ਪੜਚੋਲ ਕਰੋ

ਡੀਹਾਈਡ੍ਰੇਸ਼ਨ ਤੋਂ ਬਚਣਾ ਹੈ ਤਾਂ ਸਿਰਫ ਨਾਰਮਲ ਪਾਣੀ ਨਹੀਂ, 'ਇਲੈਕਟ੍ਰੋਲਾਈਟਸ ਵਾਟਰ' ਪੀਓ, ਜਾਣੋ ਘਰ 'ਚ ਕਿਵੇਂ ਬਣਾਈਏ

ਤੁਸੀਂ ਪਾਣੀ ਵਿੱਚ ਇਲੈਕਟ੍ਰੋਲਾਈਟਸ ਨੂੰ ਸ਼ਾਮਲ ਕਰਨ ਲਈ ਪਾਣੀ ਵਿੱਚ ਇੱਕ ਚੁਟਕੀ ਸਮੁੰਦਰੀ ਨਮਕ ਪਾ ਸਕਦੇ ਹੋ। ਇਸ ਤੋਂ ਇਲਾਵਾ ਪਾਣੀ 'ਚ ਅਦਰਕ ਅਤੇ ਤਰਬੂਜ ਵੀ ਮਿਲਾ ਸਕਦੇ ਹਨ।

ਗਰਮੀਆਂ ਵਿੱਚ ਆਪਣੇ ਆਪ ਨੂੰ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਹੈ। ਕਿਉਂਕਿ ਪਾਣੀ ਦੀ ਕਮੀ ਨਾਲ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਜਾਂਦੀ ਹੈ, ਜਿਸ ਨਾਲ ਕਈ ਬਿਮਾਰੀਆਂ ਹੋ ਜਾਂਦੀਆਂ ਹਨ। ਜ਼ਿਆਦਾਤਰ ਲੋਕ ਆਪਣੇ ਆਪ ਨੂੰ ਹਾਈਡ੍ਰੇਟ ਰੱਖਣ ਲਈ ਹੀ ਪਾਣੀ ਪੀਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਸਿਰਫ ਪਾਣੀ ਪੀਣਾ ਹੀ ਡੀਹਾਈਡ੍ਰੇਸ਼ਨ ਨੂੰ ਹਰਾਉਣ ਦਾ ਸਭ ਤੋਂ ਵਧੀਆ ਤਰੀਕਾ ਨਹੀਂ ਹੈ। ਅਸੀਂ ਇਹ ਨਹੀਂ ਕਹਿ ਰਹੇ ਹਾਂ, ਪਰ ਹੈਲਥ ਐਂਡ ਵੈਲਨੈਸ ਐਕਸਪਰਟ ਕੋਰੀ ਰੋਡਰੀਗੇਜ਼ ਦਾ ਕਹਿਣਾ ਹੈ ਕਿ ਸਿਰਫ ਪਾਣੀ ਪੀਣ ਨਾਲ ਤੁਸੀਂ ਆਪਣੇ ਆਪ ਨੂੰ ਬਿਹਤਰ ਤਰੀਕੇ ਨਾਲ ਹਾਈਡ੍ਰੇਟ ਨਹੀਂ ਰੱਖ ਸਕੋਗੇ।

ਉਨ੍ਹਾਂ ਨੇ ਦੱਸਿਆ ਕਿ ਉਹ ਰੋਜ਼ਾਨਾ ਇੱਕ ਗੈਲਨ ਪਾਣੀ ਪੀਂਦਾ ਸੀ, ਜੋ ਕਿ ਬਹੁਤ ਜ਼ਿਆਦਾ ਹੈ। ਉਨ੍ਹਾਂ ਨੇ ਇਲੈਕਟ੍ਰੋਲਾਈਟਸ ਦੀ ਕਮੀ ਪੂਰੀ ਨਹੀਂ ਕੀਤੀ। ਕੋਰੀ ਨੇ ਕਿਹਾ ਕਿ ਸਾਦਾ ਪਾਣੀ ਪੀ ਕੇ, ਮੈਂ ਆਪਣਾ ਦਿਨ ਸਿਰਫ਼ ਪਿਸ਼ਾਬ ਕਰਨ ਅਤੇ ਸਰੀਰ ਵਿੱਚੋਂ ਜ਼ਰੂਰੀ ਖਣਿਜਾਂ ਨੂੰ ਬਾਹਰ ਕੱਢਣ ਵਿੱਚ ਬਿਤਾਇਆ।

ਇਲੈਕਟ੍ਰੋਲਾਈਟਸ ਕੀ ਹੈ?

ਇਲੈਕਟ੍ਰੋਲਾਈਟਸ ਕੈਲਸ਼ੀਅਮ, ਸੋਡੀਅਮ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਖਣਿਜਾਂ ਦਾ ਮਿਸ਼ਰਣ ਹਨ, ਜੋ ਪਾਣੀ ਵਿੱਚ ਘੁਲਣ ਨਾਲ ਸਰੀਰ ਲਈ ਬਿਜਲੀ ਬਣਾਉਂਦੇ ਹਨ। ਸਾਡਾ ਸਰੀਰ ਇਹ ਇਲੈਕਟ੍ਰੋਲਾਈਟਸ ਭੋਜਨ ਪਦਾਰਥਾਂ ਅਤੇ ਤਰਲ ਵਸਤੂਆਂ ਤੋਂ ਪ੍ਰਾਪਤ ਕਰਦਾ ਹੈ ਜੋ ਅਸੀਂ ਰੋਜ਼ਾਨਾ ਅਧਾਰ 'ਤੇ ਲੈਂਦੇ ਹਾਂ।ਇਲੈਕਟ੍ਰੋਲਾਈਟਸ ਸਾਡੇ ਸਰੀਰ ਦੇ ਵੱਖ-ਵੱਖ ਹਿੱਸਿਆਂ ਵਿੱਚ ਤਰਲ ਪਦਾਰਥਾਂ ਦੇ ਰੂਪ ਵਿੱਚ ਘੁੰਮਦੇ ਹਨ ਅਤੇ ਸਰੀਰ ਦੇ ਵੱਖ-ਵੱਖ ਕੰਮਾਂ ਨੂੰ ਪੂਰਾ ਕਰਨ ਵਿੱਚ ਮਦਦ ਕਰਦੇ ਹਨ, ਜਿਵੇਂ ਕਿ ਸਰੀਰ ਦੇ ਸੈੱਲਾਂ ਤੱਕ ਪੌਸ਼ਟਿਕ ਤੱਤ ਪਹੁੰਚਾਉਣਾ, ਕੋਸ਼ਿਕਾਵਾਂ ਵਿੱਚੋਂ ਰਹਿੰਦ-ਖੂੰਹਦ ਨੂੰ ਬਾਹਰ ਕੱਢਣਾ, ਸਰੀਰ ਦੇ pH ਪੱਧਰ ਨੂੰ ਸੰਤੁਲਿਤ ਕਰਦੇ ਹੋਏ ਖਰਾਬ ਟਿਸ਼ੂਆਂ ਨੂੰ ਦੁਬਾਰਾ ਬਣਾਉਣਾ ਅਤੇ ਮਾਸਪੇਸ਼ੀਆਂ, ਨਸਾਂ, ਦਿਮਾਗ ਅਤੇ ਦਿਲ ਦੀ ਕਾਰਜਸ਼ੀਲਤਾ ਨੂੰ ਨਿਯੰਤ੍ਰਿਤ ਕਰਨਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Cory Rodriguez (@healthwithcory)

">

ਪਾਣੀ ਵਿੱਚ ਆਮ ਤੌਰ 'ਤੇ ਇਹ ਖਣਿਜ ਹੁੰਦੇ ਹਨ। ਹਾਲਾਂਕਿ, ਸ਼ੁੱਧਤਾ ਦੇ ਕਾਰਨ, ਇਹਨਾਂ ਵਿੱਚੋਂ ਕੁਝ ਖਣਿਜ ਨਸ਼ਟ ਹੋ ਜਾਂਦੇ ਹਨ। ਜਦੋਂ ਅਸੀਂ ਕੋਈ ਸਰੀਰਕ ਗਤੀਵਿਧੀ ਕਰਦੇ ਹਾਂ ਅਤੇ ਪਸੀਨਾ ਵਹਾਉਂਦੇ ਹਾਂ ਤਾਂ ਪਸੀਨੇ ਰਾਹੀਂ ਇਲੈਕਟਰੋਲਾਈਟਸ ਸਰੀਰ ਤੋਂ ਬਾਹਰ ਨਿਕਲ ਜਾਂਦੇ ਹਨ, ਜਿਸ ਕਾਰਨ ਡੀਹਾਈਡ੍ਰੇਸ਼ਨ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ।

ਪਾਣੀ ਵਿੱਚ ਇਲੈਕਟ੍ਰੋਲਾਈਟਸ ਵਿੱਚ ਕਿਵੇਂ ਸ਼ਾਮਲ ਕਰੀਏ?

ਤੁਸੀਂ ਪਾਣੀ ਵਿੱਚ ਇਲੈਕਟ੍ਰੋਲਾਈਟਸ ਨੂੰ ਸ਼ਾਮਲ ਕਰਨ ਲਈ ਪਾਣੀ ਵਿੱਚ ਇੱਕ ਚੁਟਕੀ ਸਮੁੰਦਰੀ ਲੂਣ ਪਾ ਸਕਦੇ ਹੋ। ਇਸ ਤੋਂ ਇਲਾਵਾ ਪਾਣੀ 'ਚ ਅਦਰਕ ਅਤੇ ਤਰਬੂਜ ਵੀ ਮਿਲਾ ਸਕਦੇ ਹਨ। ਨਾਰੀਅਲ ਪਾਣੀ ਵੀ ਇਲੈਕਟ੍ਰੋਲਾਈਟ ਵਾਟਰ ਦਾ ਸਭ ਤੋਂ ਪੌਸ਼ਟਿਕ ਅਤੇ ਸਭ ਤੋਂ ਵਧੀਆ ਸਰੋਤ ਹੈ, ਜਿਸ ਨੂੰ ਕੋਈ ਵੀ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦਾ ਹੈ। ਕਿਉਂਕਿ ਇਹ ਬਹੁਤ ਸਿਹਤਮੰਦ ਹੈ। ਘਰ ਵਿਚ ਇਲੈਕਟ੍ਰੋਲਾਈਟ ਵਾਟਰ ਤਿਆਰ ਕਰਨ ਲਈ ਅੱਧਾ ਕੱਪ ਸੰਤਰੇ ਦਾ ਰਸ, ਦੋ ਕੱਪ ਪਾਣੀ, ਚੌਥਾਈ ਕੱਪ ਨਿੰਬੂ ਦਾ ਰਸ, ਥੋੜ੍ਹਾ ਜਿਹਾ ਸਮੁੰਦਰੀ ਨਮਕ ਅਤੇ ਦੋ ਚਮਚ ਸ਼ਹਿਦ ਲਓ। ਜੇਕਰ ਤੁਸੀਂ ਚਾਹੋ ਤਾਂ ਸ਼ਹਿਦ ਛੱਡ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Embed widget