ਪੜਚੋਲ ਕਰੋ

Water: ਖੜ੍ਹੇ ਹੋ ਕੇ ਪਾਣੀ ਪੀਣਾ ਹੁੰਦਾ ਖਤਰਨਾਕ, ਇਹ ਇੱਕ ਮਿੱਥ ਜਾਂ ਸੱਚਾਈ, ਜਾਣੋ ਕੀ ਕਹਿੰਦੇ ਮਾਹਰ

Drinking Water : ਪੀਣ ਵਾਲਾ ਪਾਣੀ ਸਾਡੇ ਸਾਰਿਆਂ ਲਈ ਜ਼ਰੂਰੀ ਹੈ। ਪਰ ਕੀ ਖੜ੍ਹੇ ਹੋ ਕੇ ਪਾਣੀ ਪੀਣਾ ਵਾਕਈ ਹਾਨੀਕਾਰਕ ਹੈ? ਜਾਂ ਸਿਰਫ਼ ਇਹ ਇੱਕ ਮਿੱਥ ਹੈ? ਆਓ ਜਾਣਦੇ ਹਾਂ..

Drinking Water : ਖੜ੍ਹੇ ਹੋ ਕੇ ਪਾਣੀ ਪੀਣ ਦੀ ਆਦਤ ਤਾਂ ਬਹੁਤ ਸਾਰੇ ਲੋਕਾਂ ਵਿਚ ਦੇਖੀ ਜਾਂਦੀ ਹੈ ਪਰ ਕੀ ਇਹ ਆਦਤ ਸਰੀਰ ਨੂੰ ਅੰਦਰੋਂ ਨੁਕਸਾਨ ਪਹੁੰਚਾਉਂਦੀ ਹੈ ਜਾਂ ਨਹੀਂ? ਇਸ ਦਾ ਕੋਈ ਵਿਗਿਆਨਕ ਸਬੂਤ ਨਹੀਂ ਹੈ। ਬਹੁਤ ਸਾਰੇ ਲੋਕ ਮੰਨਦੇ ਹਨ ਕਿ ਇਹ ਇੱਕ ਮਿੱਥ ਹੈ।

ਪਰ ਆਯੁਰਵੇਦ ਵਿੱਚ ਇਹ ਮੰਨਿਆ ਜਾਂਦਾ ਹੈ ਕਿ ਖੜ੍ਹੇ ਹੋ ਕੇ ਪਾਣੀ ਪੀਣ ਨਾਲ ਪਾਚਨ ਕਿਰਿਆ ਪ੍ਰਭਾਵਿਤ ਹੁੰਦੀ ਹੈ। ਇੰਨਾ ਹੀ ਨਹੀਂ ਯੋਗ ਅਭਿਆਸਾਂ ਵਿਚ ਇਹ ਵੀ ਮੰਨਿਆ ਜਾਂਦਾ ਹੈ ਕਿ ਖੜ੍ਹੇ ਹੋ ਕੇ ਪਾਣੀ ਪੀਣ ਦੀ ਪ੍ਰਕਿਰਿਆ ਦਾ ਸਰੀਰ 'ਤੇ ਮਾੜਾ ਪ੍ਰਭਾਵ ਪੈਂਦਾ ਹੈ।

ਖੜ੍ਹੇ ਹੋ ਕੇ ਪਾਣੀ ਪੀਣ ਨਾਲ ਪੇਟ ਵਿਚ ਗੈਸ ਬਣਦੀ ਹੈ, ਪਾਚਨ ਪ੍ਰਣਾਲੀ 'ਤੇ ਦਬਾਅ ਪੈਂਦਾ ਹੈ ਅਤੇ ਸਰੀਰ ਵਿਚ ਪਾਣੀ ਦਾ ਅਸੰਤੁਲਨ ਹੁੰਦਾ ਹੈ। ਇਸ ਲਈ ਬੈਠ ਕੇ ਹੌਲੀ-ਹੌਲੀ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਆਓ ਜਾਣਦੇ ਹਾਂ ਖੜ੍ਹੇ ਹੋ ਕੇ ਪਾਣੀ ਪੀਣ ਨਾਲ ਹੋਰ ਕੀ ਹੁੰਦਾ ਹੈ?

ਇਹ ਵੀ ਪੜ੍ਹੋ: Health News: ਇਨ੍ਹਾਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣਾ ਚਾਹੀਦਾ ਕੇਲਾ, ਨਹੀਂ ਤਾਂ ਪੈ ਜਾਵੇਗੀ ਹੱਥਾਂ-ਪੈਰਾਂ ਦੀ

ਕਿਡਨੀ ਤੇ ਦਬਾਅ ਪੈਂਦਾ

ਮਾਹਰਾਂ ਦਾ ਕਹਿਣਾ ਹੈ ਕਿ ਖੜ੍ਹੇ ਹੋ ਕੇ ਪਾਣੀ ਪੀਣ ਨਾਲ ਕਿਡਨੀ 'ਤੇ ਦਬਾਅ ਪੈਂਦਾ ਹੈ, ਜਿਸ ਨਾਲ ਕਿਡਨੀ ਦੀ ਬਿਮਾਰੀ ਵੱਧ ਸਕਦੀ ਹੈ। ਇਸ ਲਈ ਕਿਡਨੀ ਦੇ ਰੋਗੀਆਂ ਨੂੰ ਆਰਾਮ ਨਾਲ ਬੈਠ ਕੇ ਪਾਣੀ ਪੀਣਾ ਚਾਹੀਦਾ ਹੈ।

ਫੇਫੜਿਆਂ ਦਾ ਨੁਕਸਾਨ ਕਰਦਾ

ਖੜ੍ਹੇ ਹੋ ਕੇ ਪਾਣੀ ਪੀਣ ਨਾਲ ਫੇਫੜਿਆਂ 'ਤੇ ਦਬਾਅ ਪੈਂਦਾ ਹੈ, ਜਿਸ ਕਾਰਨ ਫੇਫੜੇ ਪੂਰੀ ਤਰ੍ਹਾਂ ਖੁੱਲ੍ਹ ਨਹੀਂ ਪਾਉਂਦੇ। ਇਸ ਕਾਰਨ ਸਾਹ ਪ੍ਰਣਾਲੀ ਪ੍ਰਭਾਵਿਤ ਹੁੰਦੀ ਹੈ। ਪੇਟ 'ਚ ਜਮ੍ਹਾ ਪਾਣੀ ਫੇਫੜਿਆਂ ਦੇ ਹੇਠਲੇ ਹਿੱਸੇ 'ਤੇ ਦਬਾਅ ਪਾਉਂਦਾ ਹੈ, ਜਿਸ ਨਾਲ ਫੇਫੜੇ ਸੁੰਗੜ ਜਾਂਦੇ ਹਨ। 

ਜੋੜਾਂ ਦੀ ਬਿਮਾਰੀ

ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਕਿਸੇ ਨੂੰ ਗੋਡਿਆਂ, ਕਮਰ ਵਿਚ ਦਰਦ ਜਾਂ ਜੋੜਾਂ ਵਿਚ ਦਰਦ ਦੀ ਸਮੱਸਿਆ ਹੈ ਤਾਂ ਉਨ੍ਹਾਂ ਲੋਕਾਂ ਨੂੰ ਖੜ੍ਹੇ ਹੋ ਕੇ ਪਾਣੀ ਨਹੀਂ ਪੀਣਾ ਚਾਹੀਦਾ। ਖੜ੍ਹੇ ਹੋ ਕੇ ਪਾਣੀ ਪੀਣ ਨਾਲ ਜੋੜਾਂ 'ਤੇ ਵਾਧੂ ਦਬਾਅ ਪੈਂਦਾ ਹੈ, ਜਿਸ ਨਾਲ ਦਰਦ ਵੱਧ ਸਕਦਾ ਹੈ ਅਤੇ ਜੋੜਾਂ ਨੂੰ ਨੁਕਸਾਨ ਹੋ ਸਕਦਾ ਹੈ। ਇਸ ਲਈ ਜੋੜਾਂ ਦੇ ਰੋਗ ਤੋਂ ਪੀੜਤ ਲੋਕਾਂ ਨੂੰ ਆਰਾਮ ਨਾਲ ਬੈਠ ਕੇ ਪਾਣੀ ਪੀਣਾ ਚਾਹੀਦਾ ਹੈ। ਬੈਠ ਕੇ ਪਾਣੀ ਪੀਣ ਨਾਲ ਜੋੜਾਂ 'ਤੇ ਦਬਾਅ ਘੱਟ ਜਾਵੇਗਾ ਅਤੇ ਜੋੜਾਂ ਨੂੰ ਰਾਹਤ ਮਿਲੇਗੀ।

ਪਾਚਨ 'ਤੇ ਪ੍ਰਭਾਵ

ਖੜ੍ਹੇ ਹੋ ਕੇ ਪਾਣੀ ਪੀਣ ਨਾਲ ਵੀ ਪੇਟ ਵਿਚ ਹਵਾ ਜਮ੍ਹਾਂ ਹੋ ਜਾਂਦੀ ਹੈ ਜੋ ਪਾਚਨ ਤੰਤਰ ਲਈ ਨੁਕਸਾਨਦੇਹ ਹੈ। ਇਸ ਨਾਲ ਐਸੀਡਿਟੀ ਅਤੇ ਕਬਜ਼ ਦੀ ਸਮੱਸਿਆ ਹੋ ਜਾਂਦੀ ਹੈ।   

Disclaimer: ਇਸ ਲੇਖ ਵਿਚ ਦੱਸੇ ਗਏ ਢੰਗ, ਤਰੀਕਿਆਂ ਅਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਯਕੀਨੀ ਤੌਰ 'ਤੇ ਕਿਸੇ ਡਾਕਟਰ ਜਾਂ ਸਬੰਧਤ ਮਾਹਰ ਤੋਂ ਸਲਾਹ ਲਓ।

ਇਹ ਵੀ ਪੜ੍ਹੋ: Toothbrush: ਕੀ ਤੁਸੀਂ ਵੀ ਆਪਣਾ Toothbrush ਬਾਥਰੂਮ 'ਚ ਰੱਖਦੇ ਹੋ? ਤਾਂ ਜਾਣ ਲਓ ਸਿਹਤ 'ਤੇ ਪੈਂਦਾ ਕੀ ਅਸਰ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget