ਪੜਚੋਲ ਕਰੋ

ਚਾਹ ਪੀਣ ਦੇ ਇੰਨਾਂ ਫਾਇਦਿਆਂ ਬਾਰੇ ਨਹੀਂ ਜਾਣਦੇ ਹੋਵੋਗੇ !

ਚੰਡੀਗੜ੍ਹ : ਚਾਹ ਵਿਚ ਹੇਠ ਲਿਖੇ ਪਦਾਰਥ ਹੁੰਦੇ ਹਨ : ਕੈਫੀਨ : ਇਹ ਤਾਜ਼ਗੀ ਪ੍ਰਦਾਨ ਕਰਦਾ ਹੈ। ਖਣਿਜ : ਚਾਹ ਵਿਚ ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਮੈਗਨੀਜ਼ ਪਾਏ ਜਾਂਦੇ ਹਨ, ਜੋ ਸਿਹਤ ਲਈ ਲਾਭਦਾਇਕ ਹੁੰਦੇ ਹਨ। ਵਿਟਾਮਿਨ 'ਸੀ' : ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਂਦਾ ਹੈ ਅਤੇ ਨਾਲ ਹੀ ਮਸੂੜਿਆਂ ਲਈ ਵੀ ਲਾਭਦਾਇਕ ਹੈ। • ਫਲੇਵੋਨਾਈਡਸ : ਇਹ ਕੋਲੈਸਟ੍ਰੋਲ ਦੀ ਮਾਤਰਾ ਨੂੰ ਕਾਬੂ ਕਰਕੇ ਦਿਲ ਸਬੰਧੀ ਰੋਗਾਂ ਨੂੰ ਦੂਰ ਰੱਖਦੇ ਹਨ ਅਤੇ ਬਲੱਡ ਪ੍ਰੈਸ਼ਰ ਨੂੰ ਘੱਟ ਕਰਦੇ ਹਨ। • ਟੈਨਿਨ : ਸਵਾਦ ਨੂੰ ਵਧਾਉਂਦਾ ਹੈ ਅਤੇ ਨਾਲ ਹੀ ਪੇਟ ਲਈ ਵੀ ਲਾਭਦਾਇਕ ਹੈ। • ਫਲੋਰਾਈਡ : ਦੰਦਾਂ ਅਤੇ ਮਸੂੜਿਆਂ ਲਈ ਲਾਭਦਾਇਕ ਹੈ। • ਐਪੀਗੇਲੋਕੇਚਿੰਗੇਲੇਟ : ਇਹ ਸਰਦੀ, ਜ਼ੁਕਾਮ ਤੋਂ ਰਾਹਤ ਦਿਵਾਉਂਦਾ ਹੈ। ਇਸ ਤੋਂ ਬਿਨਾਂ ਚਾਹ ਨਾਲ ਸਰੀਰ ਦਾ ਕੈਂਸਰ ਤੋਂ ਬਚਾਅ ਹੁੰਦਾ ਹੈ। ਚਾਹ ਜਿਥੇ ਦਿਮਾਗ ਅਤੇ ਸਰੀਰ ਵਿਚ ਤਾਜ਼ਗੀ ਪੈਦਾ ਕਰਦੀ ਹੈ, ਉਥੇ ਚਾਹ ਵਿਚ ਮੌਜੂਦ ਕੈਫੀਨ ਤਣਾਅ ਨੂੰ ਵੀ ਘੱਟ ਕਰਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ
ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ
40 ਦੀ ਉਮਰ ਤੋਂ ਬਾਅਦ ਮਰਦਾਂ ਦੇ ਸਰੀਰ 'ਚ ਐਕਟਿਵ ਹੋ ਜਾਂਦੇ ਆਹ ਸਾਈਲੈਂਟ ਕਿਲਰ, ਜਾਨ ਬਚਾਉਣੀ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
40 ਦੀ ਉਮਰ ਤੋਂ ਬਾਅਦ ਮਰਦਾਂ ਦੇ ਸਰੀਰ 'ਚ ਐਕਟਿਵ ਹੋ ਜਾਂਦੇ ਆਹ ਸਾਈਲੈਂਟ ਕਿਲਰ, ਜਾਨ ਬਚਾਉਣੀ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Parenting Tips: ਬੱਚਿਆਂ ਦਾ ਗੁੱਸਾ ਅਤੇ ਜ਼ਿੱਦ ਇੱਕ ਪਲ ਵਿੱਚ ਹੋ ਜਾਵੇਗੀ ਸ਼ਾਂਤ, ਜਾਣੋ ਕਿਹੜੇ 4 ਪਾਲਣ-ਪੋਸ਼ਣ ਦੇ ਤਰੀਕੇ ਬਦਲ ਦੇਣਗੇ ਉਨ੍ਹਾਂ ਦਾ ਵਿਵਹਾਰ...
ਬੱਚਿਆਂ ਦਾ ਗੁੱਸਾ ਅਤੇ ਜ਼ਿੱਦ ਇੱਕ ਪਲ ਵਿੱਚ ਹੋ ਜਾਵੇਗੀ ਸ਼ਾਂਤ, ਜਾਣੋ ਕਿਹੜੇ 4 ਪਾਲਣ-ਪੋਸ਼ਣ ਦੇ ਤਰੀਕੇ ਬਦਲ ਦੇਣਗੇ ਉਨ੍ਹਾਂ ਦਾ ਵਿਵਹਾਰ...
Women Heart Attack Risk: ਔਰਤਾਂ ਲਈ ਜਾਨਲੇਵਾ ਮੇਨੋਪੌਜ਼, ਹਾਰਟ ਅਟੈਕ-ਸਟ੍ਰੋਕ ਸਣੇ ਵੱਧਦਾ ਇਨ੍ਹਾਂ ਬਿਮਾਰੀਆਂ ਦਾ ਖ਼ਤਰਾ: ਜਾਣੋ ਕਿੰਨੇ ਸਾਲ ਦੀ ਉਮਰ ਚ ਬਣਦਾ ਖਤਰਨਾਕ...
ਔਰਤਾਂ ਲਈ ਜਾਨਲੇਵਾ ਮੇਨੋਪੌਜ਼, ਹਾਰਟ ਅਟੈਕ-ਸਟ੍ਰੋਕ ਸਣੇ ਵੱਧਦਾ ਇਨ੍ਹਾਂ ਬਿਮਾਰੀਆਂ ਦਾ ਖ਼ਤਰਾ: ਜਾਣੋ ਕਿੰਨੇ ਸਾਲ ਦੀ ਉਮਰ ਚ ਬਣਦਾ ਖਤਰਨਾਕ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget