਵਿਚਾਲੇ ਮਿਲਣ ਵਾਲੀ ਹੈ ਵੱਡੀ ਖੁਸ਼ਖਬਰੀ, ਕੇਂਦਰ ਨੇ ਵਧਾਇਆ ਮਦਦ ਦਾ ਹੱਥ, ਛੇਤੀ ਹੀ ਖਾਤਿਆਂ ਵਿੱਚ ਆਉਣਗੇ ਪੈਸੇ

ਟੀਮ ਇੰਡੀਆ ਦੇ ਟਰਬਨੇਟਰ 'ਤੇ ਬਣ ਰਹੀ ਬਾਇਓਪਿਕ, ਕੌਣ ਨਿਭਾਏਗਾ ਭੱਜੀ ਦਾ ਰੋਲ? ਇਸ ਐਕਟਰ ਦਾ ਨਾਮ ਚਰਚਾ 'ਚ

Embed widget