ਪੜਚੋਲ ਕਰੋ

Health Tips: ਕਣਕ ਦੀ ਥਾਂ ਖਾਓ ਜੌਂ ਦੇ ਆਟੇ ਦੀਆਂ ਰੋਟੀਆਂ, ਹਾਰਟ, ਸ਼ੂਗਰ, ਕੋਲੈਸਟ੍ਰਾਲ, ਮੋਟਾਪੇ ਤੇ ਪਾਚਨ ਕ੍ਰਿਆ ਅਜਿਹੀਆਂ ਸਮੱਸਿਆਵਾਂ ਲਈ ਰਾਮਬਾਨ

Weight Loss Food: ਕਿਸਾਨਾਂ ਨੂੰ ਕਣਕ ਦੀ ਫਸਲ ਵਿੱਚ ਜੌਂ ਚੰਗੇ ਨਹੀਂ ਲੱਗਦੇ। ਉਹ ਫਸਲ ਪੱਕਣ ਤੋਂ ਪਹਿਲਾਂ ਹੀ ਜੌਂ ਵੱਢ ਦਿੰਦੇ ਹਨ। ਖੈਰ, ਕਿਸਾਨਾਂ ਨੂੰ ਕਣਕ ਦੀ ਚੰਗੀ ਕੁਆਲਿਟੀ ਤੇ ਪੈਦਾਵਾਰ ਲੈਣ ਲਈ ਅਜਿਹਾ ਕਰਨਾ ਹੀ ਪੈਂਦਾ ਹੈ ਪਰ ਸਿਹਤ...

Weight Loss Food: ਕਿਸਾਨਾਂ ਨੂੰ ਕਣਕ ਦੀ ਫਸਲ ਵਿੱਚ ਜੌਂ ਚੰਗੇ ਨਹੀਂ ਲੱਗਦੇ। ਉਹ ਫਸਲ ਪੱਕਣ ਤੋਂ ਪਹਿਲਾਂ ਹੀ ਜੌਂ ਵੱਢ ਦਿੰਦੇ ਹਨ। ਖੈਰ, ਕਿਸਾਨਾਂ ਨੂੰ ਕਣਕ ਦੀ ਚੰਗੀ ਕੁਆਲਿਟੀ ਤੇ ਪੈਦਾਵਾਰ ਲੈਣ ਲਈ ਅਜਿਹਾ ਕਰਨਾ ਹੀ ਪੈਂਦਾ ਹੈ ਪਰ ਸਿਹਤ ਲਈ ਜੌਂ ਦੇ ਫਾਇਦੇ ਤੁਹਾਨੂੰ ਵੀ ਹੈਰਾਨ ਕਰ ਦੇਣਗੇ।

ਦਰਅਸਲ ਭਾਰ ਘਟਾਉਣ ਲਈ, ਤੁਹਾਨੂੰ ਸਭ ਤੋਂ ਪਹਿਲਾਂ ਆਪਣੇ ਅਨਾਜ ਵਿੱਚ ਬਦਲਾਅ ਕਰਨ ਦੀ ਲੋੜ ਹੁੰਦੀ ਹੈ। ਤੁਹਾਨੂੰ ਆਪਣੀ ਖੁਰਾਕ ਵਿੱਚੋਂ ਕਣਕ ਦੇ ਆਟੇ ਨੂੰ ਘਟਾਉਣਾ ਚਾਹੀਦਾ ਹੈ। ਇਸ ਦੀ ਥਾਂ ਤੁਹਾਨੂੰ ਜੌਂ ਦੇ ਆਟੇ ਦੀਆਂ ਰੋਟੀਆਂ ਖਾਣੀਆਂ ਚਾਹੀਦੀਆਂ ਹਨ। ਜੌਂ ਦਾ ਆਟਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ।

ਜੌਂ ਦਾ ਆਟਾ ਨਿਯਮਿਤ ਤੌਰ 'ਤੇ ਖਾਣ ਨਾਲ ਦਿਲ ਸਿਹਤਮੰਦ ਰਹਿੰਦਾ ਹੈ ਤੇ ਸ਼ੂਗਰ ਕੰਟਰੋਲ ਰਹਿੰਦੀ ਹੈ। ਜੌਂ ਦਾ ਆਟਾ ਵਧੇ ਹੋਏ ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ। ਇਸ ਵਿੱਚ ਪ੍ਰੋਟੀਨ, ਫਾਈਬਰ, ਬੀ ਵਿਟਾਮਿਨ, ਆਇਰਨ, ਜ਼ਿੰਕ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਬਹੁਤ ਘੱਟ ਕੈਲੋਰੀ ਵਾਲਾ ਭੋਜਨ ਹੈ ਜੋ ਫਾਈਬਰ ਨਾਲ ਭਰਪੂਰ ਹੁੰਦਾ ਹੈ। ਤੁਹਾਨੂੰ ਆਪਣੇ ਭੋਜਨ ਵਿੱਚ ਜੌਂ ਦਾ ਆਟਾ ਹੀ ਖਾਣਾ ਚਾਹੀਦਾ ਹੈ।

ਜੌਂ ਦਾ ਆਟਾ ਖਾਣ ਦੇ ਫਾਇਦੇ

  1. Weight loss- ਜੌਂ ਦਾ ਆਟਾ ਜਾਂ ਜੌਂ ਦਾ ਦਲੀਆ ਦੋਵੇਂ ਹੀ ਭਾਰ ਘਟਾਉਣ ਵਿੱਚ ਮਦਦ ਕਰਦੇ ਹਨ। ਜੌਂ ਇੱਕ ਭਰਪੂਰ ਫਾਈਬਰ ਤੇ ਘੱਟ ਕੈਲੋਰੀ ਵਾਲਾ ਭੋਜਨ ਹੈ। ਇਸ ਨੂੰ ਖਾਣ ਨਾਲ ਪੇਟ ਜਲਦੀ ਭਰਦਾ ਹੈ ਤੇ ਲੰਬੇ ਸਮੇਂ ਤਕ ਭੁੱਖ ਨਹੀਂ ਲੱਗਦੀ। ਇਸ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ।
  2. Improves Digestion- ਜੌਂ ਫਾਈਬਰ ਨਾਲ ਭਰਪੂਰ ਹੁੰਦਾ ਹੈ, ਇਸ ਲਈ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਜੌਂ ਵਿੱਚ ਘੁਲਣਸ਼ੀਲ ਫਾਈਬਰ ਹੁੰਦਾ ਹੈ ਜੋ ਪੇਟ ਲਈ ਚੰਗਾ ਹੁੰਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
  3. Lower Cholesterol- ਅੱਜ-ਕੱਲ੍ਹ ਤੇਲ ਵਾਲਾ ਖਾਣ ਨਾਲ ਖਰਾਬ ਕੋਲੈਸਟ੍ਰਾਲ ਵਧ ਜਾਂਦਾ ਹੈ, ਜਿਸ ਨਾਲ ਦਿਲ 'ਚ ਬਲਾਕੇਜ ਹੋ ਜਾਂਦੀ ਹੈ। ਅਜਿਹੇ 'ਚ ਤੁਹਾਨੂੰ ਜੌਂ ਤੋਂ ਬਣੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਵਿਚ ਬੀਟਾ-ਗਲੂਕਨਸ ਬਾਇਲ ਐਸਿਡ ਹੁੰਦਾ ਹੈ ਜੋ 'ਬੈੱਡ' ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ।
  4. Diabetes Control- ਸ਼ੂਗਰ ਦੇ ਰੋਗੀ ਨੂੰ ਕਣਕ ਦੀ ਬਜਾਏ ਜੌਂ ਦੇ ਆਟੇ ਦੀ ਰੋਟੀ ਖਾਣੀ ਚਾਹੀਦੀ ਹੈ। ਇਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ ਅਤੇ ਇਨਸੁਲਿਨ ਨੂੰ ਬਿਹਤਰ ਬਣਾਉਂਦਾ ਹੈ। ਜੌਂ ਟਾਈਪ 2 ਡਾਇਬਟੀਜ਼ ਦੇ ਖਤਰੇ ਨੂੰ ਘਟਾਉਂਦਾ ਹੈ।

ਇਹ ਵੀ ਪੜ੍ਹੋ: Punjab News: ਸੀਐਮ ਭਗਵੰਤ ਮਾਨ ਦਾ ਕਿਸਾਨਾਂ ਤੇ ਮਜ਼ਦੂਰਾਂ ਲਈ ਵੱਡਾ ਐਲਾਨ, ਫਸਲ ਦੇ ਖਰਾਬੇ ਲਈ ਮੁਆਵਜ਼ੇ 'ਚ 25 ਫੀਸਦੀ ਵਾਧਾ, ਮਜ਼ਦੂਰਾਂ ਨੂੰ ਮਿਲੇਗਾ 10 ਫੀਸਦੀ ਮੁਆਵਜ਼ਾ

  1. Reduce Heart Disease- ਅੱਜਕਲ ਦਿਲ ਦੀਆਂ ਸਮੱਸਿਆਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਅਜਿਹੇ 'ਚ ਲੋਕਾਂ ਨੂੰ ਜੌਂ ਤੋਂ ਬਣੀਆਂ ਚੀਜ਼ਾਂ ਨੂੰ ਡਾਈਟ 'ਚ ਸ਼ਾਮਲ ਕਰਨਾ ਚਾਹੀਦਾ ਹੈ। ਇਹ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਘੱਟ ਕਰਦਾ ਹੈ।

ਇਹ ਵੀ ਪੜ੍ਹੋ: Jalandhar News: CM ਮਾਨ ਅੱਜ ਜਲੰਧਰ 'ਚ ਵੇਰਕਾ 'ਚ ਨਵੇਂ ਪਲਾਂਟ ਦਾ ਉਦਘਾਟਨ ਕਰਨਗੇ, ਵਿਰੋਧੀ ਪਾਰਟੀਆਂ ਦੇ ਆਗੂ ਨੂੰ ਕਰਨਗੇ 'ਆਪ' 'ਚ ਸ਼ਾਮਿਲ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

ਅੰਮ੍ਰਿਤਸਰ ਪੁਲਸ ਨੇ 2 ਨਸ਼ਾਂ ਤਸਕਰਾਂ ਨੂੰ ਵੱਡੀ ਖੇਪ ਨਾਲ ਕੀਤਾ ਗ੍ਰਿਫਤਾਰ |AmritsarKhanna ਚ ਕਾਂਗਰਸ ਨੇ ਲਾਇਆ ਧਰਨਾ, Raja Warring ਤੇ Partap Bajwa ਨੇ ਰੱਖ ਦਿੱਤੀ ਵੱਡੀ ਮੰਗHospital 'ਚ ਗੁੰਡਾਗਰਦੀ, ਡਾਕਟਰ 'ਤੇ ਕੀਤਾ ਕਾਤਲਾਨਾ ਹਮਲਾFarmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget