ਪੜਚੋਲ ਕਰੋ

ਕੋਰੋਨਾਵਾਇਰਸ ਨੇ ਪੰਜਾਬੀਆਂ ਦੀ ਨਸ਼ਿਆਂ ਤੋਂ ਕਰਵਾਈ ਤੌਬਾ

ਕੋਰੋਨਾਵਾਇਰਸ ਨੇ ਬਹੁਤ ਸਾਰੇ ਪੰਜਾਬੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਹੈ। ਲੌਕਡਾਉਨ ਤੇ ਕਰਫਿਊ ਕਰਕੇ ਨਸ਼ੇ ਦੀ ਸਪਲਾਈ 'ਤੇ ਰੋਕ ਲੱਗੀ ਹੈ ਜਿਸ ਕਰਕੇ ਲੋਕਾਂ ਨੇ ਨਸ਼ਾ ਤਿਆਗਣ ਦਾ ਮਨ ਬਣਾਇਆ ਹੈ। ਇਸ ਦੀ ਮਿਸਾਲ ਇਸ ਗੱਲ ਤੋਂ ਮਿਲਦੀ ਹੈ ਕਿ ਇਸ ਸਮੇਂ ਦੌਰਾਨ 86,371 ਨਵੇਂ ਮਰੀਜ਼ ਇਲਾਜ ਲਈ ਰਜਿਸਟਰ ਕੀਤੇ ਗਏ ਹਨ।

ਚੰਡੀਗੜ੍ਹ: ਕੋਰੋਨਾਵਾਇਰਸ ਨੇ ਬਹੁਤ ਸਾਰੇ ਪੰਜਾਬੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਹੈ। ਲੌਕਡਾਉਨ ਤੇ ਕਰਫਿਊ ਕਰਕੇ ਨਸ਼ੇ ਦੀ ਸਪਲਾਈ 'ਤੇ ਰੋਕ ਲੱਗੀ ਹੈ ਜਿਸ ਕਰਕੇ ਲੋਕਾਂ ਨੇ ਨਸ਼ਾ ਤਿਆਗਣ ਦਾ ਮਨ ਬਣਾਇਆ ਹੈ। ਇਸ ਦੀ ਮਿਸਾਲ ਇਸ ਗੱਲ ਤੋਂ ਮਿਲਦੀ ਹੈ ਕਿ ਇਸ ਸਮੇਂ ਦੌਰਾਨ 86,371 ਨਵੇਂ ਮਰੀਜ਼ ਇਲਾਜ ਲਈ ਰਜਿਸਟਰ ਕੀਤੇ ਗਏ ਹਨ। ਬੇਸ਼ੱਕ ਇਹ ਉਹ ਲੋਕ ਹਨ ਜੋ ਨਸ਼ਿਆਂ ਦੇ ਜਾਲ ਵਿੱਚ ਬੁਰੀ ਤਰ੍ਹਾਂ ਫਸ ਚੁੱਕੇ ਹਨ। ਇਸ ਤੋਂ ਇਲਾਵਾ ਸ਼ਰਾਬ, ਬੀੜੀ-ਸਿਗਰਟ ਤੇ ਕਦੇ-ਕਦੇ ਭੁੱਕੀ ਆਦਿ ਖਾਣ ਵਾਲਿਆਂ ਨੇ ਖੁਦ ਹੀ ਨਸ਼ਿਆਂ ਤੋਂ ਤੌਬਾ ਕਰਨ ਦਾ ਮਨ ਬਣਾਇਆ ਹੈ। ਅਜਿਹੀਆਂ ਰਿਪੋਰਟਾਂ ਸਥਾਨਕ ਪੱਧਰ ਤੋਂ ਆ ਰਹੀਆਂ ਹਨ। ਉਧਰ, ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕਾਇਮ ਕੀਤੀ ਗਈ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਲੌਕਡਾਊਨ ਦੌਰਾਨ 198 ਆਊਟਪੇਸ਼ੈਂਟ ਓਪੀਓਡ ਅਸਿਸਟੇਡ ਟ੍ਰੀਟਮੈਂਟ (ਓਓਏਟੀ) ਕਲੀਨਿਕਾਂ ਵਿੱਚ ਕੁੱਲ 86,371 ਨਵੇਂ ਮਰੀਜ਼ ਇਲਾਜ ਲਈ ਰਜਿਸਟਰ ਕੀਤੇ ਗਏ ਹਨ। ਨਸ਼ਿਆਂ ਵਿਰੁੱਧ ਜੰਗ ਵਿਚ 6 ਮਈ ਤੱਕ ਓਟ, ਨਸ਼ਾ ਛੁਡਾਉ ਕੇਂਦਰਾਂ ਤੇ ਨਿੱਜੀ ਕੇਂਦਰਾਂ ਵਿਚ 5,00,552 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਸਿਧੂ ਨੇ ਦੱਸਿਆ ਕਿ ਓਟ ਕਲੀਨਿਕਾਂ ਵਿੱਚ ਰਜਿਸਟ੍ਰੇਸ਼ਨ ਵਿੱਚ ਵਾਧਾ ਹੋਣ ਕਰਕੇ, ਮਰੀਜ਼ਾਂ ਨੂੰ ਘਰਾਂ ਵਿੱਚ ਹੀ ਦਵਾਈ ਲੈਣ ਦੀ ਮਿਆਦ 21 ਦਿਨਾਂ ਤੱਕ ਵਧਾ ਦਿੱਤੀ ਗਈ ਹੈ, ਜਿਸ ਨਾਲ ਮਰੀਜ਼ਾਂ ਤੇ ਸਟਾਫ਼ ਨੂੰ ਵੱਡੀ ਰਾਹਤ ਮਿਲੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget