ਪੜਚੋਲ ਕਰੋ

ਜੇ ਤੁਹਾਨੂੰ ਵੀ ਨਹੀਂ ਲਗਦੀ ਭੁੱਖ ਤਾਂ ਅਜ਼ਮਾਓ ਇਹ ਘਰੇਲੂ ਨੁਸਖੇ, ਹੋਏਗਾ ਲਾਭ

ਸੌਗੀ ਭੁੱਖ ਵਧਾਉਣ ਵਿਚ ਬਹੁਤ ਫਾਇਦੇਮੰਦ ਹੁੰਦਾ ਹੈ। 30-40 ਕਿਸ਼ਮਿਸ਼ ਨੂੰ ਦੁੱਧ ਵਿਚ ਉਬਾਲ ਕੇ ਅਤੇ ਨਿਯਮਿਤ ਤੌਰ 'ਤੇ ਪੀਣ ਨਾਲ ਭੁੱਖ ਵਧਦੀ ਹੈ। ਆਓ ਜਾਣਦੇ ਹਾਂ ਅੰਗੂਰ ਨੂੰ ਕਿਵੇਂ ਸੁਕਾਉਣਾ ਹੈ ਅਤੇ ਇਸ ਨਾਲ ਸਰੀਰ ਨੂੰ ਕਿਵੇਂ ਲਾਭ ਹੁੰਦਾ ਹੈ।

ਨਵੀਂ ਦਿੱਲੀ: ਅਕਸਰ ਬਹੁਤ ਸਾਰੇ ਲੋਕ ਭੁੱਖ ਲੱਗਣ ਦੀ ਸ਼ਿਕਾਇਤ ਕਰਦੇ ਹਨ। ਪਰ ਤੁਸੀਂ ਕੁਝ ਕੁਦਰਤੀ ਸੁਝਾਅ ਅਪਣਾ ਕੇ ਆਪਣੀ ਭੁੱਖ ਵਧਾ ਸਕਦੇ ਹੋ। ਉਨ੍ਹਾਂ ਚੋਂ ਕਿਸ਼ਮਿਸ਼ ਸਭ ਤੋਂ ਵਧ ਫਾਇਦੇਮੰਦ ਹੁੰਦੀ ਹੈ। ਤੁਸੀਂ ਕਿਸ਼ਮਿਸ਼ ਖਾਣ ਨਾਲ ਆਪਣੀ ਭੁੱਖ ਵਧਾ ਸਕਦੇ ਹੋ। ਕਿਸ਼ਮਿਸ਼ ਖਾਣ ਦੇ ਫਾਈਦੇ: 1. ਜੇ ਤੁਹਾਨੂੰ ਘੱਟ ਭੁੱਖ ਲਗਦੀ ਹੈ, ਤਾਂ ਰਾਤ ਨੂੰ 30-40 ਸੌਗੀ ਨੂੰ ਦੁੱਧ ਵਿਚ ਉਬਾਲੋ ਅਤੇ ਨਿਯਮਿਤ ਤੌਰ 'ਤੇ ਪੀਓ ਤਾਂ ਭੁੱਖ ਵਧੇਗੀ। 2. ਇਹ ਕਬਜ਼ ਤੋਂ ਛੁਟਕਾਰਾ ਦਵੇਗਾ ਅਤੇ ਪੇਟ ਨੂੰ ਸਾਫ ਰੱਖੇਗਾ। 3. ਇਸ ਨਾਲ ਸਰੀਰ ਦੀ ਕਮਜ਼ੋਰੀ ਵੀ ਦੂਰ ਹੋਵੇਗੀ। 4. ਜੇ ਕਬਜ਼ ਬਹੁਤ ਜ਼ਿਆਦਾ ਹੈ, ਤਾਂ ਇਸਬਘੋਲ ਤੇ ਸੌਗੀ ਨੂੰ ਦੁੱਧ ਵਿਚ ਮਿਲਾ ਕੇ ਇਸ ਦਾ ਸੇਵਨ ਕਰੋ। 5. ਜਿਨ੍ਹਾਂ ਲੋਕਾਂ ਨੂੰ ਵਾਰ-ਵਾਰ ਘਬਰਾਹਟ ਅਤੇ ਦਿਲ ਦਾ ਦਰਦ ਹੁੰਦਾ ਹੈ, ਇਹ ਉਨ੍ਹਾਂ ਲਈ ਵੀ ਲਾਭਦਾਈਕ ਹੈ। 8 ਤੋਂ 10 ਕਿਸ਼ਮਿਸ਼ ਨੂੰ ਪਾਣੀ ਵਿਚ 2 ਲੌਂਗ ਨਾਲ ਉਬਾਲੋ। ਬਾਅਦ ਵਿਚ ਕਿਸ਼ਮਿਸ਼ ਪੀਸ ਕੇ ਇਸ ਨੂੰ ਚਾਹ ਵਾਂਗ ਪੀਓ। ਇਹ ਸ਼ੂਗਰ ਰੋਗੀਆਂ ਲਈ ਵੀ ਚੰਗਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget