ਪੜਚੋਲ ਕਰੋ

ਫਰੂਟ ਜੂਸ ਅਤੇ ਕੌਫੀ ਪੀਂਦੇ ਹੋ ਜ਼ਿਆਦਾ ਤਾਂ ਹੋ ਜਾਓ ਸਾਵਧਾਨ, ਖਤਰੇ 'ਚ ਪੈ ਸਕਦੀ ਜਾਨ

ਵਿਗਿਆਨੀਆਂ ਨੇ ਕਿਹਾ ਕਿ ਖਾਸ ਤੌਰ 'ਤੇ ਬਾਜ਼ਾਰ ਵਿਚ ਉਪਲਬਧ ਪੈਕਡ ਫਰੂਟ ਜੂਸ ਸਿਹਤ ਲਈ ਸਭ ਤੋਂ ਖਤਰਨਾਕ ਹਨ। ਇਨ੍ਹਾਂ ਵਿੱਚ ਵਾਧੂ ਸ਼ੂਗਰ ਹੁੰਦੀ ਹੈ ਜੋ ਬਲੱਡ ਸ਼ੂਗਰ ਨੂੰ ਤੇਜ਼ੀ ਨਾਲ ਵਧਾ ਦਿੰਦੀ ਹੈ।

Health: ਭਾਰਤ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜਿਹੜੇ ਸਵੇਰੇ ਸਭ ਤੋਂ ਪਹਿਲਾਂ ਕੌਫੀ ਜਾਂ ਪੈਕਡ ਫਰੂਟ ਜੂਸ ਪੀਂਦੇ ਹਨ। ਜੇਕਰ ਤੁਸੀਂ ਵੀ ਫਲਾਂ ਦਾ ਜੂਸ ਜਾਂ ਕੌਫੀ ਪੀਣ ਦੇ ਸ਼ੌਕੀਨ ਹੋ ਤਾਂ ਇਹ ਖਬਰ ਤੁਹਾਨੂੰ ਸਾਵਧਾਨ ਕਰਨ ਵਾਲੀ ਹੈ। ਦਰਅਸਲ, ਇੱਕ ਨਵੇਂ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਬਹੁਤ ਜ਼ਿਆਦਾ ਪੈਕਡ ਫਰੂਟ ਜੂਸ ਜਾਂ ਕੌਫੀ ਪੀਣਾ ਤੁਹਾਡੇ ਲਈ ਖਤਰਨਾਕ ਹੋ ਸਕਦਾ ਹੈ। ਆਓ ਅਸੀਂ ਤੁਹਾਨੂੰ ਇਸ ਆਰਟਿਕਲ ਵਿਚ ਦੱਸਦੇ ਹਾਂ ਕਿ ਪੈਕਡ ਫਰੂਟ ਜੂਸ ਜਾਂ ਕੌਫੀ ਤੁਹਾਡੇ ਲਈ ਕਿਵੇਂ ਖਤਰਨਾਕ ਸਾਬਤ ਹੋ ਸਕਦੀ ਹੈ।

ਟਾਈਮਜ਼ ਆਫ਼ ਇੰਡੀਆ ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ਇੱਕ ਤਾਜ਼ਾ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜਿਹੜੇ ਲੋਕ ਜ਼ਿਆਦਾ ਪੈਕਡ ਫਰੂਟ ਜੂਸ ਜਾਂ ਕੌਫੀ ਪੀਂਦੇ ਹਨ ਉਹਨਾਂ ਵਿੱਚ ਆਮ ਲੋਕਾਂ ਦੇ ਮੁਕਾਬਲੇ ਸਟ੍ਰੋਕ ਦਾ ਖ਼ਤਰਾ ਵੱਧ ਜਾਂਦਾ ਹੈ। ਤੁਹਾਨੂੰ ਦੱਸ ਦਈਏ ਕਿ ਸਟ੍ਰੋਕ ਇੱਕ ਮੈਡੀਕਲ ਐਮਰਜੈਂਸੀ ਹੈ, ਜਿਸ ਵਿੱਚ ਲੋਕਾਂ ਦੀ ਮੌਤ ਵੀ ਹੋ ਸਕਦੀ ਹੈ।

ਰਿਸਰਚ 'ਚ ਕਿਹੜੀਆਂ ਗੱਲਾਂ ਸਾਹਮਣੇ ਆਈਆਂ ਹਨ

ਰਿਸਰਚ ਦੌਰਾਨ ਵਿਗਿਆਨੀਆਂ ਨੇ ਵੱਖ-ਵੱਖ ਡਰਿੰਕਸ ਨਾਲ ਸਿਹਤ 'ਤੇ ਪੈਣ ਵਾਲੇ ਅਸਰ ਨੂੰ ਸਮਝਿਆ। ਜਦੋਂ ਰਿਪੋਰਟ ਆਈ ਤਾਂ ਪਤਾ ਲੱਗਿਆ ਕਿ ਪੈਕਡ ਫਰੂਟ ਜੂਸ ਜਾਂ ਕੌਫੀ ਜ਼ਿਆਦਾ ਪੀਣ ਵਾਲੇ ਲੋਕਾਂ ਵਿਚ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ। ਇਸ ਖੋਜ ਲਈ ਹਜ਼ਾਰਾਂ ਲੋਕਾਂ ਦੇ ਡੇਟਾ ਦਾ ਵਿਸ਼ਲੇਸ਼ਣ ਕੀਤਾ ਗਿਆ।

ਵਿਗਿਆਨੀਆਂ ਨੇ ਕਿਹਾ ਕਿ ਖਾਸ ਤੌਰ 'ਤੇ ਬਾਜ਼ਾਰ ਵਿਚ ਉਪਲਬਧ ਪੈਕਡ ਫਰੂਟ ਜੂਸ ਸਿਹਤ ਲਈ ਸਭ ਤੋਂ ਖਤਰਨਾਕ ਹਨ। ਇਨ੍ਹਾਂ ਵਿੱਚ ਵਾਧੂ ਸ਼ੂਗਰ ਹੁੰਦੀ ਹੈ ਜੋ ਬਲੱਡ ਸ਼ੂਗਰ ਨੂੰ ਤੇਜ਼ੀ ਨਾਲ ਵਧਾਉਂਦੀ ਹੈ। ਇਸ ਨਾਲ ਸਰੀਰ ਦੇ ਅੰਦਰ ਇੰਸੁਲਿਨ ਦਾ ਪੱਧਰ ਵਧਦਾ ਹੈ ਅਤੇ ਦਿਲ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਹਾਲਾਂਕਿ, ਇਹ ਸਿਰਫ ਪੈਕਡ ਫਰੂਟ ਜੂਸ ਹੀ ਨਹੀਂ ਹਨ ਜੋ ਸਿਹਤ ਲਈ ਖਤਰਨਾਕ ਹਨ। ਦਰਅਸਲ, ਤਾਜ਼ੇ ਫਲਾਂ ਦਾ ਜੂਸ ਵੀ ਸਿਹਤ ਲਈ ਚੰਗਾ ਨਹੀਂ ਹੁੰਦਾ।

ਇਹ ਵੀ ਪੜ੍ਹੋ: ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਖੋਜ ਵਿੱਚ ਪਾਇਆ ਗਿਆ ਹੈ ਕਿ ਜਿਹੜੇ ਲੋਕ ਬਹੁਤ ਜ਼ਿਆਦਾ ਤਾਜ਼ੇ ਫਲਾਂ ਦਾ ਜੂਸ ਪੀਂਦੇ ਹਨ ਉਨ੍ਹਾਂ ਵਿੱਚ ਵੀ ਸਟ੍ਰੋਕ ਦਾ ਖ਼ਤਰਾ ਵੱਧ ਜਾਂਦਾ ਹੈ। ਕੌਫੀ ਦੀ ਗੱਲ ਕਰੀਏ ਤਾਂ ਦਿਨ 'ਚ ਚਾਰ ਕੱਪ ਤੋਂ ਜ਼ਿਆਦਾ ਕੌਫੀ ਪੀਣਾ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। 4 ਕੱਪ ਤੋਂ ਜ਼ਿਆਦਾ ਕੌਫੀ ਪੀਣ ਨਾਲ ਸਟ੍ਰੋਕ ਦਾ ਖ਼ਤਰਾ ਵੱਧ ਜਾਂਦਾ ਹੈ।

ਫਲਾਂ ਦਾ ਜੂਸ ਪੀਣ ਦੀ ਬਜਾਏ ਖਾਓ ਫਲ

ਮਾਹਿਰਾਂ ਅਨੁਸਾਰ ਹਰੇਕ ਵਿਅਕਤੀ ਨੂੰ ਫਲਾਂ ਦਾ ਜੂਸ ਪੀਣ ਦੀ ਬਜਾਏ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ। ਫਲ ਸਿਹਤ ਲਈ ਚੰਗੇ ਹੁੰਦੇ ਹਨ ਅਤੇ ਸਰੀਰ ਨੂੰ ਵਿਟਾਮਿਨ ਦੇ ਨਾਲ-ਨਾਲ ਫਾਈਬਰ ਵੀ ਪ੍ਰਦਾਨ ਕਰਦੇ ਹਨ। ਦਰਅਸਲ, ਜਦੋਂ ਤੁਸੀਂ ਸਿਰਫ ਫਲਾਂ ਦਾ ਜੂਸ ਪੀਂਦੇ ਹੋ ਤਾਂ ਇਸ ਵਿੱਚ ਫਲਾਂ ਦਾ ਜੂਸ ਅਤੇ ਚੀਨੀ ਹੁੰਦੀ ਹੈ। ਫਾਈਬਰ ਨਿਕਲ ਜਾਂਦਾ ਹੈ। ਇਸ ਤੋਂ ਇਲਾਵਾ ਇੱਕ ਗਿਲਾਸ ਜੂਸ ਬਣਾਉਣ ਲਈ ਕਈ ਫਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਦੋਂ ਕਿ ਜਦੋਂ ਅਸੀਂ ਫਲ ਖਾਂਦੇ ਹਾਂ ਤਾਂ ਉਨ੍ਹਾਂ ਦੀ ਗਿਣਤੀ ਇੱਕ ਜਾਂ ਦੋ ਹੁੰਦੀ ਹੈ।

ਇਹ ਵੀ ਪੜ੍ਹੋ: Arthritis: ਨੌਜਵਾਨਾਂ 'ਚ ਵੱਧ ਰਹੀ ਗਠੀਏ ਦੀ ਬਿਮਾਰੀ, ਜਾਣੋ ਲੱਛਣ ਤੇ ਕਿਹੜੇ ਲੋਕਾਂ ਨੂੰ ਹੁੰਦਾ ਵੱਧ ਖਤਰਾ?

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget