ਪੜਚੋਲ ਕਰੋ

ਜੇਕਰ ਤੁਹਾਨੂੰ ਵੀ ਹੈ ਇਸ ਵਿਟਾਮਿਨ ਦੀ ਘਾਟ, ਤਾਂ ਸਰੀਰ 'ਤੇ ਪੈ ਸਕਦਾ ਬੂਰਾ ਅਸਰ, ਜਾਣੋ ਇਸ ਦੇ ਲੱਛਣ

ਵਿਟਾਮਿਨ ਬੀ 12 ਸਰੀਰ ਵਿੱਚ ਰੈਡ ਬਲੱਡ ਟਿਸ਼ੂ ਅਤੇ ਡੀਐਨਏ ਬਣਾਉਣ ਲਈ ਜ਼ਿੰਮੇਵਾਰ ਹੈ, ਜੇਕਰ ਇਸ ਦੀ ਕਮੀ ਸਰੀਰ ਵਿੱਚ ਹੋ ਜਾਂਦੀ ਹੈ ਤਾਂ ਕਈ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

Vitamin B12: ਸਿਹਤਮੰਦ ਰਹਿਣ ਲਈ ਸਰੀਰ ਨੂੰ ਹਰ ਤਰ੍ਹਾਂ ਦੇ ਪੋਸ਼ਕ ਤੱਤਾਂ ਦੀ ਲੋੜ ਹੁੰਦੀ ਹੈ। ਇਸ ਵਿੱਚ ਵਿਟਾਮਿਨਾਂ ਦਾ ਬਹੁਤ ਵੱਡਾ ਯੋਗਦਾਨ ਹੈ। ਵਿਟਾਮਿਨ ਬੀ ਦੀਆਂ 8 ਕਿਸਮਾਂ ਹਨ, ਜੋ ਸਮੁੱਚੀ ਸਿਹਤ ਲਈ ਜ਼ਰੂਰੀ ਹਨ। ਵਿਟਾਮਿਨ ਬੀ1, ਵਿਟਾਮਿਨ ਬੀ2, ਵਿਟਾਮਿਨ ਬੀ3, ਵਿਟਾਮਿਨ ਬੀ5, ਵਿਟਾਮਿਨ ਬੀ6, ਵਿਟਾਮਿਨ ਬੀ7, ਵਿਟਾਮਿਨ ਬੀ9 ਅਤੇ ਵਿਟਾਮਿਨ ਬੀ12, ਇਨ੍ਹਾਂ ਸਾਰੇ ਵਿਟਾਮਿਨਾਂ ਵਿੱਚੋਂ ਵਿਟਾਮਿਨ ਬੀ12 ਬਹੁਤ ਜ਼ਰੂਰੀ ਹੈ। ਜੇਕਰ ਸਰੀਰ 'ਚ ਇਸ ਦੀ ਕਮੀ ਹੋ ਜਾਂਦੀ ਹੈ ਤਾਂ ਤੁਹਾਨੂੰ ਕਈ ਪਰੇਸ਼ਾਨੀਆਂ ਤੋਂ ਗੁਜ਼ਰਨਾ ਪੈ ਸਕਦਾ ਹੈ। ਅੱਜ ਦੇ ਦੌਰ 'ਚ ਵਿਟਾਮਿਨ ਬੀ12 ਦੀ ਕਮੀ ਬਜ਼ੁਰਗਾਂ ਦੇ ਨਾਲ-ਨਾਲ ਨੌਜਵਾਨਾਂ 'ਚ ਵੀ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਉਹ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਆਓ ਜਾਣਦੇ ਹਾਂ ਕਿਹੜੀਆਂ ਬਿਮਾਰੀਆਂ ਹਨ।

ਵਿਟਾਮਿਨ ਬੀ12 ਸਰੀਰ ਵਿੱਚ ਰੈਡ ਬਲੱਡ ਟਿਸ਼ੂ ਅਤੇ ਡੀਐਨਏ ਬਣਾਉਣ ਲਈ ਜ਼ਿੰਮੇਵਾਰ ਹੈ, ਇਸ ਤੋਂ ਇਲਾਵਾ ਇਹ ਦਿਮਾਗ ਅਤੇ ਨਰਵਸ ਟਿਸ਼ੂ ਨੂੰ ਮਜ਼ਬੂਤ ​​ਕਰਨ ਦਾ ਕੰਮ ਵੀ ਕਰਦਾ ਹੈ। ਸਰੀਰ ਵਿੱਚ ਵਿਟਾਮਿਨ ਦੀ ਕਮੀ ਨਾਲ ਨਿਊਰੋਲੋਜੀਕਲ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।  

ਸਕਿਨ ‘ਤੇ ਅਸਰ - ਵਿਟਾਮਿਨ ਬੀ 12 ਦੀ ਕਮੀ ਨਾਲ ਵਿਅਕਤੀ ਦੀ ਸਕਿਨ ਨੂੰ ਬਿਮਾਰ ਕਰ ਸਕਦੀ ਹੈ, ਸਕਿਨ ਵਿਚ ਇਨਫੈਕਸ਼ਨ ਹੋ ਸਕਦੀ ਹੈ ਅਤੇ ਜ਼ਖ਼ਮ ਭਰਨ ਵਿਚ ਸਮਾਂ ਲੱਗਦਾ ਹੈ। ਇਸ ਦੇ ਨਾਲ ਹੀ ਨਹੁੰਆਂ ਸਮੇਤ ਕਈ ਅੰਗਾਂ 'ਚ ਪੀਲਾਪਨ ਦਿਖਾਈ ਦੇਣ ਲੱਗਦਾ ਹੈ।

ਥਕਾਵਟ-ਜੇਕਰ ਕਿਸੇ ਵਿਅਕਤੀ ਵਿਚ ਵਿਟਾਮਿਨ ਬੀ12 ਦੀ ਕਮੀ ਹੋ ਜਾਂਦੀ ਹੈ ਤਾਂ ਉਹ ਥੋੜ੍ਹਾ ਜਿਹਾ ਕੰਮ ਕਰਨ ਤੋਂ ਬਾਅਦ ਬਹੁਤ ਥਕਾਵਟ ਮਹਿਸੂਸ ਕਰਨ ਲੱਗਦਾ ਹੈ, ਅਸਲ ਵਿਚ ਸਰੀਰ ਨੂੰ ਸਹੀ ਢੰਗ ਨਾਲ ਕੰਮ ਕਰਨ ਲਈ ਵਿਟਾਮਿਨ ਬੀ12 ਦੀ ਲੋੜ ਹੁੰਦੀ ਹੈ। ਜੇਕਰ ਵਿਟਾਮਿਨ ਬੀ12 ਦੀ ਕਮੀ ਹੋ ਜਾਂਦੀ ਹੈ ਤਾਂ ਰੈਡ ਬਲੱਡ ਟਿਸ਼ੂ ਘੱਟ ਹੁੰਦੇ ਹਨ, ਜਿਸ ਕਾਰਨ ਸਰੀਰ ਦੇ ਅੰਗਾਂ ਤੱਕ ਘੱਟ ਆਕਸੀਜਨ ਪਹੁੰਚਦੀ ਹੈ ਅਤੇ ਥਕਾਵਟ ਸ਼ੁਰੂ ਹੋ ਜਾਂਦੀ ਹੈ।

ਅਨੀਮੀਆ - ਸਰੀਰ ਵਿੱਚ ਵਿਟਾਮਿਨ ਬੀ12 ਦੀ ਕਮੀ ਹੋਣ ਕਾਰਨ ਸਕਿਨ ਦਾ ਰੰਗ ਪੀਲਾ ਹੋ ਜਾਂਦਾ ਹੈ। ਆਇਰਨ ਦੀ ਕਮੀ ਨਾਲ ਅਨੀਮੀਆ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ। ਵਿਟਾਮਿਨ ਬੀ12 ਦੀ ਕਮੀ ਵੀ ਪੀਲੀਆ ਦਾ ਕਾਰਨ ਬਣ ਸਕਦੀ ਹੈ। ਸਕਿਨ ਦੇ ਨਾਲ-ਨਾਲ ਅੱਖਾਂ ਵੀ ਪੀਲੀਆਂ ਹੋ ਸਕਦੀਆਂ ਹਨ।

ਸਿਰਦਰਦ- ਸਿਰਦਰਦ ਦੇ ਪਿੱਛੇ ਵਿਟਾਮਿਨ ਬੀ12 ਦੀ ਕਮੀ ਦਾ ਵੀ ਹੱਥ ਹੁੰਦਾ ਹੈ, ਇਸ ਦੀ ਕਮੀ ਸਿਰ ਦਰਦ ਦੇ ਨਾਲ-ਨਾਲ ਨਿਊਰੋਲੌਜੀਕਲ ਮਾੜੇ ਪ੍ਰਭਾਵਾਂ ਦਾ ਕਾਰਨ ਬਣ ਸਕਦੀ ਹੈ। ਕੁਝ ਖੋਜਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਜਿਨ੍ਹਾਂ ਲੋਕਾਂ ਨੂੰ ਅਕਸਰ ਸਿਰ ਦਰਦ ਹੁੰਦਾ ਹੈ, ਉਨ੍ਹਾਂ ਵਿੱਚ ਵਿਟਾਮਿਨ ਬੀ12 ਦੀ ਕਮੀ ਦੇਖੀ ਜਾਂਦੀ ਹੈ।

ਮੈਮੋਰੀ ਲੋਸ ਹੋਣਾ- ਵਿਟਾਮਿਨ ਬੀ12 ਦੀ ਕਮੀ ਨਾਲ ਦਿਮਾਗ ਦੀ ਕਾਰਜ ਪ੍ਰਣਾਲੀ ਵੀ ਪ੍ਰਭਾਵਿਤ ਹੋ ਸਕਦੀ ਹੈ, ਜਿਸ ਕਾਰਨ ਯਾਦਦਾਸ਼ਤ ਦੀ ਕਮੀ ਅਤੇ ਕਨਫਿਊਜ਼ਨ ਬਣਿਆ ਰਹਿੰਦਾ ਹੈ।

ਇਹ ਵੀ ਪੜ੍ਹੋ: ਜੇਕਰ ਤੁਹਾਨੂੰ ਵੀ ਆਲਸ ਤੇ ਸੁਸਤੀ ਮਹਿਸੂਸ ਹੁੰਦੀ ਹੈ, ਤਾਂ ਤੁਹਾਨੂੰ ਵੀ ਹੋ ਸਕਦੀ ਇਹ ਬਿਮਾਰੀ, ਜਾਣੋ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
Embed widget