ਪੜਚੋਲ ਕਰੋ

Hot Water Benefits: ਗਰਮ ਪਾਣੀ ਤੇਜ਼ੀ ਨਾਲ ਘਟਾਉਂਦਾ ਹੈ ਭਾਰ, ਪਰ ਕਦੋਂ ਪੀਣਾ ਸਹੀ?, ਇਹ ਜਾਣ ਲਓ

Hot Water Weight Loss Benefits : ਜ਼ਿਆਦਾਤਰ ਨੌਜਵਾਨ ਗਰਮ ਪਾਣੀ ਦੀ ਵਰਤੋਂ ਭਾਰ ਘਟਾਉਣ ਲਈ ਕਰਦੇ ਹਨ, ਕਈ ਅਧਿਐਨਾਂ ਤੋਂ ਇਹ ਵੀ ਪਤਾ ਚੱਲਦਾ ਹੈ ਵੱਧ ਪਾਣੀ ਪੀਣ ਨਾਲ ਭਾਰ ਘੱਟ ਹੁੰਦਾ ਹੈ।

Hot Water Weight Loss Benefits : ਲੰਬੇ ਸਮੇਂ ਤੋਂ ਇਹ ਮੰਨਿਆ ਜਾਂਦਾ ਰਿਹਾ ਹੈ ਕਿ ਗਰਮ ਪਾਣੀ ਪੀਣ ਨਾਲ ਵਧੇ ਹੋਏ ਭਾਰ ਨੂੰ ਘੱਟ ਕਰਨ 'ਚ ਕਾਫੀ ਮਦਦ ਮਿਲਦੀ ਹੈ। ਜ਼ਿਆਦਾਤਰ ਲੋਕ ਆਪਣਾ ਭਾਰ ਘਟਾਉਣ ਲਈ ਪਹਿਲਾਂ ਗਰਮ ਪਾਣੀ ਪੀਣਾ ਸ਼ੁਰੂ ਕਰ ਦਿੰਦੇ ਹਨ। ਗਰਮ ਪਾਣੀ ਪੀਣ ਨਾਲ ਨਾ ਸਿਰਫ ਇਮਿਊਨ ਸਿਸਟਮ ਠੀਕ ਰਹਿੰਦਾ ਹੈ, ਸਗੋਂ ਪਾਚਨ ਤੰਤਰ ਵੀ ਠੀਕ ਤਰ੍ਹਾਂ ਕੰਮ ਕਰਦਾ ਹੈ। ਗਰਮ ਪਾਣੀ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ। ਗਰਮ ਪਾਣੀ ਭੋਜਨ ਦੇ ਬਿਹਤਰ ਪਾਚਨ ਵਿੱਚ ਵੀ ਮਦਦਗਾਰ ਹੁੰਦਾ ਹੈ।

ਹਾਲਾਂਕਿ ਜ਼ਿਆਦਾਤਰ ਨੌਜਵਾਨ ਗਰਮ ਪਾਣੀ ਦੀ ਵਰਤੋਂ ਭਾਰ ਘਟਾਉਣ ਲਈ ਕਰਦੇ ਹਨ। ਕਈ ਅਧਿਐਨਾਂ ਵਿੱਚ ਇਹ ਵੀ ਪਤਾ ਚੱਲਦਾ ਹੈ ਕਿ ਵੱਧ ਪਾਣੀ ਪੀਣ ਨਾਲ ਵੀ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ। ਹਾਈਡ੍ਰੇਟ ਰਹਿਣਾ ਤੁਹਾਡੇ ਸਰੀਰ ਦੇ ਭਾਰ ਨੂੰ ਕੰਟਰੋਲ ਰੱਖਣ ਦਾ ਇੱਕ ਵਧੀਆ ਤਰੀਕਾ ਹੈ। ਇਸ ਨੂੰ ਪੀਣ ਤੋਂ ਪਹਿਲਾਂ ਪਾਣੀ ਨੂੰ ਗਰਮ ਕਰਨ ਨਾਲ ਤੁਹਾਡੇ ਮੈਟਾਬੋਲਿਜ਼ਮ ਵਿੱਚ ਸੁਧਾਰ ਹੋ ਸਕਦਾ ਹੈ। ਗਰਮ ਪਾਣੀ ਤੁਹਾਡੇ ਸਰੀਰ ਦੇ ਮੈਟਾਬੋਲਿਜ਼ਮ ਨੂੰ ਵਧਾਉਣ ਦਾ ਕੰਮ ਕਰਦਾ ਹੈ।

1. ਸਵੇਰੇ ਗਰਮ ਪਾਣੀ ਪੀਣ ਦੀ ਸਲਾਹ ਬਹੁਤ ਸਾਰੇ ਲੋਕ ਦਿੰਦੇ ਹਨ। ਬਹੁਤ ਸਾਰੇ ਲੋਕ ਇਸ ਦੀ ਪਾਲਣਾ ਵੀ ਕਰਦੇ ਹਨ। ਜਦੋਂ ਅਸੀਂ ਗਰਮ ਪਾਣੀ ਪੀਂਦੇ ਹਾਂ ਤਾਂ ਸਾਡਾ ਸਰੀਰ ਉਸ ਦੇ ਅਨੁਸਾਰ ਤਾਪਮਾਨ ਬਦਲਦਾ ਹੈ ਅਤੇ ਮੈਟਾਬੋਲੀਜ਼ਮ ਨੂੰ ਐਕਟਿਵ ਕਰਦਾ ਹੈ। ਇਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ। ਗਰਮ ਪਾਣੀ ਸਰੀਰ ਦੀ ਚਰਬੀ ਨੂੰ ਮਾਲੀਕਿਊਲਸ ਵਿੱਚ ਤੋੜ ਦਿੰਦਾ ਹੈ, ਜਿਸ ਨਾਲ ਪਾਚਨ ਤੰਤਰ ਲਈ ਇਸ ਨੂੰ ਬਰਨ ਕਰਨਾ ਆਸਾਨ ਹੋ ਜਾਂਦਾ ਹੈ। 
2. ਖਾਣਾ ਖਾਣ ਤੋਂ 30 ਮਿੰਟ ਪਹਿਲਾਂ ਗਰਮ ਪਾਣੀ ਪੀਣ ਨਾਲ ਸਰੀਰ ਵਿੱਚ ਕੈਲੋਰੀ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ, ਕਿਉਂਕਿ ਇਸ ਨਾਲ ਸਾਡਾ ਪੇਟ ਭਰਦਾ ਹੈ। ਭਾਰ ਘਟਾਉਣ ਲਈ ਤੁਹਾਨੂੰ 6 ਤੋਂ 8 ਗਿਲਾਸ ਗਰਮ ਪਾਣੀ ਪੀਣ ਦੀ ਲੋੜ ਹੁੰਦੀ ਹੈ।
3. ਤੇਜ਼ੀ ਨਾਲ ਭਾਰ ਘਟਾਉਣ ਲਈ ਤੁਸੀਂ ਕੋਸੇ ਪਾਣੀ 'ਚ ਥੋੜ੍ਹਾ ਜਿਹਾ ਨਿੰਬੂ ਅਤੇ ਸ਼ਹਿਦ ਮਿਲਾ ਕੇ ਪੀ ਸਕਦੇ ਹੋ। ਇਹ ਬਹੁਤ ਫਾਇਦੇਮੰਦ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਭਾਰ ਜਲਦੀ ਘੱਟ ਹੋਵੇਗਾ ਅਤੇ ਮੈਟਾਬੋਲਿਜ਼ਮ ਬੂਸਟ ਹੋਵੇਗਾ।

ਗਰਮ ਪਾਣੀ ਪੀਣ ਦੇ ਕਈ ਫਾਇਦੇ ਹਨ:-

1. ਗਰਮ ਪਾਣੀ ਪੀਣ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ।

2. ਇਹ ਗਲੇ ਦੀ ਤੰਗੀ ਨੂੰ ਠੀਕ ਕਰਨ ਦਾ ਕੰਮ ਕਰਦਾ ਹੈ।

3. ਗਰਮ ਪਾਣੀ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਮਦਦਗਾਰ ਹੁੰਦਾ ਹੈ।

4. ਕੋਸਾ ਪਾਣੀ ਪੀਣ ਨਾਲ ਚਮੜੀ ਸਾਫ਼ ਰਹਿੰਦੀ ਹੈ।

5. ਪਾਚਨ ਕਿਰਿਆ ਠੀਕ ਰਹਿੰਦੀ ਹੈ।

6. ਸਰੀਰ ਹਾਈਡ੍ਰੇਟ ਰਹਿੰਦਾ ਹੈ।


ਰੋਜ਼ਾਨਾ ਪੀਓ 2-3 ਲੀਟਰ ਪਾਣੀ
ਰੋਜ਼ਾਨਾ ਸਵੇਰੇ ਜਾਂ ਦਿਨ ਭਰ ਖਾਲੀ ਪੇਟ ਕੋਸਾ ਪਾਣੀ ਪੀਣ ਨਾਲ ਭਾਰ ਘਟਾਉਣ ਦੀ ਪ੍ਰਕਿਰਿਆ ਤੇਜ਼ ਹੋ ਜਾਂਦੀ ਹੈ। ਜੇਕਰ ਤੁਸੀਂ ਕਸਰਤ ਜਾਂ ਜਿਮ ਜਾਂਦੇ ਹੋ ਤਾਂ ਭਾਰ ਜ਼ਿਆਦਾ ਤੇਜ਼ੀ ਨਾਲ ਘੱਟ ਹੁੰਦਾ ਹੈ। ਗਰਮ ਪਾਣੀ ਸਾਡੇ ਸਰੀਰ ਵਿੱਚ ਜਮ੍ਹਾ ਚਰਬੀ ਨੂੰ ਕੱਟਦਾ ਹੈ ਅਤੇ ਦੂਰ ਕਰਦਾ ਹੈ। ਇਸ ਤੋਂ ਇਲਾਵਾ ਇਹ ਭੁੱਖ ਨੂੰ ਵੀ ਘੱਟ ਕਰਦਾ ਹੈ। ਸਾਡੇ ਸਰੀਰ ਦਾ ਲਗਭਗ 70 ਫੀਸਦੀ ਹਿੱਸਾ ਪਾਣੀ ਦਾ ਬਣਿਆ ਹੁੰਦਾ ਹੈ। ਇਸ ਲਈ ਹਰ ਵਿਅਕਤੀ ਨੂੰ ਰੋਜ਼ਾਨਾ 2-3 ਲੀਟਰ ਪਾਣੀ ਦੀ ਲੋੜ ਹੁੰਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget